Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:19:50 PM

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਮੁੜ ਵਸੇਬਾ ਕੇਂਦਰ ਦਾ ਦੌਰਾ

PUNJAB News Punjabi(ਪੰਜਾਬ)

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਮੁੜ ਵਸੇਬਾ ਕੇਂਦਰ ਦਾ ਦੌਰਾ

  • Edited By Sandeep Kumar,
  • Updated: 09 Jun, 2025 09:14 AM
Hoshiarpur
governor gulab chand kataria visited the rehabilitation center
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ) : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਆਪਣੇ ਹੁਸ਼ਿਆਰਪੁਰ ਦੌਰੇ ਦੌਰਾਨ ਫਤਿਹਗੜ੍ਹ ਵਿਖੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੂੰ ਪੰਜਾਬ ਪੁਲਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਨੇ ਕੇਂਦਰ ਵਿਚ ਇਲਾਜ ਅਧੀਨ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਪ੍ਰੇਰਿਤ ਕੀਤਾ।

ਰਾਜਪਾਲ ਨੇ ਕਿਹਾ ਕਿ ਨਸ਼ੇ ਦੀ ਆਦਤ ਤੋਂ ਬਾਹਰ ਆਉਣਾ ਇਕ ਹਿੰਮਤ ਵਾਲਾ ਕੰਮ ਹੈ ਅਤੇ ਨਸ਼ਾ ਛੱਡਣ ਵਾਲਿਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਇਕ ਵਿਅਕਤੀ ਦੇ ਜੀਵਨ ਨੂੰ ਪ੍ਰਭਾਵਿਤ ਕਰਦਾ ਹੈ, ਬਲਕਿ ਪੂਰੇ ਸਮਾਜ ਦੀ ਤਰੱਕੀ ਵਿਚ ਵੀ ਰੁਕਾਵਟ ਪਾਉਂਦਾ ਹੈ। ਉਨ੍ਹਾਂ ਨਸ਼ਾ ਛੱਡਣ ਵਾਲਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਨਵੇਂ ਸਿਰੇ ਤੋਂ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੁਝ ਨੌਜਵਾਨਾਂ, ਜਿਨ੍ਹਾਂ ਨੇ ਨਸ਼ਾ ਛੱਡ ਦਿੱਤਾ ਹੈ, ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਉਹ ਦੁਬਾਰਾ ਆਮ ਜ਼ਿੰਦਗੀ ਵਿਚ ਕਿਵੇਂ ਵਾਪਸ ਆਏ ਹਨ। ਇਹ ਤਜ਼ਰਬੇ ਮੌਜੂਦਾ ਮਰੀਜ਼ਾਂ ਲਈ ਪ੍ਰੇਰਨਾ ਸਰੋਤ ਬਣੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ' ਸ਼ਾਮਲ

ਇਸ ਦੌਰਾਨ ਰਾਜਪਾਲ ਨੇ ਪੂਰੇ ਕੇਂਦਰ ਦਾ ਦੌਰਾ ਕੀਤਾ ਅਤੇ ਉੱਥੇ ਉਪਲਬੱਧ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਉੱਥੇ ਚੱਲ ਰਹੇ ਕਿੱਤਾਮੁਖੀ ਸਿਖਲਾਈ ਕੋਰਸਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੰਜਾਬ ਦੇ ਰਾਜਪਾਲ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੇਂਦਰ ਵਿਚ ਮਲਟੀ-ਕੁਜ਼ੀਨ ਕੁਕਿੰਗ, ਹੇਅਰ ਡ੍ਰੈਸਰ ਅਤੇ ਸੈਲੂਨ ਆਰਟਿਸਟ ਵਰਗੇ ਕਿੱਤਾਮੁਖੀ ਸਿਖਲਾਈ ਕੋਰਸ ਕਰਵਾ ਰਿਹਾ ਹੈ। ਉਨ੍ਹਾਂ ਦਾ ਉਦੇਸ਼ ਨਾ ਸਿਰਫ਼ ਮਰੀਜ਼ਾਂ ਨੂੰ ਹੁਨਰ ਸਿਖਾਉਣਾ ਹੈ ਬਲਕਿ ਉਨ੍ਹਾਂ ਨੂੰ ਸਮਾਜ ਵਿਚ ਸਵੈ-ਮਾਣ ਨਾਲ ਮੁੜ ਸਥਾਪਿਤ ਕਰਨਾ ਵੀ ਹੈ। ਕੁਆਂਟਮ ਪੇਪਰ ਮਿੱਲ ਅਤੇ ਵਾਈਬਰ ਕਾਸਟਿਕ, ਮੁਹਾਲੀ ਦੁਆਰਾ ਸੀ.ਐਸ.ਆਰ ਤਹਿਤ ਕੇਂਦਰ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।

ਇਸ ਉਪਰੰਤ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਟੋਪਚੀ ਸੀ. ਐੱਸ. ਡੀ ਆਰਮੀ ਕੰਟੀਨ ਵਿਖੇ ਰੈੱਡ ਕ੍ਰਾਸ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਮਹੱਤਵਪੂਰਨ ਪਹਿਲਕਦਮੀ ‘ਵਿੰਗਜ਼ ਪ੍ਰੋਜੈਕਟ’ ਅਧੀਨ ਸਥਾਪਿਤ ਕੀਤੀ ਗਈ ਕੰਟੀਨ ਦਾ ਉਦਘਾਟਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਬੌਧਿਕ ਤੌਰ 'ਤੇ ਵਿਸ਼ੇਸ਼ ਬੱਚਿਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਰੈੱਡ ਕਰਾਸ ਦੁਆਰਾ ਦਸੰਬਰ 2023 ਵਿਚ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ ਦੇ ਤਹਿਤ ਹੁਸ਼ਿਆਰਪੁਰ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿਚ ਹੁਣ ਤੱਕ ਪੰਜ ਟਕ ਦੁਕਾਨਾਂ ਖੋਲ੍ਹੀਆਂ ਗਈਆਂ ਹਨ। ਇਨ੍ਹਾਂ ਦੁਕਾਨਾਂ ਦੀ ਸਥਾਪਨਾ ਹਿਤ ਸੀ. ਐੱਸ. ਆਰ ਤਹਿਤ ਲੁਧਿਆਣਾ ਬੇਵਰੇਜਿਜ਼ (ਕੋਕਾ ਕੋਲਾ), ਹੁਸ਼ਿਆਰਪੁਰ ਵੱਲੋਂ ਸਹਾਇਤਾ ਪ੍ਰਦਾਨ ਕੀਤੀ ਹੈ। ਰਾਜਪਾਲ ਨੇ ਬਾਅਦ ਵਿਚ ਸਰਵਿਸਿਜ਼ ਕਲੱਬ ਵਿਖੇ ਸ਼ਹਿਰ ਦੇ ਪ੍ਰਮੁੱਖ ਨਾਗਰਿਕਾਂ ਨਾਲ ਮੁਲਾਕਾਤ ਵੀ ਕੀਤੀ। 

ਇਹ ਵੀ ਪੜ੍ਹੋ : ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ ਤੋਂ ਫੜਿਆ ਤਾਂ ਹੋਇਆ ਖੁਲਾਸਾ

ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਰਾਜਪਾਲ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸਐਸਪੀ ਸੰਦੀਪ ਕੁਮਾਰ ਮਲਿਕ, ਮੇਅਰ ਸੁਰਿੰਦਰ ਕੁਮਾਰ ਅਤੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੰਜੀਵ ਸੂਦ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

  • Hoshiarpur
  • Governor Gulab Chand Kataria
  • Rehabilitation Center
  • Visit
  • ਹੁਸ਼ਿਆਰਪੁਰ
  • ਰਾਜਪਾਲ ਗੁਲਾਬ ਚੰਦ ਕਟਾਰੀਆ
  • ਮੁੜ ਵਸੇਬਾ ਕੇਂਦਰ
  • ਦੌਰਾ

ਪੰਜਾਬ ਵੱਲ ਫ਼ਿਰ ਭੇਜੇ ਗਏ ਪਾਕਿਸਤਾਨੀ ਡਰੋਨ! ਦਰਜਨਾਂ ਡਰੋਨ ਵੇਖ ਸਹਿਮੇ ਲੋਕ

NEXT STORY

Stories You May Like

  • punjabi singer  heart attack
    ਆਸਟ੍ਰੇਲੀਆ 'ਚ ਪੰਜਾਬੀ ਗਾਇਕ ਨੂੰ ਪਿਆ ਦਿਲ ਦਾ ਦੌਰਾ
  • modi  s indo pacific tour and promise of strategic partnership
    ਮੋਦੀ ਦਾ ਇੰਡੋ-ਪੈਸੀਫਿਕ ਦੌਰਾ ਅਤੇ ਰਣਨੀਤਕ ਭਾਈਵਾਲੀ ਦਾ ਵਾਅਦਾ
  • rain  indra dev  gulab jamun  donkeys  weather update  imd
    ਮੀਂਹ ਪਵਾਉਣ ਦਾ ਅਨੋਖਾ ਟੋਟਕਾ ! ਇੰਦਰ ਦੇਵ ਨੂੰ ਖੁਸ਼ ਕਰਨ ਲਈ ਖੋਤਿਆਂ ਨੂੰ ਖਵਾ'ਤੇ ਗੁਲਾਬ ਜਾਮਣ
  • ravi erosion poses threat to border village kakkar
    ਰਾਵੀ ਦੇ ਕਟਾਅ ਨਾਲ ਸਰਹੱਦੀ ਪਿੰਡ ਕੱਕੜ ’ਤੇ ਮੰਡਰਾਇਆ ਖ਼ਤਰਾ, MP ਔਜਲਾ ਨੇ ਕੀਤਾ ਦੌਰਾ
  • donkeys fed gulab jamun in bhopal
    ਭੋਪਾਲ ’ਚ ਮੀਂਹ ਲਈ ਖੋਤਿਆਂ ਨੂੰ ਖੁਆਏ ਗੁਲਾਬ ਜਾਮਣ
  • bjp in election mode  pm narendra modi  s second visit to punjab this year
    ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਪੰਜਾਬ 'ਚ ਦੂਜਾ ਦੌਰਾ
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • roadways employees  punjab pensioners  gate rally
      ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ...
    • youth brutally beaten up on suspicion of illicit relations
      ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ...
    • new danger bell for punjab
      ਪੰਜਾਬ ਲਈ ਨਵੇਂ ਖ਼ਤਰੇ ਦੀ ਘੰਟੀ! ਭਾਖੜਾ ਸਣੇ 3 ਵੱਡੇ ਡੈਮਾਂ ਦੀ ਤਾਜ਼ਾ ਰਿਪੋਰਟ...
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • impact of punjab bandh in ferozepur
      'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ...
    • sanitation workers take to the streets during bathinda bandh
      ਬਠਿੰਡਾ ਬੰਦ ਦੌਰਾਨ ਸੜਕਾਂ 'ਤੇ ਉਤਰੇ ਸਫ਼ਾਈ ਸੇਵਕ, ਮੁੱਖ ਬਾਜ਼ਾਰ ਰਹੇ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +