Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    10:21:14 AM

  • notices issued to 1 38 lakh voters under sir

    SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ,...

  • stock market

    ਲਾਲ ਨਿਸ਼ਾਨ 'ਚ ਖੁੱਲ੍ਹਾ ਸ਼ੇਅਰ ਬਾਜ਼ਾਰ ! ਸੈਂਸੈਕਸ...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

  • a big problem for those who make ration cards in punjab

    ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵੱਲੋਂ ਫੌਜੀਆਂ ਦੇ ਮਹਾਨ ਯੋਗਦਾਨ ਨੂੰ ਮਾਨਤਾ ਦੇਣ ਲਈ ਮਹੀਨਾਵਾਰ ਭੱਤੇ ’ਚ 80 ਫ਼ੀਸਦ ਵਾਧਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ ਫੌਜੀਆਂ ਦੇ ਮਹਾਨ ਯੋਗਦਾਨ ਨੂੰ ਮਾਨਤਾ ਦੇਣ ਲਈ ਮਹੀਨਾਵਾਰ ਭੱਤੇ ’ਚ 80 ਫ਼ੀਸਦ ਵਾਧਾ

  • Edited By Gurminder Singh,
  • Updated: 14 Sep, 2021 04:49 PM
Chandigarh
government of punjab  military  contribution
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬਹਾਦਰੀ, ਵਿਸ਼ੇਸ਼ ਸੇਵਾ ਅਵਾਰਡੀਆਂ, ਉਨ੍ਹਾਂ ਦੀਆਂ ਵਿਧਵਾਵਾਂ ਅਤੇ ਮਰਨ ਉਪਰੰਤ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀਆਂ ਵਿਧਵਾਵਾਂ/ਰਿਸ਼ਤੇਦਾਰਾਂ ਦੇ ਮਾਸਿਕ ਭੱਤੇ ਵਿਚ 80 ਫ਼ੀਸਦ ਦਾ ਵਾਧਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬਹਾਦਰੀ ਅਤੇ ਵਿਸ਼ੇਸ਼ ਪੁਰਸਕਾਰਾਂ ਦੇ ਕੁੱਲ 2044 ਜੇਤੂਆਂ ਵਿਚੋਂ ਪਰਮਵੀਰ ਚੱਕਰ ਜੇਤੂਆਂ ਦਾ ਭੱਤਾ ਮੌਜੂਦਾ 23100 ਰੁਪਏ ਤੋਂ ਵਧਾ ਕੇ 41580 ਰੁਪਏ ਕੀਤਾ ਗਿਆ ਹੈ। ਇਸੇ ਤਰ੍ਹਾਂ ਛੇ ਅਸ਼ੋਕ ਚੱਕਰ ਪੁਰਸਕਾਰ ਅਵਾਰਡੀਆਂ ਨੂੰ 18480 ਰੁਪਏ ਦੀ ਬਜਾਏ ਹੁਣ 33264 ਰੁਪਏ ਭੱਤਾ ਮਿਲੇਗਾ ਅਤੇ 11 ਮਹਾਵੀਰ ਚੱਕਰ ਪੁਰਸਕਾਰ ਐਵਾਰਡੀਆਂ ਨੂੰ ਹੁਣ 17556 ਰੁਪਏ ਦੀ ਬਜਾਏ 31601 ਰੁਪਏ ਮਿਲਣਗੇ। ਇਸੇ ਤਰ੍ਹਾਂ 24 ਕੀਰਤੀ ਚੱਕਰ ਜੇਤੂਆਂ ਦਾ ਮਾਸਿਕ ਭੱਤਾ ਵੀ 13860 ਰੁਪਏ ਤੋਂ ਵਧਾ ਕੇ 24948 ਰੁਪਏ ਕਰ ਦਿੱਤਾ ਗਿਆ ਹੈ। 127 ਵੀਰ ਚੱਕਰ ਪੁਰਸਕਾਰ ਐਵਾਰਡੀਆਂ ਨੂੰ 10164 ਰੁਪਏ ਤੋਂ ਵਧਾ ਕੇ ਹੁਣ 18295 ਰੁਪਏ ਮਿਲਣਗੇ। ਇਸੇ ਤਰ੍ਹਾਂ, 165 ਸ਼ੌਰਿਆ ਚੱਕਰ ਜੇਤੂਆਂ ਨੂੰ ਹੁਣ 6480 ਰੁਪਏ ਦੀ ਬਜਾਏ 11664 ਰੁਪਏ ਵਧਿਆ ਭੱਤਾ ਮਿਲੇਗਾ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦੇ ਵਿਤਕਰੇ ਕਾਰਣ ਪੰਜਾਬ ’ਚ ਕਈ ਵਾਅਦੇ ਨਹੀਂ ਹੋਏ ਪੂਰੇ : ਤਿਵਾੜੀ

ਇਸ ਤੋਂ ਇਲਾਵਾ, ਸੈਨਾ/ਨੌ ਸੈਨਾ/ਵਾਯੂ ਸੈਨਾ ਮੈਡਲ (ਬਹਾਦਰੀ) ਪੁਰਸਕਾਰ ਪ੍ਰਾਪਤ ਕਰਨ ਵਾਲੇ ਕੁੱਲ 662 ਜੇਤੂਆਂ ਨੂੰ ਹੁਣ 3100 ਰੁਪਏ ਦੀ ਬਜਾਏ 5580 ਰੁਪਏ ਮਿਲਣਗੇ। ਮੈਨਸ਼ਨਡ ਇਨ੍ਹਾਂ ਡਿਸਪੈਚਸ ਐਮ.ਆਈ.ਡੀ. (ਬਹਾਦਰੀ) ਦੇ 277 ਅਵਾਰਡੀਆਂ ਨੂੰ 1550 ਰੁਪਏ ਦੀ ਬਜਾਏ 2790 ਰੁਪਏ ਮਿਲਣਗੇ। ਮਿਲਟਰੀ ਕਰਾਸ ਐਵਾਰਡੀਆਂ ਦੀਆਂ ਦੋ ਵਿਧਵਾਵਾਂ ਨੂੰ 11550 ਰੁਪਏ ਦੀ ਬਜਾਏ ਹੁਣ 20790 ਰੁਪਏ ਮਿਲਣਗੇ। ਇਸ ਤੋਂ ਇਲਾਵਾ ਪਹਿਲਾਂ ਮਿਲਟਰੀ ਮੈਡਲ ਅਵਾਰਡੀਆਂ ਦੇ ਤਿੰਨ ਲਾਭਪਾਤਰੀਆਂ ਨੂੰ 5400 ਰੁਪਏ ਤੋਂ ਵਧਾ ਕੇ 9720 ਰੁਪਏ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਭਾਰਤੀ ਵਿਸ਼ੇਸ਼ ਸੇਵਾ ਮੈਡਲ (ਆਈਡੀਐਸਐਮ) ਐਵਾਰਡੀਆਂ ਦੇ ਤਿੰਨ ਲਾਭਪਾਤਰੀਆਂ ਨੂੰ ਹੁਣ 1500 ਰੁਪਏ ਤੋਂ ਵਧਾ ਕੇ 2790 ਰੁਪਏ ਮਿਲਣਗੇ। ਚਾਰ ਸਰਵੋਤਮ ਯੁੱਧ ਸੇਵਾ ਮੈਡਲ ਅਵਾਰਡੀ 770 ਰੁਪਏ ਦੀ ਬਜਾਏ ਹੁਣ 1386 ਰੁਪਏ ਪ੍ਰਾਪਤ ਕਰਨਗੇ।

ਇਹ ਵੀ ਪੜ੍ਹੋ : ਕਾਂਗਰਸ ’ਚ ਇਕ ਹੋਰ ਵੱਡਾ ਧਮਾਕਾ, ਹੁਣ ਮੁਕਤਸਰ ’ਚ ਫਟਿਆ ‘ਚਿੱਠੀ ਬੰਬ’

ਇਸ ਤੋਂ ਇਲਾਵਾ, ਪਰਮ ਵਿਸ਼ਿਸ਼ਟ ਸੇਵਾ ਮੈਡਲ ਦੇ 98 ਜੇਤੂਆਂ ਨੂੰ 700 ਰੁਪਏ ਦੇ ਮੁਕਾਬਲੇ 1260 ਰੁਪਏ ਦਿੱਤੇ ਜਾਣਗੇ। ਉੱਤਮ ਯੁੱਧ ਸੇਵਾ ਮੈਡਲ ਨਾਲ ਸਨਮਾਨਿਤ ਨੌਂ ਐਵਾਰਡੀਆਂ ਨੂੰ 620 ਰੁਪਏ ਹੁਣ ਦੀ ਬਜਾਏ 1116 ਰੁਪਏ ਮਿਲਣਗੇ। ਇਸੇ ਤਰ੍ਹਾਂ 171 ਅਤੀ ਵਿਸ਼ਿਸ਼ਟ ਸੇਵਾ ਮੈਡਲ ਐਵਾਰਡੀਆਂ ਨੂੰ 540 ਰੁਪਏ ਦੀ ਬਜਾਏ 972 ਰੁਪਏ ਮਿਲਣਗੇ। ਇਨ੍ਹਾਂ ਤੋਂ ਇਲਾਵਾ, ਯੁੱਧ ਸੇਵਾ ਮੈਡਲ ਦੇ 47 ਜੇਤੂਆਂ ਨੂੰ 470 ਰੁਪਏ ਤੋਂ ਵਧਾ ਕੇ 846 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ 84 ਸੈਨਾ/ਨੌ ਸੈਨਾ/ਵਾਯੂ ਸੈਨਾ ਮੈਡਲ (ਵਿਸ਼ੇਸ਼) ਅਵਾਰਡੀਆਂ ਨੂੰ 400 ਰੁਪਏ ਦੇ ਮੁਕਾਬਲੇ 720 ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਵਿਸ਼ਿਸ਼ਟ ਸੇਵਾ ਮੈਡਲ ਦੇ 339 ਐਵਾਰਡੀਆਂ ਨੂੰ 400 ਰੁਪਏ ਦੀ ਬਜਾਏ 720 ਰੁਪਏ ਮਿਲਣਗੇ। ਇਸ ਤੋਂ ਇਲਾਵਾ 12 ਐਮ.ਆਈ.ਡੀ. (ਵਿਸ਼ੇਸ਼) ਜੇਤੂਆਂ ਨੂੰ ਹੁਣ 310 ਰੁਪਏ ਦੀ ਥਾਂ 558 ਰੁਪਏ ਮਿਲਣਗੇ।

ਇਹ ਵੀ ਪੜ੍ਹੋ : ਜਲੰਧਰ ’ਚ ਸ਼ਰਮਸਾਰ ਹੋਈ ਇਨਸਾਨੀਅਤ, ਇਕ ਘੰਟੇ ਤਕ ਸੜਕ ’ਤੇ ਪਈ ਰਹੀ ਮੁੰਡੇ ਦੀ ਲਾਸ਼, ਲੋਕ ਬਣਾਉਂਦੇ ਰਹੇ ਵੀਡੀਓ

  • Government of Punjab
  • Military
  • Contribution
  • ਪੰਜਾਬ ਸਰਕਾਰ
  • ਫੌਜੀ
  • ਯੋਗਦਾਨ

ਪੰਜਾਬ ਦੇ ਵਿਦਿਆਰਥੀਆਂ ਨੂੰ ਕੰਪਿਊਟਰ ਸਿੱਖਿਆ ਮੁਹੱਈਆ ਕਰਾਉਣ ਸਬੰਧੀ ਸਰਕਾਰ ਦਾ ਅਹਿਮ ਫ਼ੈਸਲਾ

NEXT STORY

Stories You May Like

  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • punjab employees pensioners dearness allowance
    ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦਾ ਵੱਡਾ ਕਦਮ: ਸੁਪਰੀਮ ਕੋਰਟ 'ਚ ਦਾਖ਼ਲ ਕੀਤੀ 'ਕੈਵੀਅਟ'
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • central government gift to punjab
    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
  • cannabis legalized
    ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bus news
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!
    • theft in ludhiana
      ਜੱਜ ਸਾਹਿਬ ਦੇ ਘਰੋਂ ਗੈਸ ਸਿਲੰਡਰ ਚੋਰੀ; CCTV 'ਚ ਕੈਦ ਹੋਈ ਪੂਰੀ ਘਟਨਾ
    • ludhiana patwari arrested
      ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +