Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 21, 2026

    7:58:46 PM

  • delhi won the toss and decided to bowl first

    SRH vs DC, IPL 2026 : ਦਿੱਲੀ ਨੇ ਟਾਸ ਜਿੱਤ ਕੇ...

  • after lpg  now there is a shortage of this item  stock is exhausted

    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ...

  • punjab weather update

    ਪੰਜਾਬ 'ਚ ਵੱਧਦੀ ਗਰਮੀ ਵਿਚਾਲੇ ਨਵੀਂ ਅਪਡੇਟ,...

  • dream of going to italy

    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵਲੋਂ ਮੈਡੀਕਲ, ਪੈਰਾ ਮੈਡੀਕਲ ਤੇ ਹੋਰਾਂ ਦੀਆਂ 7055 ਖਾਲੀ ਅਸਾਮੀਆਂ ਭਰਨ ਦੀ ਤਿਆਰੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵਲੋਂ ਮੈਡੀਕਲ, ਪੈਰਾ ਮੈਡੀਕਲ ਤੇ ਹੋਰਾਂ ਦੀਆਂ 7055 ਖਾਲੀ ਅਸਾਮੀਆਂ ਭਰਨ ਦੀ ਤਿਆਰੀ

  • Updated: 06 Jun, 2020 12:28 AM
Chandigarh
government of punjab  medical  para medical  posts
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ : ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਵਿੱਚ ਰਾਜ ਪੱਧਰੀ ਮੀਟਿੰਗ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ, ਸੈਕਟਰ 34-ਏ, ਚੰਡੀਗੜ ਦੇ ਦਫ਼ਤਰ ਵਿੱਚ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਐਸ. ਡੀ.ਐਚ. ਦਸੂਹਾ (ਜ਼ਿਲਾ ਹੁਸ਼ਿਆਰਪੁਰ), ਸਮਾਣਾ, ਰਾਜਪੁਰਾ (ਪਟਿਆਲਾ), ਖੰਨਾ (ਲੁਧਿਆਣਾ), ਨਕੋਦਰ (ਜਲੰਧਰ) ਅਤੇ ਪਠਾਨਕੋਟ ਵਿਖੇ ਨਵੇਂ ਬਣੇ 30 ਬਿਸਤਰਿਆਂ ਵਾਲੇ ਐਮ.ਸੀ.ਐਚ. ਹਸਪਤਾਲ ਅਗਲੇ ਮਹੀਨੇ ਤੱਕ ਮੁਕੰਮਲ ਤੌਰ 'ਤੇ ਕਾਰਜਸ਼ੀਲ ਕਰ ਦਿੱਤੇ ਜਾਣਗੇ।
ਸਿੱਧੂ ਨੇ ਕਿਹਾ ਕਿ ਸੂਬੇ ਭਰ ਵਿਚ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੈਡੀਕਲ, ਪੈਰਾ ਮੈਡੀਕਲ ਅਤੇ ਹੋਰ ਦੀਆਂ 7055 ਖਾਲੀ ਅਸਾਮੀਆਂ ਭਰਨ ਜਾ ਰਹੀ ਹੈ। ਇਨਾਂ ਅਸਾਮੀਆਂ ਵਿੱਚ ਮੌਜੂਦਾ ਸਮੇਂ  ਵਿਚ ਖਾਲੀ ਪਈਆਂ ਅਸਾਮੀਆਂ, ਪਦਉੱਨਤੀ ਤੋਂ ਬਾਅਦ ਖਾਲੀ ਹੋਣ ਅਤੇ 30 ਸਤੰਬਰ, 2020 ਨੂੰ ਸੇਵਾ ਕਾਲ ਵਿਚ ਵਾਧੇ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਫਾਰਗੀ ਤੋਂ ਬਾਅਦ ਖਾਲੀ ਹੋਣ ਵਾਲੀਆਂ ਅਸਾਮੀਆਂ ਸ਼ਾਮਲ ਹਨ। ਉਨਾਂ ਕਿਹਾ ਕਿ ਉਹ(ਸਿਹਤ ਮੰਤਰੀ) ਅਗਲੀ ਕੈਬਨਿਟ ਮੀਟਿੰਗ ਵਿੱਚ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਸਬੰਧੀ ਮਨਜੂਰੀ ਲੈਣ ਲਈ ਫਾਈਲ ਪੇਸ਼ ਕਰਨਗੇ।

ਮੰਤਰੀ ਨੇ ਸਪੱਸ਼ਟ ਕੀਤਾ ਕਿ ਆਮ ਜਨਤਾ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਵੱਖ ਵੱਖ ਵਿਸ਼ੇਸ਼ਤਾਵਾਂ ਵਾਲੀਆਂ ਡਾਕਟਰੀ ਸਹੂਲਤਾਂ ,ਜਿਨਾਂ ਨੂੰ ਆਮ ਤੌਰ ਤੇ ਮਾਹਰ ਕੇਡਰ ਵਿਚ ਮਨਜੂਰੀ ਨਹੀਂ ਦਿੱਤੀ ਜਾਂਦੀ ਜਿਵੇਂ ਮੈਡੀਕਲ ਅਫਸਰ (ਮਾਈਕਰੋਬਾਇਓਲੋਜੀ), ਮੈਡੀਕਲ ਅਫਸਰ (ਐਸਪੀਐਮ), ਮੈਡੀਕਲ ਅਫਸਰ (ਫੋਰੈਂਸਿਕ ਮੈਡੀਸਨ) ਨੂੰ ਸ਼ਾਮਲ ਕੀਤੇ ਜਾਣ ਸਬੰਧੀ ਵੀ ਕੈਬਨਿਟ ਦੀ ਮੀਟਿੰਗ ਵਿਚ ਵਿਚਾਰਿਆ ਜਾਵੇਗਾ  ਤਾਂ  ਜੋ ਰਾਜ ਦੇ ਪੇਂਡੂ ਇਲਾਕਿਆਂ ਦੇ ਹਸਪਤਾਲਾਂ ਨੂੰ ਹੋਰ ਸਮਰੱਥ ਬਣਾਇਆ ਜਾ ਸਕੇ। ਨਵੇਂ ਜ਼ਿਲਾ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ 732 ਨਵੀਆਂ ਅਸਾਮੀਆਂ ਸਥਾਪਤ ਕਰਨ, ਜ਼ਿਲਾ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਨਵੇਂ ਬਣੇ 11 ਸ਼ਹਿਰੀ ਸੀ.ਐੱਚ.ਸੀਜ਼ ਵਿੱਚ 528 ਅਸਾਮੀਆਂ ਭਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ । 
ਕੋਵਿਡ -19 ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਮਾਰਚ 2020 ਤੋਂ ਕੋਰੋਨਾ ਵਾਇਰਸ ਦੇ ਖ਼ਤਰੇ ਨਾਲ ਲੜ ਰਿਹਾ ਹੈ। ਹੁਣ ਤੱਕ 2461 ਮਰੀਜ਼ਾਂ ਦੀ ਕੋਵਿਡ -19  ਸਬੰਧੀ ਜਾਂਚ ਪਾਜ਼ੇਟਿਵ ਪਾਈ ਗਈ ਹੈ ਅਤੇ 2069 ਮਰੀਜ਼ ਠੀਕ ਹੋਏ ਜ਼ੋ ਕਿ 80 ਪ੍ਰਤੀਸ਼ਤ ਤੋਂ ਵੀ ਵੱਧ ਬਣਦਾ ਹੈ। ਉਨਾਂ ਡਾਇਰੈਕਟਰ (ਸਿਹਤ ਸੇਵਾਵਾਂ )ਡਾ: ਅਵਨੀਤ ਕੌਰ ਨੂੰ ਹਦਾਇਤ ਕੀਤੀ ਕਿ ਉਹ ਕੋਰੋਨਾ ਮਰੀਜ਼ਾਂ ਦੇ ਸਾਰੇ ਸੰਪਰਕਾਂ ਦੀ ਵਿਆਪਕ ਟਰੇਸਿੰਗ ਅਤੇ ਟੈਸਟਿੰਗ ਨੂੰ ਯਕੀਨੀ ਬਣਾਉਣ।

ਡਾ.ਅਵਨੀਤ ਕੌਰ ਨੇ ਮੀਟਿੰਗ ਵਿਚ ਦੱਸਿਆ ਕਿ ਰਾਜ ਵਿੱਚ ਨਿਗਰਾਨੀ ਨੂੰ ਹੋਰ ਵਧਾਉਣ ਲਈ ਸਮੂਹ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਸੂਬੇ ਭਰ ਵਿੱਚ 30 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਅਤੇ ਸਹਿ-ਰੋਗਾਂ ਵਾਲੇ ਜਾਂ ਲੱਛਣ ਵਾਲੇ 30 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ  ਦੀ ਹਾਊਸ ਟੂ ਹਾਊਸ ਨਿਗਰਾਨੀ ਪਹਿਲਾਂ ਹੀ ਇੱਕ ਮੋਬਾਈਲ ਅਧਾਰਤ ਐਪਲੀਕੇਸ਼ਨ ਤੇ ਸ਼ੁਰੂ ਕੀਤੀ ਜਾ ਚੁੱਕੀ ਹੈ।

ਸਿਹਤ ਮੰਤਰੀ ਨੇ ਰਾਜ ਪ੍ਰੋਗਰਾਮ ਅਫਸਰ, ਆਈਡੀਐਸਪੀ ਨੂੰ ਹਦਾਇਤ ਕੀਤੀ ਕਿ ਰਾਜ ਵਿੱਚ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਰੋਗਾਂ ਦੀ ਜਾਂਚ ਅਤੇ ਪ੍ਰਬੰਧਨ ਦੀ ਤਿਆਰੀ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਆਈਡੀਐਸਪੀ ਪ੍ਰੋਗਰਾਮ ਵਿੱਚ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ ਨਵੇਂ ਸਟਾਫ ਦੀ ਭਰਤੀ ਕੀਤੀ ਜਾਵੇ। ਸਰਬੱਤ ਸਹਿਤ ਬੀਮਾ ਯੋਜਨਾ, ਮਾਂ ਅਤੇ ਬਾਲ ਸਿਹਤ ਪ੍ਰੋਗਰਾਮ, ਮਾਨਸਿਕ ਸਿਹਤ ਪ੍ਰੋਗਰਾਮ, ਮੁਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਟੀਬੀ ਪ੍ਰੋਗਰਾਮ ਅਤੇ ਕੇਅਰ ਕੰਪੇਅਨ ਪ੍ਰੋਗਰਾਮ ਵਰਗੇ ਪ੍ਰਮੁੱਖ ਪ੍ਰੋਗਰਾਮਾਂ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਹਾਜ਼ਰ ਹੋਰਨਾਂ ਵਿਚ ਡਾਇਰੈਕਟਰ (ਸਿਹਤ ਸੇਵਾਵਾਂ) ਡਾ: ਅਵਨੀਤ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਪ੍ਰਭਦੀਪ ਕੌਰ ਜੌਹਲ ਅਤੇ ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਨੋਡਲ ਅਫ਼ਸਰ ਡਾ. ਰਾਜੇਸ਼ ਭਾਸਕਰ ਅਤੇ ਡਾਇਰੈਕਟੋਰੇਟ (ਸਿਹਤ) ਦੇ ਸਾਰੇ ਸੀਨੀਅਰ ਅਧਿਕਾਰੀ ਸ਼ਾਮਲ ਸਨ।


 

  • Government of Punjab
  • Medical
  • Para Medical
  • Posts
  • ਪੰਜਾਬ ਸਰਕਾਰ
  • ਮੈਡੀਕਲ
  • ਪੈਰਾ ਮੈਡੀਕਲ
  • ਅਸਾਮੀਆਂ

ਲੁਧਿਆਣਾ 'ਚ ਗਰਭਵਤੀ ਜਨਾਨੀ ਸਮੇਤ 9 ਮਰੀਜ਼ ਕੋਰੋਨਾ ਪਾਜ਼ੇਟਿਵ

NEXT STORY

Stories You May Like

  • fake medicines  people  arrested  medical store
    ਦਵਾਈਆਂ ਦੇ ਨਾਂ 'ਤੇ ਵੇਚਿਆ ਜਾ ਰਿਹੈ 'ਜ਼ਹਿਰ' ! ਸਪਲਾਇਰ ਤੇ 2 ਮੈਡੀਕਲ ਸਟੋਰ ਸੰਚਾਲਕ ਕਾਬੂ
  • big in varinder ghuman  s death case
    ਵਰਿੰਦਰ ਘੁੰਮਣ ਦੀ ਮੌਤ ਮਾਮਲੇ 'ਚ ਵੱਡੀ ਅਪਡੇਟ! ਹਾਈਕੋਰਟ ਨੇ ਰੋਕੀ ਨਵੇਂ ਮੈਡੀਕਲ ਬੋਰਡ ਦੀ ਕਾਰਵਾਈ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ, ਮੈਡੀਕਲ ਸਟੋਰ ਮਾਲਕ 'ਤੇ ਹਮਲਾ
  • government preparing to increase minimum daily wage punjab
    ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਂ ਇਨ੍ਹਾਂ ਸੂਬਿਆਂ 'ਚ ਘੱਟੋ-ਘੱਟ ਦਿਹਾੜੀ 'ਚ ਭਾਰੀ ਵਾਧੇ ਦੀ ਤਿਆਰੀ
  • amritpal mehron  s medical examination was conducted
    ਅੰਮ੍ਰਿਤਪਾਲ ਮਹਿਰੋਂ ਦਾ ਕਰਵਾਇਆ ਗਿਆ ਮੈਡੀਕਲ, ਅੱਜ ਬਠਿੰਡਾ ਅਦਾਲਤ 'ਚ ਹੋਵੇਗੀ ਪੇਸ਼ੀ
  • medical camp in ludhiana
    ਲੁਧਿਆਣਾ 'ਚ ਲਗਾਇਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ
  • medical tourism
    ਭਾਰਤ ਦੀ ਅਗਲੀ ਵੱਡੀ ਬਰਾਮਦ : ਮੈਡੀਕਲ ਸੈਰ-ਸਪਾਟਾ
  • teams sent by the central government collected wheat samples
    ਕੇਂਦਰ ਸਰਕਾਰ ਵਲੋਂ ਭੇਜੀਆਂ ਟੀਮਾਂ ਨੇ ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਸੈਂਪਲ ਲਏ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
Trending
Ek Nazar
bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

famous actor suffers heart attack

ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • fir on mob
      ਨੌਜਵਾਨ ਨੂੰ ਗੰਜਾ ਕਰ ਕੇ ਕੁੱਟਮਾਰ ਕਰਨ ਵਾਲੇ ਅਣਪਛਾਤੇ ਮੁਲਜ਼ਮਾਂ ਖਿਲਾਫ ਕੇਸ ਦਰਜ
    • power outage in punjab for 5 days
      ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
    • wheat procurement in ferozerpur
      ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਅਤੇ ਖ਼ਰੀਦ ਦਾ ਕੰਮ ਜ਼ੋਰਾਂ-ਸ਼ੋਰਾਂ ’ਤੇ :...
    • punjab heat wave advisory
      Punjab: 12 ਤੋਂ 3 ਵਜੇ ਤਕ ਘਰੋਂ ਬਾਹਰ ਨਾ ਨਿਕਲਣ ਇਹ ਲੋਕ, ਜਾਰੀ ਹੋਈ ਐਡਵਾਇਜ਼ਰੀ
    • punjabi youth murdered in italy identified
      ਇਟਲੀ 'ਚ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਨੌਜਵਾਨ ਦੀ ਹੋਈ ਪਛਾਣ, ਪਿਤਾ ਨੇ...
    • school students vehicle
      Punjab: ਸਕੂਲੀ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ! ਖੇਤਾਂ 'ਚ ਪਲਟ ਗਿਆ ਵਾਹਨ, ਪੈ...
    • chandigarh university  world ranking
      ਚੰਡੀਗੜ੍ਹ ਯੂਨੀਵਰਸਿਟੀ ਵਿਸ਼ਵ ਦੀਆਂ ਮੋਹਰੀ 300 ਯੂਨੀਵਰਸਿਟੀਆਂ ’ਚ ਸ਼ੁਮਾਰ, ਹਾਸਲ...
    • 2 people injured in fight and accident
      ਲੜਾਈ ਅਤੇ ਹਾਦਸੇ 'ਚ ਲੋਕ 2 ਜ਼ਖਮੀ
    • big news about the supply of petrol diesel and lpg
      ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਬਾਰੇ ਵੱਡੀ ਖ਼ਬਰ, ਤੇਲ ਕੰਪਨੀਆਂ ਦਾ ਨਵਾਂ ਬਿਆਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +