Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    11:50:11 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਲਈ ਮਿਸਾਲ ਕਾਇਮ ਕਰ ਰਿਹਾ ਦੀਨਾਨਗਰ ਦਾ ਸਰਕਾਰੀ ਸਕੂਲ

PUNJAB News Punjabi(ਪੰਜਾਬ)

ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਲਈ ਮਿਸਾਲ ਕਾਇਮ ਕਰ ਰਿਹਾ ਦੀਨਾਨਗਰ ਦਾ ਸਰਕਾਰੀ ਸਕੂਲ

  • Edited By Shivani Bassan,
  • Updated: 17 Feb, 2025 04:38 PM
Pathankot
government school is example to promote punjabi mother tongue
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਗੋਰਾਇਆ)- ਭਾਵੇਂ ਹੀ ਸਮੇਂ-ਸਮੇਂ ਦੀ ਸਰਕਾਰਾਂ ਵੱਲੋਂ ਪੰਜਾਬੀ ਮਾਂ ਬੋਲੀ ਅਤੇ ਆਪਣੇ ਪੰਜਾਬੀ ਵਿਰਸੇ ਨੂੰ ਸੰਭਾਲਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਪਰ ਅੱਜ ਕੱਲ੍ਹ ਨੌਜਵਾਨ ਪੀੜ੍ਹੀ ਦੇ ਸਿਰ 'ਤੇ ਵਿਦੇਸ਼ ਚੜ੍ਹ ਗਿਆ ਹੈ। ਇੰਨਾ ਹੀ ਨਹੀਂ ਲੋਕ ਆਪਣੇ ਵਿਰਸੇ ਨੂੰ ਭੁੱਲ ਕੇ ਵਿਦੇਸ਼ੀ ਸਟਾਈਲ, ਖਾਣਾ-ਪੀਣ ਅਤੇ ਵਿਦੇਸ਼ੀ ਬੋਲੀ ਨੂੰ ਅਪਣਾ ਰਹੇ ਹਨ। ਕੋਈ ਸਮਾਂ ਸੀ ਜਦ ਲੋਕ ਪੰਜਾਬੀ ਭਾਸ਼ਾ ਵਿਚ ਗੱਲਬਾਤ ਕਰਦੇ ਸਨ ਪਰ ਆਪਣੇ ਆਪ ਨੂੰ ਚੰਗੇ ਪੜ੍ਹੇ ਲਿਖੇ ਅਖਾਉਣ ਲਈ ਨੌਜਵਾਨ ਪੀੜ੍ਹੀ ਵੱਲੋਂ ਪੰਜਾਬੀ ਭਾਸ਼ਾ ਦੀ ਬਜਾਏ ਹਿੰਦੀ ਅਤੇ ਅੰਗਰੇਜ਼ੀ ਨੂੰ ਜ਼ਿਆਦਾ ਇਹਮਿਅਤ ਦਿੱਤੀ ਜਾ ਰਹੀ ਹੈ। 

PunjabKesari

PunjabKesari

ਪਰ ਇਸ ਸਭ ਨੂੰ ਅੱਜ ਵੀ ਮਾਤ ਦੇ ਰਿਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ  ਸਕੂਲ ਦੀਨਾਨਗਰ। ਇਸ ਸਕੂਲ ਵਿਚ ਪੰਜਾਬੀ ਪਾਰਕ ਜੋ ਕਿ ਪੰਜਾਬੀ ਮਾਂ ਬੋਲੀ ਸਮੇਤ ਪੰਜਾਬੀ ਵਿਰਸੇ ਨੂੰ ਅੱਜ ਵੀ ਜਿਊਂਦਾ ਰੱਖਣ ਦੀ ਇਕ ਮਿਸਾਲ ਪੈਦਾ ਕਰ ਰਿਹਾ ਹੈ। ਇਸ ਸੰਬੰਧੀ ਇਕੱਤਕ ਕੀਤੀ ਜਾਣਕਾਰੀ ਅਨੁਸਾਰ ਸਕੂਲ ਦੀ ਪ੍ਰਿੰਸੀਪਲ  ਰਾਜਵਿੰਦਰ ਕੌਰ ਅਤੇ ਜ਼ਿਲ੍ਹਾ ਪੰਜਾਬੀ ਸਭਾ ਦੇ ਮੈਂਬਰ ਸੁਰਿੰਦਰ ਮੋਹਨ ਦੇ ਯਤਨ ਸਦਕਾ ਇਹ ਉਪਰਾਲਾ ਕੀਤਾ ਗਿਆ ਹੈ ਜੋ ਅੱਜ ਵੀ ਪੂਰੇ ਜ਼ਿਲ੍ਹੇ ਅੰਦਰ ਪੰਜਾਬੀ ਵਿਰਸੇ ਦੀ ਮਿਸਾਲ ਵਜੋਂ ਪੇਸ਼ ਆ ਰਿਹਾ ਹੈ। ਇਸ ਪੰਜਾਬੀ ਪਾਰਕ ਅੰਦਰ ਪਹਿਲੇ ਸਮੇਂ ਦੌਰਾਨ ਜੋ ਘਰਾਂ ਵਿੱਚ ਚੋਕੇ-ਚੂਲੇ, ਖੂਹ, ਦਾਣੇ ਪੀਣ ਵਾਲੀ ਚੱਕੀ, ਲੱਕੜ ਦੀ ਫੱਟੀ ਸਮੇਤ ਹੋਰ ਕਈ ਪੰਜਾਬੀ ਵਿਰਸੇ ਨਾਲ ਜੁੜਿਆ ਚੀਜ਼ਾਂ ਦਾ ਨਿਰਮਾਣ ਕੀਤਾ ਹੋਇਆ ਹੈ ਜੋ ਕਿ ਅੱਜ ਕੱਲ ਨੌਜਵਾਨ ਭੁੱਲ ਗਏ ਹਨ।

PunjabKesari

ਉਧਰ ਇਸ ਸੰਬੰਧੀ ਪੰਜਾਬੀ ਮਾਂ ਬੋਲੀ ਨੂੰ ਅੱਜ ਵੀ ਪਿਆਰ ਕਰਨ ਵਾਲਿਆਂ ਨੇ ਸਰਕਾਰਾਂ ਵੱਲੋਂ ਮੰਗ ਕੀਤੀ ਹੈ ਕਿ ਆਪਣੀ ਮਾਂ ਬੋਲੀ ਨੂੰ ਬਚਾਉਣ ਲਈ ਹੋਰ ਕਈ ਉਪਰਾਲੇ ਕਰਨ ਦੀ ਅਜੇ ਜ਼ਰੂਰਤ ਹੈ ਪਰ ਇਸ ਦੇ ਨਾਲ ਹੀ ਜਿੱਥੇ ਸਰਕਾਰਾਂ ਦੀ ਡਿਊਟੀ ਬਣਦੀ ਹੈ ਉਥੇ ਹੀ ਸਾਡੇ ਬੱਚਿਆਂ ਦੇ ਮਾਪਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਬੱਚੇ ਨਾਲ ਪੰਜਾਬੀ 'ਚ ਗੱਲ ਕਰੀਏ। 

PunjabKesari

  • Dinanagar
  • government school
  • Punjabi mother tongue
  • ਦੀਨਾਨਗਰ
  • ਸਰਕਾਰੀ ਸਕੂਲ
  • ਪੰਜਾਬੀ ਮਾਂ ਬੋਲੀ

ਪੰਜਾਬੀਆਂ ਨੂੰ ਮਿਲਣ ਲੱਗੀਆਂ ਸਰਕਾਰੀ ਨੌਕਰੀਆਂ, ਸਰਕਾਰ ਨੇ ਚੁੱਕਿਆ ਵੱਡਾ ਕਦਮ

NEXT STORY

Stories You May Like

  • government schools school girls principals
    ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
  • punjab government schools students free school bags
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮਿਲਣਗੇ ਮੁਫ਼ਤ ਸਕੂਲ ਬੈਗ
  • famous actor leaves the world at the age of 46  sets an example after death
    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ ਮਿਸਾਲ
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • the son was becoming an obstacle in the conversation with the lover
    ਕਲਯੁਗੀ ਮਾਂ ਦਾ ਕਰਤੂਤ ! ਪ੍ਰੇਮੀ ਨਾਲ ਗੱਲਬਾਤ 'ਚ ਰੁਕਾਵਟ ਬਣ ਰਿਹਾ ਸੀ ਪੁੱਤ, ਮਾਂ ਨੇ ਗੁੱਸੇ 'ਚ ਕਰ'ਤਾ...
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • govt school
    ਵੱਡੀ ਖ਼ਬਰ : ਸਰਕਾਰੀ ਸਕੂਲ 'ਚ ਬੰਬ ਧਮਾਕਾ ! KP 'ਚ ਫੈਲੀ ਦਹਿਸ਼ਤ
  • thieves clean their hands in government primary school singhowal
    ਸਰਕਾਰੀ ਪ੍ਰਾਇਮਰੀ ਸਕੂਲ ਸਿੰਘੋਵਾਲ 'ਚ ਚੋਰਾਂ ਨੇ ਕੀਤੇ ਹੱਥ ਸਾਫ਼, ਕੰਪਿਊਟਰ ਸਮੇਤ ਹੋਰ ਸਾਮਾਨ ਚੋਰੀ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +