Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    5:25:02 PM

  • vijay to form government tamilnadu

    ਬਣ ਗਈ ਵਿਜੇ ਦੀ 'ਗੱਲ' ! ਹੋ ਗਈਆਂ 119 ਸੀਟਾਂ,...

  • big related to punjab weather

    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ...

  • good news from canada

    ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ...

  • epfo  s big gift   withdraw pf money at any time  know the new

    EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਇਸ ਤਰ੍ਹਾਂ ਵੀ ਹੁੰਦੈ ਸਰਕਾਰੀ ਦਫਤਰਾਂ ’ਚ

PUNJAB News Punjabi(ਪੰਜਾਬਂ)

ਇਸ ਤਰ੍ਹਾਂ ਵੀ ਹੁੰਦੈ ਸਰਕਾਰੀ ਦਫਤਰਾਂ ’ਚ

  • Updated: 29 Jul, 2018 02:04 AM
Punjab
government offices
  • Share
    • Facebook
    • Tumblr
    • Linkedin
    • Twitter
  • Comment

ਭਗਤਾ ਭਾਈ(ਢਿੱਲੋਂ)- ਭਾਵੇਂ ਅਸੀਂ ਆਮ ਹੀ ਵੇਖਦੇ ਹਾਂ ਕਿ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ ਆਮ ਆਦਮੀ ਨੂੰ ਟੁੱਕ ਦਾ ਡੇਲਾ ਸਮਝਦੇ ਹਨ ਤੇ ਕਿਸੇ ਨਾ ਕਿਸੇ ਕੰਮ ਵਿਚ ਆਮ ਹੀ ਗਲਤੀਆਂ ਕਰਦੇ ਰਹਿੰਦੇ ਹਨ ਪਰ ਇੱਥੇ ਤਾਂ ਕਮਾਲ ਹੀ ਕਰ ਦਿੱਤੀ ਹੈ ਸਰਕਾਰੀ ਕਰਮਚਾਰੀਆਂ ਨੇ। ਪਿੰਡ ਸਿਰੀਏ ਵਾਲਾ ਦੇ ਨੌਜਵਾਨ ਮਜ਼ਦੂਰ ਬਲਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ  ਮਜ਼ਦੂਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਲਈ ਆਪਣਾ ਲਾਭ ਪਾਤਰੀ ਕਾਰਡ ਬਣਾਉਣ ਲਈ ਲੇਬਰ ਇੰਸਪੈਕਟਰ ਇੰਦਰਪ੍ਰੀਤ ਕੌਰ ਕੋਲ 495 ਰੁਪਏ ਦਾ ਡਰਾਫਟ ਕਰੀਬ 6 ਮਹੀਨੇ ਪਹਿਲਾਂ ਹੀ ਜਮ੍ਹਾ ਕਰਵਾ ਦਿੱਤਾ ਸੀ ਤੇ ਨਾਲ ਹੀ ਕਾਪੀ ਰੀਨਿਊ ਕਰਵਾਉਣ  ਲਈ ਦੇ ਦਿੱਤੀ ਸੀ, ਜਦੋਂ ਰੀਨਿਊ ਹੋਈ ਕਾਪੀ ਬਾਰੇ ਪੁੱਛਿਆ ਤਾਂ  ਉਨ੍ਹਾਂ ਕਿਹਾ ਕਿ ਤੁਹਾਡਾ ਮੋਬਾਇਲ ਨੰਬਰ ਬਹੁਤ ਮਿਲਾਇਆ, ਜੋ ਮਿਲਿਆ ਨਹੀਂ ਤੇ ਤੁਹਾਡੀ ਕਾਪੀ ਗੁੰਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਫਿਰ ਉਸਨੂੰ ਨਿਸਚਿਤ ਕੀਤੇ ਗਏ ਦਿਨ ਮੰਗਲਵਾਰ ਨੂੰ ਆਉਣ ਲਈ ਕਿਹਾ, ਜਦ ਮੈਂ ਮੰਗਲਵਾਰ ਗਿਆ ਤਾਂ ਮੈਡਮ ਦਫਤਰ ਵਿਖੇ ਹਾਜ਼ਰ ਨਹੀਂ ਮਿਲੇ। ਅਖੀਰ ਉਨ੍ਹਾਂ ਉਸਨੂੰ ਬਾਹਰੋਂ ਪ੍ਰਿੰਟ ਕਢਵਾਉਣ ਲਈ ਕਿਹਾ, ਜੋ ਉਸਨੇ ਪੈਸੇ ਲਾ ਕੇ ਕੱਢਵਾ ਲਿਆ। ਇਸ ਪ੍ਰਿੰਟ ਵਿਚ  ਚਾਲੂ ਮਿਤੀ 6-8-18 ਤੋਂ 6-8-21 ਲਿਖੀ ਗਈ ਹੈ ਤੇ ਉਸਦੀ ਲਡ਼ਕੀ ਦਾ ਨਾਂ ਹਰਦੀਪ ਕੌਰ ਦੀ ਥਾਂ ਹਰਦੀਪ ਸਿੰਘ ਲਿਖਿਆ ਗਿਆ ਹੈ। ਹੋਰ ਤਾਂ ਹੋਰ ਉਸਦੇ ਕੋਲ ਅਾਧਾਰ ਕਾਰਡ ਨੰਬਰ 692324532587 ਤੇ ਵੋਟਰ ਕਾਰਡ ਵਿਚ ਵੋਟ ਨੰਬਰ 79, ਪੀ ਬੀ 11/113/ 066470 ਅਤੇ ਮਕਾਨ ਨੰਬਰ 464 ਹੈ ਜੋ ਕਿ ਉਸਦੇ ਕਾਰਡ ਵਿਚ ਸਭ ਕੁਝ ਨਹੀਂ ਦਰਸਾਇਆ ਗਿਆ ਹੈ। ਉਨ੍ਹਾ ਦੱਸਿਆ ਕਿ ਮੇਰੀ ਪਤਨੀ ਅਨਪਡ਼੍ਹ ਹੈ, ਜਿਸ ਨੂੰ 10 ਪਡ਼੍ਹੀ ਦਰਸਾਇਆ ਗਿਆ ਹੈ, ਜਦੋਂ ਕਿ ਮੈਂ 10ਵੀਂ ਪਾਸ ਹਾਂ ਤਾਂ  ਮੇਰੀ ਵਿਦਿਅਕ ਯੋਗਤਾ 0 ਲਿਖੀ ਗਈ ਹੈ। ਇਸ ਸਬੰਧੀ ਜਾਣਨ ਲਈ ਜਦ ਇੰਸਪੈਕਟਰ ਇੰਦਰਪ੍ਰੀਤ ਕੌਰ ਨਾਲ ਸੰਪਰਕ ਕਰਨ ਦੀ ਵਾਰ-ਵਾਰ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਮੋਬਾਇਲ ਫੋਨ ਬੰਦ ਹੀ ਆਉਂਦਾ ਰਿਹਾ।   
 

  • ਸਰਕਾਰੀ ਦਫਤਰਾਂ
  • ਬਲਵੰਤ ਸਿੰਘ
  • Government Offices

ਗੋਕਲ ਨਗਰ ’ਚ ਦੂਸ਼ਿਤ ਪੀਣ ਵਾਲੇ ਪਾਣੀ ਦੀ ਸਪਲਾਈ ਵਿਰੁੱਧ ਰੋਸ ਪ੍ਰਦਰਸ਼ਨ

NEXT STORY

Stories You May Like

  • big crisis in education in government schools
    ਸਰਕਾਰੀ ਸਕੂਲਾਂ ’ਚ ਸਿੱਖਿਆ 'ਤੇ ਵੱਡਾ ਸੰਕਟ: ਅਧਿਆਪਕ ਬਣੇ ‘ਕਲਰਕ’, ਕਲਾਸਰੂਮਾਂ ’ਚ ਪਸਰੀ ਸੁੰਨਸਾਨ
  • horrifying picture of government hospital
    ਸਰਕਾਰੀ ਹਸਪਤਾਲ ਦੀ ਖ਼ੌਫਨਾਕ ਤਸਵੀਰ : ਵਾਰਡ ’ਚ ਬੈੱਡ ਖਾਲੀ, ਫਿਰ ਵੀ ਇਕ ਬੈੱਡ ’ਤੇ ਦੋ-ਦੋ ਮਰੀਜ਼
  • 3 days government holiday
    3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ
  • government holiday declared in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • pisces people will get success in government work
    ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ-ਗ਼ੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • oneplus nord ce6 lite 5g launched with 7000mah battery
    ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ ਦੀ ਛੋਟ
  • fire breaks out in derabassi government college student building
    ਡੇਰਾਬੱਸੀ ਸਰਕਾਰੀ ਕਾਲਜ ਦੇ ਵਿਦਿਆਰਥੀ ਭਵਨ 'ਚ ਲੱਗੀ ਅੱਗ
  • 26 crore people worldwide are suffering from this serious disease
    ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
Trending
Ek Nazar
man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • sgpc will celebrate the 650th birth centenary of ravidas ji maharaj
      SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ...
    • man commits suicide by jumping into lake
      ਘਰੇਲੂ ਝਗੜੇ ਕਾਰਨ ਵਿਅਕਤੀ ਨੇ ਝੀਲ 'ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
    • canada deportation
      ਕੈਨੇਡਾ ਤੋਂ 7 ਪੰਜਾਬੀ ਡਿਪੋਰਟ ! CBSA ਨੇ ਕੀਤੀ ਵੱਡੀ ਕਾਰਵਾਈ
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • police arrest intoxicated man
      ਨਸ਼ੇ 'ਚ ਟੱਲੀ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ, ਪਰਚਾ ਦਰਜ
    • sacrilege law  jathedar akal takht sahib
      ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੇਅਦਬੀ ਕਾਨੂੰਨ ਵਾਪਸ ਲੈਣ ਤੋਂ ਇਨਕਾਰ
    • minister sanjeev arora arrested by ed
      ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ : ਸੂਤਰ
    • dc issues strict orders against street vendors in ludhiana
      ਲੁਧਿਆਣਾ 'ਚ ਰੇਹੜ੍ਹੀ-ਫੜੀਆਂ ਲਈ DC ਨੇ ਜਾਰੀ ਕੀਤੇ ਸਖ਼ਤ ਹੁਕਮ, ਬਣਨਗੇ ਨੋ...
    • now a fine of 10 thousand will be imposed for defecating in the open
      ਨਗਰ ਨਿਗਮ ਦੀ ਸਖ਼ਤੀ : ਖੁੱਲ੍ਹੇ ’ਚ ਪਖ਼ਾਨੇ ਜਾਣ ’ਤੇ ਹੁਣ ਲੱਗੇਗਾ 10 ਹਜ਼ਾਰ...
    • meteorological department predicts rain with thunderstorm in punjab
      ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ ਦੀ ਭਵਿੱਖਬਾਣੀ, ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +