ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਸਵੇਰੇ 11:30 ਵਜੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲਣਗੇ। ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਕਿ ਉਹ ਰਾਜਪਾਲ ਨੂੰ ਪੰਜਾਬ ਵਿੱਚ ਅਸਥਿਰ ਵਿੱਤੀ ਸਥਿਤੀ, ਵਿਗੜਦੀ ਕਾਨੂੰਨ ਵਿਵਸਥਾ ਅਤੇ ਸਰਕਾਰ ਦੀ ਪੂਰੀ ਜਵਾਬਦੇਹੀ ਦੀ ਘਾਟ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਨੂੰ ਮਿਲਣ ਤੋਂ ਬਾਅਦ ਸਿੱਧੂ ਗਵਰਨਰ ਹਾਊਸ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਦਭਾਗੀ ਖ਼ਬਰ : ਸਤਲੁਜ ਦਰਿਆ 'ਚ ਨਹਾਉਣ ਗਏ 3 ਬੱਚੇ ਡੁੱਬੇ
NEXT STORY