Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:00:19 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਾਲਿਆਂ 'ਤੇ ਸਖ਼ਤੀ, 3 ਮਹੀਨਿਆਂ 'ਚ 201 ਮਾਮਲੇ ਦਰਜ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਾਲਿਆਂ 'ਤੇ ਸਖ਼ਤੀ, 3 ਮਹੀਨਿਆਂ 'ਚ 201 ਮਾਮਲੇ ਦਰਜ

  • Edited By Gurminder Singh,
  • Updated: 07 Aug, 2020 02:00 PM
Chandigarh
government of punjab  mining  sukhbinder singh sarkaria
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਾਲਿਆਂ 'ਤੇ ਸ਼ਿਕੰਜਾ ਹੋਰ ਕੱਸ ਦਿੱਤਾ ਹੈ।ਖਣਨ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਪਿਛਲੇ 3 ਮਹੀਨਿਆਂ ਵਿਚ 201 ਮੁਕੱਦਮੇ ਦਰਜ ਕਰਵਾ ਕੇ 189 ਵਿਅਕਤੀਆਂ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਨਾਜਾਇਜ਼ ਰੇਤ-ਬੱਜਰੀ ਢੋਹਣ ਵਾਲੇ 148 ਟਰੈਕਟਰ-ਟਰਾਲੀਆਂ, 119 ਟਿੱਪਰ/ਟਰੱਕ ਅਤੇ 27 ਜੇ. ਸੀ. ਬੀ. ਮਸ਼ੀਨਾਂ ਤੋਂ ਇਲਾਵਾ ਹੋਰ ਮਸ਼ੀਨਰੀ ਜ਼ਬਤ ਕੀਤੀ ਗਈ ਹੈ। ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾ ਰਿਹਾ।

ਇਹ ਵੀ ਪੜ੍ਹੋ : ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਨਵ-ਵਿਆਹੀ ਕੁੜੀ, ਅਖੀਰ ਹੱਥੀਂ ਗੱਲ ਲਾ ਲਈ ਮੌਤ

ਉਨ੍ਹਾਂ ਕਿਹਾ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਜੋ ਵੀ ਕਾਨੂੰਨ ਦੇ ਦਾਇਰੇ ਤੋਂ ਬਾਹਰ ਖਣਨ ਕਰਦਾ ਫੜਿਆ ਜਾਂਦਾ ਹੈ, ਉਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਦੀ ਮਸ਼ੀਨਰੀ ਜ਼ਬਤ ਕੀਤੀ ਜਾ ਰਹੀ ਹੈ। ਰੇਤ-ਬੱਜਰੀ ਢੋਹਣ ਵਾਲੇ ਵਾਹਨਾਂ, ਜਿਨ੍ਹਾਂ ਕੋਲ ਮਾਈਨਿੰਗ ਵਿਭਾਗ ਦੀ ਪਰਚੀ ਨਹੀਂ ਹੁੰਦੀ ਉਸਨੂੰ ਵੀ ਜ਼ਬਤ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮਾਈਨਿੰਗ ਵਿਭਾਗ ਵੱਲੋਂ ਮਨਜ਼ੂਰਸ਼ੁਦਾ ਖੱਡਾਂ ਵਿਚੋਂ ਖਣਨ ਪਦਾਰਥਾਂ ਦੀ ਢੋਆ-ਢੁਆਈ ਲਈ ਪਰਚੀ ਜਾਰੀ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : ਸਭ ਤੋਂ ਪਹਿਲਾਂ ਅਮਰਿੰਦਰ ਸਿੰਘ 'ਤੇ ਦਰਜ ਹੋਣ ਕਤਲਾਂ ਦੇ ਮਾਮਲੇ : ਭਗਵੰਤ ਮਾਨ

ਖਣਨ ਮੰਤਰੀ ਨੇ ਚਿਤਾਵਨੀ ਦਿੱਤੀ ਹੈ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਤੁਰੰਤ ਬਾਜ਼ ਆ ਜਾਣ ਜਾਂ ਫਿਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਸਰਕਾਰੀਆ ਨੇ ਕਿਹਾ ਕਿ ਸੂਬੇ ਦੀਆਂ ਖੱਡਾਂ ਦੀ ਪਾਰਦਰਸ਼ੀ ਢੰਗ ਨਾਲ ਈ-ਨਿਲਾਮੀ ਕੀਤੀ ਗਈ ਹੈ ਅਤੇ ਪੰਜਾਬ ਵਾਸੀਆਂ ਨੂੰ ਸਸਤੀਆਂ ਦਰਾਂ ਉੱਤੇ ਰੇਤ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਪਰ ਫਿਰ ਵੀ ਜੇਕਰ ਕੋਈ ਵਿਅਕਤੀ ਗ਼ੈਰ-ਕਾਨੂੰਨੀ ਮਾਈਨਿੰਗ ਕਰੇਗਾ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਤਲਵਾਰਾਂ ਨਾਲ ਵੱਢਿਆ ਐੱਸ. ਐੱਚ. ਓ.

  • Government of Punjab
  • Mining
  • Sukhbinder Singh Sarkaria
  • ਪੰਜਾਬ ਸਰਕਾਰ
  • ਮਾਈਨਿੰਗ
  • ਸੁਖਬਿੰਦਰ ਸਿੰਘ ਸਰਕਾਰੀਆ

ਗਰਭਵਤੀ ਬੀਬੀ ਦੀਆਂ 'ਕੋਰੋਨਾ' ਰਿਪੋਰਟਾਂ ਨੇ ਚੱਕਰਾਂ 'ਚ ਪਾਇਆ ਪ੍ਰਸ਼ਾਸਨ

NEXT STORY

Stories You May Like

  • major crackdown on illegal mining in the ravi river
    ਰਾਵੀ ਦਰਿਆ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਵੱਡੀ ਕਾਰਵਾਈ, JCB, ਟਿੱਪਰ  ਤੇ ਪੋਕਲੇਨ ਜ਼ਬਤ, 3 ਗ੍ਰਿਫਤਾਰ
  • fake certificate  3 people  fir
    ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
  • case registered against unidentified person for illegal mining
    ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • fir case
    ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ’ਤੇ ਪਰਚਾ ਦਰਜ
  • new mid day meal rules create trouble in punjab payments stalled for 3 months
    ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ ਅਦਾਇਗੀਆਂ
  • 3 smugglers arrested in punjab
    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ
  • case registered against 3 people for cheating innocent farmers
    ਜਾਅਲੀ ਖਾਦਾਂ ਗੋਦਾਮ ’ਚ ਰੱਖ ਕੇ ਭੋਲੇ ਭਾਲੇ ਕਿਸਾਨਾਂ ਨਾਲ ਠੱਗੀ ਮਾਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
  • drone  2 pistols  and 3 magazines recovered in dera baba nanak
    ਡੇਰਾ ਬਾਬਾ ਨਾਨਕ 'ਚ ਡਰੋਨ ਸਣੇ 2 ਪਿਸਟਲ ਤੇ 3 ਮੈਗਜ਼ੀਨ ਬਰਾਮਦ, ਪੁਲਸ ਤੇ BSF ਵੱਲੋਂ ਸਰਚ ਆਪ੍ਰੇਸ਼ਨ ਜਾਰੀ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +