Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    10:50:45 PM

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਸਰਕਾਰ ਦਾ ਵੱਡਾ ਕਦਮ, ਪੀ. ਆਰ. ਟੀ. ਸੀ. ਬੱਸ ਨੂੰ ਲੈ ਕੇ ਜਾਰੀ ਕੀਤੇ ਨਵੇਂ ਹੁਕਮ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਵੱਡਾ ਕਦਮ, ਪੀ. ਆਰ. ਟੀ. ਸੀ. ਬੱਸ ਨੂੰ ਲੈ ਕੇ ਜਾਰੀ ਕੀਤੇ ਨਵੇਂ ਹੁਕਮ

  • Edited By Gurminder Singh,
  • Updated: 10 Apr, 2023 03:32 PM
Patiala
government of punjab prtc indian oil
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਨੇ ਇੰਡੀਅਨ ਆਇਲ ਕਾਰਪੋਰੇਸ਼ਨ (ਆਈ. ਓ. ਸੀ) ਨਾਲ ਸਮਝੌਤਾ ਕਰ ਲਿਆ ਹੈ। ਇਸ ਦੇ ਤਹਿਤ ਹੁਣ ਪੀ. ਆਰ. ਟੀ. ਸੀ. ਨੂੰ ਆਪਣੀਆਂ ਬੱਸਾਂ ਲਈ ਆਈ. ਓ. ਸੀ. (ਇੰਡੀਅਨ ਆਇਲ ਕਾਰਪੋਰੇਸ਼ਨ) ਤੋਂ ਬਾਜ਼ਾਰ ਦੇ ਮੁਕਾਬਲੇ ਸਸਤੇ ਭਾਅ ’ਤੇ ਡੀਜ਼ਲ ਮਿਲੇਗਾ। ਇਸ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਇਸ ਨਾਲ ਪੀ. ਆਰ. ਟੀ. ਸੀ. ਨੂੰ ਹਰ ਮਹੀਨੇ 60 ਲੱਖ ਰੁਪਏ ਦਾ ਫਾਇਦਾ ਹੋਵੇਗਾ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਪੀ. ਆਰ. ਟੀ. ਸੀ.  ਬਾਹਰ ਦੇ ਪੰਪਾਂ ਤੋਂ ਆਪਣੀਆਂ ਬੱਸਾਂ ਵਿਚ ਡੀਜ਼ਲ ਪਵਾਉਂਦਾ ਸੀ। ਇਸ ਨਾਲ ਕਾਰਪੋਰੇਸ਼ਨ ਦੀ ਆਰਥਿਕ ਹਾਲਤ ’ਚ ਵੀ ਸੁਧਾਰ ਦੀ ਉਮੀਦ ਹੈ। ਦੱਸਣਯੋਗ ਹੈ ਕਿ ਔਰਤਾਂ ਦੇ ਮੁਫਤ ਬਸ ਸਫਰ ਕਾਰਣ ਪੀ. ਆਰ. ਟੀ. ਸੀ. ਦੀਆਂ ਆਰਥਿਕ ਪ੍ਰੇਸ਼ਾਨੀਆਂ ਲਗਾਤਾਰ ਵੱਧ ਰਹੀਆਂ ਹਨ। ਇਸ ਦੇ ਚੱਲਦੇ ਪੀ. ਆਰ. ਟੀ. ਸੀ. ਲਈ ਮੁਲਾਜ਼ਮਾਂ ਨੂੰ ਤਨਖਾਹ ਦੇਣ ’ਚ ਵੀ ਮੁਸ਼ਕਲ ਆ ਰਹੀ ਸੀ। 

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਧਾਰਾ 144 ਲਗਾਈ ਗਈ, ਜਾਰੀ ਹੋਏ ਸਖ਼ਤ ਹੁਕਮ

ਪੀ. ਆਰ. ਟੀ. ਸੀ. ਦੇ ਬੇੜੇ ਵਿਚ ਇਸ ਸਮੇਂ 1238 ਬੱਸਾਂ ਹਨ, ਜਿਨ੍ਹਾਂ ਨੂੰ ਰੂਟਾਂ ’ਤੇ ਚਲਾਉਣ ਵਿਚ ਰੋਜ਼ਾਨਾ 90000 ਲਿਟਰ ਡੀਜ਼ਲ ਦੀ ਖਪਤ ਹੁੰਦੀ ਹੈ। ਦਰਅਸਲ 2022 ਵਿਚ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਮੁਕਾਬਲੇ ਪੀ. ਆਰ. ਟੀ. ਸੀ. ਨੂੰ ਬਾਹਰ ਦੇ ਪੰਪਾਂ ਤੋਂ ਸਸਤਾ ਡੀਜ਼ਲ ਮਿਲਣ ਲੱਗਾ ਤਾਂ ਕਾਰਪੋਰੇਸ਼ਨ ਨੇ ਆਈ. ਓ. ਸੀ. ਤੋਂ ਆਪਣੇ ਡਿਪੂਆਂ ਵਿਚ ਡੀਜ਼ਲ ਮੰਗਵਾਉਣਾ ਬੰਦ ਕਰ ਦਿੱਤਾ ਸੀ। ਡਿਪੂਆਂ ਦੇ ਨੇੜੇ ਪੈਂਦੇ ਪੰਪਾਂ ਤੋਂ ਹੀ ਬੱਸਾਂ ਵਿਚ ਡੀਜ਼ਲ ਪਵਾਇਆ ਜਾਣ ਲੱਗਾ ਤਾਂ ਕਿ ਆਰਥਿਕ ਨੁਕਸਾਨ ਨਾ ਹੋਵੇ ਅਤੇ ਬੱਸਾਂ ਦਾ ਕਿਰਾਇਆ ਵਧਾਉਣ ਦੀ ਜ਼ਰੂਰਤ ਨਾ ਪਵੇ। ਹਾਲਾਂਕਿ ਹੁਣ ਬਾਹਰੀ ਪੰਪਾਂ ਦੀ ਤੁਲਣਾ ਵਿਚ ਆਈ. ਓ. ਸੀ. ਨੇ ਡੀਜ਼ਲ ਕਾਫੀ ਸਸਤੇ ਭਾਅ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ। 

ਇਹ ਵੀ ਪੜ੍ਹੋ : ਪਤਨੀ ਤੇ ਪੁੱਤ ਨੂੰ ਕਤਲ ਕਰਨ ਤੋਂ ਬਾਅਦ ਏ. ਐੱਸ. ਆਈ. ਨੇ ਕੈਨੇਡਾ ’ਚ ਪੁੱਤ ਨੂੰ ਕੀਤਾ ਫੋਨ, ‘ਮੈਂ ਸਭ ਨੂੰ ਮਾਰ ’ਤਾ’

ਇਸ ਸੰਬੰਧੀ ਆਈ. ਓ. ਸੀ. ਅਤੇ ਪੀ. ਆਰ. ਟੀ. ਸੀ. ਵਿਚ ਸਮਝੌਤਾ ਵੀ ਹੋ ਗਿਆ ਹੈ। ਇਸ ਦੇ ਤਹਿਤ ਆਈ. ਓ. ਸੀ. ਬਾਜ਼ਾਰੀ ਭਾਅ 87.91 ਰੁਪਏ ਪ੍ਰਤੀ ਲਿਟਰ ਦੇ ਮੁਕਾਬਲੇ ਪੀ. ਆਰ. ਟੀ. ਸੀ. ਨੂੰ 85.62 ਰੁਪਏ ਦੇ ਹਿਸਾਬ ਨਾਲ ਡੀਜ਼ਲ ਮੁਹੱਈਆ ਕਰਵਾਏਗਾ। ਇਸ ਤਰ੍ਹਾਂ ਨਾਲ ਪੀ. ਆਰ. ਟੀ. ਸੀ. ਨੂੰ ਆਈ. ਓ. ਸੀ. ਤੋਂ ਡੀਜ਼ਲ ਦੀ ਖਰੀਦ ਪ੍ਰਤੀ ਲਿਟਰ ’ਚ 2.29 ਰੁਪਏ ਦੀ ਬਚਤ ਹੋਵੇਗੀ। ਇਸ ਕਦਮ ਤੋਂ ਬਾਅਦ ਪੀ. ਆਰ. ਟੀ. ਸੀ. ਨੇ ਹੁਣ ਬਾਹਰੀ ਪੰਪਾਂ ਨੂੰ ਅਲਵਿਦਾ ਆਖ ਦਿੱਤਾ ਹੈ। ਸਸਤਾ ਡੀਜ਼ਲ ਮਿਲਣ ਨਾਲ ਪੀ. ਆਰ. ਟੀ. ਸੀ. ਨੂੰ ਰੋਜ਼ਾਨਾ ਲਗਭਗ ਦੋ ਲੱਖ ਰੁਪਏ ਦੇ ਹਿਸਾਬ ਨਾਲ ਹਰ ਮਹੀਨੇ 60 ਲੱਖ ਰੁਪਏ ਦਾ ਫਾਇਦਾ ਹੋਵੇਗਾ। ਜਿਸ ਨਾਲ ਪੀ. ਆਰ. ਟੀ. ਸੀ. ਦੀ ਆਰਥਿਕ ਹਾਲਤ ਬਦਲਣੀ ਸੁਭਾਵਕ ਹੈ। 

ਇਹ ਵੀ ਪੜ੍ਹੋ : ਕੌਮੀ ਇਨਸਾਫ ਮੋਰਚੇ ਦੇ ਧਰਨੇ ’ਚ ਭਿੜੇ ਨਿਹੰਗ ਸਿੰਘ, ਇਕ ਦਾ ਹੱਥ ਵੱਢਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Government of Punjab
  • PRTC
  • Indian Oil
  • ਪੰਜਾਬ ਸਰਕਾਰ
  • ਪੀਆਰਟੀਸੀ
  • ਇੰਡੀਅਨ ਆਇਲ

57 ਗੈਂਗਸਟਰਾਂ ਤੇ ਅੱਤਵਾਦੀਆਂ ਖ਼ਿਲਾਫ਼ ਐਕਸ਼ਨ ਦੀ ਤਿਆਰੀ, NIA ਨੇ ਪੰਜਾਬ ਸਰਕਾਰ ਤੋਂ ਮੰਗੇ ਵੇਰਵੇ

NEXT STORY

Stories You May Like

  • punjab police police checkpoints officers
    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • punjab vapar mandal upi
    UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
  • major decision by the punjab school education department
    ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • government s big statement on 3 day bank strike
    3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • satnam singh sandhu honored
      'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ...
    • sir work 100  complete in gurdaspur district
      ਜ਼ਿਲ੍ਹਾ ਗੁਰਦਾਸਪੁਰ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +