ਚੰਡੀਗੜ੍ਹ/ਪਠਾਨਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਵਾਅਦਾ ਪੂਰਾ ਕਰ ਦਿਖਾਇਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦੇ ਚੈੱਕ ਦਿੱਤੇ ਜਾ ਰਹੇ ਹਨ। ਪੰਜਾਬ 'ਚ 3044 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ। ਹੁਣ ਸਰਕਾਰ ਪੰਚਾਇਤਾਂ ਨੂੰ ਲਗਭਗ 150 ਕਰੋੜ ਰੁਪਏ ਦੀ ਰਕਮ ਦੇਵੇਗੀ।
ਇਹ ਵੀ ਪੜ੍ਹੋ- 25 ਤੋਂ 27 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ! ਪੜ੍ਹ ਲਓ ਪੂਰੀ ਖ਼ਬਰ
ਅੱਜ ਪਠਾਨਕੋਟ 'ਚ ਮੰਤਰੀ ਲਾਲਚੰਦ ਕਟਾਰੂਚੱਕ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈੱਕ ਦੇਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤ ਦਿਵਸ ਮੌਕੇ ਪੰਚਾਇਤਾਂ ਨੂੰ 5 ਲੱਖ ਰੁਪਏ ਦੇ ਚੈੱਕ ਦਿੱਤੇ ਜਾਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੇਸ਼ੀ ਤੋਂ ਪਰਤੇ ਮੁਲਜ਼ਮ ਦੀ ਵਿਗੜੀ ਸਿਹਤ! ਜੇਲ੍ਹ ਤੋਂ ਲਿਆਂਦਾ ਗਿਆ ਹਸਪਤਾਲ
NEXT STORY