ਲੁਧਿਆਣਾ (ਹਿਤੇਸ਼)– ਪੰਜਾਬ ਸਰਕਾਰ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ ਵਿਆਜ-ਪੈਨਲਟੀ ਦੀ ਮੁਆਫੀ ਲਈ ਜੋ ਵਨ ਟਾਈਮ ਸੈਟਲਮੈਂਟ ਸਕੀਮ ਜਾਰੀ ਕੀਤੀ ਗਈ ਸੀ, ਉਸ ਦੀ ਡੈੱਡਲਾਈਨ ਇਕ ਵਾਰ ਫਿਰ ਵਧਾ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - 16 ਅਗਸਤ ਤੋਂ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਚੱਕਾ ਜਾਮ ਦਾ ਐਲਾਨ
ਇਸ ਪਾਲਿਸੀ ਦੀ ਸਮਾਂ ਹੱਦ ਪਹਿਲੇ ਪੜਾਅ ’ਚ 15 ਮਈ ਤੋਂ ਲੈ ਕੇ 31 ਜੁਲਾਈ ਤੱਕ ਰੱਖੀ ਗਈ ਸੀ ਅਤੇ ਫਿਰ ਇਸ ਯੋਜਨਾ ਨੂੰ 15 ਅਗਸਤ ਤੱਕ ਵਧਾ ਦਿੱਤਾ ਗਿਆ। ਹੁਣ ਇਕ ਵਾਰ ਫਿਰ ਇਸ ਪਾਲਿਸੀ ਦੀ ਡੈੱਡਲਾਈਨ 31 ਅਗਸਤ ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧ ’ਚ ਨੋਟੀਫਿਕੇਸ਼ਨ ਲੋਕਲ ਬਾਡੀ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਵੱਲੋਂ ਵੀਰਵਾਰ ਨੂੰ ਜਾਰੀ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਬੋਲੇ ਮੰਤਰੀ ਤਰੁਣਪ੍ਰੀਤ ਸੌਂਦ, ਸਿੱਖਿਆ 'ਚ ਕੇਰਲਾ ਨੂੰ ਛੱਡ ਪਹਿਲੇ ਸਥਾਨ 'ਤੇ ਰਿਹਾ ਪੰਜਾਬ
NEXT STORY