Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    5:40:42 PM

  • diwali advisory ludhiana

    ਪੰਜਾਬ 'ਚ DIWALI ਦੇ ਮੱਦੇਨਜ਼ਰ ਜਾਰੀ ਹੋਈ...

  • delhi strict grap 3

    ਦਿੱਲੀ 'ਚ ਸਾਹ ਲੈਣਾ ਹੋਇਆ 'ਔਖਾ' !...

  • prem singh chandumajra joins akali dal along with his son

    ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਸਮੇਤ ਅਕਾਲੀ ਦਲ 'ਚ...

  • next dhanteras  opportunity to earn  gold and silver prices may surge

    ਅਗਲੇ ਧਨਤੇਰਸ 'ਤੇ ਕਮਾਈ ਦਾ ਮੌਕਾ, ਸੋਨੇ-ਚਾਂਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਸਰਕਾਰ ਦੇ ਯਤਨਾਂ ਨਾਲ ਅੰਮ੍ਰਿਤਸਰ ਦੇ 9 ਵਿਦਿਆਰਥੀ ਕੋਟਾ ਤੋਂ ਘਰਾਂ ਨੂੰ ਪਰਤੇ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦੇ ਯਤਨਾਂ ਨਾਲ ਅੰਮ੍ਰਿਤਸਰ ਦੇ 9 ਵਿਦਿਆਰਥੀ ਕੋਟਾ ਤੋਂ ਘਰਾਂ ਨੂੰ ਪਰਤੇ

  • Edited By Gurminder Singh,
  • Updated: 27 Apr, 2020 07:50 PM
Amritsar
government of punjab  students
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਹਰੇਕ ਨਾਗਰਿਕ ਜੋ ਦੇਸ਼ ਜਾਂ ਵਿਦੇਸ਼ ਵਿਚ ਇਸ ਸੰਕਟ ਮੌਕੇ ਫਸਿਆ ਹੈ, ਨੂੰ ਆਪਣੇ ਘਰ ਤੱਕ ਲਿਆਉਣ ਦੀ ਕੀਤੀ ਗਈ ਪਹਿਲ ਕਦਮੀ ਸਦਕਾ ਰਾਜਸਥਾਨ ਦੀ ਸਿੱਖਿਆ ਨਗਰੀ ਕੋਟਾ ਵਿਚ ਫਸੇ ਅੰਮ੍ਰਿਤਸਰ ਦੇ 9 ਵਿਦਿਆਰਥੀ ਅੱਜ ਆਪਣੇ ਘਰਾਂ ਨੂੰ ਪਰਤੇ। ਇਸ ਮੌਕੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਵਿਚ ਖੁਸ਼ੀ ਠੱਲੀ ਨਹੀਂ ਸੀ ਜਾ ਰਹੀ। ਸਾਰੇ ਬੱਚਿਆਂ ਤੇ ਮਾਪਿਆਂ ਨੇ ਸੰਕਟ ਦੇ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਸਾਥ ਲਈ ਧੰਨਵਾਦ ਕਰਦੇ ਕਿਹਾ ਕਿ ਅਸੀਂ ਕਰਫਿਊ ਦੇ ਦਿਨ ਤੋਂ ਹੀ ਬੱਚਿਆਂ ਨੂੰ ਲਿਆਉਣ ਲਈ ਹੀਲਾ ਕਰ ਰਹੇ ਸੀ ਪਰ ਦੋ ਸੂਬਿਆਂ ਦਾ ਮੁੱਦਾ ਹੋਣ ਕਾਰਨ ਕੋਈ ਸਫਲਤਾ ਨਹੀਂ ਸੀ ਮਿਲੀ। ਆਖਿਰ ਮੁੱਖ ਮੰਤਰੀ ਪੰਜਾਬ ਤੱਕ ਗੱਲ ਪਹੁੰਚਾਈ ਤਾਂ ਉਨ੍ਹਾਂ ਨੇ ਇਹ ਮੁੱਦਾ ਰਾਜਸਥਾਨ ਸਰਕਾਰ ਕੋਲ ਉਠਾ ਕੇ ਸਾਡੇ ਬੱਚਿਆਂ ਨੂੰ ਸਾਡੇ ਤੱਕ ਪਹੁੰਚਾਇਆ ਹੈ। 

ਦੱਸਣਯੋਗ ਹੈ ਕਿ ਅੱਜ ਪੰਜਾਬ ਦੇ 152 ਬੱਚੇ ਪੀ. ਆਰ. ਟੀ. ਸੀ. ਵੱਲੋਂ ਭੇਜੀਆਂ ਵਿਸ਼ੇਸ਼ ਬੱਸਾਂ ਰਾਹੀਂ ਪੰਜਾਬ ਆਏ ਹਨ। ਸਵੇਰੇ ਹਰਿਆਣਾ ਨਾਲ ਲੱਗਦੇ ਡੂਮਵਾਲੀ ਬਾਰਡਰ 'ਤੇ ਪੰਜਾਬ ਸਰਕਾਰ ਨੇ ਇੰਨ੍ਹਾਂ ਵਿਦਿਆਰਥੀਆਂ ਨੂੰ ਮੁੱਢਲੇ ਮੈਡੀਕਲ ਚੈਕਅੱਪ ਤੋਂ ਬਾਅਦ ਇੰਨ੍ਹਾਂ ਦੇ ਪਿੱਤਰੀ ਜ਼ਿਲਿਆਂ ਲਈ ਰਵਾਨਾ ਕੀਤਾ। ਅੰਮ੍ਰਿਤਸਰ ਪੁੱਜਣ 'ਤੇ ਵੀ ਬੱਚਿਆਂ ਦੀ ਡਾਕਟਰੀ ਜਾਂਚ ਛੇਹਰਟਾ ਸਿਹਤ ਕੇਂਦਰ ਵਿਚ ਕੀਤੀ ਗਈ ਅਤੇ ਸਾਰੇ ਬੱਚੇ ਪਰਮਾਤਮਾ ਦੀ ਕ੍ਰਿਪਾ ਨਾਲ ਤੰਦਰੁਸਤ ਮਿਲੇ। ਬੱਚਿਆਂ ਨੂੰ 14 ਦਿਨ ਆਪਣੇ ਘਰਾਂ ਵਿਚ ਰਹਿਣ ਦੀ ਸਲਾਹ ਦੇ ਕੇ ਡਾਕਟਰਾਂ ਨੇ ਉਨਾਂ ਨੂੰ ਘਰਾਂ ਲਈ ਰਵਾਨਾ ਕਰ ਦਿੱਤਾ।

  • Government of Punjab
  • Students
  • ਪੰਜਾਬ ਸਰਕਾਰ
  • ਵਿਦਿਆਰਥੀ

ਕਿਸਾਨਾਂ ਨੂੰ ਫਿਰ ਮੌਸਮ ਦੀ ਮਾਰ : ਗੜ੍ਹੇਮਾਰੀ ਅਤੇ ਬਾਰਿਸ਼ ਦੇ ਨਾਲ ਕਣਕ ਦਾ ਭਾਰੀ ਨੁਕਸਾਨ

NEXT STORY

Stories You May Like

  • 9 jail staff  suspended
    ਥੇਨੀ ਜੇਲ੍ਹ 'ਚੋਂ 16 ਕੈਦੀਆਂ ਦੇ ਫਰਾਰ ਹੋਣ 'ਤੇ ਵੱਡੀ ਕਾਰਵਾਈ, 9 ਜੇਲ੍ਹ ਮੁਲਾਜ਼ਮ ਮੁਅੱਤਲ
  • india defeated zimbabwe by 9 wickets
    ਪ੍ਰਤਿਕਾ ਦਾ ਸੈਂਕੜਾ, ਸ਼ੈਫਾਲੀ ਦਾ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ
  • woman arrested with 9 bottles of illicit liquor from dodwan  case registered
    ਡੋਡਵਾਂ ਤੋਂ 9 ਬੋਤਲਾਂ ਅਵੈਧ ਸ਼ਰਾਬ ਸਮੇਤ ਔਰਤ ਗ੍ਰਿਫ਼ਤਾਰ, ਮਾਮਲਾ ਦਰਜ
  • punjab government  high court  fine
    ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਜੁਰਮਾਨਾ, 'ਆਪ' ਦੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ : ਅਸ਼ਵਨੀ ਸ਼ਰਮਾ
  • number of polling stations in amritsar reaches 2 249
    ਅੰਮ੍ਰਿਤਸਰ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਹੋਈ 2249, ਰੈਸ਼ਨੇਲਾਈਜ਼ੇਸ਼ਨ ਤਹਿਤ 9 ਨਵੇਂ ਪੋਲਿੰਗ ਸਟੇਸ਼ਨ ਬਣੇ
  • body of jee student found hanging
    JEE ਦੇ ਵਿਦਿਆਰਥੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ, ਨੀਟ ਪ੍ਰੀਖਿਆਰਥੀ ਦੀ ਵੀ ਸ਼ੱਕੀ ਮੌਤ
  • amritsar  diwali  smog pollution  toxic air
    ਅੰਮ੍ਰਿਤਸਰ 'ਚ ਦੀਵਾਲੀ ਤੋਂ ਪਹਿਲਾਂ ਸਮੌਗ ਦਾ ਕਹਿਰ: ਪਰਾਲੀ ਦੇ ਧੂੰਏਂ ਤੇ ਪ੍ਰਦੂਸ਼ਣ ਨਾਲ ਘੁੱਟਿਆ ਸਾਹ
  • manjinder singh sirsa  amritsar  sarpanch  brother  punjab
    ਅੰਮ੍ਰਿਤਸਰ 'ਚ ਸਰਪੰਚ ਦੇ ਭਰਾ ਦੇ ਕਤਲ 'ਤੇ ਬੋਲੇ ਮਨਜਿੰਦਰ ਸਿਰਸਾ, ਪੰਜਾਬ 'ਚ ਕਾਨੂੰਨ-ਵਿਵਸਥਾ ਢਹਿ-ਢੇਰੀ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
Trending
Ek Nazar
diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man  girl  police
      ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ ਬੇਰਹਿਮੀ ਨਾਲ ਕਤਲ
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ ਰਹੇ ਨੌਜਵਾਨਾਂ 'ਤੇ ਸਰਪੰਚ ਦੇ...
    • burning train punjab
      BIG BREAKING: ਪੰਜਾਬ ਵਿਚ ਚੱਲਦੀ ਟ੍ਰੇਨ ਨੂੰ ਲੱਗੀ ਅੱਗ! ਸਵਾਰੀਆਂ ਨੂੰ ਪਈਆਂ...
    • incident in punjab
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਕਾਰੋਬਾਰੀ ਦੀ ਹੋਈ ਮੌਤ, ਕਈ ਹੋਰ ਜ਼ਖ਼ਮੀ
    • amritsar highway  youth  boys
      ਅੰਮ੍ਰਿਤਸਰ ਹਾਈਵੇ ’ਤੇ ਭਿਆਨਕ ਹਾਦਸਾ, 2 ਜਵਾਨ ਮੁੰਡਿਆਂ ਦੀ ਥਾਈਂ ਮੌਤ
    • supreme court  punjab  haryana  electricity dispute  himachal pradesh
      ਪੰਜਾਬ ਤੇ ਹਰਿਆਣਾ ਤੋਂ ਹਿਮਾਚਲ ਨੂੰ ਮਿਲੇਗੀ 11,973 ਮਿਲੀਅਨ ਯੂਨਿਟ ਬਿਜਲੀ,...
    • accident on the jalandhar national highway
      ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
    • accident in ludhiana
      ਬੇਕਾਬੂ ਹੋਈ PRTC ਬੱਸ ਨੇ ਮਚਾਇਆ ਕਹਿਰ! ਕਾਰ, ਟਰੱਕ ਤੇ ਟੈਂਪੂ ਨੂੰ ਮਾਰੀ ਟੱਕਰ
    • chandumajra in akali dal
      ਪ੍ਰੋ. ਚੰਦੂਮਾਜਰਾ ਦੂਜੀ ਵਾਰ ਕਰਨਗੇ ਅਕਾਲੀ ਦਲ (ਬਾਦਲ) 'ਚ ਸ਼ਮੂਲੀਅਤ?
    • holiday  chandigarh  notification
      ਚੰਡੀਗੜ੍ਹ : 9 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +