Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    1:03:51 PM

  • big news for passengers at sri guru ram dass ji international airport

    Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ...

  • centre provides security to parvinder jhota  s family

    ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ...

  • new directives issued to punjab police

    ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ...

  • threat to blow up these schools along with several railway tracks in punjab

    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਰਕਾਰ ਨੇ ਰਾਹਤ ਕਾਰਜਾਂ ’ਚ ਲਿਆਂਦੀ ਤੇਜ਼ੀ, ਹੜ੍ਹ ਪ੍ਰਭਾਵਿਤ ਖੇਤਰਾਂ ’ਚ ਕੈਂਪਾਂ ਦੀ ਵਧਾਈ ਗਿਣਤੀ

PUNJAB News Punjabi(ਪੰਜਾਬ)

ਸਰਕਾਰ ਨੇ ਰਾਹਤ ਕਾਰਜਾਂ ’ਚ ਲਿਆਂਦੀ ਤੇਜ਼ੀ, ਹੜ੍ਹ ਪ੍ਰਭਾਵਿਤ ਖੇਤਰਾਂ ’ਚ ਕੈਂਪਾਂ ਦੀ ਵਧਾਈ ਗਿਣਤੀ

  • Updated: 13 Jul, 2023 10:36 PM
Chandigarh
government speeded relief work increasing relief camps flood affected areas
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ’ਚ ਰਾਹਤ ਕਾਰਜਾਂ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ਾਂ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ 127 ਤੋਂ ਵਧਾ ਕੇ 183 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤਾਂ ਤੱਕ ਖਾਣ-ਪੀਣ ਦਾ ਸਾਮਾਨ ਅਤੇ ਲੋੜੀਂਦੀਆਂ ਦਵਾਈਆਂ ਆਦਿ ਪਹੁੰਚਾਉਣ ਦਾ ਕੰਮ ਵੀ ਤੇਜ਼ ਕਰ ਦਿੱਤਾ ਗਿਆ ਹੈ। ਇਕ ਬੁਲਾਰੇ ਨੇ ਦੱਸਿਆ ਕਿ 13 ਜੁਲਾਈ ਸਵੇਰੇ 8 ਵਜੇ ਤੱਕ 14 ਜ਼ਿਲ੍ਹਿਆਂ ਦੇ 1159 ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ ਕੁਝ ਸ਼ਹਿਰ ਅਤੇ ਕਸਬੇ ਵੀ ਹੜ੍ਹਾਂ ਦੀ ਮਾਰ ਹੇਠ ਆਏ ਹਨ। ਇਨ੍ਹਾਂ ਹੜ੍ਹ ਪ੍ਰਭਾਵਿਤਾਂ ਲਈ ਕੁਲ 183 ਰਾਹਤ ਕੈਂਪਾਂ ਦੀ ਸਥਾਪਨਾ ਕੀਤੀ ਗਈ ਹੈ। 25 ਕੈਂਪ ਪਟਿਆਲਾ ’ਚ, 16 ਰੂਪਨਗਰ ’ਚ ਅਤੇ 7 ਕੈਂਪ ਮੋਗਾ ਵਿਚ ਚੱਲ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਰਿਸ਼ਵਤਖੋਰੀ ਦੇ ਵੱਖ-ਵੱਖ ਮਾਮਲਿਆਂ ’ਚ ਇਕ ਮਹੀਨੇ ਅੰਦਰ 19 ਮੁਲਜ਼ਮ ਕੀਤੇ ਗ੍ਰਿਫ਼ਤਾਰ

ਇਸੇ ਤਰ੍ਹਾਂ ਲੁਧਿਆਣਾ ’ਚ 3, ਮੋਹਾਲੀ ’ਚ 22, ਐੱਸ.ਬੀ.ਐੱਸ. ਨਗਰ ’ਚ 2, ਸੰਗਰੂਰ ’ਚ 3, ਫਿਰੋਜ਼ਪੁਰ ’ਚ 36, ਹੁਸ਼ਿਆਰਪੁਰ ’ਚ 3, ਤਰਨ ਤਾਰਨ ’ਚ 7, ਜਲੰਧਰ ’ਚ 51 ਅਤੇ ਕਪੂਰਥਲਾ ’ਚ 8 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ 18802 ਹੜ੍ਹ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ’ਚ 13518, ਰੂਪਨਗਰ ’ਚ 2200, ਮੋਗਾ ‘ਚ 155, ਲੁਧਿਆਣਾ ’ਚ 300, ਮੋਹਾਲੀ ’ਚ 1400, ਐੱਸ.ਬੀ.ਐੱਸ. ਨਗਰ ’ਚ 200, ਫਤਹਿਗੜ੍ਹ ਸਾਹਿਬ ’ਚ 500, ਤਰਨਤਾਰਨ ’ਚ 19 ਅਤੇ ਜਲੰਧਰ ਜ਼ਿਲ੍ਹੇ ’ਚ 510 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ’ਚੋਂ ਕੱਢ ਕੇ ਸੁਰੱਖਿਅਤ ਥਾਂ ’ਤੇ ਪਹੁੰਚਾਇਆ ਗਿਆ ਹੈ। ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਉਨ੍ਹਾਂ ’ਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਦੇ ਨਾਂ ਸ਼ਾਮਲ ਹਨ।

 ਇਹ ਖ਼ਬਰ ਵੀ ਪੜ੍ਹੋ : 11 ਸਾਲਾ ਪੰਜਾਬੀ ਬੱਚੀ ਨੇ ਵਧਾਇਆ ਮਾਣ, ਨਾਰਵੇ ’ਚ ਸਭ ਤੋਂ ਛੋਟੀ ਉਮਰ ਦੀ ਮੈਗਜ਼ੀਨ ਸੰਪਾਦਕ ਬਣੀ

ਪਸ਼ੂ ਪਾਲਣ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕੁਲ 630 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਅਤੇ 2896 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਆਦਾਤਰ ਜ਼ਿਲ੍ਹਿਆਂ ਨੇ ਆਪਣੀ ਐੱਚ. ਐੱਸ. ਟੀਕਾਕਰਨ ਮੁਹਿੰਮ ਪੂਰੀ ਕਰ ਲਈ ਹੈ। ਰਾਹਤ ਕਾਰਜਾਂ ਵਿਚ ਲੱਗੀਆਂ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ ਅਤੇ ਚਾਰਾ ਆਦਿ ਮੁਹੱਈਆ ਕਰਵਾਉਣ ਲਈ 24 ਘੰਟੇ ਕੰਮ ਕਰ ਰਹੀਆਂ ਹਨ। ਉਧਰ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਮੁਸ਼ਤੈਦੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 315 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸਿਹਤ ਦਾ ਖਿਆਲ ਰੱਖਣ ਵਿਚ ਜੁਟੀਆਂ ਹੋਈਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿਚ 186 ਮੈਡੀਕਲ ਕੈਂਪ ਲਗਾਏ ਹਨ ਅਤੇ ਹੁਣ ਤੱਕ ਕੁੱਲ ਓਪੀਡੀ 6235 ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਖਾਣ ਪੀਣ ਦਾ ਸਾਮਾਨ ਪੁੱਜਦਾ ਕਰਨ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਕੰਮ ਹੋਰ ਤੇਜ਼ ਕਰ ਦਿੱਤਾ ਹੈ। ਸੁੱਕੇ ਭੋਜਨ ਦੇ 40,000 ਪੈਕੇਟ ਤਿਆਰ ਕੀਤੇ ਜਾ ਰਹੇ ਹਨ, ਜਦਕਿ 23,600 ਸੁੱਕੇ ਭੋਜਨ ਦੇ ਪੈਕੇਟ ਵੰਡੇ ਜਾ ਚੁੱਕੇ ਹਨ।
 

  • Relief Work
  • Government of Punjab
  • Flood Affected Areas
  • Camps
  • Number Increased
  • ਰਾਹਤ ਕਾਰਜ
  • ਪੰਜਾਬ ਸਰਕਾਰ
  • ਹੜ੍ਹ ਪ੍ਰਭਾਵਿਤ ਖੇਤਰ
  • ਕੈਂਪ
  • ਗਿਣਤੀ ਵਧਾਈ

ਵਿਜੀਲੈਂਸ ਨੇ ਰਿਸ਼ਵਤਖੋਰੀ ਦੇ ਵੱਖ-ਵੱਖ ਮਾਮਲਿਆਂ ’ਚ ਇਕ ਮਹੀਨੇ ਅੰਦਰ 19 ਮੁਲਜ਼ਮ ਕੀਤੇ ਗ੍ਰਿਫ਼ਤਾਰ

NEXT STORY

Stories You May Like

  • stock market in turmoil  sensex falls 876 points  these stocks
    ਸ਼ੇਅਰ ਬਾਜ਼ਾਰ 'ਚ ਹਾਹਾਕਾਰ : 876 ਅੰਕ ਡਿੱਗਾ ਸੈਂਸੈਕਸ, ਇਨ੍ਹਾਂ ਸ਼ੇਅਰਾਂ ਨੇ ਲਿਆਂਦੀ ਤਬਾਹੀ
  • stock market closes in red for third consecutive day crude oil prices raise
    ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • sales of small cars increased  evs also increased sales
    ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
  • government  s stake in idbi bank to be limited
    IDBI ਬੈਂਕ ਤੇ ਹੁਣ ਫੇਅਰਫੈਕਸ ਦਾ ਕੰਟਰੋਲ, ਸਰਕਾਰ ਅਤੇ LIC ਦੀ ਹਿੱਸੇਦਾਰੀ ਰਹੇਗੀ ਸੀਮਤ
  • bhutan  glacial lake  india  states  high alert
    ਭੂਟਾਨ 'ਚ ਗਲੇਸ਼ੀਅਰ ਝੀਲ ਫਟੀ, ਭਾਰਤ ਵੱਲ ਤੇਜ਼ੀ ਨਾਲ ਵਧ ਰਿਹੈ ਪਾਣੀ, ਇਨ੍ਹਾਂ ਸੂਬਿਆਂ 'ਚ ਹੜ੍ਹ ਦਾ ਖ਼ਤਰਾ
  • sensex jumps 373 points  nifty rises 0 19  on rise in it stocks
    IT ਸਟਾਕਾਂ 'ਚ ਤੇਜ਼ੀ ਕਾਰਨ ਸੈਂਸੈਕਸ 373 ਅੰਕ ਉਛਲਿਆ, ਨਿਫਟੀ 0.19% ਵਧਿਆ
  • poland seeks indian investment in sectors other than defence
    ਪੋਲੈਂਡ ਨੇ ਰੱਖਿਆ ਤੋਂ ਇਲਾਵਾ ਹੋਰਨਾਂ ਖੇਤਰਾਂ 'ਚ ਵੀ ਭਾਰਤੀ ਨਿਵੇਸ਼ ਦੀ ਕੀਤੀ ਮੰਗ
  • smartphone and laptop prices have increased concerns  when you can get relief
    ਤਿਉਹਾਰਾਂ ਦਰਮਿਆਨ ਸਮਾਰਟਫੋਨ ਤੇ ਲੈਪਟਾਪ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਜਾਣੋ ਕਦੋਂ ਮਿਲ ਸਕਦੀ ਹੈ ਰਾਹਤ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
  • trolley straw was burnt to ashes after being caught in high voltage wires
    ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
Trending
Ek Nazar
statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder case
      ਨੌਜਵਾਨ ਦੇ ਕਤਲ ਦੇ ਦੋਸ਼ ’ਚ ਮੁਲਜ਼ਮ ਗ੍ਰਿਫ਼ਤਾਰ
    • great hope for brain tumor patients
      ਬਰੇਨ ਟਿਊਮਰ ਦੇ ਮਰੀਜ਼ਾਂ ਲਈ ਵੱਡੀ ਉਮੀਦ! ਹੁਣ PGI 'ਚ ਹੋਵੇਗਾ ਸਟੀਕ ਇਲਾਜ
    • a big gift for female employees on karwa chauth
      ਕਰਵਾਚੌਥ 'ਤੇ ਮਹਿਲਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! ਵਿਆਹ ਤੋਂ ਜਣੇਪੇ ਤੱਕ ਨਵੀਆਂ...
    • major incident in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ 'ਤੇ...
    • special initiative against drugs cp satinder singh s special message
      ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
    • ferozepur central jail
      ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀ ’ਤੇ ਸੂਏ ਨਾਲ ਹਮਲਾ, ਮਾਮਲਾ ਦਰਜ
    • assembly elections sukhbir badal
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਦਾਅ, ਸੰਗਰੂਰ 'ਚ ਦਿੱਤੇ...
    • major orders issued in mohali district
      ਮੋਹਾਲੀ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ...
    • relief news for punjab roadways employees
      ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ...
    • major accident near the radha soami satsang ghar
      ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! 2000 ਗਜ਼ 'ਚ ਫੈਲੇ ਗੋਦਾਮ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +