Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    6:25:10 PM

  • ravneet bittu wrote a letter to cm mann

    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਪੰਜਾਬ...

  • punjab family  two children

    ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ...

  • cbi raids 5 places including chandigarh ludhiana

    ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ...

  • jewelry shop punjab police blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਹਿਬਲ ਕਲਾਂ ਗੋਲ਼ੀ ਕਾਂਡ 'ਚ ਜਲਦ ਚਲਾਨ ਪੇਸ਼ ਕਰੇਗੀ ਸਰਕਾਰ, ਬੰਦੀ ਸਿੰਘਾਂ ਦੀ ਰਿਹਾਈ ਲਈ ਚੁੱਕ ਰਹੀ ਅਹਿਮ ਕਦਮ

PUNJAB News Punjabi(ਪੰਜਾਬ)

ਬਹਿਬਲ ਕਲਾਂ ਗੋਲ਼ੀ ਕਾਂਡ 'ਚ ਜਲਦ ਚਲਾਨ ਪੇਸ਼ ਕਰੇਗੀ ਸਰਕਾਰ, ਬੰਦੀ ਸਿੰਘਾਂ ਦੀ ਰਿਹਾਈ ਲਈ ਚੁੱਕ ਰਹੀ ਅਹਿਮ ਕਦਮ

  • Updated: 01 Mar, 2023 06:04 PM
Chandigarh
government will soon present a challan in behbal kalan shooting incident
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫ਼ੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ, ਜਿਨ੍ਹਾਂ ਵਿੱਚ ਐਡਵੋਕੇਟ ਅਮਰ ਸਿੰਘ ਚਾਹਲ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ, ਨਾਲ ਗੱਲਬਾਤ ਕੀਤੀ। ਮੀਟਿੰਗ ਦੌਰਾਨ ਮੰਤਰੀਆਂ ਨੇ ਵਫ਼ਦ ਨੂੰ ਦੱਸਿਆ ਕਿ ਸੂਬਾ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।

ਇਹ ਵੀ ਪੜ੍ਹੋ- ਅਜਨਾਲਾ ਹਿੰਸਾ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਕਦਮ, ਬਣਾਈ ਸਬ-ਕਮੇਟੀ

ਮੰਤਰੀਆਂ ਨੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਕੋਲ ਬੇਅਦਬੀ ਨਾਲ ਸਬੰਧਤ ਆਈ. ਪੀ. ਸੀ.  ਦੇ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਉਪਬੰਧ ਕਰਨ ਦੇ ਮੁੱਦੇ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ ਅਤੇ ਜਲਦ ਹੀ ਇਹ ਮੁੱਦਾ ਭਾਰਤ ਦੇ ਰਾਸ਼ਟਰਪਤੀ ਦੇ ਸਾਹਮਣੇ ਉਠਾਇਆ ਜਾਵੇਗਾ। ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਮੁੱਦੇ ’ਤੇ ਮੰਤਰੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਖਹਿਰਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੂਬਾ ਸਰਕਾਰ ਜਲਦੀ ਹੀ ਦਿੱਲੀ ਅਤੇ ਕਰਨਾਟਕ ਸਰਕਾਰਾਂ ਨਾਲ ਰਾਬਤਾ ਕਾਇਮ ਕਰੇਗੀ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸਰਕਾਰ ਗੁਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਦੇ ਪਰਿਵਾਰਾਂ ਦੀਆਂ ਅਪੀਲਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਦੀ ਜਲਦੀ ਰਿਹਾਈ ਲਈ ਕਾਰਵਾਈ ਸ਼ੁਰੂ ਕਰੇਗੀ। ਇਸ ਤੋਂ ਇਲਾਵਾ ਇਸ ਸਬੰਧੀ ਬਾਕੀ ਮੰਗਾਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ।

ਇਹ ਵੀ ਪੜ੍ਹੋ- ਅਜਨਾਲਾ ਹਿੰਸਾ 'ਤੇ ਰਾਜਾ ਵੜਿੰਗ ਨੇ DGP ਨੂੰ ਲਿਖੀ ਚਿੱਠੀ, ਅੰਮ੍ਰਿਤਪਾਲ ਸਿੰਘ 'ਤੇ ਲਾਏ ਵੱਡੇ ਇਲਜ਼ਾਮ

ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਿਤ ਸਾਰੇ ਕੇਸਾਂ ਨੂੰ ਮੁਹਾਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ’ਤੇ ਕਾਨੂੰਨੀ ਸਲਾਹ ਲਵੇਗੀ। ਇਸ ਸਬੰਧੀ ਫ਼ੈਸਲਾ 31 ਮਾਰਚ ਤੋਂ ਪਹਿਲਾਂ ਲਿਆ ਜਾਵੇਗਾ। 
ਲੋਕਾਂ ਨੂੰ ਹੋ ਰਹੀ ਅਸੁਵਿਧਾ ਦੇ ਮੱਦੇਨਜ਼ਰ ਮੋਰਚੇ ਦੇ 31 ਮੈਂਬਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਮਾਰਚ ਨੂੰ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ ਗਈ। ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ਵਿੱਚ ਦਾਖ਼ਲ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਮਸਲੇ 'ਤੇ ਚਰਚਾ ਦੌਰਾਨ ਇਹ ਫ਼ੈਸਲਾ ਹੋਇਆ ਕਿ ਉਨ੍ਹਾਂ ਦੀ ਹਸਪਤਾਲ ਤੋਂ ਛੁੱਟੀ ਹੋਣ ਮਗਰੋਂ ਸਰਕਾਰ ਉਨ੍ਹਾਂ ਦੀ ਸਿਹਤ-ਸੰਭਾਲ ਦਾ ਪੂਰਾ ਖ਼ਿਆਲ ਰੱਖੇਗੀ, ਜਦਕਿ ਕੌਮੀ ਇਨਸਾਫ਼ ਮੋਰਚਾ ਇਹ ਗੱਲ ਯਕੀਨੀ ਬਣਾਏਗਾ ਕਿ ਹਸਪਤਾਲ ਤੋਂ ਛੁੱਟੀ ਹੋਣ ਤੋਂ ਘੱਟੋ-ਘੱਟ 15 ਦਿਨਾਂ ਤੱਕ ਉਹ ਮੋਰਚੇ ਦੇ ਧਰਨੇ ਵਿੱਚ ਸ਼ਮੂਲੀਅਤ ਨਹੀਂ ਕਰਨਗੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Punjab Government
  • Behbal Kalan Firing case
  • Challan
  • Bandi Singh Release
  • ਪੰਜਾਬ ਸਰਕਾਰ
  • ਬਹਿਬਲ ਕਲਾਂ ਗੋਲ਼ੀ ਕਾਂਡ
  • ਚਲਾਨ
  • ਬੰਦੀ ਸਿੰਘਾਂ ਦੀ ਰਿਹਾਈ

ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

NEXT STORY

Stories You May Like

  • behbal kalan  sit  sukhbir singh badal
    ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ
  • sit sukhbir singh badal inquiry
    ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਾ : ਸੁਖਬੀਰ ਸਿੰਘ ਬਾਦਲ ਤੋਂ SIT ਅੱਜ ਕਰੇਗੀ ਪੁੱਛਗਿੱਛ
  • japan defense minister visit to india
    ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • neet issues  jairam ramesh  statement
    ਜਵਾਬਦੇਹੀ ਤੋਂ ਬਚ ਰਹੀ ਸਰਕਾਰ, ਨੀਟ ਮੁੱਦੇ 'ਤੇ ਜੈਰਾਮ ਰਮੇਸ਼ ਦਾ ਅਹਿਮ ਬਿਆਨ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • punjab army personnel
    ਪੰਜਾਬ 'ਚ ਛੁੱਟੀਆਂ ਕੱਟਣ ਆਏ ਫ਼ੌਜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
  • sgpc write a letter to the central government for opening of kartarpur corridor
    ਕਰਤਾਰਪੁਰ ਲਾਂਘਾ ਜਲਦ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖੇਗੀ ਸ਼੍ਰੋਮਣੀ ਕਮੇਟੀ: ਬਲਵਿੰਦਰ ਸਿੰਘ ਕਾਹਲਵਾਂ
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ...
    • body of missing youth found in canal
      ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
    • punjab police  big robbery  robbery
      ਥਾਣੇ ਤੋਂ ਮਹਿਜ਼ 2 ਕਿਲੋਮੀਟਰ ਦੂਰ ਵੱਡੀ ਲੁੱਟ, ਇਲਾਕੇ ਭਰ ਵਿਚ ਫੈਲੀ ਦਹਿਸ਼ਤ
    • big court verdict in ludhiana asi murder case
      ਲੁਧਿਆਣਾ ASI ਕਤਲਕਾਂਡ 'ਚ ਅਦਾਲਤ ਦਾ ਵੱਡਾ ਫ਼ੈਸਲਾ, ਮੁੱਖ ਮੁਲਜ਼ਮ ਜੈਪਾਲ...
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • student movements shift political equations  path to a comeback for rahul gandhi
      ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ...
    • smuggler arrested with heroin worth crores in amritsar
      ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ...
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +