Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 05, 2025

    1:40:06 PM

  • government employees holidays in punjab

    ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ...

  • get uk visa apply

    UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ...

  • another revelation about mla raman arora

    MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ...

  • showroom  thar

    ਪੰਜਾਬ 'ਚ ਮੁੜ ਵੱਡੀ ਵਾਰਦਾਤ, ਥਾਰ 'ਚ ਆਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰਨ ਵਾਲੀ ਘਟਨਾ, ਪੂਰੇ ਪਿੰਡ ਵਿਚ ਪੈ ਗਿਆ ਰੌਲਾ

PUNJAB News Punjabi(ਪੰਜਾਬ)

ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰਨ ਵਾਲੀ ਘਟਨਾ, ਪੂਰੇ ਪਿੰਡ ਵਿਚ ਪੈ ਗਿਆ ਰੌਲਾ

  • Edited By Gurminder Singh,
  • Updated: 14 Apr, 2025 01:23 PM
Pathankot
government school pathankot
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਰਸੂਲਪੁਰ  ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚੋਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਸੰਜੀਵ ਸ਼ਰਮਾ ਨੇ ਪੁਲਸ ਨੂੰ ਦੱਸਿਆ   ਜਦੋਂ ਸਕੂਲ ਦੀ ਰਸੋਈਆ-ਕਮ-ਸਹਾਇਕ ਸ੍ਰਿਸ਼ਟੀ ਦੇਵੀ ਸਕੂਲ ਦੀ ਸਫਾਈ ਕਰਨ ਲਈ ਅੰਦਰ ਗਈ ਤਾਂ ਉਸਨੇ ਦੇਖਿਆ ਕਿ ਮੁੱਖ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਸੀ। ਸਕੂਲ ਦੇ ਦਫ਼ਤਰ ਅਤੇ ਹੋਰ ਕਮਰਿਆਂ ਦੇ ਦਰਵਾਜ਼ੇ ਖੁੱਲ੍ਹੇ ਦੇਖ ਕੇ, ਉਸਨੇ ਤੁਰੰਤ ਸਰਪੰਚ ਮੀਨਾ ਦੇਵੀ ਅਤੇ ਪਿੰਡ ਦੇ ਹੋਰ ਲੋਕਾਂ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਇਸ ਦੌਰਾਨ ਜਦੋਂ ਸਕੂਲ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਸਕੂਲ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦਾ ਡੀਵੀਆਰ ਬਾਕਸ, ਐੱਲਈਡੀ ਟੀਵੀ ਅਤੇ ਇਕ ਛੱਤ ਵਾਲਾ ਪੱਖਾ ਚੋਰੀ ਹੋ ਗਿਆ ਹੈ। ਇਸ ਸਬੰਧੀ ਦੀਨਾਨਗਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ। ਉਧਰ ਇਲਾਕਾ ਵਾਸੀ ਦਾ ਕਹਿਣਾ ਹੈ ਕਿ ਇਲਾਕੇ ਦਾ ਨਿੱਤ ਦਿਨ ਹੋ ਰਹੀਆਂ ਚੋਰੀ ਦੀਆਂ ਘਟਨਾ ਕਾਰਨ ਲੋਕਾਂ ਵਿਚ ਚੋਰਾਂ ਦੀ ਦਹਿਸ਼ਤ ਵਾਲਾ ਮਾਹੌਲ ਵੇਖਿਆ ਜਾ ਰਿਹਾ, ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਚੋਰੀ ਦੀਆਂ ਘਟਨਾ ਨੂੰ ਨੱਥ ਪਾਉਣ ਲਈ ਇਲਾਕੇ ਅੰਦਰ ਪੁਲਸ ਦੀ ਗਸਤ ਤੇਜ਼ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਦਿਨਾਂ ਵਿਚ ਚੋਰੀ ਦੀਆਂ ਘਟਨਾ ਨੂੰ ਨੱਥ ਪੈ ਸਕੇ। 

ਇਹ ਵੀ ਪੜ੍ਹੋ : ਪੰਜਾਬ ਵਿਚ ਲੋਕਾਂ ਦੇ ਖਾਤਿਆਂ 'ਚ ਆਉਣਗੇ 51000-51000, ਜਾਣੋ ਕਿਸ ਨੂੰ ਮਿਲੇਗਾ ਲਾਭ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Government School
  • Pathankot
  • Elementary School
  • ਸਰਕਾਰੀ ਸਕੂਲ
  • ਪਠਾਨਕੋਟ
  • ਐਲੀਮੈਂਟਰੀ ਸਕੂਲ

ਨਕੋਦਰ ’ਚ ਖਾਲਿਸਤਾਨ ਦੇ ਪੋਸਟਰ ਲਾਉਣ ਦਾ ਮਾਮਲਾ, ਪੁਲਸ ਹੱਥ ਲੱਗੇ ਅਹਿਮ ਸਬੂਤ

NEXT STORY

Stories You May Like

  • big news about hdfc  sbi and icici bank credit cards  shocking report out
    HDFC, SBI ਤੇ ICICI ਬੈਂਕ ਦੇ ਕਰੇਡਿਟ ਕਾਰਡ ਬਾਰੇ ਵੱਡੀ ਖ਼ਬਰ, ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ
  • summer vacations announced in punjab schools
    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
  • daughter  suicide  mother  village
    ਧੀ ਸਣੇ ਖੁਦਕੁਸ਼ੀ ਕਰਨ ਵਾਲੀ ਵਿਆਹੁਤਾ ਨੂੰ ਇਨਸਾਫ ਦਿਵਾਉਣ ਲਈ ਪੂਰੇ ਪਿੰਡ ਨੇ ਲਾ 'ਤਾ ਧਰਨਾ
  • anganwadi center  punjab  holidays
    ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
  • villages of punjab  schemes
    ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ ਵਿਚ ਸ਼ੁਰੂ ਹੋਣਗੀਆਂ ਇਹ ਦੋ ਯੋਜਨਾਵਾਂ
  • shameful incident in punjab
    ਪੰਜਾਬ 'ਚ ਸ਼ਰਮਸਾਰ ਕਰਨ ਵਾਲੀ ਘਟਨਾ! ਔਰਤ ਦੀ ਹੋਟਲ ਲਿਜਾ ਕੇ ਰੋਲੀ ਪੱਤ
  • punjab sacrilege case
    ਪੰਜਾਬ 'ਚ ਫਿਰ ਵਾਪਰੀ ਬੇਅਦਬੀ ਦੀ ਘਟਨਾ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
  • mp drank beer in his shoe
    ਬੂਟ 'ਚ ਬੀਅਰ ਪਾ ਕੇ ਪੀ ਗਿਆ MP, ਸੰਸਦ 'ਚ ਹੈਰਾਨ ਕਰਨ ਵਾਲਾ ਦ੍ਰਿਸ਼ (ਵੀਡੀਓ)
  • government employees holidays in punjab
    ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...
  • another revelation about mla raman arora
    MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ ਆਇਆ ਵੱਡਾ ਕਾਂਡ
  • deadbody of a young man found in the fields
    ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...
  • big news brought by 6 officers of jalandhar municipal corporation
    ਪੰਜਾਬ 'ਚ ਇਨ੍ਹਾਂ 6 ਅਫ਼ਸਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋਇਆ ਵੱਡਾ ਬਦਲਾਅ
  • vigilance now eyes smart city scam
    ਵਿਜੀਲੈਂਸ ਦੀਆਂ ਨਜ਼ਰਾਂ ਹੁਣ ਸਮਾਰਟ ਸਿਟੀ ਘਪਲੇ ’ਤੇ, ਕਈ ਅਧਿਕਾਰੀਆਂ ਦੀਆਂ...
  • know the latest about punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ ਤਾਜ਼ਾ ਅਪਡੇਟ
  • sacrilege at this religious place in jalandhar
    ਜਲੰਧਰ ਦੇ ਇਸ ਧਾਰਮਿਕ ਸਥਾਨ 'ਤੇ ਬੇਅਦਬੀ, ਘਟਨਾ CCTV 'ਚ ਹੋਈ ਕੈਦ
  • ludhiana west by poll
    ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ ’ਚ...
Trending
Ek Nazar
people stay ac long time be careful problems

AC 'ਚ ਜ਼ਿਆਦਾ ਸਮਾਂ ਰਹਿਣ ਵਾਲੇ ਲੋਕ ਸਾਵਧਾਨ! 'ਸਿਰਦਰਦ' ਸਣੇ ਹੋਣਗੀਆਂ ਇਹ...

lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

important news for registrants

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

immigration nz population

ਪ੍ਰਵਾਸੀਆਂ ਦੀ ਪਸੰਦ ਬਣਿਆ ਨਿਊਜ਼ੀਲੈਂਡ, 6 ਮਿਲੀਅਨ ਤੋਂ ਵੱਧ ਆਬਾਦੀ ਹੋਣ ਦਾ...

state of india has the highest condom usage

ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...

lee jae myung sworn in as new president

ਲੀ ਜੇ-ਮਯੁੰਗ ਨੇ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

bangladesh revokes mujiburahman  s title of father of the nation

ਬੰਗਲਾਦੇਸ਼ ਸਰਕਾਰ ਨੇ ਮੁਜੀਬੁਰ ਰਹਿਮਾਨ ਤੋਂ ਰਾਸ਼ਟਰ ਪਿਤਾ ਦਾ ਖਿਤਾਬ ਲਿਆ ਵਾਪਸ

new zealand mp deepfake laws

ਨਿਊਜ਼ੀਲੈਂਡ ਦੀ MP ਨੇ ਸੰਸਦ 'ਚ ਦਿਖਾਈ ਆਪਣੀ ਨਗਨ ਫੋਟੋ, ਕੀਤਾ ਵੱਡਾ ਖੁਲਾਸਾ

fara complaint filed against hindu american foundation

ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਵਿਰੁੱਧ FARA ਸ਼ਿਕਾਇਤ ਦਰਜ

visa ban america

ਅਮਰੀਕਾ ਨੇ ਹੁਣ ਇਨ੍ਹਾਂ ਲੋਕਾਂ 'ਤੇ ਲਗਾਈ ਵੀਜ਼ਾ ਪਾਬੰਦੀ

memorial day parade sikh community

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ...

ravinder dhaliwal arrested

ਜਿਨਸੀ ਸ਼ੋਸ਼ਣ ਮਾਮਲੇ 'ਚ ਰਵਿੰਦਰ ਧਾਲੀਵਾਲ ਗ੍ਰਿਫ਼ਤਾਰ

important news for driving license holders

Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਪੰਜਾਬ ਦੀਆਂ ਖਬਰਾਂ
    • big news brought by 6 officers of jalandhar municipal corporation
      ਪੰਜਾਬ 'ਚ ਇਨ੍ਹਾਂ 6 ਅਫ਼ਸਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋਇਆ ਵੱਡਾ ਬਦਲਾਅ
    • woman dies after going to hospital for knee replacement
      ਗੋਡੇ ਬਦਲਾਉਣ ਹਸਪਤਾਲ ਗਈ ਔਰਤ ਨੂੰ ਮਿਲੀ ਮੌਤ, ਪੜ੍ਹੋ ਹੈਰਾਨ ਕਰ ਦੇਣ ਵਾਲਾ ਮਾਮਲਾ
    • vigilance now eyes smart city scam
      ਵਿਜੀਲੈਂਸ ਦੀਆਂ ਨਜ਼ਰਾਂ ਹੁਣ ਸਮਾਰਟ ਸਿਟੀ ਘਪਲੇ ’ਤੇ, ਕਈ ਅਧਿਕਾਰੀਆਂ ਦੀਆਂ...
    • know the latest about punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ ਤਾਜ਼ਾ ਅਪਡੇਟ
    • punjab government projects
      ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਨ੍ਹਾਂ ਜ਼ਿਲ੍ਹਿਆਂ ਵਿਚ ਸ਼ੁਰੂ ਹੋ ਰਹੇ ਵੱਡੇ...
    • cartridges found at airport in punjab
      ਪੰਜਾਬ 'ਚ Airport ਤੋਂ ਮਿਲੇ ਕਾਰਤੂਸ! ਅਥਾਰਟੀ ਨੂੰ ਪੈ ਗਈ ਹੱਥਾਂ-ਪੈਰਾਂ ਦੀ...
    • government employee arrested
      ਡਿਊਟੀ 'ਤੇ ਜਾ ਰਿਹਾ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰੇਗਾ ਪੂਰਾ ਮਾਮਲਾ
    • sacrilege at this religious place in jalandhar
      ਜਲੰਧਰ ਦੇ ਇਸ ਧਾਰਮਿਕ ਸਥਾਨ 'ਤੇ ਬੇਅਦਬੀ, ਘਟਨਾ CCTV 'ਚ ਹੋਈ ਕੈਦ
    • paddy sowing begins in ferozepur district
      ਜ਼ਿਲ੍ਹਾ ਫਿਰੋਜ਼ਪੁਰ ’ਚ ਝੋਨੇ ਦੀ ਬਿਜਾਈ ਸ਼ੁਰੂ
    • big action by punjab police on international gang
      ਇੰਟਰਨੈਸ਼ਨਲ ਗਿਰੋਹ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਤਸਕਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +