Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    6:22:06 PM

  • roadways employees pensioners of punjab

    ਪੰਜਾਬ ਦੇ ਰੋਡਵੇਜ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕਰ...

  • weather will change in punjab

    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ...

  • sukhbir badal s big attack on cm bhagwant mann

    'ਭੱਜਣ ਨਹੀਂ ਦਿੰਦੇ, ਤੈਨੂੰ ਚੱਕ ਲਿਆਵਾਂਗੇ...', CM...

  • delhi assembly  atishi video  dgp punjab  summons

    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • 'ਅਗੇਤੀ ਆਮਦ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 27 ਸਤੰਬਰ ਤੋਂ ਸ਼ੁਰੂ ਕਰਨ ਦੇ ਹੁਕਮ'

PUNJAB News Punjabi(ਪੰਜਾਬ)

'ਅਗੇਤੀ ਆਮਦ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 27 ਸਤੰਬਰ ਤੋਂ ਸ਼ੁਰੂ ਕਰਨ ਦੇ ਹੁਕਮ'

  • Updated: 27 Sep, 2020 01:23 AM
Ludhiana
government of punjab  paddy procurement
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ,(ਹਿਤੇਸ਼) : ਸੂਬੇ ਦੀਆਂ ਮੰਡੀਆਂ 'ਚ ਝੋਨੇ ਦੀ ਫ਼ਸਲ ਦੀ ਅਗੇਤੀ ਆਮਦ ਨੂੰ ਦੇਖਦੇ ਹੋਏ ਅੱਜ ਪੰਜਾਬ ਸਰਕਾਰ ਨੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਦੀ ਥਾਂ 27 ਸਤੰਬਰ 2020 ਤੋਂ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ 'ਚ ਝੋਨੇ ਦੀ ਤਿਆਰ ਫ਼ਸਲ ਆਉਣ ਬਾਰੇ ਉਨ੍ਹਾਂ ਨੂੰ ਸੂਚਨਾਵਾਂ ਮਿਲ ਰਹੀਆਂ ਸਨ। ਜਿਸ 'ਤੇ ਉਨ੍ਹਾਂ ਨੇ 1 ਅਕਤੂਬਰ 2020 ਨੂੰ ਸ਼ੁਰੂ ਕੀਤੀ ਜਾਣ ਵਾਲੀ ਖ਼ਰੀਦ ਪ੍ਰਕਿਰਿਆ ਨੂੰ 27 ਸਤੰਬਰ 2020 ਤੋਂ ਪੂਰੀ ਗਤੀ ਨਾਲ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਅਤੇ ਕਿਸਾਨਾਂ, ਮਜ਼ਦੂਰਾਂ, ਪੱਲੇਦਾਰਾ, ਆੜਤੀਆਂ, ਢੋਅ-ਢੁਆਈ 'ਚ ਸ਼ਾਮਿਲ ਲੋਕਾਂ ਅਤੇ ਖ਼ਰੀਦ ਕਾਰਜ ਵਿੱਚ ਲੱਗੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਬਚਾਅ ਲਈ ਸੂਬੇ ਭਰ ਵਿਚ 4035 ਥਾਵਾਂ ਨੂੰ ਖਰੀਦ ਕੇਂਦਰ ਵਜੋਂ ਨੋਟੀਫਾਈ ਕੀਤਾ ਗਿਆ ਹੈ। ਇਨਾਂ ਵਿਚੋਂ 1871 ਸਰਕਾਰੀ ਮੰਡੀਆਂ ਹਨ ਜਦ ਕਿ 2164 ਜਨਤਕ ਥਾਵਾਂ ਤੇ ਮਿੱਲਾਂ ਦੀਆਂ ਥਾਵਾਂ ਹਨ। ਆਸ਼ੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਏ ਗ੍ਰੇਡ ਝੋਨੇ ਦੀ ਐਮ.ਐਸ.ਪੀ. 1888 ਰੁਪਏ ਐਲਾਨੀ ਗਈ ਹੈ । ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਵਿਚ ਕਣਕ ਦੀ ਖਰੀਦ ਦੌਰਾਨ ਕੀਤੇ ਗਏ ਜ਼ਿਆਦਾਤਰ ਪ੍ਰਬੰਧਾਂ ਨੂੰ ਹੂਬਹੂ ਲਾਗੂ ਕੀਤਾ ਗਿਆ ਹੈ ਤਾਂ ਜੋ ਸਮਾਜਿਕ ਵਿੱਥ ਸਬੰਧੀ ਜੋ ਆਦੇਸ਼ ਸੂਬੇ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ ਉਨਾਂ ਨੂੰ ਪੂਰੀ ਤਰਾਂ ਲਾਗੂ ਕੀਤਾ ਜਾ ਸਕੇ। ਖੁਰਾਕ ਮੰਤਰੀ ਨੇ ਕਿਹਾ ਕਿ ਖ਼ਰੀਦ ਪ੍ਰਕਿਰਿਆ ਵਿਚ ਸ਼ਾਮਿਲ ਸਾਰੇ ਲੋਕਾਂ ਨੂੰ ਸੈਨੇਟਾਈਜੇਸ਼ਨ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਹੱਥਾਂ ਨੂੰ ਸੈਨੇਟਾਈਜ ਕਰਨ ਲਈ ਸਬਣ, ਪਾਣੀ ਅਤੇ 70 ਫੀਸਦੀ  ਅਲਕੋਹਲ ਵਾਲੇ ਹੈਂਡ ਸੈਨੇਟਾਈਜਰ ਦਾ ਵੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਇਹ ਖਰੀਦ ਪ੍ਰਕਿਰਿਆ 30 ਨਵੰਬਰ 2020 ਤੱਕ ਜਾਰੀ ਰਹੇਗੀ ਅਤੇ ਖਰੀਦ ਤੋਂ 48 ਘੰਟਿਆਂ ਵਿੱਚ ਜਿਣਸ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।ਇਸ ਤੋਂ ਇਲਾਵਾ ਇਸ ਵਾਰ ਵੀ ਰੱਬੀ ਸੀਜ਼ਨ ਵਾਂਗ ਪੰਜਾਬ ਮੰਡੀ ਬੋਰਡ ਵੱਲੋਂ ਆੜਤੀਆਂ ਰਾਹੀਂ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ ਜਿਨਾਂ ਦਾ ਰੰਗ ਹਰੇਕ ਦਿਨ ਬਦਲਵਾਂ ਹੋਵੇਗਾ । ਉਨ੍ਹਾਂ ਕਿਹਾ ਕਿ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਪੀਣ ਵਾਲੇ ਪਾਣੀ, ਲਾਈਟ, ਛਾਂਦਾਰ ਬੈਠਣ ਵਾਲੀ ਜਗਾ ਅਤੇ ਸਾਫ਼ ਸੁਥਰੇ ਪਖਾਨਿਆਂ ਦਾ ਵੀ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ।  

  • Government of Punjab
  • Paddy Procurement
  • ਪੰਜਾਬ ਸਰਕਾਰ
  • ਝੋਨੇ ਦੀ ਖ਼ਰੀਦ

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 13 ਮਰੀਜ਼ਾਂ ਦੀ ਮੌਤ, 209 ਆਏ ਪਾਜ਼ੇਟਿਵ

NEXT STORY

Stories You May Like

  • scam worth crores in paddy procurement in punjab
    ਪੰਜਾਬ 'ਚ ਝੋਨੇ ਦੀ ਖ਼ਰੀਦ 'ਚ ਕਰੋੜਾਂ ਦਾ ਘਪਲਾ! ਕੇਂਦਰ ਨੇ ਸੂਬਾ ਸਰਕਾਰ ਤੋਂ 13 ਤਾਰੀਖ਼ ਤੱਕ ਮੰਗੀ ਰਿਪੋਰਟ
  • buy oil from america and venezuela  not russia  government orders
    ਰੂਸ ਨਹੀਂ ਅਮਰੀਕਾ ਅਤੇ ਵੈਨੇਜ਼ੁਏਲਾ ਤੋਂ ਖਰੀਦੋ ਤੇਲ, ਸਰਕਾਰ ਨੇ ਰਿਫਾਈਨਰੀਆਂ ਨੂੰ ਦਿੱਤੇ ਹੁਕਮ!
  • big relief for outsourced employees in punjab
    ਪੰਜਾਬ 'ਚ ਆਊਟਸੋਰਸ ਕੀਤੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਰੈਗੂਲਰ ਕਰਨ ਦੇ ਹਾਈਕੋਰਟ ਨੇ ਦਿੱਤੇ ਹੁਕਮ
  • punjab government  punjab high court
    ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪਾਵਰਕਾਮ ਦੀਆਂ ਜ਼ਮੀਨਾਂ ਤਬਦੀਲ ਕਰਨ 'ਤੇ ਲੱਗੀ ਰੋਕ
  • rules will change from how much cash to deposit in bank account
    ਬੈਂਕ ਖਾਤੇ 'ਚ ਕਿੰਨੀ ਨਕਦੀ ਜਮ੍ਹਾ ਕਰਨ, ਵਾਹਨ ਖ਼ਰੀਦ ਤੋਂ ਲੈ ਕੇ ਜਾਇਦਾਦ ਖ਼ਰੀਦਣ ਤੱਕ ਬਦਲਣਗੇ ਨਿਯਮ
  • hearing in high court on amritpal s parole
    ਅੰਮ੍ਰਿਤਪਾਲ ਦੀ ਪੈਰੋਲ 'ਤੇ ਹਾਈਕੋਰਟ 'ਚ ਸੁਣਵਾਈ, ਪੰਜਾਬ ਸਰਕਾਰ ਨੂੰ 10 ਦਿਨਾਂ ਅੰਦਰ ਜਵਾਬ ਦੇਣ ਦੇ ਹੁਕਮ
  • indian rupee falls 27 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਇਆ 27 ਪੈਸੇ ਡਿੱਗਾ
  • orders for schools dc orders in ludhiana
    ਪੰਜਾਬ : ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ ! ਫੀਸਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • weather will change in punjab
    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ !...
  • e rickshaw drivers scuffle over a 20 rupee ride in jalandhar
    ਜਲੰਧਰ 'ਚ ਬੱਸ ਸਟੈਂਡ ਦੇ ਬਾਹਰ 20 ਰੁਪਏ ਦੀ ਸਵਾਰੀ ਨੂੰ ਲੈ ਕੇ ਈ-ਰਿਕਸ਼ਾ ਚਾਲਕਾਂ...
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
  • california buys rs 1 25 crore rupees 105 year old tractor from jalandhar
    ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ!...
  • police finally find 15 year old missing   laddu   boy
    ਆਖ਼ਿਰਕਾਰ ਪੁਲਸ ਨੇ ਲੱਭ ਲਿਆ 15 ਸਾਲਾ ਲਾਪਤਾ 'ਲੱਡੂ', ਪਰਿਵਾਰ ਨੇ ਕੀਤਾ...
  • motorcycle thief arrested
    ਜਲੰਧਰ: 5 ਹਜ਼ਾਰ 'ਚ ਚੋਰੀ ਦਾ ਮੋਟਰਸਾਈਕਲ ਖ਼ਰੀਦਿਆ, ਲੋਕਾਂ ਨੇ ਚੋਰ ਨੂੰ ਕੀਤਾ...
Trending
Ek Nazar
ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • fir case
      ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਾ ਨਾਮਜ਼ਦ
    • kuldeep singh gargaj issued a message sikh community regarding hola mohalla
      ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ...
    • people caught a thief stealing expensive chocolates in jalandhar
      ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
    • surprising news for golgappa lovers
      ਅੰਮ੍ਰਿਤਸਰ: ਲੋਕ ਸਵਾਦ ਲੈ ਕੇ ਖਾ ਰਹੇ ਸੀ ਗੋਲਗੱਪੇ, ਪਾਣੀ 'ਚੋਂ ਨਿਕਲਿਆ ਜਿਊਂਦਾ...
    • health department punjabi
      ਪੰਜਾਬ ਦੇ ਸਿਹਤ ਵਿਭਾਗ ਨੂੰ ਭੁੱਲੀ ਪੰਜਾਬੀ! ਸਰਕਾਰੀ ਬੋਰਡਾਂ 'ਚ ਕੱਢਿਆ ਮਾਂ...
    • gurdwara sahib  minor girl
      ਗੁਰਦੁਆਰਾ ਸਾਹਿਬ ਦੇ ਪਾਠੀ ਦੀ ਸ਼ਰਮਨਾਕ ਕਰਤੂਤ, ਨਾਬਾਲਿਗ ਕੁੜੀ ਨਾਲ...
    • sukhpal khaira alleges misuse of 15th finance commission grants in punjab
      ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
    • punjab politics aap
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 'ਆਪ' 'ਚ ਬਗਾਵਤ ਦਾ ਖ਼ਤਰਾ! ਕਈ ਵਿਧਾਇਕਾਂ...
    • amritsar municipal corporation employee commits suicide
      ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਘਟਨਾ ਤੋਂ ਪਹਿਲਾਂ ਵੀਡੀਓ...
    • bikram singh majithia targets government in attari rally
      ਜਿਹੜਾ ਬੰਦਾ ਸ਼ਰਾਬ ਦੀ ਆਦਤ ਨਹੀਂ ਛੱਡ ਸਕਿਆ, ਉਹ ਪੰਜਾਬ ਦੀ ਜ਼ਿੰਮੇਵਾਰੀ ਕਿਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +