Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    8:41:30 AM

  • indian women hit the golden mark in archery

    ਤੀਰਅੰਦਾਜ਼ੀ 'ਚ ਭਾਰਤੀ ਧੀਆਂ ਦਾ 'ਗੋਲਡਨ' ਨਿਸ਼ਾਨਾ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਸਕੂਲਾਂ ਨੂੰ ਲੈ ਕੇ ਲਿਆ ਇਕ ਹੋਰ ਅਹਿਮ ਫ਼ੈਸਲਾ, ਸਿੱਖਿਆ ਮੰਤਰੀ ਨੇ ਕੀਤਾ ਖੁਲਾਸਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਸਕੂਲਾਂ ਨੂੰ ਲੈ ਕੇ ਲਿਆ ਇਕ ਹੋਰ ਅਹਿਮ ਫ਼ੈਸਲਾ, ਸਿੱਖਿਆ ਮੰਤਰੀ ਨੇ ਕੀਤਾ ਖੁਲਾਸਾ

  • Updated: 03 Nov, 2023 08:14 PM
Chandigarh
government schools named at freedom fighters
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਸ਼ਖ਼ਸੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 31 ਸਰਕਾਰੀ ਸਕੂਲਾਂ ਦੇ ਨਾਂ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂ 'ਤੇ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਂ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂ 'ਤੇ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਤਹਿਤ ਚਾਲੂ ਸਾਲ ਦੌਰਾਨ ਤੀਜੇ ਗੇੜ ਵਿੱਚ ਹੁਣ 31 ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ।

ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਂ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਂ 'ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ, ਉਨ੍ਹਾਂ ਵਿੱਚ ਸਭ ਤੋਂ ਪ੍ਰਮੱਖ ਸਰਕਾਰੀ ਹਾਈ ਸਕੂਲ ਖਟਕੜ ਕਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂ ਬਦਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਰਕਾਰੀ ਹਾਈ ਸਕੂਲ ਖਟਕੜ ਕਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਵਿਜੀਲੈਂਸ ਵੱਲੋਂ AIG ਸਿੱਧੂ ਖ਼ਿਲਾਫ਼ FIR, ਅਹੁਦੇ ਦੀ ਦੁਰਵਰਤੋਂ ਸਣੇ ਲੱਗੇ ਗੰਭੀਰ ਦੋਸ਼

ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਦਰੀਆ ਮੂਸਾ ਜ਼ਿਲ੍ਹਾ ਅੰਮ੍ਰਿਤਸਰ ਦਾ ਨਾਂ ਬਦਲ ਕੇ ਸ਼ਹੀਦ ਸੁਰਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਦਰੀਆ ਮੂਸਾ ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਦਾ ਨਾਂ ਫ੍ਰੀਡਮ ਫਾਈਟਰ ਨਰੈਣ ਸਿੰਘ ਸਰਕਾਰੀ ਮਿਡਲ ਸਕੂਲ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ, ਸਰਕਾਰੀ ਮਿਡਲ ਸਕੂਲ ਬਾਘਾ ਜ਼ਿਲ੍ਹਾ ਬਠਿੰਡਾ ਦਾ ਸ਼ਹੀਦ ਸਿਪਾਹੀ ਸੇਵਕ ਸਿੰਘ ਸਰਕਾਰੀ ਹਾਈ ਸਕੂਲ ਬਾਘਾ ਜ਼ਿਲ੍ਹਾ ਬਠਿੰਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲ੍ਹਾ ਬਠਿੰਡਾ ਦਾ ਸ਼ਹੀਦ ਜਗਰਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਜ਼ਿਲ੍ਹਾ ਬਠਿੰਡਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਹਿਮੂਆਣਾ ਜ਼ਿਲ੍ਹਾ ਫਰੀਦਕੋਟ ਦਾ ਨਾਂ ਸ਼ਹੀਦ ਸਿਪਾਹੀ ਜਸਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਹਿਮੂਆਣਾ ਜ਼ਿਲ੍ਹਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲਹਿਰਾ ਬੇਟ ਜ਼ਿਲ੍ਹਾ ਫਿਰੋਜ਼ਪੁਰ ਦਾ ਨਾਂ ਫ੍ਰੀਡਮ ਫਾਈਟਰ ਗੁਰਬਖਸ਼ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲਹਿਰਾ ਬੇਟ ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਪ੍ਰਾਇਮਰੀ ਸਕੂਲ ਸਿੱਧਪੁਰ ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਸ਼ਹੀਦ ਰਣਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸਿੱਧਪੁਰ ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ ਸੀੜ੍ਹਾਂ ਜ਼ਿਲ੍ਹਾ ਗੁਰਦਾਸਪੁਰ ਦਾ ਸ਼ਹੀਦ ਸਿਪਾਹੀ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਸੀੜ੍ਹਾਂ ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸਾਣੀਆ ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਸ਼ਹੀਦ ਗੁਰਬਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸਾਣੀਆ ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਸੂਰਤ ਮੱਲ੍ਹੀ ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਸ਼ਹੀਦ ਹਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਸੂਰਤ ਮੱਲ੍ਹੀ ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਪ੍ਰਾਇਮਰੀ ਸਕੂਲ ਮੁਗੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਫ੍ਰੀਡਮ ਫਾਈਟਰ ਬਾਬੂ ਮੰਗੂ ਰਾਮ ਸਰਕਾਰੀ ਪ੍ਰਾਇਮਰੀ ਸਕੂਲ ਮੁਗੋਵਾਲ ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਬੁਰਜ ਹਰੀ ਸਿੰਘ ਜ਼ਿਲ੍ਹਾ ਲੁਧਿਆਣਾ ਸ਼ਹੀਦ ਨਾਇਕ ਬੂਟਾ ਸਿੰਘ ਸਰਕਾਰੀ ਹਾਈ ਸਕੂਲ ਬੁਰਜ ਹਰੀ ਸਿੰਘ ਜ਼ਿਲ੍ਹਾ ਲੁਧਿਆਣਾ, ਸਰਕਾਰੀ ਪ੍ਰਾਇਮਰੀ ਸਕੂਲ ਚਣਕੋਈਆਂ ਕਲਾਂ ਜ਼ਿਲ੍ਹਾ ਲੁਧਿਆਣਾ ਦਾ ਨਾਂ ਸ਼ਹੀਦ ਹੌਲਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਚਣਕੋਈਆਂ ਕਲਾਂ ਜ਼ਿਲ੍ਹਾ ਲੁਧਿਆਣਾ, ਸਰਕਾਰੀ ਹਾਈ ਸਕੂਲ ਕਣਕਵਾਲ ਚਹਿਲਾਂ ਜ਼ਿਲ੍ਹਾ ਮਾਨਸਾ ਦਾ ਨਾਂ ਫ੍ਰੀਡਮ ਫਾਈਟਰ ਪ੍ਰਸਿੰਨ ਸਿੰਘ ਸਰਕਾਰੀ ਹਾਈ ਸਕੂਲ ਕਣਕਵਾਲ ਚਹਿਲਾਂ ਜ਼ਿਲ੍ਹਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਬਾਘਾ ਜ਼ਿਲ੍ਹਾ ਮਾਨਸਾ ਦਾ ਨਾਂ ਫ੍ਰੀਡਮ ਫਾਈਟਰ ਕੁੰਦਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਬਾਘਾ ਜ਼ਿਲ੍ਹਾ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਜ਼ਿਲ੍ਹਾ ਮਾਨਸਾ ਦਾ ਨਾਂ ਫ੍ਰੀਡਮ ਫਾਈਟਰ ਮਹਿਮਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਜ਼ਿਲ੍ਹਾ ਮਾਨਸਾ, ਸਰਕਾਰੀ ਹਾਈ ਸਕੂਲ ਬੂੜਾ ਗੁੱਜਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਨਾਂ ਸ਼ਹੀਦ ਪ੍ਰਭਜੋਤ ਸਿੰਘ ਸਰਕਾਰੀ ਹਾਈ ਸਕੂਲ ਬੂੜਾ ਗੁੱਜਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਮੱਟੀ ਜ਼ਿਲ੍ਹਾ ਪਠਾਨਕੋਟ ਦਾ ਨਾਂ ਸ਼ਹੀਦ ਗੌਤਮ ਸਿੰਘ ਪਠਾਣੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਮੱਟੀ ਜ਼ਿਲ੍ਹਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰੋਲੀ ਜ਼ਿਲ੍ਹਾ ਪਠਾਨਕੋਟ ਦਾ ਨਾਂ ਸ਼ਹੀਦ ਮੱਘਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰੋਲੀ ਜ਼ਿਲ੍ਹਾ ਪਠਾਨਕੋਟ, ਸਰਕਾਰੀ ਹਾਈ ਸਕੂਲ ਨਰੜੂ ਜ਼ਿਲ੍ਹਾ ਪਟਿਆਲਾ ਦਾ ਨਾਂ ਫ੍ਰੀਡਮ ਫਾਈਟਰ ਉਜਾਗਰ ਸਿੰਘ ਸਰਕਾਰੀ ਹਾਈ ਸਕੂਲ ਨਰੜੂ ਜ਼ਿਲ੍ਹਾ ਪਟਿਆਲਾ, ਸਰਕਾਰੀ ਪ੍ਰਾਇਮਰੀ ਸਕੂਲ ਬਰੂਵਾਲ ਜ਼ਿਲ੍ਹਾ ਰੂਪਨਗਰ ਦਾ ਸ਼ਹੀਦ ਜਸਵੰਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬਰੂਵਾਲ ਜ਼ਿਲ੍ਹਾ ਰੂਪਨਗਰ, ਸਰਕਾਰੀ ਮਿਡਲ ਸਕੂਲ ਬਟੋਲੀ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦਾ ਨਾਂ ਸ਼ਹੀਦ ਲਾਂਸ ਨਾਇਕ ਧਰਮ ਸਿੰਘ ਸਰਕਾਰੀ ਮਿਡਲ ਸਕੂਲ ਬਟੋਲੀ ਜ਼ਿਲ੍ਹਾ ਐੱਸ.ਏ.ਐੱਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਡੀਵਿੰਡ ਜ਼ਿਲ੍ਹਾ ਤਰਨਤਾਰਨ ਦਾ ਨਾਂ ਫ੍ਰੀਡਮ ਫਾਈਟਰ ਅੱਛਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਡੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਵੇਈਂ ਪੂਈਂ ਜ਼ਿਲ੍ਹਾ ਤਰਨਤਾਰਨ ਦਾ ਨਾਂ ਬਦਲ ਕੇ ਸ਼ਹੀਦ ਸਿਪਾਹੀ ਜਸਬੀਰ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਐਲੀਮੈਂਟਰੀ ਸਕੂਲ ਵੇਈਂ ਪੂਈਂ ਜ਼ਿਲ੍ਹਾ ਤਰਨਤਾਰਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : World of Statistics : ਤਲਾਕ ਦੇ ਮਾਮਲੇ 'ਚ ਪੁਰਤਗਾਲ ਪਹਿਲੇ ਨੰਬਰ 'ਤੇ, ਭਾਰਤ ਹੈ ਇਸ ਸਥਾਨ 'ਤੇ

ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਜ਼ਿਲ੍ਹਾ ਬਰਨਾਲਾ ਦਾ ਨਾਂ ਸ਼ਹੀਦ ਅਮਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਜ਼ਿਲ੍ਹਾ ਬਰਨਾਲਾ, ਸਰਕਾਰੀ ਹਾਈ ਸਕੂਲ ਕੈਰੇ ਜ਼ਿਲ੍ਹਾ ਬਰਨਾਲਾ ਦਾ ਨਾਂ ਸ਼ਹੀਦ ਹੌਲਦਾਰ ਸੁਖਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਕੈਰੇ ਜ਼ਿਲ੍ਹਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋ (ਕੰਨਿਆ) ਜ਼ਿਲ੍ਹਾ ਫਰੀਦਕੋਟ ਦਾ ਨਾਂ ਫ੍ਰੀਡਮ ਫਾਈਟਰ ਮਾਸਟਰ ਕਰਤਾ ਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋ (ਕੰਨਿਆ) ਜ਼ਿਲ੍ਹਾ ਫਰੀਦਕੋਟ, ਸਰਕਾਰੀ ਪ੍ਰਾਇਮਰੀ ਸਕੂਲ ਗੋਹਗੜੋਂ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਸ਼ਹੀਦ ਪਰਮਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਗੋਹਗੜੋਂ ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਗੇਹਲੇ ਜ਼ਿਲ੍ਹਾ ਮਾਨਸਾ ਦਾ ਨਾਂ ਸ਼ਹੀਦ ਸਿਪਾਹੀ ਨਛੱਤਰ ਸਿੰਘ ਸਰਕਾਰੀ ਹਾਈ ਸਕੂਲ ਗੇਹਲੇ ਜ਼ਿਲ੍ਹਾ ਮਾਨਸਾ ਅਤੇ ਸਰਕਾਰੀ ਹਾਈ ਸਕੂਲ ਲੋਹਾ ਖੇੜਾ ਜ਼ਿਲ੍ਹਾ ਸੰਗਰੂਰ ਦਾ ਨਾਂ ਸ਼ਹੀਦ ਲਾਂਸ ਨਾਇਕ ਕਰਨੈਲ ਸਿੰਘ ਸਰਕਾਰੀ ਹਾਈ ਸਕੂਲ ਲੋਹਾ ਖੇੜਾ ਜ਼ਿਲ੍ਹਾ ਸੰਗਰੂਰ ਰੱਖਿਆ ਗਿਆ ਹੈ।

ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਲ ਹੀ 'ਚ ਪੰਜਾਬ ਦੇ ਕਈ ਅਜਿਹੇ ਸਰਕਾਰੀ ਸਕੂਲਾਂ ਦੇ ਨਾਂ ਵੀ ਬਦਲੇ ਗਏ ਹਨ, ਜਿਨ੍ਹਾਂ ਦੇ ਨਾਂ ਜਾਤੀ ਅਧਾਰਿਤ ਸਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ/ਸ਼ਹਿਰਾਂ/ਕਸਬਿਆਂ ਦੀਆਂ ਨਾਮੀ ਹਸਤੀਆਂ ਦੇ ਨਾਂ 'ਤੇ ਸਕੂਲਾਂ ਦੇ ਨਾਂ ਰੱਖਣ ਦੀ ਇਹ ਪ੍ਰਕਿਰਿਆ ਜਾਰੀ ਰਹੇਗੀ। ਸਿੱਖਿਆ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਇਲਾਕੇ ਦੇ ਸਕੂਲ ਦਾ ਨਾਂ ਕਿਸੇ ਨਾਮੀ ਹਸਤੀ ਦੇ ਨਾਂ 'ਤੇ ਰਖਵਾਉਣਾ ਚਾਹੁੰਦੇ ਹਨ ਤਾਂ ਸਿੱਖਿਆ ਵਿਭਾਗ ਨਾਲ ਤਾਲਮੇਲ ਕਰ ਸਕਦੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

 

  • Punjab Government
  • Schools
  • CM Bhagwant Mann
  • Education Minister Harjot Bains
  • Freedom Fighters
  • Martyr Soldier
  • ਪੰਜਾਬ ਸਰਕਾਰ
  • ਸਕੂਲ
  • ਭਗਵੰਤ ਮਾਨ
  • ਸਿੱਖਿਆ ਮੰਤਰੀ ਹਰਜੋਤ ਬੈਂਸ
  • ਅਜ਼ਾਦੀ ਘੁਲਾਟੀਏ
  • ਸ਼ਹੀਦ ਸੈਨਿਕ

ਪੰਜਾਬ ’ਚ ਦਿਲ ਵਲੂੰਧਰਣ ਵਾਲੀ ਘਟਨਾ, ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਭਾਖੜਾ ਨਹਿਰ ’ਚ ਮਾਰੀਆਂ ਛਾਲਾਂ

NEXT STORY

Stories You May Like

  • threat to blow up three schools in amritsar with a bomb
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • pensioners punjab family
    ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • new decision of the education department for mid day meal cooks in punjab
    ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ ਦਾ ਨਵਾਂ ਫ਼ੈਸਲਾ, ਸਾਰੇ ਜ਼ਿਲ੍ਹਿਆਂ ਤੋਂ ਮੰਗੀ ਗਈ ਜਾਣਕਾਰੀ
  • sunil jakhar statement
    ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • accident in sahnewal
      ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਮਹਿਲਾ ਦੀ ਮੌਤ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • punjab officer action
      ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • punjab congress raja warring resignation
      ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ...
    • shiromani akali dal amritsar leader sandeep singh khalsa passes away
      ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +