ਅਬੋਹਰ (ਸੁਨੀਲ): ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਪੰਜਾਬ ਵਿਧਾਨਸਭਾ ਚੋਣ ਦੇ ਭਾਜਪਾ ਮੁਖੀ ਗਜੇਂਦਰ ਸਿੰਘ ਸ਼ੇਖਾਵਤ ਨੇ ਸਵੀਕਾਰ ਕੀਤਾ ਕਿ ਮੱਧ ਪ੍ਰਦੇਸ਼ ਤੋਂ ਰਾਜਸਥਾਨ ਦੇ ਰਸਤੇ ਪੰਜਾਬ ਤੱਕ ਅਫੀਮ ਤੇ ਡੋਡਾ ਪੋਸਤ ਆਦਿ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਲਈ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਇਕ ਸਾਮਾਨ ਦੋਸ਼ੀ ਹੈ।
ਇਹ ਵੀ ਪੜ੍ਹੋ : ਵੱਡੀ ਗਿਣਤੀ 'ਚ ਸਮਾਜ ਸੇਵੀ 'ਆਪ' 'ਚ ਹੋਏ ਸ਼ਾਮਲ, ਭਗਵੰਤ ਮਾਨ ਨੇ ਕੀਤਾ ਸੁਆਗਤ
ਅਰੋੜਵੰਸ਼ ਧਰਮਸ਼ਾਲਾ ਵਿਖੇ ਵਿਧਾਇਕ ਅਰੁਣ ਨਾਰੰਗ ਦੇ ਸਮਰਥਨ ’ਚ ਆਗਮਨ ’ਚ ਸਭਾ ਲਈ ਪਹੁੰਚਣ ’ਤੇ ਪੱਤਰਕਾਰਾਂ ਨਾਲ ਰੂਬਰੂ ਹੁੰਦੇ ਹੋਏ ਸ਼ੇਖਾਵਤ ਨੇ ਕਿਹਾ ਕਿ ਐੱਨ.ਡੀ.ਏ. ਦੀ ਵਿਧਾਨਸਭਾ ਚੋਣਾਂ ’ਚ ਸਫਲਤਾ ਬਾਅਦ ਪੰਜਾਬ ’ਚ ਜਿਹੜੀ ਸਰਕਾਰ ਬਣੇਗੀ ਉਸਦੀ ਪਹਿਲ ਆਰਥਿਕ ਖੁਸ਼ਹਾਲੀ ਲਈ ਅਤੀਤ ’ਚ ਆਪਣੀ ਵਿਸ਼ੇਸ਼ ਪਛਾਣ ਬਣਾਉਣ ਵਾਲੇ ਇਸ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਰਹੇਗੀ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ ਕਾਂਗਰਸ ਦਾ CM ਚਿਹਰਾ ਚਰਨਜੀਤ ਚੰਨੀ ਜਾਂ ਨਵਜੋਤ ਸਿੱਧੂ? ਐਤਵਾਰ ਦੁਪਹਿਰ ਨੂੰ ਮਿਲੇਗਾ ਜਵਾਬ
NEXT STORY