Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    6:22:41 PM

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

  • central government gift to punjab

    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ...

  • punjab bjp to run samarasta sankalp abhiyan from tomorrow

    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ...

  • punjab flag hoisted on top of mount kun

    ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵਾਸੀਆਂ ਲਈ ਕੈਪਟਨ ਸਰਕਾਰ ਦਾ ਵੱਡਾ ਐਲਾਨ, 36 ਲੱਖ ਪਰਿਵਾਰਾਂ ਨੂੰ ਮਿਲਣਗੇ ਸਮਾਰਟ ਰਾਸ਼ਨ ਕਾਰਡ

PUNJAB News Punjabi(ਪੰਜਾਬ)

ਪੰਜਾਬ ਵਾਸੀਆਂ ਲਈ ਕੈਪਟਨ ਸਰਕਾਰ ਦਾ ਵੱਡਾ ਐਲਾਨ, 36 ਲੱਖ ਪਰਿਵਾਰਾਂ ਨੂੰ ਮਿਲਣਗੇ ਸਮਾਰਟ ਰਾਸ਼ਨ ਕਾਰਡ

  • Edited By Gurminder Singh,
  • Updated: 02 Aug, 2020 04:20 PM
Chandigarh
government of punjab  national food security act
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਲਗਭਗ 36 ਲੱਖ ਨੈਸ਼ਨਲ ਫੂਡ ਸਕਿਓਰਿਟੀ ਐਕਟ (ਐੱਨ. ਐੱਫ. ਐੱਸ. ਏ.) ਅਧੀਨ ਆਉਂਦੇ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਪ੍ਰਦਾਨ ਕਰਨ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਖੁਰਾਕ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਭਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਇਸ ਨਾਲ ਐੱਨ. ਐੱਫ. ਐੱਸ. ਏ. ਸਕੀਮ ਅਧੀਨ ਆਉਂਦੇ ਯੋਗ ਪਰਿਵਾਰਾਂ ਨੂੰ ਹੱਕੀ ਲਾਭ ਮਿਲਣਾ ਯਕੀਨੀ ਬਣੇਗਾ ਅਤੇ ਇਸ ਨਾਲ ਸਰਕਾਰ ਨੂੰ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਹੱਈਆ ਕਰਵਾਉਣ ਵਿਚ ਮਦਦ ਮਿਲੇਗੀ। ਸਮਾਰਟ ਰਾਸ਼ਨ ਕਾਰਡਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਆਸ਼ੂ ਨੇ ਦੱਸਿਆ ਕਿ ਇਸ ਸਮਾਰਟ ਰਾਸ਼ਨ ਕਾਰਡ ਦੀ ਵਰਤੋਂ ਬਿਨਾਂ ਕਿਸੇ ਵਾਧੂ ਦਸਤਾਵੇਜ਼ ਤੋਂ ਈ-ਪੋਸ ਮਸ਼ੀਨਾਂ ਰਾਹੀਂ ਸਰਕਾਰੀ ਡਿਪੂਆਂ (ਫੇਅਰ ਪ੍ਰਾਈਜ਼ ਸ਼ਾਪਸ) ਤੋਂ ਅਨਾਜ ਲੈਣ ਲਈ ਕੀਤੀ ਜਾਵੇਗੀ। ਸਮਾਰਟ ਰਾਸ਼ਨ ਕਾਰਡ ਪਰਿਵਾਰ ਦੇ ਵੇਰਵੇ ਲੈਣ ਸਬੰਧੀ ਈ-ਪੋਸ ਮਸ਼ੀਨ 'ਤੇ ਸਵਾਈਪ ਕੀਤਾ ਜਾਵੇਗਾ, ਜਿਸ ਤੋਂ ਬਾਅਦ ਪਰਿਵਾਰ ਦੇ ਮੈਂਬਰ ਦੀ ਬਾਇਓ-ਮੈਟ੍ਰਿਕਸ ਪ੍ਰਮਾਣਿਕਤਾ ਅਨਾਜ ਲੈਣ ਲਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਾਰਡਾਂ ਦੀ ਵਰਤੋਂ ਇੰਟਰਾ ਸਟੇਟ ਪੋਰਟੇਬਿਲਟੀ ਲਈ ਵੀ ਕੀਤੀ ਜਾ ਸਕਦੀ ਹੈ। 

ਇਹ ਵੀ ਪੜ੍ਹੋ : 87 ਲੋਕਾਂ ਨੂੰ ਨਿਗਲਣ ਵਾਲੀ ਜ਼ਹਿਰੀਲੀ ਸ਼ਰਾਬ ਦੇ ਮਾਮਲੇ 'ਚ ਇਹ ਵੱਡੀ ਗੱਲ ਆਈ ਸਾਹਮਣੇ

ਸਮਾਰਟ ਰਾਸ਼ਨ ਕਾਰਡ ਦੀਆਂ ਸੁਰੱਖਿਆ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਚਿੱਪ ਵਿਚ ਏਕੀਕ੍ਰਿਤ ਲਾਭਪਾਤਰੀਆਂ ਦੇ ਵੇਰਵਿਆਂ ਨੂੰ ਤਾਲਾਬੰਦ ਕਰ ਦਿੱਤਾ ਜਾਵੇਗਾ, ਜੋ ਕਿ ਖਾਸ ਯੰਤਰਾਂ ਨਾਲ ਹੀ ਪੜ੍ਹੇ ਜਾਣਗੇ। ਫਾਈਲ ਢਾਂਚੇ ਨੂੰ ਇਸ ਢੰਗ ਨਾਲ ਤਿਆਰ ਕੀਤਾ ਗਿਆ ਹੈ ਕਿ ਇਹ ਸਿਰਫ ਖਾਸ ਈ-ਪੋਸ ਮਸ਼ੀਨਾਂ ਰਾਹੀਂ ਹੀ ਚਲਾਇਆ ਜਾ ਸਕੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਾਰਡਾਂ ਵਿਚ ਮੌਜੂਦ ਸੁਰੱਖਿਆ ਵਿਸ਼ੇਸ਼ਤਾਵਾਂ ਅਲਟਰਾ ਵਾਇਲਟ ਲਾਈਟ ਵਿਚ ਹੀ ਦਿਖਾਈ ਦੇਣਗੀਆਂ। ਸਮਾਰਟ ਰਾਸ਼ਨ ਕਾਰਡਾਂ ਵਿਚ ਮਾਈਕਰੋ ਟੈਕਸਟ ਟੈਕਨੋਲੋਜੀ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ ਜੋ ਕਿ ਨੰਗੀਆਂ ਅੱਖਾਂ ਰਾਹੀਂ ਦਿਖਾਈ ਨਹੀਂ ਦੇਵੇਗੀ। ਕਾਰਡਾਂ ਦੇ ਪਿਛਲੇ ਪਾਸੇ ਛਾਪਿਆ ਗਿਆ ਕਿਊ. ਆਰ. ਕੋਡ ਇਕ ਤੋਂ ਵੱਧ ਖੇਤਰਾਂ ਦਾ ਸੁਮੇਲ ਹੈ। 

PunjabKesari

ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਨੇ ਪੂਰੀ ਤਰ੍ਹਾਂ ਉਜਾੜ ਛੱਡਿਆ ਘਰ, ਪਤੀ ਦੀ ਮੌਤ ਦੇ ਗਮ 'ਚ ਪਤਨੀ ਨੇ ਵੀ ਤੋੜਿਆ ਦਮ

ਇਸ ਤੋਂ ਇਲਾਵਾ ਸਮਾਰਟ ਰਾਸ਼ਨ ਕਾਰਡ ਸਟੇਟ ਫੈਮਿਲੀ ਆਈ. ਡੀ. ਨਾਲ ਵੀ ਜੁੜੇ ਹੋਣਗੇ, ਜੋ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਕੇਂਦਰੀ/ਰਾਜ ਯੋਜਨਾਵਾਂ ਦੇ ਲਾਭ ਲੈਣ ਲਈ ਯੂਨੀਫਾਈਡ ਸਟੇਟ ਆਈਡੈਂਟਿਟੀ ਕਾਰਡ ਤਹਿਤ ਜਾਰੀ ਕੀਤੇ ਗਏ ਹਨ, ਜਿਸ ਲਈ ਪਰਿਵਾਰ ਹੱਕਦਾਰ ਹੈ। ਉਨ੍ਹਾਂ ਦੱਸਿਆ ਕਿ ਰਾਸ਼ਨ ਵੰਡ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਚੋਰੀ ਨੂੰ ਰੋਕਣ ਲਈ ਟੀ. ਪੀ. ਡੀ. ਐੱਸ. ਦੇ ਕੰਮ ਦਾ ਕੰਪਿਊਟਰੀਕਰਨ ਕੀਤਾ ਗਿਆ ਹੈ। 17 ਨਵੰਬਰ 2017 ਦੀ ਕੈਬਨਿਟ ਮੀਟਿੰਗ ਵਿਚ ਰਾਸ਼ਨ ਦੀ ਵੰਡ ਵਿਚ ਘਪਲੇ ਨੂੰ ਰੋਕਣ ਲਈ ਰਾਸ਼ਨ ਡਿਪੂਆਂ ਦੀ ਸਵੈਚਾਲਨ ਅਤੇ ਸਪਲਾਈ ਚੇਨ ਦੇ ਪ੍ਰਬੰਧਨ ਤੋਂ ਇਲਾਵਾ ਐਂਡ ਟੂ ਐਂਡ ਕੰਪਿਊਟਰੀਕਰਨ ਸਕੀਮ ਤਹਿਤ ਟੀ. ਪੀ. ਡੀ. ਐੱਸ. ਦੇ ਮੁਕੰਮਲ ਕੰਪਿਊਟਰੀਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਕਾਰਣ ਪਹਿਲੀ ਵਾਰ ਇੰਨੀਆਂ ਮੌਤਾਂ, ਹਸਪਤਾਲ 'ਚ ਮ੍ਰਿਤਕਾਂ ਦੀਆਂ ਲਾਸ਼ਾਂ ਦੇਖ ਹਰ ਅੱਖ ਹੋਈ ਨਮ

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਭਰ ਵਿਚ ਕੁੱਲ 17366 ਡਿਪੂ ਹਨ ਅਤੇ ਡਿਪੂ ਧਾਰਕਾਂ ਨੂੰ 50 ਰੁਪਏ ਪ੍ਰਤੀ ਕੁਇੰਟਲ ਕਣਕ ਦੀ ਵੰਡ ਲਈ ਮਾਰਜਨ ਮਨੀ ਪੇਸ਼ਗੀ ਵਜੋਂ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਡਿਪੂ ਹੋਲਡਰ ਵਧੇਰੇ ਚੀਜ਼ਾਂ ਵੇਚ ਸਕਦੇ ਹਨ ਤਾਂ ਜੋ ਉਨ੍ਹਾਂ ਦੀ ਆਮਦਨੀ ਵਿਚ ਵਾਧਾ ਹੋ ਸਕੇ ਅਤੇ ਪੰਜ ਕਿੱਲੋ ਦੇ ਗੈਸ ਸਿਲੰਡਰ ਦੀ ਸਪਲਾਈ ਵੀ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਵਿਭਾਗ ਵੱਲੋਂ ਇਕ ਮਜ਼ਬੂਤ ਅੰਦਰੂਨੀ ਅਤੇ ਬਾਹਰੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਦੀ ਸਥਾਪਨਾ ਵੀ ਕੀਤੀ ਹੈ। ਲਾਭਪਾਤਰੀ ਆਪਣੀਆਂ ਸ਼ਿਕਾਇਤਾਂ ਵਿਜੀਲੈਂਸ ਕਮੇਟੀਆਂ, ਵਿਭਾਗੀ ਅਧਿਕਾਰੀਆਂ, ਜ਼ਿਲ੍ਹਾ ਸ਼ਿਕਾਇਤ ਨਿਵਾਰਣ ਅਧਿਕਾਰੀਆਂ (ਵਧੀਕ ਡਿਪਟੀ ਕਮਿਸ਼ਨਰ ਪੱਧਰ ਦੇ ਅਧਿਕਾਰੀਆਂ), ਰਾਜ ਖੁਰਾਕ ਕਮਿਸ਼ਨ ਜਾਂ ਟੋਲ ਫਰੀ ਨੰਬਰ 180030061313 ਅਤੇ http://governance.punjab.gov.in 'ਤੇ ਦਰਜ ਕਰ ਸਕਦੇ ਹਨ। ਇਸ ਤੋਂ ਇਲਾਵਾ ਡੀ. ਜੀ. ਆਰ. ਟੀਮ ਪੰਜਾਬ ਵੱਲੋਂ ਇਕ ਨਵਾਂ ਪੋਰਟਲ http://connect.punjab.gov.in ਵੀ ਤਿਆਰ ਕੀਤਾ ਹੈ ਅਤੇ ਆਨ ਲਾਈਨ ਟ੍ਰਾਂਜੈਕਸ਼ਨਾਂ ਨੂੰ epos.punjab.gov.in  'ਤੇ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

  • Government of Punjab
  • National Food Security Act
  • ਪੰਜਾਬ ਸਰਕਾਰ
  • ਨੈਸ਼ਨਲ ਫੂਡ ਸਕਿਓਰਿਟੀ ਐਕਟ

ਸੜਕਾਂ ’ਤੇ ਫਿਰਦੇ ਆਵਾਰਾ ਪਸ਼ੂਆਂ ਨੇ ਲੋਕਾਂ ਦੇ ਕੀਤਾ ਨੱਕ ’ਚ ਦਮ

NEXT STORY

Stories You May Like

  • new ration cards  state government
    ਪੰਜਾਬ 'ਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ, ਜਾਣੋ ਕਦੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
  • delhi government  s big announcement
    ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ ਕਰੇਗੀ ਨਿਵੇਸ਼
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ
  • accused comes to police station after 36 years
    1989 'ਚ ਕੀਤੀ ਚੋਰੀ, 2026 'ਚ ਗ੍ਰਿਫਤਾਰੀ ! 36 ਸਾਲ ਬਾਅਦ ਮੁਲਜ਼ਮ ਆਇਆ ਪੁਲਸ ਅੜਿੱਕੇ, ਹੈਰਾਨ ਕਰੇਗਾ ਮਾਮਲਾ
  • big announcement for august 3 4 and 5 in punjab
    ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • central government gift to punjab
    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • electricity department j e
      ਬਿਜਲੀ ਵਿਭਾਗ ਨੇ ਜੇ. ਈ. 'ਤੇ ਕੀਤੀ ਵੱਡੀ ਕਾਰਵਾਈ, ਇਸ ਕਾਰਣ ਲਿਆ ਐਕਸ਼ਨ
    • lrgma exhibition day 2
      LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726...
    • kewal dhillon bhawanigarh
      ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ...
    • health department seizes 60 kg of suspicious cheese
      ਸਿਹਤ ਵਿਭਾਗ ਨੇ 60 ਕਿੱਲੋ ਸ਼ੱਕੀ ਪਨੀਰ ਕੀਤਾ ਬਰਾਮਦ, ਮੌਕੇ 'ਤੇ ਹੀ ਕੀਤਾ ਨਸ਼ਟ
    • lineman  punjab powercom  powercom employee
      ਆਖਿਰਕਾਰ 10 ਦਿਨਾਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ ਲਾਈਨਮੈਨ ‘ਬੰਟੀ’
    • uproar over death of student at panjab university
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ...
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • punjab bjp office news
      ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +