ਜੈਤੋ (ਰਘੂਨੰਦਨ ਪਰਾਸ਼ਰ ) : ਭਾਰਤ-ਪਾਕਿਸਤਾਨ ਵਿਚਾਲੇ ਬਣੇ ਤਣਾਅ ਦਰਮਿਆਨ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ. ਏ. ਐੱਸ. ਨੇ ਵਰਤਮਾਨ ਹਾਲਾਤ ਦੇ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਫਰੀਦਕੋਟ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਸ਼ਨੀਵਾਰ, ਐਤਵਾਰ ਅਤੇ ਹੋਰ ਗਜ਼ਟਿਡ ਛੁੱਟੀ ਵਾਲੇ ਦਿਨ ਜ਼ਿਲ੍ਹਾ ਫਰੀਦਕੋਟ ਦੇ ਸਮੂਹ ਸਰਕਾਰੀ ਦਫਤਰ ਖੁੱਲ੍ਹੇ ਰਹਿਣਗੇ। ਇਹ ਹੁਕਮ 31 ਮਈ ਤੱਕ ਲਾਗੂ ਰਹਿਣਗੇ। ਇਸ ਤੋਂ ਇਲਾਵਾ ਗੁਰਦਾਸਪੁਰ ਵਿਚ ਜਨਤਾ ਦੀ ਸਹੂਲਤ ਨੂੰ ਦੇਖਦੇ ਹੋਏ ਸਰਕਾਰੀ ਦਫ਼ਤਰ ਵੀ ਛੁੱਟੀ ਵਾਲੇ ਦਿਨ ਖੁੱਲ੍ਹ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਭਾਰਤ-ਪਾਕਿ ਵਿਚਾਲੇ ਛਿੜੀ ਜੰਗ ਦੌਰਾਨ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ-ਪਾਕਿ ਵਿਚਾਲੇ ਬਣੇ ਜੰਗ ਦੇ ਹਾਲਾਤ ਦਰਮਿਆਨ ਡੇਰਾ ਬਿਆਸ ਨੇ ਸਤਿਸੰਗ ਘਰਾਂ 'ਚ ਲਾਏ ਲੰਗਰ
NEXT STORY