Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    2:05:16 PM

  • new orders in the sri harmandir sahib

    ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੂੰ ਲੈ ਕੇ...

  • green card holders in america sba loan will not be available

    ਅਮਰੀਕਾ 'ਚ Green Card ਧਾਰਕਾਂ ਲਈ ਵਧੀਆਂ...

  • majithia said something big about punjab dgp

    'ਜੇ ਮੇਰਾ ENCOUNTER ਹੋਇਆ ਤਾਂ...' ਮਜੀਠੀਆ ਨੇ...

  • dubai return boy in punjab

    ਵਿਆਹ ਕਰਵਾਉਣ ਲਈ ਵਿਦੇਸ਼ ਤੋਂ ਪੰਜਾਬ ਆਇਆ ਸੀ ਮੁੰਡਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ​​​​​​​ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ, ਜਥੇ. ਗੜਗੱਜ ਨਾਲ ਕੀਤੀ ਮੁਲਾਕਾਤ

PUNJAB News Punjabi(ਪੰਜਾਬ)

​​​​​​​ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ, ਜਥੇ. ਗੜਗੱਜ ਨਾਲ ਕੀਤੀ ਮੁਲਾਕਾਤ

  • Edited By Shivani Bassan,
  • Updated: 11 Jul, 2025 06:26 PM
Amritsar
governor gulab chand kataria paid obeisance at takht sri keshgarh sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਸਰਬਜੀਤ,ਦਲਜੀਤ ਸਿੰਘ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਕਟਾਰੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਰਿਹਾਇਸ਼ ਦਫ਼ਤਰ ਵਿਖੇ ਪੁੱਜ ਕੇ ਵਿਸ਼ੇਸ਼ ਮੁਲਾਕਾਤ ਕੀਤੀ।

ਇਸ ਮੌਕੇ ਜਥੇਦਾਰ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਰਾਜਪਾਲ ਕਟਾਰੀਆ ਨੂੰ ਸਿਰਪਾਓ, ਲੋਈ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਮੁਲਾਕਾਤ ਦੌਰਾਨ ਰਾਜਪਾਲ ਕਟਾਰੀਆ ਅਤੇ ਜਥੇਦਾਰ ਗੜਗੱਜ ਵਿਚਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿਚ ਸਖਤ ਕਾਨੂੰਨ, ਚਮਕੌਰ ਸਾਹਿਬ ਦੇ ਨੇੜੇ ਪੇਪਰ ਫੈਕਟਰੀ ਅਤੇ ਮੱਤੇਵਾੜਾ ਜੰਗਲ ਨੇੜੇ ਵੱਸਦੇ ਗਰੀਬ ਪਰਿਵਾਰਾਂ ਦੇ ਉਜਾੜੇ, ਪੰਜਾਬ ਅੰਦਰ ਪੁਲਸ ਮੁਕਾਬਲੇ, ਧਰਮ ਪਰਿਵਰਤਨ ਆਦਿ ਜਿਹੇ ਅਹਿਮ ਮਾਮਲਿਆਂ ਉੱਤੇ ਵਿਚਾਰਾਂ ਹੋਈਆਂ।

ਇਹ ਵੀ ਪੜ੍ਹੋ- ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਫਿਰ ਹੋਵੇਗਾ ਸ਼ੁਰੂ

ਮੁਲਾਕਾਤ ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਬਹੁਤ ਚੰਗੇ ਮਾਹੌਲ ਵਿਚ ਗੱਲਬਾਤ ਹੋਈ, ਜਿਸ ਦੌਰਾਨ ਉਨ੍ਹਾਂ ਪਾਸ ਉਠਾਏ ਗਏ ਮਾਮਲਿਆਂ ਨੂੰ ਰਾਜਪਾਲ ਨੇ ਗੌਰ ਨਾਲ ਸੁਣਿਆ ਅਤੇ ਲੋੜੀਂਦੀ ਕਾਰਵਾਈ ਦੀ ਗੱਲ ਆਖੀ।

PunjabKesari

ਜਥੇਦਾਰ ਗੜਗੱਜ ਨੇ ਕਿਹਾ ਕਿ ਰਾਜਪਾਲ ਨੂੰ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਪੂਰੇ ਦੇਸ਼ ਅਤੇ ਵਿਸ਼ਵ ਵਿਚ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੇ ਸਿਧਾਂਤ ਨੂੰ ਦਰਸਾਉਂਦਿਆਂ ਚੰਗੇ ਤਰੀਕੇ ਨਾਲ ਮਨਾਈ ਜਾਣੀ ਚਾਹੀਦੀ ਹੈ। ਰਾਜਪਾਲ ਕਟਾਰੀਆ ਨੂੰ ਇਹ ਸੁਝਾਅ ਦਿੱਤਾ ਗਿਆ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ ਸਲਾਹ ਨਾਲ ਮਨਾਈ ਜਾਵੇ, ਕਿਉਂਕਿ ਇਹ ਸਿੱਖਾਂ ਦੀ ਨੁਮਾਇੰਦਾ ਕੇਂਦਰੀ ਧਾਰਮਿਕ ਸੰਸਥਾ ਹੈ ਜੋ ਗੁਰਮਤਿ ਸਮਾਗਮਾਂ ਵਿਚ ਸਿੱਖ ਰਵਾਇਤਾਂ, ਮਰਯਾਦਾ ਅਤੇ ਸਿਧਾਂਤਾਂ ਦੀ ਬਿਹਤਰ ਤਰਜਮਾਨੀ ਕਰਦੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਜਥੇਦਾਰ ਗੜਗੱਜ ਨੇ ਰਾਜਪਾਲ ਕੋਲ ਸ੍ਰੀ ਚਮਕੌਰ ਸਾਹਿਬ ਦੇ ਨੇੜੇ ਲੱਗ ਰਹੀ ਪੇਪਰ ਫੈਕਟਰੀ ਦਾ ਮਾਮਲਾ ਵੀ ਉਠਾਇਆ, ਜਿਸ ਦਾ ਇਲਾਕੇ ਦੇ ਲੋਕਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਨਾਲ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਦੇ ਨੇੜੇ ਪ੍ਰਦੂਸ਼ਣ ਫੈਲੇਗਾ ਜੋ ਕਿ ਲੋਕਾਂ ਦੀ ਸਿਹਤ ਤੇ ਪੰਜਾਬ ਦੇ ਵਾਤਾਵਰਣ, ਹਵਾ ਤੇ ਪਾਣੀ ਲਈ ਠੀਕ ਨਹੀਂ ਹੈ। ਜਥੇਦਾਰ ਗੜਗੱਜ ਨੇ ਮੱਤੇਵਾੜਾ ਜੰਗਲ ਦੇ ਨੇੜੇ ਵੱਸਦੇ ਗ਼ਰੀਬ ਪਰਿਵਾਰਾਂ ਦੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਜਾੜੇ ਦਾ ਮਾਮਲਾ ਵੀ ਰਾਜਪਾਲ ਪੰਜਾਬ ਦੇ ਕੋਲ ਉਠਾਇਆ ਕਿਉਂ ਕਿ ਇਹ ਪਰਿਵਾਰ ਲੰਮੇ ਸਮੇਂ ਤੋਂ ਉੱਥੇ ਵੱਸੇ ਹੋਏ ਹਨ ਇਸ ਲਈ ਇਨ੍ਹਾਂ ਨੂੰ ਉਜਾੜਨਾ ਵਾਜਬ ਨਹੀਂ ਤੇ ਮਨੁੱਖੀ ਅਧਿਕਾਰਾਂ ਨੂੰ ਗਹਿਰੀ ਸੱਟ ਹੈ, ਜੋ ਕਿ ਪੰਜਾਬ ਦੇ ਸੁਭਾਅ ਨਾਲ ਨਹੀਂ ਰਲਦੀ।

PunjabKesari

ਜਥੇਦਾਰ ਗੜਗੱਜ ਨੇ ਰਾਜਪਾਲ ਕਟਾਰੀਆ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਸਬੰਧੀ ਸਖ਼ਤ ਕਾਨੂੰਨ ਬਣਾਉਣ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਜਾਗਤ ਜੋਤ ਗੁਰੂ ਮੰਨਦੇ ਹਨ ਅਤੇ ਧਰਮ ਗ੍ਰੰਥ ਸਾਰੇ ਹੀ ਸਤਿਕਾਰਯੋਗ ਹਨ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ, ਇਸ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਵਿਸ਼ੇਸ਼ ਕਾਨੂੰਨ ਬਣਨਾ ਚਾਹੀਦਾ ਹੈ, ਸਖ਼ਤ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ ਅਤੇ ਇਹ ਕਾਰਜ ਛੇਤੀ ਹੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਵੀ ਗੁਰੂ ਘਰਾਂ ਅੰਦਰ ਹਰ ਸਮੇਂ ਪਹਿਰੇਦਾਰੀ ਯਕੀਨਾ ਬਣਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਪੰਜਾਬੀਓ 6 ਅਕਤੂਬਰ ਤੱਕ ਮੰਨਣੇ ਪੈਣਗੇ ਹੁਕਮ, ਹੁਣ ਲੱਗ ਗਈਆਂ ਪਾਬੰਦੀਆਂ

ਜਥੇਦਾਰ ਗੜਗੱਜ ਨੇ ਰਾਜਪਾਲ ਪੰਜਾਬ ਕੋਲ ਪਿਛਲੇ ਸੱਤ ਮਹੀਨਿਆਂ ਅੰਦਰ ਪੰਜਾਬ ਪੁਲਸ ਵੱਲੋਂ ਕੀਤੇ ਗਏ ਮੁਕਾਬਲਿਆਂ ਦਾ ਮਾਮਲਾ ਵੀ ਉਠਾਇਆ, ਜਿਨ੍ਹਾਂ ਵਿਚ ਪੁਲਸ ਨੇ ਤਕਰੀਬਨ ਇਕੋ ਜਿਹੀ ਕਹਾਣੀ ਬਣਾਈ ਹੈ ਕਿ ਹਥਿਆਰ ਬਰਾਮਦ ਕਰਨ ਗਏ ਤੇ ਕਥਿਤ ਦੋਸ਼ੀਆਂ ਵੱਲੋਂ ਪੁਲਸ ਉੱਤੇ ਗੋਲੀ ਚਲਾਈ ਗਈ ਅਤੇ ਜਵਾਬੀ ਕਾਰਵਾਈ ਵਿਚ ਉਹ ਮਾਰੇ ਗਏ।

ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਅੰਦਰ ਲੋਕਾਂ ਨੂੰ ਨਿਆਂ ਦੇਣ ਲਈ ਅਦਾਲਤਾਂ ਹਨ ਤਾਂ ਫਿਰ ਸਜ਼ਾ ਵੀ ਅਦਾਲਤ ਨੂੰ ਹੀ ਦੇਣੀ ਚਾਹੀਦੀ ਹੈ ਅਤੇ ਮੁਕਾਬਲਿਆਂ ਵਿਚ ਕਿਸੇ ਨੂੰ ਸਜ਼ਾ ਦੇਣਾ ਗਲਤ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪਿਛਲੇ ਦਿਨੀਂ ਅਬੋਹਰ ਅੰਦਰ ਹੋਇਆ ਵਪਾਰੀ ਭਰਾ ਦਾ ਕਤਲ ਵੀ ਬੇਹੱਦ ਮੰਦਭਾਗਾ ਹੈ, ਅਜਿਹਾ ਨਹੀਂ ਹੋਣਾ ਚਾਹੀਦਾ ਸੀ ਪਰ ਅਮਨ ਕਾਨੂੰਨ ਨੂੰ ਦੇਖਣਾ ਸਰਕਾਰ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅੰਦਰ ਵੀ ਇੱਕ ਸਾਬਕਾ ਅਕਾਲੀ ਸਰਪੰਚ ਨੂੰ ਕਤਲ ਕੀਤਾ ਗਿਆ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡਾ ਐਨਕਾਊਂਟਰ

ਉਨ੍ਹਾਂ ਕਿਹਾ ਕਿ ਅਬੋਹਰ ਮਾਮਲੇ ਨਾਲ ਸਬੰਧਤ ਮਾਰੇ ਗਏ ਦੋ ਨੌਜਵਾਨ ਲੜਕਿਆਂ ਦੇ ਪਰਿਵਾਰਾਂ ਵੱਲੋਂ ਪੁਲਸ ਮੁਕਾਬਲਿਆਂ ਨੂੰ ਝੂਠਾ ਕਿਹਾ ਜਾ ਰਿਹਾ ਹੈ ਅਤੇ ਉਹ ਇਨਸਾਫ਼ ਲਈ ਅਵਾਜ਼ ਉਠਾ ਰਹੇ ਹਨ, ਇਸ ਦਾ ਸੱਚ ਅਤੇ ਝੂਠ ਤਾਂ ਸਮੇਂ ਨਾਲ ਸਾਹਮਣੇ ਆਵੇਗਾ ਪਰ ਅਜਿਹੇ ਵਰਤਾਰੇ ਨੂੰ ਠੱਲ੍ਹ ਪੈਣੀ ਚਾਹੀਦੀ ਹੈ। ਪੰਜਾਬ ਪੁਲਸ ਰਾਜ ਬਣਨ ਵੱਲ ਨਹੀਂ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਕਟਾਰੀਆ ਨਾਲ ਧਰਮ ਪਰਿਵਰਤਨ ਦੇ ਮਾਮਲੇ ਉੱਤੇ ਵੀ ਵਿਚਾਰ ਹੋਈ। ਉਨ੍ਹਾਂ ਕਿਹਾ ਕਿ ਲਾਲਚ, ਡਰ, ਪਖੰਡ ਅਤੇ ਝੂਠੀਆਂ ਕਰਾਮਾਤਾਂ ਦਾ ਮਾਹੌਲ ਸਿਰਜ ਕੇ ਧਰਮ ਪਰਿਵਰਤਨ ਕਰਵਾਉਣਾ ਬਿਲਕੁਲ ਠੀਕ ਨਹੀਂ ਅਤੇ ਇਹ ਵਿਚਾਰ ਹੋਈ ਹੈ ਕਿ ਪ੍ਰੇਮ ਨਾਲ ਪਰਿਵਰਤਨ ਕਰ ਗਏ ਪਰਿਵਾਰਾਂ ਨੂੰ ਵਾਪਸ ਲਿਆਉਣ ਲਈ ਯਤਨ ਕੀਤੇ ਜਾਣ।

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਹਰਦੇਵ ਸਿੰਘ, ਸੂਚਨਾ ਅਧਿਕਾਰੀ ਹਰਪ੍ਰੀਤ ਸਿੰਘ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਆਦਿ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 

 

 

 

 

 

 

 

  • Governor Gulab Chand Kataria
  • Takht Sri Keshgarh Sahib
  • Jathedar Gargajj
  • ਰਾਜਪਾਲ ਗੁਲਾਬ ਚੰਦ ਕਟਾਰੀਆ
  • ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
  • ਜਥੇਦਾਰ ਗੜਗੱਜ

ਅਬੋਹਰ ਦੇ ਵਪਾਰੀ ਸੰਜੇ ਵਰਮਾ ਕਤਲ ਕਾਂਡ ਵਿਚ ਨਵਾਂ ਮੋੜ, ਹੋਇਆ ਵੱਡਾ ਖ਼ੁਲਾਸਾ

NEXT STORY

Stories You May Like

  • takht sri hazur sahib helicopter flowers
    ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਹੈਲੀਕਾਪਟਰ ਰਾਹੀਂ ਕੀਤੀ ਫੁੱਲਾਂ ਦੀ ਵਰਖਾ
  • mankirat aulakh visits sri darbar sahib
    ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮਨਕੀਰਤ ਔਲਖ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • sri guru granth sahib ji  sri akal takht sahib
    328 ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਆਦੇਸ਼ ਜਾਰੀ
  • takht sri hazur sahib nagar kirtan
    350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
  • govind singh sandhu submitted a written apology to sri akal takht sahib
    ਚੌਰ ਤੇ ਛਤਰ ਝੁਲਾਉਣ ਦੇ ਮਾਮਲੇ ‘ਚ ਗੋਵਿੰਦ ਸਿੰਘ ਸੰਧੂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ, ਲਿਖਤੀ ਖਿਮਾ ਜਾਚਨਾ ਸੌਂਪੀ
  • world bank president ajay banga visits gurdwara in pakistan
    ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਪਹੁੰਚੇ ਪਾਕਿਸਤਾਨ; ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਏ ਨਤਮਸਤਕ
  • jathedar gargajj sought a report in the matter of distribution of treasure
    ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਖ਼ਜ਼ਾਨਾ ਵੰਡਣ ਮਾਮਲੇ ‘ਚ ਜਥੇ. ਗੜਗੱਜ ਨੇ ਸਬੰਧਤ ਮੈਨੇਜਰ ਕੋਲੋਂ ਮੰਗੀ ਰਿਪੋਰਟ
  • haryana cm naib singh saini pays obeisance to bhaini sahib
    ਬਸੰਤ ਪੰਚਮੀ ਮੌਕੇ ਭੈਣੀ ਸਾਹਿਬ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸਿੰਘ ਸੈਣੀ
  • sukhpal singh khaira statement
    ਖਹਿਰਾ ਨੇ ਘੇਰੀ ਕੇਂਦਰ ਸਰਕਾਰ, ਹਥਿਆਰਬੰਦ ਸੈਨਾਵਾਂ ਦੀ ਭਲਾਈ ਨੂੰ ਲੈ ਕੇ ਦਿੱਤਾ...
  • important news for those registering in punjab
    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • heartbreaking incident in jalandhar
    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
  • illegal liquor factory busted in jalandhar
    ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
  • family attacked for opposing drug trade
    ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ 'ਤੇ ਪਰਿਵਾਰ 'ਤੇ ਕੀਤਾ ਹਮਲਾ, ਭੰਨ ਦਿੱਤੀਆਂ...
  • ravneet bittu betrayed the entire punjab
    ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ ਸਗੋਂ ਹਰ ਪੰਜਾਬੀ ਨਾਲ ਕੀਤਾ ਧੋਖਾ...
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
Trending
Ek Nazar
mrinal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab and haryana highcourt big decision
      ਸਹਿਮਤੀ ਨਾਲ ਸਬੰਧ ਬਣਾਉਣ ਤੋਂ ਬਾਅਦ ਰਿਸ਼ਤਾ ਟੁੱਟਣਾ ਬਲਾਤਕਾਰ ਨਹੀਂ : ਹਾਈਕੋਰਟ
    • rahul gandhi alone is enough to destroy congress ashwani sharma
      ਕਾਂਗਰਸ ਨੂੰ ਖ਼ਤਮ ਕਰਨ ਲਈ ਇਕੱਲਾ ਰਾਹੁਲ ਗਾਂਧੀ ਹੀ ਕਾਫ਼ੀ : ਅਸ਼ਵਨੀ ਸ਼ਰਮਾ
    • pension  high court  job
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
    • illegal liquor factory busted in jalandhar
      ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
    • family attacked for opposing drug trade
      ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ 'ਤੇ ਪਰਿਵਾਰ 'ਤੇ ਕੀਤਾ ਹਮਲਾ, ਭੰਨ ਦਿੱਤੀਆਂ...
    • ashwani sharma on aap
      ਮੋਦੀ ਨੇ ਗ਼ਰੀਬਾਂ ਨੂੰ ਹੱਕ ਦਿੱਤਾ, ਪੰਜਾਬ ਸਰਕਾਰ ਨੇ ਉਨ੍ਹਾਂ ਦਾ ਚੁੱਲ੍ਹਾ ਕੀਤਾ...
    • ravneet bittu betrayed the entire punjab
      ਰਵਨੀਤ ਬਿੱਟੂ ਨੇ ਨਾ ਸਿਰਫ਼ ਕਾਂਗਰਸ ਪਾਰਟੀ ਨਾਲ ਸਗੋਂ ਹਰ ਪੰਜਾਬੀ ਨਾਲ ਕੀਤਾ ਧੋਖਾ...
    • electricity consumers of punjab should be on alert
      ਪੰਜਾਬ ਦੇ ਬਿਜਲੀ ਖ਼ਪਤਕਾਰ ਹੋ ਜਾਣ ALERT, ਪੂਰੇ ਸੂਬੇ 'ਚ ਬਿਜਲੀ ਬਿੱਲਾਂ ਨੂੰ ਲੈ...
    • government school  principal  notice
      ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਜਾਰੀ ਹੋ ਗਿਆ ਨੋਟਿਸ, ਹੈਰਾਨ ਕਰਨ...
    • minister sanjeev arora exposed other ministers
      ‘ਆਪ’ ਪੰਜਾਬ ’ਚ ਵੱਡਾ ਵਿਵਾਦ! ਮੰਤਰੀ ਅਰੋੜਾ ਨੇ ਹੀ ਖੋਲ੍ਹ ਦਿੱਤੀ ਆਪਣੇ ਮੰਤਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +