Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    5:47:02 PM

  • raja warring met charanjit channi

    ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ,...

  • israeli army enters lebanon

    ਲੇਬਨਾਨ 'ਚ ਦਾਖਲ ਹੋਈ ਇਜ਼ਰਾਈਲੀ ਫੌਜ; ਟ੍ਰੈਫਿਕ ਜਾਮ...

  • sgpc issues instructions for gurdwaras after short circuit incident in jalalabad

    ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ...

  • akali dal revived core committee member resigns

    ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਰੋਡਵੇਜ਼ ਦੇ ਸਾਰੇ ਕੱਚੇ ਮੁਲਾਜ਼ਮ ਸਸਪੈਂਡ, ਹੜਤਾਲ 'ਨਜਾਇਜ਼' ਕਰਾਰ

PUNJAB News Punjabi(ਪੰਜਾਬ)

ਪੰਜਾਬ ਰੋਡਵੇਜ਼ ਦੇ ਸਾਰੇ ਕੱਚੇ ਮੁਲਾਜ਼ਮ ਸਸਪੈਂਡ, ਹੜਤਾਲ 'ਨਜਾਇਜ਼' ਕਰਾਰ

  • Edited By DILSHER,
  • Updated: 29 Nov, 2025 12:28 PM
Punjab
government suspend all employees of roadways buses
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਪੰਜਾਬ ਵਿੱਚ ਕਿਲੋਮੀਟਰ ਸਕੀਮ ਦੀਆਂ ਬੱਸਾਂ ਦਾ ਟੈਂਡਰ ਰੱਦ ਕਰਨ ਦੇ ਵਿਰੋਧ ਵਿੱਚ ਚੱਲ ਰਹੀ ਹੜਤਾਲ 'ਤੇ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ। ਹੜਤਾਲ ਵਿੱਚ ਸ਼ਾਮਲ ਸਾਰੇ ਕੱਚੇ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਵਿਭਾਗ ਨੇ ਇਸ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ ਸਾਰੇ ਕੱਚੇ ਮੁਲਾਜ਼ਮਾਂ ਨੂੰ ਈ-ਮੇਲ ਭੇਜ ਕੇ ਕਾਰਵਾਈ ਦੀ ਸੂਚਨਾ ਦਿੱਤੀ ਹੈ।

ਧਰਨੇ ਨੂੰ 'ਨਜਾਇਜ਼' ਦੱਸਿਆ, ਜੁਰਮਾਨਾ ਵੀ ਲਾਇਆ

ਮੁਲਾਜ਼ਮਾਂ ਨੂੰ ਭੇਜੀ ਗਈ ਮੇਲ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਕਰਮਚਾਰੀਆਂ ਨੇ 'ਨਜਾਇਜ਼' ਧਰਨੇ ਵਿੱਚ ਹਿੱਸਾ ਲਿਆ। ਸਰਕਾਰ ਨੇ ਕਿਹਾ ਹੈ ਕਿ ਇਸ ਧਰਨੇ ਕਾਰਨ ਸਰਕਾਰ ਨੂੰ ਆਰਥਿਕ ਨੁਕਸਾਨ ਪਹੁੰਚਿਆ ਹੈ।

ਰੂਟ 'ਤੇ ਬੱਸ ਨਾ ਚਲਾਉਣ ਦੇ ਬਦਲੇ ਵਿੱਚ ਸਾਰੇ ਸਬੰਧਤ ਮੁਲਾਜ਼ਮਾਂ 'ਤੇ ਜੁਰਮਾਨਾ ਵੀ ਲਗਾਇਆ ਗਿਆ ਹੈ। ਈ-ਮੇਲ ਵਿੱਚ ਦੱਸਿਆ ਗਿਆ ਹੈ ਕਿ ਸਾਰੇ ਸਬੰਧਤ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਸੇਵਾਵਾਂ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।ਸਰਕਾਰ ਵੱਲੋਂ ਇਸ ਸਬੰਧ ਵਿੱਚ ਡਿਪੂਆਂ ਨੂੰ ਸਸਪੈਂਸ਼ਨ ਲੈਟਰ ਵੀ ਭੇਜਿਆ ਗਿਆ ਹੈ।

ਡਿਪੂ ਮੈਨੇਜ਼ਰ ਵਲੋਂ ਜਾਰੀ ਚਿੱਠੀ 'ਚ ਕੀ ਲਿਖਿਆ

ਰੂਟ 'ਤੇ ਬੱਸ ਨਾ ਚਲਾਉਣ ਦੇ ਬਦਲੇ ਵਿੱਚ ਸਾਰੇ ਸਬੰਧਤ ਮੁਲਾਜ਼ਮਾਂ 'ਤੇ ਜੁਰਮਾਨਾ ਵੀ ਲਗਾਇਆ ਗਿਆ ਹੈ। ਈ-ਮੇਲ ਵਿੱਚ ਦੱਸਿਆ ਗਿਆ ਹੈ ਕਿ ਸਾਰੇ ਸਬੰਧਤ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਸੇਵਾਵਾਂ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।ਸਰਕਾਰ ਵੱਲੋਂ ਇਸ ਸਬੰਧ ਵਿੱਚ ਡਿਪੂਆਂ ਨੂੰ ਸਸਪੈਂਸ਼ਨ ਲੈਟਰ ਵੀ ਭੇਜਿਆ ਗਿਆ ਹੈ।

ਇਸ ਸੰਬੰਧੀ ਪੰਜਾਬ ਰੋਡਵੇਜ਼ ਦੇ ਖੇਤਰੀ ਦਫ਼ਤਰ-1, ਜਲੰਧਰ ਵੱਲੋਂ ਚਾਰ ਕਰਮਚਾਰੀਆਂ ਖਿਲਾਫ ਸਖ਼ਤ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਦਫ਼ਤਰ ਡਿਪੂ ਮੈਨੇਜਰ ਵੱਲੋਂ ਮਿਤੀ 29/11/2025 ਨੂੰ ਜਾਰੀ ਕੀਤੇ ਗਏ ਪੱਤਰ ਨੰਬਰ 3908 ਅਨੁਸਾਰ, ਇਨ੍ਹਾਂ ਮੁਲਾਜ਼ਮਾਂ 'ਤੇ ਬੱਸਾਂ ਨੂੰ ਰੂਟ 'ਤੇ ਨਾ ਚਲਾਉਣ ਕਾਰਨ ਸਰਕਾਰ ਨੂੰ ਕੁੱਲ 21,459/- ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦਾ ਦੋਸ਼ ਲੱਗਿਆ ਹੈ। ਇਸ ਕਾਰਵਾਈ ਨੂੰ ਵਿੱਤੀ ਧੋਖਾਧੜੀ ਦੇ ਰੂਪ ਵਿੱਚ ਦਰਸਾਇਆ ਗਿਆ ਹੈ।

PunjabKesari

ਦੋ ਦਿਨਾਂ ਵਿੱਚ ਦੋ ਵੱਖਰੀਆਂ ਘਟਨਾਵਾਂ

ਦਫ਼ਤਰ ਵੱਲੋਂ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਦੋ ਵੱਖ-ਵੱਖ ਮਾਮਲਿਆਂ ਵਿੱਚ ਇਹ ਨੁਕਸਾਨ ਹੋਇਆ ਹੈ:

28 ਨਵੰਬਰ 2025 ਦੀ ਘਟਨਾ: ਡਰਾਈਵਰ ਗੁਰਮੁਖ ਸਿੰਘ ਅਤੇ ਕੰਡਕਟਰ ਹਰਦੀਪ ਸਿੰਘ 'ਤੇ ਦੋਸ਼ ਹੈ ਕਿ ਉਨ੍ਹਾਂ ਨੇ 28 ਨਵੰਬਰ 2025 ਨੂੰ ਸਵੇਰ ਦੀ ਸ਼ਿਫਟ ਵਿੱਚ AC-06 ਬੱਸ ਨੂੰ ਨਿਰਧਾਰਤ ਰੂਟ 'ਤੇ ਨਹੀਂ ਚਲਾਇਆ। ਬੱਸ ਦਾ ਰੂਟ 380 ਕਿਲੋਮੀਟਰ ਦਾ ਸੀ। ਉਨ੍ਹਾਂ ਦੇ ਇਸ ਕਾਰਜ ਕਾਰਨ ਸਰਕਾਰ ਨੂੰ 11,939/- ਰੁਪਏ ਦਾ ਵਿੱਤੀ ਘਾਟਾ ਪਿਆ।

29 ਨਵੰਬਰ 2025 ਦੀ ਘਟਨਾ: ਇਸੇ ਤਰ੍ਹਾਂ, ਡਰਾਈਵਰ ਨਿਸ਼ਾਨ ਸਿੰਘ ਅਤੇ ਕੰਡਕਟਰ ਜਗਜੀਤ ਸਿੰਘ ਨੇ ਵੀ 29 ਨਵੰਬਰ 2025 ਨੂੰ ਸਵੇਰ ਦੀ ਸ਼ਿਫਟ ਵਿੱਚ ਬੱਸ ਦੀ ਸੇਵਾ ਨੂੰ ਅਧੂਰਾ ਛੱਡਿਆ। ਉਨ੍ਹਾਂ ਨੇ ਨਿਰਧਾਰਤ ਰੂਟ ਵਿੱਚੋਂ ਸਿਰਫ਼ 301 ਕਿਲੋਮੀਟਰ ਹੀ ਸੇਵਾ ਦਿੱਤੀ, ਜਿਸ ਕਾਰਨ 9520/- ਰੁਪਏ ਦਾ ਵਿੱਤੀ ਘਾਟਾ ਹੋਇਆ।

ਵਿਭਾਗੀ ਕਾਰਵਾਈ ਦੇ ਹੁਕਮ

ਦਫ਼ਤਰ ਡਿਪੂ ਮੈਨੇਜਰ ਨੇ ਹੁਕਮ ਦਿੱਤਾ ਹੈ ਕਿ ਚਾਰੇ ਕਰਮਚਾਰੀ (ਡਰਾਈਵਰ ਗੁਰਮੁਖ ਸਿੰਘ, ਡਰਾਈਵਰ ਨਿਸ਼ਾਨ ਸਿੰਘ, ਕੰਡਕਟਰ ਹਰਦੀਪ ਸਿੰਘ ਅਤੇ ਕੰਡਕਟਰ ਜਗਜੀਤ ਸਿੰਘ) ਤੁਰੰਤ 21,459/- ਰੁਪਏ ਦੀ ਕੁੱਲ ਰਕਮ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ। ਉਨ੍ਹਾਂ ਨੂੰ ਇਹ ਰਕਮ ਜਮ੍ਹਾਂ ਕਰਵਾਉਣ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।

ਪੱਤਰ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਨਿਰਧਾਰਤ ਸਮੇਂ ਅੰਦਰ ਇਹ ਘਾਟੇ ਦੀ ਰਕਮ ਜਮ੍ਹਾਂ ਨਹੀਂ ਕਰਵਾਉਂਦੇ, ਤਾਂ ਉਨ੍ਹਾਂ ਖਿਲਾਫ ਵਿਭਾਗੀ ਅਨੁਸ਼ਾਸਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਇਸ ਪੱਤਰ ਦੀ ਕਾਪੀ ਹਨਰੇਬਲ ਸਮੂਹਿਕ ਅਧਿਕਾਰੀ, ਟਰਾਂਸਪੋਰਟ, ਪੰਜਾਬ ਨੂੰ ਵੀ ਭੇਜੀ ਗਈ ਹੈ।

  • Government
  • suspend
  • employees
  • roadways buses
  • Bus
  • Roadways
  • Strike
  • Bus Stop

ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

NEXT STORY

Stories You May Like

  • kharar sewa kendra employees to go on indefinite strike
    ਖਰੜ ਸੇਵਾ ਕੇਂਦਰ ਦੇ ਮੁਲਾਜ਼ਮ ਅੱਜ ਤੋਂ ਕਰਨਗੇ ਅਣਮਿੱਥੇ ਸਮੇਂ ਲਈ ਹੜਤਾਲ
  • hormuz strait crude oil prices may fall
    ਹੋਰਮੁਜ਼ ਸਟ੍ਰੇਟ ਖੁੱਲ੍ਹਣ ਦੀ ਉਮੀਦ, ਡਿੱਗ ਸਕਦੇ ਹਨ ਕੱਚੇ ਤੇਲ ਦੇ ਭਾਅ!
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 22 police and excise department employees suspended in maharashtra
    ਮਹਾਰਾਸ਼ਟਰ ’ਚ ਪੁਲਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ
  • samsung faces historic strike signs of price hike in mobile and laptop
    ਸੈਮਸੰਗ ’ਚ ਇਤਿਹਾਸਕ ਹੜਤਾਲ ਦਾ ਖਤਰਾ : ਮੋਬਾਈਲ ਅਤੇ ਲੈਪਟਾਪ ਦੀਆਂ ਕੀਮਤਾਂ ਵਧਣ ਦੇ ਸੰਕੇਤ
  • sbi nationwide strike postponed services will remain normal
    SBI ਦੇ ਕਰੋੜਾਂ ਖ਼ਾਤਾਧਾਰਕਾਂ ਲਈ ਰਾਹਤ: ਦੇਸ਼ ਵਿਆਪੀ ਹੜਤਾਲ ਟਲੀ, ਬੈਂਕਿੰਗ ਸੇਵਾਵਾਂ ਰਹਿਣਗੀਆਂ ਆਮ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ ਜ਼ਿੰਮੇਵਾਰੀ
  • jute industry in crisis due to shortage of raw materials unemployment
    ਕੱਚੇ ਮਾਲ ਦੀ ਕਮੀ ਕਾਰਨ ਜੂਟ ਉਦਯੋਗ ਸੰਕਟ ਵਿਚ, 75,000 ਮਜ਼ਦੂਰਾਂ ’ਤੇ ਬੇਰੁਜ਼ਗਾਰੀ ਦਾ ਖ਼ਤਰਾ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
Trending
Ek Nazar
nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in samana
      ਹੋਜ਼ਰੀ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਬਾਜ਼ਾਰ 'ਚ ਪਈਆਂ ਭਾਜੜਾਂ
    • punjab politics congress president
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ...
    • notices issued to 82 teachers in jalandhar
      ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
    • jalandhar court complex receives bomb threat panic ensues
      ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • revised schedule of sir 2026 of voters   lists released
      ਵੋਟਰ ਸੂਚੀਆਂ ਦੀ SIR-2026 ਦੇ ਸੋਧੇ ਹੋਏ ਸ਼ਡਿਊਲ ਜਾਰੀ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
    • grocery store zira city punjab police
      ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ
    • gurdeep singh rano action
      ਵੱਡੀ ਕਾਰਵਾਈ! ਗੁਰਦੀਪ ਸਿੰਘ ਰਾਣੋ ਦੀ ਅਲੀਸ਼ਾਨ ਕੋਠੀ 'ਤੇ ਚੱਲਿਆ ਬੁਲਡੋਜ਼ਰ
    • teacher murdered in jandiala guru
      ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ
    • bjp united under the leadership of kewal singh dhillon  nayab singh saini
      ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਇੱਕਜੁੱਟ : ਨਾਇਬ ਸਿੰਘ ਸੈਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +