Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:07:20 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ, 474 ਵਿਦਿਆਰਥੀਆਂ ਨੇ ਕੀਤਾ NEET ’ਚ ਕੁਆਲੀਫਾਈ

PUNJAB News Punjabi(ਪੰਜਾਬ)

ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ, 474 ਵਿਦਿਆਰਥੀਆਂ ਨੇ ਕੀਤਾ NEET ’ਚ ਕੁਆਲੀਫਾਈ

  • Edited By Babita,
  • Updated: 16 Jun, 2025 01:22 PM
Chandigarh
government schools set new milestone
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਲੋਹਾ ਮੰਨਵਾਇਆ ਹੈ ਅਤੇ 474 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ’ਚ ਕੁਆਲੀਫਾਈ ਕਰ ਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਨੀਟ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਵਿਦਿਆਰਥੀਆਂ ਨੂੰ ਮੈਡੀਕਲ ਖੇਤਰ ’ਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ. ਈ. ਈ. (ਮੇਨਜ਼) ’ਚ ਕੁਆਲੀਫਾਈ ਕੀਤਾ ਅਤੇ 44 ਵਿਦਿਆਰਥੀਆਂ ਨੇ ਜੇ. ਈ. ਈ. (ਐਡਵਾਂਸਡ) ਦੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਸਾਡੀ ਸਰਕਾਰ ਦੇ ਮਿਆਰੀ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨ ਦੀ ਅਹਿਮ ਉਦਾਹਰਨ ਹੈ। ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਤਮਤਾ ਪ੍ਰਾਪਤ ਕਰਨ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਦ੍ਰਿੜ੍ਹ ਵਚਨਬੱਧ ਹੈ ਤਾਂ ਜੋ ਸੂਬੇ ਦੇ ਵਿਦਿਆਰਥੀ ਹੋਰ ਉੱਚੇ ਮੁਕਾਮ ਹਾਸਲ ਕਰ ਸਕਣ। ਸਰਕਾਰ ਇਕ ਅਜਿਹੇ ਈਕੋ ਸਿਸਟਮ ਲਈ ਅਣਥੱਕ ਮਿਹਨਤ ਕਰਦੀ ਰਹੇਗੀ, ਜੋ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪਛਾਣ ਕਰੇ ਤੇ ਉਨ੍ਹਾਂ ਦਾ ਸਮਰਥਣ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਅਤੇ ਸਰੋਤਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾਵੇ, ਜੋ ਉਨ੍ਹਾਂ ਨੂੰ ਹੋਰ ਅੱਗੇ ਵਧਣ ਅਤੇ ਉਨ੍ਹਾਂ ਨੂੰ ਆਪਣੇ ਸੁਫ਼ਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ ਜਾ ਸਕੇ।


 

  • Government Schools
  • Students
  • NEET
  • Qualified
  • ਸਰਕਾਰੀ ਸਕੂਲ
  • ਵਿਦਿਆਰਥੀ
  • ਨੀਟ
  • ਕੁਆਲੀਫਾਈ

ਧੀਆਂ ਦੇ ਸੁਨਹਿਰੀ ਭਵਿੱਖ ਲਈ ਸਭ ਤੋਂ ਵਧੀਆ ਯੋਜਨਾ, ਇੰਝ ਜੋੜੋ 70 ਲੱਖ ਦਾ ਫੰਡ

NEXT STORY

Stories You May Like

  • punjab government schools students  free coaching
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ 11ਵੀਂ-12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਮਿਲੇਗੀ ਮੁਫ਼ਤ ਕੋਚਿੰਗ
  • new weekly mid day meal menu in schools
    ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ ਵੀਕਲੀ ਮੈਨਿਊ: ਦਾਲ-ਰੋਟੀ, ਰਾਜਮਾ-ਚੌਲ, ਕੜ੍ਹੀ-ਪਕੌੜਾ ਦੇ ਨਾਲ ਮਿਲੇਗਾ ਮੌਸਮੀ ਫਲ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • school heads will be held responsible if filth is found in government schools
    ਸਰਕਾਰੀ ਸਕੂਲਾਂ 'ਚ ਗੰਦਗੀ ਮਿਲੀ ਤਾਂ ਸਕੂਲ ਮੁਖੀ ਹੋਣਗੇ ਜ਼ਿੰਮੇਵਾਰ: ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ
  • mid day meal change  children  food
    ਦਿੱਲੀ ਦੇ MCD ਸਕੂਲਾਂ 'ਚ ਬਦਲੇਗਾ ਮਿਡ-ਡੇ ਮੀਲ; ਬੱਚਿਆਂ ਦੀ ਥਾਲੀ 'ਚ ਸਜਾਈਆਂ ਜਾਣਗੀਆਂ ਇਹ ਚੀਜ਼ਾਂ
  • neet paper leak case  cbi  charge sheet
    ਨੀਟ ਪੇਪਰ ਲੀਕ ਮਾਮਲੇ ’ਚ CBI ਨੇ ਇਕ ਮੁਲਜ਼ਮ ਖ਼ਿਲਾਫ਼ ਦਾਇਰ ਕੀਤੀ ਚਾਰਜਸ਼ੀਟ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • mid day meal  dal  teacher  peon
    ਹੈਰਾਨੀਜਨਕ! ਹਿਮਾਚਲ ਦੇ ਸਰਕਾਰੀ ਸਕੂਲ 'ਚ ਮਿਡ-ਡੇਅ ਮੀਲ ਦੀ ਦਾਲ 'ਤੇ ਵਿਵਾਦ, ਲੜ ਪਏ ਅਧਿਆਪਕ-ਚਪੜਾਸੀ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +