Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    5:39:44 PM

  • latest of punjab weather till may 12 released

    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ...

  • mumbai man walks into hospital with machete stuck in head  doctors save him

    ਸਿਰ 'ਚ ਫਸਿਆ ਦਾਤਰ ਲੈ ਕੇ ਹਸਪਤਾਲ ਪਹੁੰਚਿਆ...

  • death figures in punjab and haryana jails are alarming

    ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ...

  • certificates of being amritdhari sought from members of chief khalsa diwan

    ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਨਸ਼ਿਆਂ ਦੇ ਖਾਤਮੇ ਲਈ ਪੂਰੇ ਸੂਬੇ ਵਿਚ ਪਿੰਡ ਪੱਧਰ ’ਤੇ ਬਣਾਈਆਂ ਜਾਣ ਡਿਫੈਂਸ ਕਮੇਟੀਆਂ : ਰਾਜਪਾਲ ਪੁਰੋਹਿਤ

PUNJAB News Punjabi(ਪੰਜਾਬ)

ਨਸ਼ਿਆਂ ਦੇ ਖਾਤਮੇ ਲਈ ਪੂਰੇ ਸੂਬੇ ਵਿਚ ਪਿੰਡ ਪੱਧਰ ’ਤੇ ਬਣਾਈਆਂ ਜਾਣ ਡਿਫੈਂਸ ਕਮੇਟੀਆਂ : ਰਾਜਪਾਲ ਪੁਰੋਹਿਤ

  • Edited By Shivani Bassan,
  • Updated: 25 Jul, 2024 12:28 PM
Amritsar
governor banwari lal purohit gave strict instructions on drugs
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਇਲਾਕੇ ਦੀਆਂ ਵਿਲੇਜ਼ ਲੈਵਲ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਇਕ ਸਾਲ ਦੇ ਅੰਦਰ-ਅੰਦਰ ਪੂਰੀ ਭਾਰਤ-ਪਾਕਿ ਸਰਹੱਦ ’ਤੇ ਐਂਟੀ ਡਰੋਨ ਟੈਕਨਾਲੋਜੀ ਲਗਾ ਦਿੱਤੀ ਜਾਵੇਗੀ, ਜਿਸ ਨਾਲ ਪਾਕਿਸਤਾਨ ਤੋਂ ਡਰੋਨ ਰਾਹੀਂ ਹੁੰਦੀ ਨਸ਼ਿਆਂ ਅਤੇ ਹਥਿਆਰਾਂ ਦੀ ਸਮੱਗਲਿੰਗ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ। ਪਿੰਡ ਧਨੋਏ ਅਤੇ ਉਸ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਲ ਵਿਚ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਵੀ. ਐੱਲ. ਡੀ. ਸੀ. ਮੈਂਬਰਾਂ ਨਾਲ ਮੀਟਿੰਗ ਦੌਰਾਨ ਰਾਜਪਾਲ ਪੁਰੋਹਿਤ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਅਪਣਾਈ ਹਮਲਾਵਰ ਨੀਤੀ ਲਈ ਕੇਂਦਰੀ ਅਤੇ ਸੂਬਾ ਏਜੰਸੀਆਂ ਦੀ ਸਿਫ਼ਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਿਵਲ, ਪੁਲਸ ਅਤੇ ਕੇਂਦਰੀ ਏਜੰਸੀਆਂ ਮਿਲ ਕੇ ਕੰਮ ਕਰ ਰਹੀਆਂ ਹਨ, ਉਸ ਦੇ ਵਧੀਆ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ 6 ਜ਼ਿਲ੍ਹਿਆਂ ਵਿਚ ਚੰਗਾ ਕੰਮ ਕਰਨ ਵਾਲੀਆਂ ਕਮੇਟੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ, ਜਿਨ੍ਹਾਂ ਵਿਚ ਪਹਿਲਾ ਇਨਾਮ 3 ਲੱਖ ਰੁਪਏ, ਦੂਸਰਾ ਇਨਾਮ 2 ਲੱਖ ਰੁਪਏ ਤੇ ਤੀਸਰਾ ਇਨਾਮ ਇਕ ਲੱਖ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਹਰ ਜ਼ਿਲ੍ਹੇ ਵਿਚ ਪਿੰਡ ਪੱਧਰ ’ਤੇ ਡਿਫੈਂਸ ਕਮੇਟੀਆਂ ਬਣਾਈਆਂ ਜਾਣ ਅਤੇ ਜ਼ਿਲ੍ਹਾ ਪੱਧਰ ਦੀ ਮੀਟਿੰਗ ਹਰ ਸਾਲ ਬੁਲਾ ਕੇ ਕਮੇਟੀ ਮੈਂਬਰਾਂ ਨੂੰ ਉਤਸ਼ਾਹਿਤ ਕੀਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ 'ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ

ਉਨ੍ਹਾਂ ਨਸ਼ੇ ਦੇ ਅਦਾਲਤੀ ਕੇਸਾਂ ਨਜਿੱਠਣ ਲਈ ਵਕੀਲਾਂ ਦਾ ਵਿਸ਼ੇਸ਼ ਪੈਨਲ ਗਠਿਤ ਕਰਨ ਅਤੇ ਮੁਲਜ਼ਮ ਵਿਅਕਤੀ ਨੂੰ ਸਜ਼ਾ ਸੁਣਾਏ ਜਾਣ ’ਤੇ ਤੁਰੰਤ ਉਸ ਦੀ ਜਾਇਦਾਦ ਜ਼ਬਤ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸਮੱਗਲਰਾਂ ’ਤੇ ਰੱਤੀ ਭਰ ਵੀ ਤਰਸ ਨਾ ਕੀਤਾ ਜਾਵੇ, ਬਲਕਿ ਉਨ੍ਹਾਂ ਨੂੰ ਕੁਚਲਣ ਦੀ ਨੀਤੀ ਅਪਣਾਈ ਜਾਵੇ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਵੀ. ਐੱਲ. ਡੀ. ਸੀ. ਮੈਂਬਰਾਂ ਨੂੰ ਅਸਲਾ ਲਾਇਸੰਸ ਲੋੜ ਅਨੁਸਾਰ ਜਾਰੀ ਕੀਤੇ ਜਾਣ ਅਤੇ ਇਸ ਤੋਂ ਇਲਾਵਾ ਪੁਲਸ ਅਤੇ ਸਿਵਲ ਪ੍ਰਸ਼ਾਸਨ ਵਿਚ ਉਨ੍ਹਾਂ ਨੂੰ ਮਾਣ ਸਤਿਕਾਰ ਦਿੱਤਾ ਜਾਵੇ ਤਾਂ ਜੋ ਲੋਕ ਅੱਗੇ ਆ ਕੇ ਇਨ੍ਹਾਂ ਸਮੱਗਲਰਾਂ ਵਿਰੁੱਧ ਕੰਮ ਕਰਨ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਬਾਰਡਰ ਏਰੀਏ ਦੇ ਪੁਲਸ ਸਟੇਸ਼ਨਾਂ ਨੂੰ ਮਜ਼ਬੂਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਕਿਉਂਕਿ ਸਿੱਧੇ ਤੌਰ ’ਤੇ ਭਾਰਤ ਨਾਲ ਲੜਨ ਦੀ ਸਮਰੱਥਾ ਨਹੀਂ ਰੱਖਦਾ, ਇਸ ਲਈ ਇਹ ਨਸ਼ਾ ਸਮੱਗਲਿੰਗ ਉਸ ਰਾਹੀਂ ਲੜੀ ਜਾ ਰਹੀ ਲੜਾਈ ਹੈ, ਜਿਸ ਵਿਚ ਦੁਸ਼ਮਣ ਨੂੰ ਹਰਾਉਣ ਲਈ ਸਰਹੱਦੀ ਖੇਤਰ ਦੇ ਲੋਕਾਂ ਦੇ ਸਾਥ ਦੀ ਵੱਡੀ ਲੋੜ ਹੈ। ਉਨ੍ਹਾਂ ਨੇ ਸਰਹੱਦ ’ਤੇ ਬੈਠੇ ਪਿੰਡਾਂ ਦੇ ਲੋਕਾਂ ਦੀ ਬਹਾਦਰੀ ਦੀ ਸਿਫਤ ਕਰਦੇ ਕਿਹਾ ਕਿ ਤੁਹਾਡੇ ਵੱਲੋਂ ਦਿੱਤਾ ਗਿਆ ਸਹਿਯੋਗ ਹਮੇਸ਼ਾ ਦੁਸ਼ਮਣ ਨੂੰ ਪਛਾੜਨ ਵਿਚ ਕਾਰਗਰ ਸਾਬਿਤ ਹੋਇਆ ਹੈ ਅਤੇ ਅੱਜ ਵੀ ਨਸ਼ੇ ਨੂੰ ਰੋਕਣ ਲਈ ਤੁਹਾਡੇ ਸਾਥ ਦੀ ਪੁਲਸ ਨੂੰ ਵੱਡੀ ਲੋੜ ਹੈ।

ਇਹ ਵੀ ਪੜ੍ਹੋ-ਕੇਂਦਰੀ ਬਜਟ 'ਤੇ ਬੋਲੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕਿਹਾ- ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ

ਉਨ੍ਹਾਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਲਗਾਤਾਰ ਨਸ਼ੇ ਵਿਰੁੱਧ ਸ਼ੁਰੂ ਕੀਤੀ ਇਸ ਮੁਹਿੰਮ ਵਿਚ ਤੁਹਾਡਾ ਸਾਥ ਦੇਣ ਲਈ ਆਉਂਦੇ ਰਹਿਣਗੇ ਬਸ਼ਰਤੇ ਕਿ ਤੁਸੀਂ ਇਸ ਸਮੱਗਲਿੰਗ ਵਿਰੁੱਧ ਡਟੇ ਰਹੋ। ਇਸ ਤੋਂ ਪਹਿਲਾਂ ਉਨ੍ਹਾਂ ਨੇ ਧਨੋਏ ਕਲਾਂ ਵਿਖੇ ਸ਼ਹੀਦਾਂ ਦੀ ਯਾਦਗਾਰ ’ਤੇ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਬੀ. ਐੱਸ. ਐੱਫ. ਪੋਸਟ ਵਿਖੇ ‘ਇਕ ਪੇੜ ਮਾਂ ਕੇ ਨਾਮ’ ਦੀ ਸ਼ੁਰੂਆਤ ਕਰਦੇ ਇਕ ਬੂਟਾ ਵੀ ਲਗਾਇਆ।

ਜੋ ਵਿਅਕਤੀ ਸਰਹੱਦ ਪਾਰੋਂ ਆਉਂਦੇ ਡਰੋਨ ਨੂੰ ਫੜਾਉਣ ’ਚ ਪੁਲਸ ਦੀ ਮਦਦ ਕਰੇਗਾ, ਉਸ ਨੂੰ ਨਕਦ ਇਨਾਮ ਦਿੱਤਾ ਜਾਵੇਗਾ : ਡੀ. ਜੀ. ਪੀ.

ਇਸ ਮੌਕੇ ਡੀ. ਜੀ. ਪੀ. ਗੌਰਵ ਯਾਦਵ ਨੇ ਐਲਾਨ ਕੀਤਾ ਕਿ ਜੋ ਵੀ ਵਿਅਕਤੀ ਸਰਹੱਦ ਪਾਰੋਂ ਆਉਂਦੇ ਡਰੋਨ ਨੂੰ ਫੜਾਉਣ ਵਿਚ ਪੁਲਸ ਦੀ ਮਦਦ ਕਰੇਗਾ, ਉਸ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਜੋ ਵੀ ਡਰੋਨ ਲੋਕਾਂ ਨੇ ਫੜਾਏ ਹਨ, ਉਨ੍ਹਾਂ ਦਾ ਵੀ ਇਨਾਮ, ਉਨ੍ਹਾਂ ਨੂੰ ਮਿਲੇਗਾ ਅਤੇ ਭਵਿੱਖ ਵਿਚ ਵੀ ਇਹ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਇਸ ਤੋਂ ਇਲਾਵਾ ਸਰਹੱਦੀ ਖੇਤਰ ਦੇ ਤਿੰਨ ਪਿੰਡਾਂ ਧਨੋਏ, ਮੋਦੋਕੇ ਅਤੇ ਅਟੱਲਗੜ੍ਹ ਦੀਆਂ ਯੂਥ ਕਲੱਬਾਂ ਨੂੰ 3.5 ਲੱਖ ਰੁਪਏ ਦੀ ਗ੍ਰਾਂਟ ਦਿੱਤੀ।

ਇਸ ਮੌਕੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਵਧੀਕ ਪ੍ਰਮੁੱਖ ਸਕੱਤਰ ਕੇ. ਸ਼ਿਵਾ ਪ੍ਰਸ਼ਾਦ, ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਪ੍ਰਭਾਰੀ ਸੈਕਟਰੀ ਕਮਲ ਕਿਸ਼ੋਰ ਯਾਦਵ, ਪੁਲਸ ਕਮਿਸ਼ਨਰ ਰਣਜੀਤ ਸਿੰਘ, ਡੀ. ਆਈ. ਜੀ. ਰਾਕੇਸ਼ ਕੌਸ਼ਲ, ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ, ਜ਼ਿਲਾ ਪੁਲਸ ਮੁਖੀ ਸਤਿੰਦਰ ਸਿੰਘ, ਡਿਪਟੀ ਕਮਿਸ਼ਨਰ ਤਰਨਤਾਰਨ ਸੰਦੀਪ ਕੁਮਾਰ ਤੇ ਜ਼ਿਲਾ ਪੁਲਸ ਮੁਖੀ ਅਸ਼ਵਨੀ ਕਪੂਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਸਮੁੰਦਰੀ ਜਹਾਜ਼ ਡੁੱਬਣ ਕਾਰਨ 22 ਸਾਲਾ ਨੌਜਵਾਨ ਲਾਪਤਾ, ਪਰਿਵਾਰ ਦਾ ਇਕਲੌਤਾ ਸਹਾਰਾ ਹੈ ਦੀਪਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Governor Banwari Lal Purohit
  • strict instructions
  • drugs
  • border area
  • ਰਾਜਪਾਲ ਬਨਵਾਰੀ ਲਾਲ ਪੁਰੋਹਿਤ
  • ਸਖ਼ਤ ਹਦਾਇਤਾਂ
  • ਨਸ਼ੇ
  • ਸਰਹੱਦੀ ਖੇਤਰ

ਪਤਨੀ ਤੇ ਸੱਸ ਤੋਂ ਤੰਗ ਆਏ ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • large scale transfers in punjab
    ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਇਆ ਨੋਟੀਫਿਕੇਸ਼ਨ
  • death of a young man death due to overdose
    ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
  • punjab schools school holidays students
    ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert ਜਾਰੀ
  • fire in mahal kalan
    ਬਿਜਲੀ ਦੇ ਚੰਗਿਆੜਿਆਂ ਨਾਲ ਪਿੰਡ ਕੁਰੜ ਤੇ ਸਹੌਰ ਵਿਚ 34 ਏਕੜ ਟਾਂਗਰ ਸੜ ਕੇ ਸੁਆਹ
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • the political battle of 5 states will be decided today
    5 ਰਾਜਾਂ ਦੇ ਸਿਆਸੀ ਮਹਾ-ਸੰਗਰਾਮ ਦਾ ਅੱਜ ਹੋਵੇਗਾ ਫ਼ੈਸਲਾ, ਪੂਰੇ ਦੇਸ਼ ਦੀਆਂ ਨਜ਼ਰਾਂ ਨਤੀਜਿਆਂ 'ਤੇ ਟਿਕੀਆਂ
  • sarpanch climbs on water tank for panchayat rights in village kalalmajra
    ਪਿੰਡ ਕਲਾਲਮਾਜਰਾ 'ਚ ਪੰਚਾਇਤ ਅਧਿਕਾਰਾਂ ਲਈ ਟੈਂਕੀ ‘ਤੇ ਚੜ੍ਹੇ ਸਰਪੰਚ
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਦਿਨਾਂ ਨੂੰ ਹੋ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major restrictions imposed in nawanshahr district  orders till july 4
      ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...
    • faridkot youth in canada
      ਕੈਨੇਡਾ ਤੋਂ ਆਏ ਫੋਨ ਨੇ ਪੁਆ ਦਿੱਤਾ ਚੀਕ-ਚਿਹਾੜਾ, 28 ਸਾਲਾ ਪੁੱਤ ਦੀ ਅਚਾਨਕ ਮੌਤ
    • ludhiana businessman case
      ਲੁਧਿਆਣਾ ਦੇ ਕਾਰੋਬਾਰੀ ਵੱਲੋਂ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਹੋਏ ਸਨਸਨੀਖੇਜ਼...
    • shameful incident in ludhiana
      ਵਿਆਹ ਦਾ ਝਾਂਸਾ ਦੇ ਕੇ ਲੁੱਟੀ ਪੱਤ, ਮਾਂ ਬਣੀ ਤਾਂ ਮੁੱਕਰਿਆ ਪ੍ਰੇਮੀ
    • 27 year old youth  only son  commits suicide
      27 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਸੀ ਇਕਲੌਤਾ ਪੁੱਤ
    • heartbreaking accident in punjab sparks outcry
      ਪੰਜਾਬ 'ਚ ਵੱਡੇ ਹਾਦਸੇ ਨੇ ਪਵਾ ਦਿੱਤੀਆਂ ਚੀਕਾਂ, ਭਿਆਨਕ ਮੰਜ਼ਰ ਦੇਖ ਧੁਰ ਅੰਦਰ...
    • great news for those buying houses on rent
      ਕਿਰਾਏ 'ਤੇ ਘਰ ਲੈਣ-ਦੇਣ ਵਾਲਿਆਂ ਲਈ ਵੱਡੀ ਖ਼ਬਰ, ਖ਼ਤਮ ਹੋਇਆ ਪੁਰਾਣਾ ਸਿਸਟਮ, ਹੁਣ...
    • punjab airport force deployed
      ਪੰਜਾਬ ਦੇ ਇਸ ਏਅਰ ਫੋਰਸ ਸਟੇਸ਼ਨ ਦੀ ਵਧਾਈ ਗਈ ਸੁਰੱਖਿਆ, ਵੱਡੀ ਗਿਣਤੀ 'ਚ ਫੋਰਸਾਂ...
    • national lok adalat to be held in bathinda tomorrow
      ਬਠਿੰਡਾ 'ਚ ਭਲਕੇ ਲੱਗੇਗੀ ਨੈਸ਼ਨਲ ਲੋਕ ਅਦਾਲਤ
    • ludhiana businessman arrested
      ਟੈਕਸ ਚੋਰੀ ਦੇ ਦੋਸ਼ ਹੇਠ ਲੁਧਿਆਣਾ ਦਾ ਕਾਰੋਬਾਰੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +