Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    8:02:52 AM

  • oil prcies jump as trump moves to secure gulf shipping

    ਮਹਿੰਗਾਈ ਦਾ ਡਰ! 81 ਡਾਲਰ ਦੇ ਪਾਰ ਪਹੁੰਚਿਆ ਕੱਚਾ...

  • israeli airstrikes target iran s high level command centers

    ਈਰਾਨ ਦੇ ਰਾਸ਼ਟਰਪਤੀ ਦਫ਼ਤਰ ਤੇ ਸੁਰੱਖਿਆ ਪ੍ਰੀਸ਼ਦ...

  • punjab fake cia staff kidnaps man

    ਪੰਜਾਬ: ਨਕਲੀ CIA ਸਟਾਫ ਵਾਲਿਆਂ ਨੇ ਕਰ ਲਿਆ ਬੰਦਾ...

  • cbse postpones board exams scheduled on march 5  6 in middle east

    ਇਰਾਨ-ਇਜ਼ਰਾਈਲ ਜੰਗ ਦਾ ਅਸਰ: CBSE ਨੇ ਪੱਛਮੀ ਏਸ਼ੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਰਕਾਰ ਨੇ ਲੰਪੀ ਸਕਿਨ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ, 15 ਫ਼ਰਵਰੀ ਤੋਂ ਸ਼ੁਰੂ ਹੋਵੇਗੀ ਮੈਗਾ ਟੀਕਾਕਰਨ ਮੁਹਿੰਮ

PUNJAB News Punjabi(ਪੰਜਾਬ)

ਸਰਕਾਰ ਨੇ ਲੰਪੀ ਸਕਿਨ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ, 15 ਫ਼ਰਵਰੀ ਤੋਂ ਸ਼ੁਰੂ ਹੋਵੇਗੀ ਮੈਗਾ ਟੀਕਾਕਰਨ ਮੁਹਿੰਮ

  • Edited By Anmol Tagra,
  • Updated: 12 Nov, 2022 12:11 AM
Chandigarh
govt draws up action plan to combat lumpy skin disease
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਉਰੋ) : ਪੰਜਾਬ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੀ ਕਿਸੇ ਹੋਰ ਸੰਭਾਵੀ ਲਹਿਰ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ ਕਾਰਵਾਈ ਯੋਜਨਾ ਤਿਆਰ ਕੀਤੀ ਹੈ। ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਸਬੰਧੀ ਸਥਿਤੀ ’ਤੇ ਨਜ਼ਰ ਰੱਖ ਰਹੇ ਮੰਤਰੀ ਸਮੂਹ ਵੱਲੋਂ ਅੱਜ ਫ਼ੈਸਲਾ ਲਿਆ ਗਿਆ ਕਿ ਪਸ਼ੂਆਂ ਦੇ ਇਸ ਬੀਮਾਰੀ ਤੋਂ ਬਚਾਅ ਲਈ 15 ਫ਼ਰਵਰੀ, 2023 ਤੋਂ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਪੰਜਾਬ ਭਵਨ ਵਿਖੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿਚ ਕਰੀਬ 25 ਲੱਖ ਗਾਵਾਂ ਹਨ, ਇਸ ਲਈ ਗਾਵਾਂ ਦੀ 100 ਫ਼ੀਸਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਮੁਹਿੰਮ 15 ਫ਼ਰਵਰੀ 2023 ਤੋਂ ਸ਼ੁਰੂ ਕਰਕੇ 30 ਅ੍ਰਪੈਲ 2023 ਤਕ ਮੁਕੰਮਲ ਕੀਤੀ ਜਾਵੇ ਅਤੇ ਇਸ ਨੂੰ ਸਮਾਂਬੱਧ ਤਰੀਕੇ ਨਾਲ ਖ਼ਤਮ ਕਰਨ ਲਈ ਵਿਉਂਤਬੰਦੀ ਉਲੀਕੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੈਟਰਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ (ਤੇਲੰਗਾਨਾ) ਤੋਂ ਕਿਫ਼ਾਇਤੀ ਦਰਾਂ ’ਤੇ ਗਾਵਾਂ ਦੀ ਆਬਾਦੀ ਮੁਤਾਬਕ ਕਰੀਬ 25 ਲੱਖ ਡੋਜ਼ ਖ਼ਰੀਦਣ ਲਈ ਚਾਰਾਜੋਈ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ - ਗੰਨਾ ਕਾਸ਼ਤਕਾਰਾਂ ਲਈ ਖ਼ੁਸ਼ਖ਼ਬਰੀ, ‘ਆਪ’ ਸਰਕਾਰ ਵੱਲੋਂ ਗੰਨੇ ਦੇ ਭਾਅ ਸਬੰਧੀ ਨੋਟੀਫਿਕੇਸ਼ਨ ਜਾਰੀ

ਮੀਟਿੰਗ ਦੌਰਾਨ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਯੂਨੀਵਰਸਿਟੀ (ਗਡਵਾਸੂ) ਦੇ ਮਾਹਰਾਂ ਵੱਲੋਂ ਮੰਤਰੀ ਸਮੂਹ ਨੂੰ ਦੱਸਿਆ ਗਿਆ ਕਿ ਲੰਪੀ ਸਕਿਨ ਬੀਮਾਰੀ ਨਾਲ ਮੱਝਾਂ ਦੇ ਪ੍ਰਭਾਵਤ ਹੋਣ ਦੀ ਕੌਮੀ ਦਰ 1 ਤੋਂ ਡੇਢ ਫ਼ੀਸਦੀ ਹੈ। ਇਸ ’ਤੇ ਕੈਬਨਿਟ ਮੰਤਰੀਆਂ ਨੇ 7 ਮੈਂਬਰੀ ਮਾਹਰ ਕਮੇਟੀ ਬਣਾਉਣ ਦੀ ਹਦਾਇਤ ਦਿੱਤੀ, ਜੋ ਮੱਝਾਂ ਨੂੰ ਗੋਟ ਪੌਕਸ ਟੀਕਾ ਲਗਾਉਣ ਸਬੰਧੀ ਆਪਣੇ ਸੁਝਾਅ 10 ਦਿਨਾਂ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਕੀਤੀ ਗਈ ਹੈ। ਕਮੇਟੀ ਵਿਚ ਗਡਵਾਸੂ ਤੋਂ 3, ਪਸ਼ੂ ਪਾਲਣ ਵਿਭਾਗ ਪੰਜਾਬ ਤੋਂ 2, ਪਸ਼ੂ ਪਾਲਣ ਵਿਭਾਗ ਭਾਰਤ ਸਰਕਾਰ ਅਤੇ ਭਾਰਤੀ ਪਸ਼ੂ ਖੋਜ ਸੰਸਥਾ ਬਰੇਲੀ ਤੋਂ 1-1 ਵੈਟਰਨਰੀ ਮਾਹਰ ਨੂੰ ਸ਼ਾਮਲ ਕੀਤਾ ਗਿਆ ਹੈ।

ਸੂਬੇ ਵਿਚ ਚਲ ਰਹੀ ਗਲ-ਘੋਟੂ ਅਤੇ ਮੂੰਹ-ਖੁਰ ਟੀਕਾਕਰਨ ਮੁਹਿੰਮ ਦੀ ਸਮੀਖਿਆ ਦੌਰਾਨ ਕੈਬਨਿਟ ਮੰਤਰੀਆਂ ਨੂੰ ਦੱਸਿਆ ਗਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਗਲ-ਘੋਟੂ ਬੀਮਾਰੀ ਦਾ ਟੀਕਾਕਰਨ ਮੁਕੰਮਲ ਕੀਤਾ ਜਾ ਚੁੱਕਾ ਹੈ ਜਦਕਿ ਮੂੰਹ-ਖੁਰ ਦੀ ਬੀਮਾਰੀ ਦਾ ਟੀਕਾਕਰਨ 30 ਨਵੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਬੀਮਾਰੀਆਂ ਅਤੇ ਇਨ੍ਹਾਂ ਤੋਂ ਬਚਾਅ ਬਾਰੇ ਦੱਸਣ ਲਈ ਜਾਗਰੂਕਤਾ ਮੁਹਿੰਮ ਅਰੰਭੀ ਜਾਵੇ ਤਾਂ ਜੋ ਪਸ਼ੂ ਪਾਲਕ ਆਪਣੀ ਪੱਧਰ ’ਤੇ ਵੀ ਅਗਾਊਂ ਇਹਤਿਆਤ ਅਪਣਾ ਸਕਣ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸੂਬੇ ਵਿਚ ਲੰਪੀ ਸਕਿਨ ਬੀਮਾਰੀ ਦਾ ਪ੍ਰਭਾਵ ਬਿਲਕੁਲ ਘੱਟ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਕਰੀਬ 9.21 ਲੱਖ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਗੋਟ ਪੌਕਸ ਦੇ ਟੀਕੇ ਲਗਾਏ ਜਾ ਚੁੱਕੇ ਹਨ ਅਤੇ ਕਰੀਬ 94 ਹਜ਼ਾਰ ਖ਼ੁਰਾਕਾਂ ਵਿਭਾਗ ਕੋਲ ਉਪਲਬਧ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Lumpy
  • Skin Disease
  • Punjab
  • Government
  • Action
  • ਲੰਪੀ
  • ਬੀਮਾਰੀ
  • ਪੰਜਾਬ

ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਦੇ ਹੁਕਮ ਮਗਰੋਂ ਸੁਖਬੀਰ ਨੇ ਬੰਦੀ ਸਿੰਘਾਂ ਸਬੰਧੀ ਕੇਂਦਰ ਨੂੰ ਕੀਤੀ ਇਹ ਅਪੀਲ

NEXT STORY

Stories You May Like

  • narendra modi  rajasthan  development projects  hpv vaccination
    PM ਮੋਦੀ ਨੇ ਰਾਜਸਥਾਨ ਨੂੰ ਦਿੱਤੀ 16,686 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ; HPV ਟੀਕਾਕਰਨ ਮੁਹਿੰਮ ਕੀਤੀ...
  • police finally find 15 year old missing   laddu   boy
    ਆਖ਼ਿਰਕਾਰ ਪੁਲਸ ਨੇ ਲੱਭ ਲਿਆ 15 ਸਾਲਾ ਲਾਪਤਾ 'ਲੱਡੂ', ਪਰਿਵਾਰ ਨੇ ਕੀਤਾ ਹਾਈਵੇਅ ਜਾਮ
  • west bengal up courts 15 rdx
    ਜੱਜਾਂ ਦੇ ਚੈਂਬਰਾਂ 'ਚ 15 RDX ਬੰਬ! ਕਿਹਾ-ਬੰਬ ਨਾਲ ਉਡਾਵਾਂਗੇ ਪੱਛਮੀ ਬੰਗਾਲ ਤੇ UP ਦੀਆਂ ਅਦਾਲਤਾਂ
  • release of 5 films postponed to avoid   dhurandhar 2   and   toxic
    ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ
  • west asia tension  government  s big plan to evacuate stranded passengers
    ਪੱਛਮੀ ਏਸ਼ੀਆ ਤਣਾਅ: ਫਸੇ ਯਾਤਰੀਆਂ ਨੂੰ ਕੱਢਣ ਲਈ ਸਰਕਾਰ ਦੀ ਵੱਡੀ ਯੋਜਨਾ, ਅੱਜ ਚੱਲਣਗੀਆਂ 58 ਉਡਾਣਾਂ
  • aap government  people of punjab  congress party
    'ਆਪ' ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਖੁੱਸਿਆ, ਹੁਣ ਕਾਂਗਰਸ ਸਰਕਾਰ ਲਈ ਲੋਕ ਉਤਾਵਲੇ : ਖੇਮ ਜਟਾਣਾ
  • 15 lakhs looted in the name of sending to america
    ਅਮਰੀਕਾ ਭੇਜਣ ਦੇ ਨਾਂ ’ਤੇ ਡਕਾਰ ਗਏ 15 ਲੱਖ, ਫ਼ਰਾਰ ਮੁਲਜ਼ਮਾਂ ਦੀ ਭਾਲ 'ਚ ਛਾਪੇਮਾਰੀ ਜਾਰੀ
  • government adamant on its decision despite campaign to save the patullo bridge
    ਪੈਟੁੱਲੋ ਬ੍ਰਿਜ ਨੂੰ ਬਚਾਉਣ ਦੀ ਮੁਹਿੰਮ ਦੇ ਬਾਵਜੂਦ ਸਰਕਾਰ ਆਪਣੇ ਫੈਸਲੇ 'ਤੇ ਅਟੱਲ
  • encounter between shahkot police and miscreants
    ਸਰਪੰਚ 'ਤੇ ਹਮਲਾ ਕਰਨ ਵਾਲਾ ਦੋਸ਼ੀ ਮੁਕਾਬਲੇ ਦੌਰਾਨ ਜ਼ਖਮੀ ਹਾਲਤ 'ਚ ਕਾਬੂ,...
  • the country  s agriculture was sold to america through trade agreements
    ਵਪਾਰ ਸਮਝੌਤੇ ਜ਼ਰੀਏ ਦੇਸ਼ ਦੀ ਖੇਤੀ ਅਮਰੀਕਾ ਨੂੰ ਵੇਚ ਦਿੱਤੀ : ਪਰਗਟ ਸਿੰਘ
  • punjab feels the heat in march itself
    ਪੰਜਾਬ 'ਚ ਮਾਰਚ ਮਹੀਨੇ ਹੀ ਗਰਮੀ ਦਾ ਅਹਿਸਾਸ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ...
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
Trending
Ek Nazar
t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • theft in ludhiana
      ਅੱਧੀ ਰਾਤ ਨੂੰ ਦੁਕਾਨ 'ਚ ਆ ਵੜੇ ਚੋਰ, ਬਚਾਅ ਕਰਨ ਆਏ ਮਾਲਕ 'ਤੇ ਕੀਤਾ ਜਾਨਲੇਵਾ...
    • tarun chugh slams aap government
      'ਆਪ' ਦੇ MP ਮਗਰੋਂ ਹੁਣ ਸਰਕਾਰੀ ਅਫ਼ਸਰ ਨੇ ਕੀਤਾ ਮਹਾ-ਘਪਲੇ ਦਾ ਪਰਦਾਫਾਸ਼: ਤਰੁਣ...
    • shiromani akali dal sukhbir singh badal
      ਪੰਜਾਬ ਕਰਜ਼ਾਈ, ਕਾਨੂੰਨ ਵਿਵਸਥਾ ਤਬਾਹ-ਹੁਣ ਰੰਗ ਬਦਲਣ ਦੀ ਰਾਜਨੀਤੀ : ਸੁਖਬੀਰ ਬਾਦਲ
    • 50 rupees lottery in punjab
      50 ਰੁਪਏ ਨੇ ਬਣਾ ਦਿੱਤਾ 21 ਲੱਖ ਰੁਪਏ ਦਾ ਮਾਲਕ, ਕਿਸਮਤ ਨੇ ਇੰਝ ਮਾਰੀ ਪਲਟੀ
    • harsimrat kaur badal calls changing bus colours in punjab a fake revolution
      ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ 'ਆਪ' ਸਰਕਾਰ 'ਤੇ...
    • punjab government wasting crores of rupees on advertisements sukhpal khaira
      ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
    • punjab police dsp daljit singh
      ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ ਦੇਹਾਂਤ
    • rp singh bjp mann government punjab complaint punishment
      'ਪੰਜਾਬ 'ਚ ਸ਼ਿਕਾਇਤ ਕਰਨ ਵਾਲੇ ਨੂੰ ਇਨਾਮ ਨਹੀਂ ਸਜ਼ਾ!', RP ਸਿੰਘ ਨੇ...
    • prtc buses being painted in blue and yellow colour
      ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
    • punjab hotel police raid
      ਪੰਜਾਬ : ਹੋਟਲ ’ਚ ਚੱਲ ਰਿਹਾ ਸੀ 'ਗੰਦਾ ਕੰਮ', ਪੁਲਸ ਨੂੰ ਦੇਖ ਪੈ ਗਿਆ ਭੜਥੂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +