Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    4:21:50 PM

  • dera beas  baba gurinder singh dhillon

    ਕਿਹੜੀ ਪਾਰਟੀ 'ਚ ਜਾਣਗੇ ਡੇਰਾ ਬਿਆਸ ਮੁਖੀ, ਮੁੱਖ...

  • court issues arrest warrant for ola electric founder bhavish agarwal

    OLA ਇਲੈਕਟ੍ਰਿਕ ਦੇ ਫਾਊਂਡਰ ਭਵਿਸ਼ ਅਗਰਵਾਲ ਦੀਆਂ...

  • prostitution exposed in punjab boys and girls arrested

    Punjab 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਮੁੰਡੇ-ਕੁੜੀਆਂ...

  • it stocks add gain to market  sensex nifty close in the green

    IT ਸ਼ੇਅਰਾਂ ਨੇ ਬਾਜ਼ਾਰ 'ਚ ਭਰਿਆ ਜੋਸ਼ : ਲਗਾਤਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਵਿੱਤੀ ਸੰਕਟ ਦੇ ਬਾਵਜੂਦ ਸਰਕਾਰ ਪੰਜਾਬੀ ਭਾਸ਼ਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਿਆਰ

PUNJAB News Punjabi(ਪੰਜਾਬਂ)

ਵਿੱਤੀ ਸੰਕਟ ਦੇ ਬਾਵਜੂਦ ਸਰਕਾਰ ਪੰਜਾਬੀ ਭਾਸ਼ਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਿਆਰ

  • Updated: 12 Mar, 2018 06:50 AM
Punjab
government ready to solve punjabi language problems
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ  (ਪਰਾਸ਼ਰ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਹਾਲਾਂਕਿ ਪੰਜਾਬ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ, ਇਸ ਦੇ ਬਾਵਜੂਦ ਰਾਜ ਸਰਕਾਰ ਪੰਜਾਬੀ ਭਾਸ਼ਾ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਤਿਆਰ ਹੈ। ਅੱਜ ਇਥੇ 2 ਦਿਨਾ 6ਵੀਂ ਵਰਲਡ ਪੰਜਾਬੀ ਕਾਨਫਰੰਸ ਦੇ ਸਮਾਪਤੀ ਸਮਾਰੋਹ 'ਤੇ ਮੁੱਖ ਮਹਿਮਾਨ ਦੇ ਤੌਰ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਇਸ ਕਾਨਫਰੰਸ 'ਚ ਜਿਨ੍ਹਾਂ ਸਮੱਸਿਆਵਾਂ 'ਤੇ ਵਿਚਾਰ ਹੋਈ ਹੈ, ਉਹ ਕਿਸੇ ਸਿਆਸੀ ਪਾਰਟੀ ਜਾਂ ਕਿਸੇ ਵਿਅਕਤੀ ਵਿਸ਼ੇਸ਼ ਨਾਲ ਸਬੰਧਤ ਨਹੀਂ ਹੈ। ਅਜਿਹੇ 'ਚ ਸਾਨੂੰ ਸਾਰਿਆਂ ਨੂੰ ਆਪਣੀ ਸਿਆਸੀ ਵਿਚਾਰਧਾਰਾ ਤੋਂ ਉੱਪਰ ਉੁੱਠ ਕੇ ਇਕੱਠੇ ਮਿਲ ਕੇ ਪੰਜਾਬੀ ਭਾਸ਼ਾ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਅੱਗੇ ਆਉਣਾ ਪਵੇਗਾ।
ਇਸ ਸੈਸ਼ਨ ਦੀ ਪ੍ਰਧਾਨਗੀ ਐੱਚ. ਐੱਸ. ਹੰਸਪਾਲ, ਚੇਅਰਮੈਨ, ਵਰਲਡ ਪੰਜਾਬੀ ਕਾਨਫਰੰਸ ਅਤੇ ਸਾਬਕਾ ਐੱਮ. ਪੀ.  ਨੇ ਕੀਤੀ। ਉਥੇ ਹੀ ਧੰਨਵਾਦ ਪ੍ਰਸਤਾਵ ਡਾ. ਸੁਰਜੀਤ ਪਾਤਰ ਪਦਮਸ਼੍ਰੀ ਅਤੇ ਚੇਅਰਮੈਨ, ਪੰਜਾਬ ਆਰਟਸ ਕੌਂਸਲ ਨੇ ਦਿੱਤਾ।  
ਕਾਨਫਰੰਸ ਦੇ ਦੂਜੇ ਦਿਨ ਦੀ ਸ਼ੁਰੂਆਤ ਪੰਜਾਬੀ ਭਾਸ਼ਾ 'ਤੇ ਇਕ ਵਿਸ਼ੇਸ਼ ਸੈਸ਼ਨ ਨਾਲ ਹੋਈ। ਇਸ ਦਾ ਸੰਚਾਲਨ ਪ੍ਰੋ. ਜੋਗਾ ਸਿੰਘ ਨੇ ਕੀਤਾ। ਇਸ ਸੈਸ਼ਨ 'ਚ ਸਵਰਨ ਸਿੰਘ ਵਿਰਕ, ਸੁਖਵਿੰਦਰ ਅੰਮ੍ਰਿਤ, ਪ੍ਰੋ. ਧਰਮ ਸਿੰਘ ਅਤੇ ਖਾਲਿਦ ਹੁਸੈਨ ਨੇ ਪੰਜਾਬੀ ਭਾਸ਼ਾ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ 'ਤੇ ਆਪਣੀ ਗੱਲ ਰੱਖੀ। ਅਗਲਾ ਸੈਸ਼ਨ ਸਾਹਿਤ ਅਤੇ ਹੋਰ ਕਲਾਵਾਂ 'ਤੇ ਸੀ।  ਡਾ. ਰਵੀ ਰਵਿੰਦਰ ਨੇ ਸੈਸ਼ਨ ਦਾ ਸੰਚਾਲਨ ਕੀਤਾ। ਡਾ.  ਜਸਵਿੰਦਰ ਸਿੰਘ,  ਵਰਿਆਮ ਸੰਧੂ,  ਕੇਵਲ ਧਾਲੀਵਾਲ,  ਡਾ.  ਨਿਵੇਦਿਤਾ ਸਿੰਘ ਅਤੇ ਡਾ.  ਹਰਜੀਤ ਸਿੰਘ ਨੇ ਇਸ ਸੈਸ਼ਨ 'ਚ ਆਪਣੀ ਗੱਲ ਰੱਖੀ। ਉਨ੍ਹਾਂ ਪੰਜਾਬੀ ਸਾਹਿਤ,  ਸੱਭਿਆਚਾਰ, ਥੀਏਟਰ, ਸੰਗੀਤ ਅਤੇ ਸਿਨੇਮਾ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਗੱਲਬਾਤ ਕੀਤੀ।  ਪੰਜਾਬੀ ਡਾਇਸਪੋਰਾ ਨਾਲ ਸਬੰਧਤ ਇਕ ਸੈਸ਼ਨ 'ਚ ਸੁਖੀ ਬਾਠ, ਇਕਬਾਲ ਮਾਹਲ, ਮਨਮੋਹਨ ਮਾਹੇਰ ਅਤੇ ਹਰਜੀਤ ਅਟਵਾਲ ਬਤੌਰ ਪੈਨਲਿਸਟ ਸ਼ਾਮਿਲ ਸਨ। ਅਗਲੇ ਰਾਜਨੀਤਕ ਸੈਸ਼ਨ 'ਚ ਅਕਾਲੀ ਦਲ ਦੇ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ, ਭਾਜਪਾ ਦੇ ਇਕਬਾਲ ਸਿੰਘ ਲਾਲਪੁਰਾ, 'ਆਪ' ਦੇ ਡਾ.  ਭੀਮਇੰਦਰ ਸਿੰਘ ਅਤੇ ਸੀ. ਪੀ. ਆਈ. ਐੱਮ. ਤੋਂ ਹਰਦੇਵ ਸਿੰਘ ਅਰਸ਼ੀ ਨੇ ਹਿੱਸਾ ਲਿਆ।  
ਸਾਰੇ ਆਗੂਆਂ ਨੇ ਕਾਨਫਰੰਸ 'ਚ ਉਠਾਏ ਗਏ ਵੱਖ-ਵੱਖ ਮੁੱਦਿਆਂ 'ਤੇ ਆਪਣੇ ਸਮੂਹਿਕ ਵਿਚਾਰ ਦਿੱਤੇ। ਸਾਰਿਆਂ ਦੀਆਂ ਸਮੂਹਿਕ ਕੋਸ਼ਿਸ਼ਾਂ ਨਾਲ ਕਾਨਫਰੰਸ ਸਫਲਤਾ ਨਾਲ ਖ਼ਤਮ ਹੋਈ।
ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਝੰਡਾ ਹੋਰ ਬੁਲੰਦ ਹੋਇਆ : ਅਰੁਣਾ ਚੌਧਰੀ
ਉੁਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਨੇ ਬੀਤੀ ਰਾਤ ਪੰਜਾਬ ਭਵਨ ਵਿਖੇ ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਡੈਲੀਗੇਟਾਂ ਦੇ ਰਾਤਰੀ ਭੋਜ ਦੀ ਮਹਿਮਾਨਨਿਵਾਜ਼ੀ ਕੀਤੀ। ਚੌਧਰੀ ਨੇ ਚੰਡੀਗੜ੍ਹ ਵਿਖੇ ਦੋ ਰੋਜ਼ਾ ਕਾਨਫਰੰਸ 'ਚ ਦੇਸ਼-ਵਿਦੇਸ਼ ਤੋਂ ਹਿੱਸਾ ਲੈਣ ਆਏ ਸਾਹਿਤਕਾਰਾਂ ਦਾ ਸੁਆਗਤ ਕੀਤਾ। ਇਸ ਮੌਕੇ ਸ਼੍ਰੀਮਤੀ ਚੌਧਰੀ ਨੇ ਕਿਹਾ ਕਿ ਇਸ ਕਾਨਫਰੰਸ ਨਾਲ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਝੰਡਾ ਹੋਰ ਬੁਲੰਦ ਹੋਇਆ ਹੈ। ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਜਾਰੀ ਰਹਿਣੇ ਚਾਹੀਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਅਜਿਹੇ ਉੱਦਮਾਂ ਦਾ ਸਰਕਾਰ ਵਲੋਂ ਪੂਰਾ ਸਾਥ ਦਿੱਤਾ ਜਾਵੇਗਾ। ਪੰਜਾਬ ਭਵਨ ਦੇ ਵਿਹੜੇ ਵਿਖੇ ਹੋਏ ਰਾਤਰੀ ਭੋਜ ਦੌਰਾਨ ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਸਬੰਧੀ ਵੱਖ-ਵੱਖ ਚੋਟੀ ਦੇ ਲਿਖਾਰੀਆਂ ਵਲੋਂ ਲਿਖੀਆਂ ਸਤਰਾਂ ਦੇ ਹੋਰਡਿੰਗਜ਼ ਵੀ ਲਾਏ ਗਏ ਸਨ।

  • Punjabi language
  • problems
  • ਵਿੱਤੀ ਸੰਕਟ
  • ਪੰਜਾਬੀ ਭਾਸ਼ਾ
  • ਸਮੱਸਿਆਵਾਂ

ਮੋਬਾਇਲ ਐਡਿਕਸ਼ਨ ਬਣ ਰਹੀ ਹੈ ਇਕ ਵੱਡੀ ਬੀਮਾਰੀ

NEXT STORY

Stories You May Like

  • himachal pradesh in financial crisis
    ਵਿੱਤੀ ਸੰਕਟ 'ਚ ਘਿਰਿਆ ਹਿਮਾਚਲ; ਕੇਂਦਰੀ ਗਰਾਂਟ ਬੰਦ ਹੋਣ 'ਤੇ ਸਰਕਾਰ ਨੇ ਬੁਲਾਈ ਸਰਬ-ਪਾਰਟੀ ਮੀਟਿੰਗ
  • bangladesh ready to bow down to bcci
    ਬੰਗਲਾਦੇਸ਼ BCCI ਸਾਹਮਣੇ ਝੁਕਣ ਲਈ ਤਿਆਰ? ਭਾਰਤ-ਪਾਕਿਸਤਾਨ ਮੈਚ ਲਈ BCB ਪ੍ਰਧਾਨ ਦਾ ਖ਼ਾਸ ਪਲਾਨ
  • world s top 20 ports government prepares to create global trade hub
    ਦੁਨੀਆ ਦੀਆਂ ਚੋਟੀ ਦੀਆਂ 20 ਬੰਦਰਗਾਹਾਂ ’ਚ ਭਾਰਤ ਦੀ ਇਕ ਵੀ ਨਹੀਂ, ਸਰਕਾਰ ਨੇ ਗਲੋਬਲ ਟ੍ਰੇਡ ਹੱਬ ਬਣਾਉਣ ਲਈ ਖਿੱਚੀ ਤਿਆ
  • district dc gets a chance to see the city of budhlada himself
    ਜ਼ਿਲ੍ਹਾ ਡਿਪਟੀ ਕਮਿਸ਼ਨਰ ਖੁਦ ਦੇਖਣ ਸ਼ਹਿਰ ਬੁਢਲਾਡਾ ਦਾ ਮੌਕਾ, ਮੁੱਖ ਸਮੱਸਿਆਵਾਂ ਦਾ ਕਰਨ ਹੱਲ
  • ravneet bittu meets intellectuals on local problems of amritsar and union budget
    ਅੰਮ੍ਰਿਤਸਰ ਦੀਆਂ ਸਥਾਨਕ ਸਮੱਸਿਆਵਾਂ ਤੇ ਕੇਂਦਰੀ ਬਜਟ 'ਤੇ ਰਵਨੀਤ ਬਿੱਟੂ ਨੇ ਬੁੱਧੀਜੀਵੀਆਂ ਨਾਲ ਕੀਤੀ ਮੁਲਾਕਾਤ
  • state leadership partap singh bajwa
    ਸੂਬਾ ਲੀਡਰਸ਼ਿਪ ਨਾਟਕਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬੀਆਂ ਦੇ ਅਸਲ ਮੁੱਦਿਆਂ ਦਾ ਹੱਲ ਕਰੇ: ਬਾਜਵਾ
  • bengali language migrant workers mamata
    ਬੰਗਾਲੀ ਭਾਸ਼ਾ ਬੋਲਣ ਕਾਰਨ ਮਹਾਰਾਸ਼ਟਰ 'ਚ ਪ੍ਰਵਾਸੀ ਮਜ਼ਦੂਰ ਦਾ ਕਤਲ: ਮਮਤਾ
  • punjab government electricity bills
    ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੀ ਦੇਖੋ ਅਸਲ ਸੱਚਾਈ, ਬਿਜਲੀ ਵਾਲੇ ਮੀਟਰਾਂ ਨੇ ਲਿਆਂਦੀ ਹਨੇਰੀ
  • boys molested a girl in jalandhar
    Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਬਾਦਸਤੂਰ ਜਾਰੀ, ਸਵਰਾਜ ਤੇ ਅੰਮ੍ਰਿਤਸਰ ਐਕਸਪ੍ਰੈੱਸ...
  • gst team raide office husband former congress councilor in jalandhar ppr market
    ਜਲੰਧਰ: PPR ਮਾਰਕੀਟ 'ਚ ਸਾਬਕਾ ਕਾਂਗਰਸੀ ਕੌਂਸਲਰ ਦੇ ਪਤੀ ਦੇ ਦਫ਼ਤਰ 'ਤੇ GST...
  • sukhpal singh khaira statement on moga rally
    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
  • youth surrounded  robbed of cash and ring
    ਨੌਜਵਾਨ ਨੂੰ ਘੇਰ ਕੇ ਕੈਸ਼ ਤੇ ਅੰਗੂਠੀ ਲੁੱਟੀ! ਦੁਕਾਨਦਾਰਾਂ ਨੇ ਕੀਤਾ ਵਿਰੋਧ ਤਾਂ...
  • student commits suicide in famous university of punjab
    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਵ੍ਹਟਸਐਪ 'ਤੇ...
  • sunil kumar jakhar statement
    ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ ਵੇਖ ਕੇ ਹੋਈ ਹੈਰਾਨੀ : ਸੁਨੀਲ...
  • rain may fall in these places of punjab
    ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
Trending
Ek Nazar
do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • head granthi strongly condemns ai video of sri harmandir sahib
      ਸ੍ਰੀ ਹਰਿਮੰਦਰ ਸਾਹਿਬ ਦੀ AI ਵੀਡੀਓ 'ਤੇ ਹੈੱਡ ਗ੍ਰੰਥੀ ਵੱਲੋਂ ਸਖ਼ਤ ਨਿੰਦਾ,...
    • sukhbir badal met canadian mps
      ਕੈਨੇਡੀਅਨ ਸੰਸਦ ਮੈਂਬਰਾਂ ਨੂੰ ਮਿਲੇ ਸੁਖਬੀਰ ਸਿੰਘ ਬਾਦਲ, ਪੰਜਾਬੀਅਤ ਅਤੇ ਪੰਥਕ...
    • threats to fortis hospital  schools
      ਮੋਹਾਲੀ : ਫੋਰਟਿਸ ਹਸਪਤਾਲ ਸਣੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • sukhpal singh khaira statement on moga rally
      ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
    • powercom employees  employees   warning
      ਪਾਵਰਕਾਮ ਲਈ ਖ਼ਤਰੇ ਦੀ ਘੰਟੀ, ਹੋ ਗਿਆ ਵੱਡਾ ਐਲਾਨ
    • sukhpal singh khaira statement on moga rally
      ਨਸ਼ਾ ਵਿਰੋਧੀ ਸਹੁੰ ਚੁਕਾ ਲੋਕਾਂ ਨੂੰ ਮੂਰਖ ਬਣਾ ਰਹੇ ਭਗਵੰਤ ਮਾਨ : ਸੁਖਪਾਲ ਖਹਿਰਾ
    • aap s war on drugs campaign a publicity stunt harsimrat badal
      ‘ਆਪ’ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਇਕ ਪਬਲੀਸਿਟੀ ਸਟੰਟ: ਹਰਸਿਮਰਤ ਬਾਦਲ
    • bmw caught fire in ludhiana
      ਲੁਧਿਆਣਾ 'ਚ ਅੱਗ ਦਾ ਗੋਲਾ ਬਣੀ BMW ਕਾਰ!
    • chief minister bhagwant mann  political ventilator
      CM ਮਾਨ ਨੂੰ ਹਟਾਉਣ ਦੀ ਤਿਆਰੀ! ਸਿਆਸੀ ਵੈਂਟੀਲੇਟਰ ਬਣਿਆ ਫੋਰਟਿਸ, ਅਕਾਲੀ ਦਲ ਨੇ...
    • excise department cracks down on illegal bar operators
      ਅੰਮ੍ਰਿਤਸਰ: ਨਾਜਾਇਜ਼ ਬਾਰਾਂ ਚਲਾਉਣ ਵਾਲਿਆਂ ’ਤੇ ਆਬਕਾਰੀ ਵਿਭਾਗ ਦਾ ਸ਼ਿਕੰਜਾ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +