Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    3:38:27 PM

  • visa applications for canada

    ਕੈਨੇਡਾ ਜਾਣ ਲਈ ਤਿਆਰ ਬੈਠੇ ਪੰਜਾਬੀਆਂ ਨੂੰ ਵੱਡਾ...

  • 300 new buses cm vijay tickets travel

    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ...

  • be careful when leaving home in bad weather

    ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ...

  • lockdown begun

    ਇਲਾਕੇ 'ਚ ਲੱਗ ਗਿਆ Lockdown! ਘਰਾਂ 'ਚ ਰਹਿਣ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ

PUNJAB News Punjabi(ਪੰਜਾਬ)

ਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ

  • Edited By Babita,
  • Updated: 02 Jun, 2021 04:22 PM
Chandigarh
government schools list
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਓਵਰਆਲ ਗ੍ਰੇਡਿੰਗ ਦੇ ਆਧਾਰ ’ਤੇ ਸੈਸ਼ਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜ਼ਿਲ੍ਹਾਵਾਰ ਸੂਚੀ ਜਾਰੀ ਕੀਤੀ ਹੈ। ਸਿੰਗਲਾ ਨੇ ਕਿਹਾ ਕਿ ਸਕੂਲਾਂ ਦੀ ਦਰਜਾਬੰਦੀ ਨੂੰ ਤਿੰਨ ਸ਼੍ਰੇਣੀਆਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਜ਼ਿਲ੍ਹੇ ਦੇ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਸਕੂਲਾਂ ਨੂੰ ਕ੍ਰਮਵਾਰ 5 ਲੱਖ, 7.5 ਲੱਖ ਅਤੇ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਦੀ ਦਰਜਾਬੰਦੀ (ਗਰੇਡਿੰਗ) ਦਾ ਆਧਾਰ ਨਤੀਜਿਆਂ, ਬੁਨਿਆਦੀ ਢਾਂਚੇ, ਸਹਿ-ਵਿੱਦਿਅਕ ਗਤੀਵਿਧੀਆਂ, ਸਕੂਲ ਪ੍ਰਬੰਧਨ ਕਮੇਟੀਆਂ ਤੇ ਲੋਕਾਂ ਦਾ ਯੋਗਦਾਨ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਮੰਨਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇੱਕ ਤੋਂ ਵੱਧ ਸਕੂਲ ਬਰਾਬਰ ਅੰਕ ਲੈ ਕੇ ਸਿਖਰਲੇ ਸਥਾਨ ‘ਤੇ ਰਹੇ ਹਨ, ਉੱਥੇ ਐਵਾਰਡ ਦੀ ਰਕਮ ਨੂੰ ਉਨ੍ਹਾਂ ਸਕੂਲਾਂ ਵਿਚ ਬਰਾਬਰ ਵੰਡਿਆ ਗਿਆ ਹੈ। ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਸਮਰਪਿਤ ਯਤਨਾਂ ਸਦਕਾ ਹੀ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਸੁਧਾਰ, ਦਾਖ਼ਲਿਆਂ ਵਿੱਚ ਵਾਧਾ, ਬੁਨਿਆਦੀ ਢਾਂਚਾ ਦਾ ਵਿਕਾਸ ਅਤੇ ਅਧਿਆਪਨ ਸਟਾਫ਼ ਦੀ ਪੂਰੀ ਉਪਲੱਬਧਤਾ ਦੇ ਰੂਪ ਵਿੱਚ ਉਸਾਰੂ ਸਿੱਟੇ ਨਜ਼ਰ ਆ ਰਹੇ ਹਨ। ਸਿੰਗਲਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਈ ਵੱਖ-ਵੱਖ ਪੱਖਾਂ ‘ਤੇ ਆਧਾਰਿਤ ਕਰਵਾਈ ਜਾਂਦੀ ਸਮੁੱਚੀ ਦਰਜਾਬੰਦੀ (ਗਰੇਡਿੰਗ) ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਵੀ ਸਹਾਇਤਾ ਕਰੇਗੀ ਕਿਉਂਕਿ ਇਹ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਲਈ ਇਕ ਪਾਰਦਰਸ਼ੀ ਤੇ ਨਰੋਈ ਮੁਕਾਬਲੇਬਾਜ਼ੀ ਦਾ ਬਰਾਬਰ ਮੰਚ ਮੁਹੱਈਆ ਕਰਵਾਉਂਦੀ ਹੈ।

ਇਹ ਵੀ ਪੜ੍ਹੋ : ਮੋਹਾਲੀ ਦੇ ਹਸਪਤਾਲ 'ਚ ਬੁਖ਼ਾਰ ਮਗਰੋਂ ਮਰੀਜ਼ ਦੀ ਮੌਤ, ਪਰਿਵਾਰ ਦੇ ਹੱਥ ਫੜ੍ਹਾਇਆ 15 ਲੱਖ ਦਾ ਬਿੱਲ

5 ਲੱਖ ਦਾ ਪੁਰਸਕਾਰ ਲੈਣ ਵਾਲੇ ਮਿਡਲ ਸਕੂਲਾਂ ਦੀ ਸੂਚੀ 

ਸਰਕਾਰੀ ਮਿਡਲ ਸਕੂਲ ਫੈਜ਼ਪੁਰਾ (ਅੰਮ੍ਰਿਤਸਰ), ਸਰਕਾਰੀ ਮਿਡਲ ਸਕੂਲ ਲੋਹਗੜ੍ਹ (ਬਰਨਾਲਾ), ਸਰਕਾਰੀ ਮਿਡਲ ਸਕੂਲ ਬਾਠ (ਬਠਿੰਡਾ), ਸਰਕਾਰੀ ਮਿਡਲ ਸਕੂਲ ਵੀਰੇ ਵਾਲਾ ਖੁਰਦ ਅਤੇ ਸਰਕਾਰੀ ਮਿਡਲ ਸਕੂਲ ਰਣ ਸਿੰਘ ਵਾਲਾ ਦੋਵੇਂ ਫਰੀਦਕੋਟ ਤੋਂ ਅਤੇ ਦੋਵਾਂ ਸਕੂਲਾਂ ‘ਚ ਇਨਾਮੀ ਰਕਮ ਬਰਾਬਰ ਰਾਸ਼ੀ ਵੰਡੀ ਗਈ, ਸਰਕਾਰੀ ਮਿਡਲ ਸਕੂਲ ਸਰਹਿੰਦ ਬਾੜਾ ਐਸਐਸਏ (ਫਤਿਹਗੜ੍ਹ ਸਾਹਿਬ), ਫਾਜ਼ਿਲਕਾ ਦੇ ਸਰਕਾਰੀ ਮਿਡਲ ਸਕੂਲ ਬੇਗਾਂ ਵਾਲੀ ਅਤੇ ਸਰਕਾਰੀ ਮਿਡਲ ਸਕੂਲ ਲੱਖਾ ਮੁਸਾਹਿਬ, ਦੋਵਾਂ ਸਕੂਲਾਂ ‘ਚ ਇਨਾਮੀ ਰਕਮ ਬਰਾਬਰ ਤਕਸੀਮ ਕੀਤੀ, ਫਿਰੋਜ਼ਪੁਰ ਤੋਂ ਸਰਕਾਰੀ ਮਿਡਲ ਸਕੂਲ ਤਾਰਾ ਸਿੰਘ ਵਾਲਾ ਅਤੇ ਸਰਕਾਰੀ ਮਿਡਲ ਸਕੂਲ ਲੋਹਗੜ੍ਹ ਦੋਵਾਂ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡੀ, ਗੁਰਦਾਸਪੁਰ ਤੋਂ ਸਾਲੋ ਚਹਿਲ ਐਸਐਸਏ ਅਤੇ ਸਰਕਾਰੀ ਮਿਡਲ ਸਕੂਲ ਪੰਡੋਰੀ ਬੈਂਸਾਂ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡੀ ਗਈ, ਸਰਕਾਰੀ ਮਿਡਲ ਸਕੂਲ ਹੈਲੇਰ (ਹੁਸ਼ਿਆਰਪੁਰ), ਸਰਕਾਰੀ ਮਿਡਲ ਸਕੂਲ ਲੋਹਾਰਾ ਛਾਹੜਕੇ (ਜਲੰਧਰ), ਸਰਕਾਰੀ ਮਿਡਲ ਸਕੂਲ ਆਰ. ਸੀ. ਐਫ. ਹੁਸੈਨ ਪੁਰ (ਕਪੂਰਥਲਾ), ਸਰਕਾਰੀ ਮਿਡਲ ਸਕੂਲ ਬਿਰਕ ਅਤੇ ਜੀਐਮਐਸ ਜਾਂਗਪੁਰ ਦੋਵੇਂ ਲੁਧਿਆਣਾ ਤੋਂ ਤੇ ਦੋਵਾਂ ਨੂੰ ਇਨਾਮੀ ਰਕਮ ਬਰਾਬਰ ਵੰਡੀ, ਸਰਕਾਰੀ ਮਿਡਲ ਸਕੂਲ ਗੋਰਖਨਾਥ (ਮਾਨਸਾ), ਸਰਕਾਰੀ ਮਿਡਲ ਸਕੂਲ ਬੀਰ ਬੱਧਣੀ (ਮੋਗਾ), ਸਰਕਾਰੀ ਮਿਡਲ ਸਕੂਲ ਉੜੰਗ (ਮੁਕਤਸਰ), ਪਠਾਨਕੋਟ ਦੇ ਸਰਕਾਰੀ ਮਿਡਲ ਸਕੂਲ ਸਿੰਬਲੀ ਗੁੱਜਰਾਂ ਐਸਐਸਏ ਅਤੇ ਸਰਕਾਰੀ ਮਿਡਲ ਸਕੂਲ ਜਸਵਾਲੀ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡਦੇ ਹੋਏ, ਜੀਐਮਐਸ ਦੇਧਨਾ (ਪਟਿਆਲਾ), ਸਰਕਾਰੀ ਮਿਡਲ ਸਕੂਲ ਸਾਖਪੁਰ (ਰੂਪਨਗਰ), ਜੀਐਮਐਸ ਭੰਗਾਲ ਖੁਰਦ ਅਮਰਗੜ੍ਹ (ਐਸਬੀਐਸ ਨਗਰ), ਜੀਐਮਐਸ ਰਟੋਲਾਂ (ਸੰਗਰੂਰ), ਜੀਐਮਐਸ ਬਠਲਾਣਾ ਯੂਜੀ (ਐਸਐਸ ਨਗਰ), ਜੀਐਮਐਸ ਚੱਕ ਕਰੇ ਖਾਨ ਅਤੇ ਸਰਕਾਰੀ ਮਿਡਲ ਸਕੂਲ ਦੀਨੇਵਾਲ, ਦੋਵੇਂ ਤਰਨਤਾਰਨ ਜ਼ਿਲ੍ਹੇ ਤੋਂ ਤੇ ਦੋਵਾਂ ਨੂੰ ਇਨਾਮ ਦੀ ਰਕਮ ਬਰਾਬਰ ਦਿੱਤੀ ਗਈ।

ਇਹ ਵੀ ਪੜ੍ਹੋ : ਕੀ ਪੰਜਾਬ 'ਚ ਬਣਨਗੇ 2 ਡਿਪਟੀ CM? ਪੈਨਲ ਭਾਲ ਰਿਹੈ ਸੰਭਾਵਨਾਵਾਂ

7.5 ਲੱਖ ਦਾ ਪੁਰਸਕਾਰ ਲੈਣ ਵਾਲੇ ਹਾਈ ਸਕੂਲ ਦੀ ਸੂਚੀ

ਜੀਐਚਐਸ ਮਾਲੋਵਾਲ (ਅੰਮ੍ਰਿਤਸਰ), ਜੀਐਚਐਸ ਮੌੜਾਂ (ਬਰਨਾਲਾ), ਜੀਐਚਐਸ ਬਹਿਮਣ ਜੱਸਾ ਸਿੰਘ ਰਮਸਾ (ਬਠਿੰਡਾ), ਜੀਐਚਐਸ ਧੀਮਾਨ ਵਾਲੀ (ਫਰੀਦਕੋਟ), ਜੀਐਚਐਸ ਲਟੌਰ (ਫਤਿਹਗੜ੍ਹ ਸਾਹਿਬ), ਜੀਐਚਐਸ ਹੀਰਾ ਵਾਲੀ ਰਮਸਾ (ਫਾਜ਼ਿਲਕਾ), ਜੀਐਚਐਸ ਛਾਂਗਰਾਈ ਉੱਤਰ (ਫਿਰੋਜ਼ਪੁਰ), ਜੀਐਚਐਸ ਧਰਮਕੋਟ ਬੱਗਾ (ਗੁਰਦਾਸਪੁਰ), ਜੀਐਚਐਸ ਘੋਗੜਾ (ਹੁਸ਼ਿਆਰਪੁਰ), ਜੀਐਚਐਸ ਰਾਏਪੁਰ ਰਸੂਲਪੁਰ (ਜਲੰਧਰ), ਜੀਐਚਐਸ ਲੜਕੀਆਂ ਦਿਆਲ ਪੁਰ (ਕਪੂਰਥਲਾ), ਜੀਐਚਐਸ ਰਾਜੋਵਾਲ (ਲੁਧਿਆਣਾ), ਜੀਐਚਐਸ ਮਾਖਾ (ਮਾਨਸਾ), ਜੀਐਚਐਸ ਪੱਤੋ ਹੀਰਾ ਸਿੰਘ (ਮੋਗਾ), ਜੀਐਚਐਸ ਪਾਰਕ (ਮੁਕਤਸਰ), ਜੀਐਚਐਸ ਥਰਿਆਲ (ਪਠਾਨਕੋਟ), ਜੀਐਚਐਸ ਮਜਾਲ ਕਲਾਂ (ਪਟਿਆਲਾ), ਜੀਐਚਐਸ ਰਾਏਪੁਰ (ਰੂਪਨਗਰ), ਜੀਐਚਐਸ ਕੋਟ ਰਾਂਝਾ (ਐਸਬੀਐਸ ਨਗਰ), ਜੀਐਚਐਸ ਖੇੜੀ (ਸੰਗਰੂਰ), ਜੀਐਚਐਸ ਮੌਲੀ ਬੈਦਵਾਨ (ਐਸਏਐਸ ਨਗਰ) ਅਤੇ ਸ਼ਹੀਦ ਨਾਇਕ ਕਰਮਜੀਤ ਸਿੰਘ ਸੈਨਾ ਮੈਡਲ ਜੀ.ਐੱਚ.ਐੱਸ ਚੂਸਲੇਵਾੜ (ਤਰਨਤਾਰਨ) 

10 ਲੱਖ ਦਾ ਐਵਾਰਡ ਪ੍ਰਾਪਤ ਕਰਨ ਵਾਲੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਸੂਚੀ 

ਜੀਐਸਐਸਐਸ ਨਾਗ ਕਲਾਂ (ਅੰਮ੍ਰਿਤਸਰ), ਜੀਐਸਐਸ ਸੰਧੂ ਪੱਟੀ (ਬਰਨਾਲਾ), ਜੀਐਸਐਸਐਸ ਮਲੂਕਾ ਲੜਕੇ (ਬਠਿੰਡਾ), ਜੀਐਸ.ਐਸਐਸ ਪੱਖੀ ਕਲਾਂ (ਫਰੀਦਕੋਟ), ਜੀਐਸਐਸਐਸ ਸਰਹਿੰਦ ਗਰਲਜ਼ (ਫਤਿਹਗੜ ਸਾਹਿਬ), ਜੀਐਸਐਸਐਸ ਬਾਘੇ ਕੇ ਉੱਤਰ (ਫਾਜਿ਼ਲਕਾ), ਜੀਐਸਐਸਐਸ ਖਾਈ ਫੇਮੇ ਕੀ (ਫਿਰੋਜ਼ਪੁਰ), ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸ਼ੇਖਪੁਰ (ਗੁਰਦਾਸਪੁਰ), ਜੀਐਸਐਸਐਸ ਰੇਲਵੇ ਮੰਡੀ ਲੜਕੀਆਂ (ਹਸ਼ਿਆਰਪੁਰ), ਜੀਐਸਐਸਐਸ ਜਮਸ਼ੇਰ ਲੜਕੇ (ਜਲੰਧਰ), ਜੀਐਸਐਸਐਸ ਤਲਵੰਡੀ ਚੌਧਰੀਆਂ (ਕਪੂਰਥਲਾ), ਜੀਐਸਐਸ ਜਗਰਾਉਂ ਲੜਕੀਆਂ (ਲੁਧਿਆਣਾ), ਜੀ ਐਸ ਐਸ ਆਲਮਪੁਰ ਮੰਦਰਾਂ (ਮਾਨਸਾ), ਜੀਐਸਐਸ ਖੋਸਾ ਕੋਟਲਾ (ਮੋਗਾ), ਜੀਐਸਐਸ ਉਦੇਕਰਨ (ਮੁਕਤਸਰ), ਜੀਐਸਐਸ ਦਤਿਆਲ ਫਿਰੋਜ਼ਾ (ਪਠਾਨਕੋਟ), ਜੀਐਸਐਸ ਸਮਾਰਟ ਸਕੂਲ ਮਾਡਲ ਟਾਊਨ (ਪਟਿਆਲਾ), ਜੀਐਸਐਸ ਕਾਹਨਪੁਰ ਖੂਹੀ (ਰੂਪਨਗਰ), ਜੀਐਸਐਸ ਮੱਲੇਵਾਲ (ਐਸਬੀਐਸ ਨਗਰ), ਜੀਐਸਐਸ ਛਾਜਲੀ (ਸੰਗਰੂਰ), ਜੀਐਸਐਸ ਮੁਬਾਰਕਪੁਰ (ਐਸਏਐਸ ਨਗਰ) ਅਤੇ ਸ਼ਹੀਦ ਨਾਇਬ ਸੂਬੇਦਾਰ ਪਰਮਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਕੀ ਸਕੂਲ, ਵੇਈਂ ਪੋਈਂ (ਤਰਨਤਾਰਨ)।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Education Minister
  • Punjab
  • Government Schools
  • List
  • ਸਿੱਖਿਆ ਮੰਤਰੀ
  • ਪੰਜਾਬ
  • ਸਰਕਾਰੀ ਸਕੂਲ
  • ਸੂਚੀ

ਕੈਪਟਨ ਨੇ ਪਿੰਡ 'ਸ਼ਾਮਕੋਟ' ਨੂੰ ਨਸ਼ਾ ਮੁਕਤ ਕਰਨ ਦਾ ਕੀਤਾ ਸੀ ਵਾਅਦਾ ਪਰ ਅੱਜ ਵੀ ਮਰ ਰਹੇ ਨੇ ਨੌਜਵਾਨ (ਵੀਡੀਓ)

NEXT STORY

Stories You May Like

  • education department punjab schools orders for schools
    ਸਿੱਖਿਆ ਵਿਭਾਗ ਦਾ ਵੱਡਾ ਕਦਮ, ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
  • transfers in punjab notification issued
    ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਈ ਬਦਲੀਆਂ ਦੀ ਸੂਚੀ
  • smriti irani  panchayat voter list  name  missing
    ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ
  • new orders issued for all play way schools in punjab  registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
  • summer vacations orders for schools
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, 20 ਜੂਨ ਤੱਕ ਦਾ ਦਿੱਤਾ ਸਮਾਂ
  • education sector
    ਸਿੱਖਿਆ ਦੇ ਖੇਤਰ ’ਚ, ਘੱਟ ਹੀ ਬਿਹਤਰ : ਸਕੂਲਾਂ ’ਤੇ ਗੈਰ-ਜ਼ਰੂਰੀ ਬੋਝ ਨਾ ਪਾਓ
  • holidays over  all schools will open from june 18
    ਖ਼ਤਮ ਹੋਈਆਂ ਛੁੱਟੀਆਂ! 18 ਜੂਨ ਤੋਂ ਖੁੱਲ੍ਹਣਗੇ ਸਾਰੇ ਸਕੂਲ, ਸਿੱਖਿਆ ਮੰਤਰੀ ਨਿਤਿਆਨੰਦ ਨੇ ਕਰ'ਤਾ ਐਲਾਨ
  • rain and strong storm likely in punjab tomorrow
    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hooliganism in samrala
      ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ...
    • 7 accused arrested with dangerous weapons and lakhs of cash
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ...
    • major in bathinda petrol bomb attack case
      ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, ਫੜ੍ਹੇ ਗਏ 2 ਮੁਲਜ਼ਮਾਂ ਨੇ...
    • passport is not proof of citizenship ministry of external affairs
      'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼ ਮੰਤਰਾਲੇ ਦੇ ਬਿਆਨ ਨੇ...
    • accused escapes from police custody in ludhiana
      ਲੁਧਿਆਣਾ 'ਚ ਪੁਲਸ ਕਸਟਡੀ 'ਚੋਂ ਮੁਲਜ਼ਮ ਫ਼ਰਾਰ, ਪੁਲਸ ਵਿਭਾਗ 'ਚ ਮਚਿਆ ਹੜਕੰਪ
    • boy beaten to death with a rod dies 17 days later
      ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ...
    • young boy dies while working out in gym
      ਮੋਹਾਲੀ ਤੋਂ ਵੱਡੀ ਖ਼ਬਰ : ਜਿੰਮ 'ਚ ਵਰਕਆਊਟ ਦੌਰਾਨ ਜਵਾਨ ਮੁੰਡੇ ਦੀ ਮੌਤ, ਕੁੱਝ...
    • accident in punjab deep well laborer
      ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
    • massive fire breaks out at factory in ludhiana
      ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
    • suicide case
      ਆਨਲਾਈਨ ਗੇਮਿੰਗ ’ਚ ਹਾਰਿਆ 40 ਹਜ਼ਾਰ ਰੁਪਏ, ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +