Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    11:55:53 AM

  • big news for gun owners licenses revoked

    ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਰੱਦ ਕੀਤੇ ਲਾਇਸੈਂਸ,...

  • guru randhawa extends financial help to rajpal yadav after jail surrender

    ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ...

  • big revelation in lucky oberoi murder case  who was shot dead in jalandhar

    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ...

  • new orders regarding licence application in punjab

    ਪੰਜਾਬ 'ਚ 8 ਹਜ਼ਾਰ ਲਾਇਸੈਂਸ ਹੋਣਗੇ ਰੱਦ! ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ‘ਸਰਕਾਰੀ ਸਕੂਲਾਂ ਤੇ ਅਧਿਆਪਕਾਂ ਦੇ ਜਬਰੀ ਉਜਾਡ਼ੇ ਦੇ ਰਾਹ ਪਈ ਪੰਜਾਬ ਸਰਕਾਰ’

PUNJAB News Punjabi(ਪੰਜਾਬਂ)

‘ਸਰਕਾਰੀ ਸਕੂਲਾਂ ਤੇ ਅਧਿਆਪਕਾਂ ਦੇ ਜਬਰੀ ਉਜਾਡ਼ੇ ਦੇ ਰਾਹ ਪਈ ਪੰਜਾਬ ਸਰਕਾਰ’

  • Updated: 27 Aug, 2018 01:52 AM
Punjab
government schools teachers
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ,  (ਜਸਵਿੰਦਰਜੀਤ)-  ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਬਜਾਏ ਰੈਸ਼ਨੇਲਾਈਜ਼ੇਸ਼ਨ ਦੀ ਆਡ਼ ਵਿਚ ਅਧਿਆਪਕਾਂ ਤੇ ਸਰਕਾਰੀ ਸਕੂਲਾਂ ਦੇ ਜਬਰੀ ਉਜਾਡ਼ੇ ਦੇ ਰਾਹ ਪੈ ਗਈ ਹੈ।  ਕਾਂਗਰਸ ਸਰਕਾਰ ਵੱਲੋਂ ਸਿੱਖਿਆ ਅਧਿਕਾਰ ਕਾਨੂੰਨ ਦੇ ਉਲਟ ਸਰਕਾਰੀ ਸਕੂਲਾਂ ’ਚ ਜਮਾਤਾਂ ਦੇ ਸੈਕਸ਼ਨਾਂ ਲਈ ਵਿਦਿਆਰਥੀਆਂ ਦੀ ਗਿਣਤੀ ਨਿਰਧਾਰਿਤ ਨਿਯਮਾਂ ਤੋਂ ਵਧਾ ਕੇ ਅਧਿਆਪਕਾਂ ਦੀਆਂ ਹਜ਼ਾਰਾਂ ਆਸਾਮੀਆਂ ਨੂੰ ਸਰਪਲੱਸ ਦਿਖਾਉਣਾ ਸਰਕਾਰੀ ਧੱਕੇਸ਼ਾਹੀ ਅਤੇ ਤਾਨਾਸ਼ਾਹੀ ਸੋਚ ਦਾ ਪ੍ਰਗਟਾਵਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 
ਉਕਤ  ਵਿਚਾਰ  ਪ੍ਰਗਟ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਇਕਾਈ ਹੁਸ਼ਿਆਰਪੁਰ ਦੇ ਆਗੂਆਂ ਗੌਰਮਿੰਟ ਟੀਚਰਜ਼ ਯੂਨੀਅਨ ਹੁਸ਼ਿਆਰਪੁਰ ਦੇ ਜ਼ਿਲਾ ਪ੍ਰਧਾਨ  ਪ੍ਰਿੰ. ਅਮਨਦੀਪ ਸ਼ਰਮਾ, ਸਕੱਤਰ ਸੁਨੀਲ ਕੁਮਾਰ, ਮੀਤ ਪ੍ਰਧਾਨ ਵਿਕਾਸ ਸ਼ਰਮਾ, ਸੀਨੀਅਰ ਆਗੂ ਲੈਕਚਰਾਰ ਚਰਨ ਸਿੰਘ, ਐੱਸ. ਐੱਸ. ਏ. ਰਮਸਾ ਅਧਿਆਪਕ ਯੂਨੀਅਨ ਦੇ ਜ਼ਿਲਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ  ਅਤੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂ ਅਨਿਲ ਐਰੀ ਨੇ ਕਿਹਾ ਕਿ  ਪੰਜਾਬ ਸਰਕਾਰ ਸੂਬੇ ਦੇ ਹਜ਼ਾਰਾਂ ਅਧਿਆਪਕਾਂ  ਦੇ ਲੰਮੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਹੱਲ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਉਹ ਅਧਿਆਪਕਾਂ  ਦੇ ਮਸਲਿਆਂ ਨੂੰ ਹੱਲ ਕਰਨ  ਅਤੇ   ਉਨ੍ਹਾਂ  ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਸਿਆਸੀ ਤਾਕਤ ਅਤੇ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ।  ਸਰਕਾਰ ਵੱਲੋਂ ਸਟੇਟ ਐਵਾਰਡ ਨਾਲ ਦਿੱਤੀ ਜਾਣ ਵਾਲੀ ਮਾਮੂਲੀ ਰਾਸ਼ੀ ਨੂੰ ਬੰਦ ਕਰਨ ਦਾ ਫੈਸਲਾ ਵੀ ਸਾਬਿਤ ਕਰਦਾ ਹੈ ਕਿ ਕਾਂਗਰਸ ਸਰਕਾਰ ਅਧਿਆਪਕ ਵਰਗ ਨੂੰ ਜ਼ਲੀਲ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। 
ਅਧਿਆਪਕ ਆਗੂਆਂ  ਨੇ ਕਿਹਾ ਕਿ ‘ਘਰ-ਘਰ ਰੋਜ਼ਗਾਰ’ ਦੇਣ ਦੇ ਵਾਅਦੇ ਨਾਲ ਸੱਤਾ ’ਤੇ ਕਾਬਜ਼ ਹੋਈ ਕਾਂਗਰਸ ਸਰਕਾਰ ਸੂਬੇ ਦੇ ਵੱਖ-ਵੱਖ ਵਿਭਾਗਾਂ ’ਚ ਕੰਮ ਕਰ ਰਹੇ ਹਜ਼ਾਰਾਂ ਕਰਮਚਾਰੀਆਂ  ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਸਰਕਾਰੀ ਤਾਕਤ  ਤੇ ਤਾਨਾਸ਼ਾਹੀ ਤਰੀਕੇ ਨਾਲ ਕੁਚਲਣ ਦੇ ਆਹਰ ਵਿਚ ਹੈ, ਜਿਸ ਨੂੰ ਕਿਸੇ  ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਂਦੀਆਂ ਪੰਚਾਇਤੀ  ਚੋਣਾਂ ਦੌਰਾਨ ਸਰਕਾਰ ਦੀਆਂ ਲੋਕ ਤੇ ਮੁਲਾਜ਼ਮ ਮਾਰੂ ਨੀਤੀਆਂ ਦੀ ਪੋਲ ਖੋਲ੍ਹੀ ਜਾਵੇਗੀ ਅਤੇ ਜਨਤਕ ਇਕੱਠਾਂ ’ਚ ਕੈਪਟਨ ਸਰਕਾਰ ਦੇ ਝੂਠੇ ਸੋਹਲੇ ਗਾਉਣ ਵਾਲੇ ਕਾਂਗਰਸੀ ਆਗੂਆਂ ਦਾ ਬਾਈਕਾਟ ਕਰਨ ਤੋਂ ਇਲਾਵਾ ਪੂਰੇ ਪੰਜਾਬ ’ਚ ਕਾਂਗਰਸ ਸਰਕਾਰ ਦੇ ਅਰਥੀ ਫੂਕ ਮੁਜ਼ਾਹਰਿਆਂ ਦੀ ਲਡ਼ੀ ਸ਼ੁਰੂ ਕੀਤੀ ਜਾਵੇਗੀ।  

  • ਸਰਕਾਰੀ ਸਕੂਲਾਂ
  • ਅਧਿਆਪਕਾਂ
  • Government schools
  • teachers

ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਨਵ-ਵਿਆਹੁਤਾ ਨੇ ਲਿਆ ਫਾਹ

NEXT STORY

Stories You May Like

  • punjab government electricity bills
    ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੀ ਦੇਖੋ ਅਸਲ ਸੱਚਾਈ, ਬਿਜਲੀ ਵਾਲੇ ਮੀਟਰਾਂ ਨੇ ਲਿਆਂਦੀ ਹਨੇਰੀ
  • manik goyal aap government
    ਪੰਜਾਬ ਦੇ ਸਰਕਾਰੀ ਸਕੂਲਾਂ-ਹਸਪਤਾਲਾਂ 'ਤੇ 'ਆਪ' ਦਾ ਰੰਗ, ਮਾੜੀ ਪਿਰਤ ਪਾ ਰਹੇ ਨੇ 'ਝਾੜੂ' ਵਾਲੇ : ਗੋਇਲ
  • mid day meal  new menu released for february
    ਮਿਡ-ਡੇ ਮੀਲ: ਪੰਜਾਬ ਦੇ ਸਕੂਲਾਂ ’ਚ ਫਰਵਰੀ ਮਹੀਨੇ ਲਈ ਨਵਾਂ ਮੈਨਿਊ ਜਾਰੀ
  • mid day meal will not be available in punjab schools
    ਪੰਜਾਬ ਦੇ ਸਕੂਲਾਂ 'ਚ ਨਹੀਂ ਮਿਲੇਗਾ ਮਿਡ-ਡੇਅ-ਮੀਲ! ਯੂਨੀਅਨ ਨੇ ਕਰ 'ਤਾ ਵੱਡਾ ਐਲਾਨ
  • good news for govt teachers
    14 ਲੱਖ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ ! ਯੋਗੀ ਸਰਕਾਰ ਦੇ ਐਲਾਨ ਨੇ ਚਿਹਰਿਆਂ 'ਤੇ ਲਿਆ'ਤੀ ਮੁਸਕਾਨ
  • now students have started committing deadly attacks on teachers
    ‘ਹੁਣ ਵਿਦਿਆਰਥੀ ਵੀ ਕਰਨ ਲੱਗੇ’ ਅਧਿਆਪਕਾਂ ਤੇ ਸਾਥੀਆਂ ’ਤੇ ਜਾਨਲੇਵਾ ਹਮਲੇ!
  • extortion  dacoity and gang war have increased the concern of punjab
    ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ ਅਸੁਰੱਖਿਅਤ
  • pargat singh slams punjab government
    ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ
  • big revelation in lucky oberoi murder case  who was shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਵੱਡੀ ਅਪਡੇਟ!...
  • captain amarinder singh  s son raninder singh to appear before ed today
    ਅੱਜ ED ਅੱਗੇ ਪੇਸ਼ ਹੋ ਸਕਦੇ ਨੇ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ
  • mother of twin daughters harassed for dowry  demands rs 50 lakh
    ਲਾਲਚੀ ਸਹੁਰਿਆਂ ਦਾ ਸ਼ਰਮਨਾਕ ਕਾਰਾ! ਜੁੜਵਾ ਧੀਆਂ ਦੀ ਮਾਂ ਨੂੰ 50 ਲੱਖ ਲਈ ਕੀਤਾ...
  • big news regarding the travel of government buses in punjab today
    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਤੋਂ...
  • big in firing case near sufi singer jyoti nooran  s house
    ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਨੇੜੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! CCTV...
  • punjab arms license
    ਪੰਜਾਬ ’ਚ ਹੁਣ ਆਸਾਨੀ ਨਾਲ ਨਹੀਂ ਮਿਲੇਗਾ ਅਸਲਾ ਲਾਇਸੈਂਸ, ਕਰਨਾ ਪਵੇਗਾ ਇਹ ਕੰਮ
  • ed summons former punjab cm captain amarinder singh
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ, ਜਾਣੋ...
  • firing outside singer jyoti nooran s home
    ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ...
Trending
Ek Nazar
if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • action taken against nightclub proprietor
      ਨਾਈਟ ਕਲੱਬ ਦੇ ਪ੍ਰੋਪਰਾਈਟਰ ਖ਼ਿਲਾਫ਼ ਕਾਰਵਾਈ, 15 ਲੱਖ ਰੁਪਏ ਦੀ ਹੇਰਾਫੇਰੀ ਕਰਨ...
    • 5 arrested for selling heroin and illicit liquor
      ਹੈਰੋਇਨ ਤੇ ਨਾਜਾਇਜ਼ ਸ਼ਰਾਬ ਵੇਚਣ ਵਾਲੇ 5 ਕਾਬੂ, ਮੁਲਜ਼ਮਾਂ ਖ਼ਿਲਾਫ਼ ਨਸ਼ਾ ਸਮੱਗਲਿੰਗ...
    • boy who shot himself after killing girl in law college dies
      ਲਾਅ ਕਾਲਜ 'ਚ ਕੁੜੀ ਨੂੰ ਗੋਲੀ ਮਾਰਨ ਵਾਲੇ ਮੁੰਡੇ ਦੀ ਮੌਤ, ਹਾਲਤ ਸੀ ਬੇਹੱਦ...
    • manila punjabi young man
      ਵਿਦੇਸ਼ੀ ਧਰਤੀ ਨੇ ਨਿਗਲ਼ ਲਿਆ ਇਕ ਹੋਰ ਮਾਂ ਦਾ ਪੁੱਤ ! ਦਿਨ-ਦਿਹਾੜੇ ਪੰਜਾਬੀ...
    • high speed of the jeep driver took life of young man
      ਜੀਪ ਸਵਾਰ ਦੀ ਤੇਜ਼ ਰਫ਼ਤਾਰੀ ਨੇ ਲਈ ਮੋਟਰਸਾਈਕਲ ਸਵਾਰ ਨੌਜਵਾਨ ਦੀ ਜਾਨ, ਇਲਾਜ...
    • mayor opens poll on illegally constructed buildings
      ਮੇਅਰ ਨੇ ਕਮਿਸ਼ਨਰ ਦੀ ਹਾਜ਼ਰੀ 'ਚ ਖੋਲ੍ਹੀ ਨਾਜਾਇਜ਼ ਤੌਰ ’ਤੇ ਬਣ ਰਹੀਆਂ ਬਿਲਡਿੰਗਾਂ...
    • famous punjabi singer durga rangeela s grandson beaten up
      ਵੱਡੀ ਖਬਰ: ਮਸ਼ਹੂਰ ਪੰਜਾਬੀ ਗਾਇਕ ਦੁਰਗਾ ਰੰਗੀਲੇ ਦੇ ਪੋਤਰੇ ਦੀ ਕੁੱਟਮਾਰ, ਕੜੇ...
    • highcourt s directions to punjab state election commissioner for local elections
      ਸਥਾਨਕ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਹਾਈਕੋਰਟ ਦੇ ਨਿਰਦੇਸ਼, ਪੜ੍ਹੋ ਪੂਰੀ...
    • bharat bandh today
      ਅੱਜ 'ਭਾਰਤ ਬੰਦ', ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ ਨਹੀਂ ਤਾਂ...
    • mandi board  employees relief
      ਮੰਡੀ ਬੋਰਡ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ, 14 ਸਾਲਾਂ ਬਾਅਦ ਬਰਖ਼ਾਸਤਗੀਆਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +