Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    7:01:55 AM

  • sharmila dhankhar creates history in para shot put

    CWG 2026: ਸ਼ਰਮੀਲਾ ਧਨਖੜ ਨੇ ਰਚਿਆ ਇਤਿਹਾਸ, 20...

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ SAS ਨਗਰ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ 'ਤੇ ਖਰਚੇਗੀ 1.21 ਕਰੋੜ ਰੁਪਏ : ਮੰਤਰੀ ਨਿੱਝਰ

PUNJAB News Punjabi(ਪੰਜਾਬ)

ਪੰਜਾਬ ਸਰਕਾਰ SAS ਨਗਰ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ 'ਤੇ ਖਰਚੇਗੀ 1.21 ਕਰੋੜ ਰੁਪਏ : ਮੰਤਰੀ ਨਿੱਝਰ

  • Edited By Anuradha,
  • Updated: 22 Nov, 2022 05:30 PM
Chandigarh
government will spend rs 1 21 crore on the beautification of sas nagar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੁਹਾਲੀ) ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 11.21 ਕਰੋੜ ਰੁਪਏ ਦਾ ਖਰਚਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧ ਵਿਚ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿਚ ਮੁਹਾਲੀ ਦੇ ਜੋਨ-1 ਅਤੇ 2 ਅਧੀਨ ਸਥਿਤ ਵੱਖ-ਵੱਖ ਟਾਇਲਟ ਬਲਾਕਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਜੋਨ-3 ਅਤੇ 4 ਵਿਚ ਸਥਿਤ ਟਾਇਲਟ ਬਲਾਕਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦੇ ਕੰਮ ਵੀ ਕੀਤੇ ਜਾਣਗੇ।

ਇਹ ਵੀ ਪੜ੍ਹੋ- ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਇਸ ਤੋਂ ਇਲਾਵਾ ਮੁਹਾਲੀ ਦੇ ਜ਼ੋਨ-1 ਅਤੇ ਜੋਨ- 2 ਲਈ ਹੈਵੀ ਮਸ਼ੀਨ ਵਹੀਕਲ ਨਾਲ ਰੁੱਖਾਂ ਦੀ ਕਟਾਈ ਲਈ ਮੈਨ ਪਲੇਟਫਾਰਮ ਮੁਹੱਈਆ ਕਰਵਾਉਣ, ਸੈਕਟਰ-70 ਦੇ ਵਾਰਡ ਨੰਬਰ- 34 ਵਿਖੇ ਵੱਖ-ਵੱਖ ਥਾਵਾਂ ਤੇ ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਅਤੇ ਮੁਹਾਲੀ ਦੇ ਜੋਨ- 2 ਵਿਚ ਵੱਖ-ਵੱਖ ਵਾਰਡਾਂ ਵਿਖੇ ਪੈਚ ਵਰਕ/ਰਿਪੇਅਰ ਦਾ ਕੰਮ ਵੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੰਮਾਂ ਤੋਂ ਇਲਾਵਾ ਗੁਰੂ ਰਵਿਦਾਸ ਗਰਾਉਂਡ ਫੇਸ 7 ਵਿਖੇ ਅੰਬੇਡਕਰ ਲਾਇਬ੍ਰੇਰੀ ਦਾ ਨਿਰਮਾਣ ਕਰਨਾ ਅਤੇ ਐਸ.ਏ.ਐਸ.ਨਗਰ ਦੀ ਲਾਇਬ੍ਰੇਰੀ ਵਿੱਚ ਸਪਲਿਟ ਏਅਰ ਕੰਡੀਸ਼ਨਰਾਂ ਅਤੇ ਹੋਰ ਇਲੈਕਟ੍ਰੀਕਲ ਕੰਮਾਂ ਦੀ ਸਪਲਾਈ/ਇੰਸਟਾਲੇਸ਼ਨ ਆਦਿ ਕੰਮਾਂ ਨੂੰ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਮਿੰਨੀ ਸੁਪਰ ਚੂਸਣ ਮਸ਼ੀਨ ਅਤੇ ਸੀਵਰ ਜੈਟਿੰਗ ਮਸ਼ੀਨ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਖੰਨਾ : ਨਿੱਜੀ ਸਕੂਲ ਦੇ ਸਮਾਗਮ 'ਚ ਦਾਦਾ-ਦਾਦੀ ਦੀ ਐਂਟਰੀ ਬੈਨ 'ਤੇ ਸਿੱਖਿਆ ਮੰਤਰੀ ਨੇ ਲਿਆ ਸਖ਼ਤ ਐਕਸ਼ਨ

ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਅਤੇ ਉਨ੍ਹਾਂ ਦਾ ਜੀਵਨ ਬਿਹਤਰ ਤੇ ਸੁਖਾਲਾ ਬਣਾਉਣਾ ਹੀ ਮੁੱਖ ਤਰਜੀਹ ਹੈ। ਉਨ੍ਹਾਂ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਹਨਾਂ ਕੰਮਾਂ ਲਈ ਪੰਜਾਬ ਸਰਕਾਰ ਦੀ ਵੈਬਸਾਈਟ www.eproc.punjab.gov.in 'ਤੇ  ਪਹਿਲਾਂ ਹੀ ਈ-ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਜੇਕਰ ਇਹਨਾਂ ਟੈਂਡਰਾਂ ਵਿਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸਦਾ ਵੇਰਵਾ ਇਸੇ ਹੀ ਵੈਬਸਾਈਟ 'ਤੇ ਉਪਲਬਧ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਹਨਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Government
  • SAS Nagar
  • crore
  • ਪੰਜਾਬ ਸਰਕਾਰ
  • ਐੱਸਏਐੱਸ ਨਗਰ
  • 1 ਕਰੋੜ ਰੁਪਏ

ਮੁਕਤਸਰ ਦੇ ਡੀ.ਸੀ. ਦਫ਼ਤਰ 'ਚ ਪਿਆ ਭੜਥੂ, ਦੇਖਦਿਆਂ ਹੀ ਦੇਖਦਿਆਂ ਵਿਅਕਤੀ ਨੇ ਨਿਗਲਿਆ ਜ਼ਹਿਰ

NEXT STORY

Stories You May Like

  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ : ਨਰਿੰਦਰ ਮੋਦੀ
  • double engine government  jagdeep singh nakai
    ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ
  • a new innings of power begins in the municipal council
    ਨਗਰ ਕੌਂਸਲ 'ਚ ਸੱਤਾ ਦੀ ਨਵੀਂ ਪਾਰੀ ਸ਼ੁਰੂ, ਸ਼ਹਿਰ ਦੇ ਵਿਕਾਸ 'ਤੇ ਫੋਕਸ
  • direct tax collection up 16 40  to rs 6 51 lakh crore till july 13
    ਡਾਇਰੈਕਟ ਟੈਕਸ ਕੁਲੈਕਸ਼ਨ 13 ਜੁਲਾਈ ਤੱਕ 16.40 ਫੀਸਦੀ ਵਧ ਕੇ 6.51 ਲੱਖ ਕਰੋੜ ਰੁਪਏ ’ਤੇ ਪਹੁੰਚੀ
  • after nijjar murder and   sutlej    discussion of khalistan is back in headlines
    ਨਿੱਝਰ ਕਤਲ ਅਤੇ ‘ਸਤਲੁਜ’ ਮਗਰੋਂ ਖਾਲਿਸਤਾਨ ਦੀ ਚਰਚਾ ਮੁੜ ਸੁਰਖੀਆਂ 'ਚ, ਏਜੰਸੀਆਂ ਦੀ ਵਧੀ ਚਿੰਤਾ
  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • rs 9 330 56 crore are lying in the in operative epf accounts of employees
    ਪ੍ਰਾਈਵੇਟ ਨੌਕਰੀ ਕਰਨ ਵਾਲਿਆਂ ਦੇ ਇਨ-ਆਪ੍ਰੇਟਿਵ EPF ਅਕਾਊਂਟਸ ’ਚ ਪਏ ਹਨ 9,330.56 ਕਰੋੜ ਰੁਪਏ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in markfed
      ਮਾਰਕਫੈੱਡ ਦੇ ਗੋਦਾਮ 'ਚੋਂ ਚੌਕੀਦਾਰਾਂ ਨੂੰ ਬੰਧਕ ਬਣਾ ਕੇ ਕਣਕ ਦੇ 300 ਗੱਟੇ ਲੈ...
    • major incident in ferozepur
      ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ...
    • boy dies of overdose
      ਨਸ਼ੇ ਨੇ ਉਜਾੜਿਆ ਘਰ, ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • two arrested in muktsar
      ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ...
    • army schools in pathankot receive threat
      ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
    • horrific accident  death of an elderly person
      ਭਿਆਨਕ ਹਾਦਸੇ ’ਚ ਜ਼ਖਮੀ ਬਜ਼ੁਰਗ ਦੀ ਮੌਤ
    • protest march  punjab bandh  punjab police
      ਮੋਗਾ ’ਚ ਮਹਾਂ ਰੋਸ ਮਾਰਚ, 30 ਨੂੰ ਪੰਜਾਬ ਬੰਦ ਦਾ ਐਲਾਨ
    • plot owner punjab plot noc of registries
      ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
    • canada police action
      ਕੈਨੇਡਾ 'ਚ 900 ਕਰੋੜ ਦੇ ਨਸ਼ੇ ਸਣੇ ਕਈ ਪੰਜਾਬੀ ਨੌਜਵਾਨ ਗ੍ਰਿਫ਼਼ਤਾਰ ! ਟਰੱਕਾਂ...
    • teachers protest bpeo
      ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +