Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    8:38:12 PM

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

  • gold medal haul on day 13 of the asian games

    ਏਸ਼ੀਅਨ ਗੇਮਜ਼ 'ਚ 13ਵੇਂ ਦਿਨ ਹੋਈ ਗੋਲਡ ਦੀ...

  • amritsar airport

    ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ

  • dsp office  punjab police  police checkpoint

    ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਰਕਾਰ ਨੇ ਫੀਸਾਂ ਵਧਾ ਕੇ ਆਮ ਘਰਾਂ ਦੇ ਬੱਚਿਆਂ ਦੇ ਡਾਕਟਰ ਬਣਨ 'ਤੇ ਲਾਈ ਪਾਬੰਦੀ : 'ਆਪ'

PUNJAB News Punjabi(ਪੰਜਾਬ)

ਸਰਕਾਰ ਨੇ ਫੀਸਾਂ ਵਧਾ ਕੇ ਆਮ ਘਰਾਂ ਦੇ ਬੱਚਿਆਂ ਦੇ ਡਾਕਟਰ ਬਣਨ 'ਤੇ ਲਾਈ ਪਾਬੰਦੀ : 'ਆਪ'

  • Updated: 01 Jun, 2020 08:53 PM
Chandigarh
govt has increased medical colleges fees
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਰਮਨਜੀਤ)— ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ ਫ਼ੀਸਾਂ 'ਚ 70 ਤੋਂ 80 ਪ੍ਰਤੀਸ਼ਤ ਵਾਧਾ ਕਰਕੇ ਅਸਿੱਧੇ ਤਰੀਕੇ ਨਾਲ ਆਮ ਘਰਾਂ ਦੇ ਬੱਚਿਆਂ ਦੇ ਡਾਕਟਰ ਬਣਨ 'ਤੇ ਹੀ ਪਾਬੰਦੀ ਲਗਾ ਦਿੱਤੀ ਹੈ, ਕਿਉਂਕਿ ਆਮ ਘਰਾਂ ਦੇ ਬੱਚੇ ਐਨੀਆਂ ਮੋਟੀਆਂ ਫ਼ੀਸਾਂ ਅਦਾ ਨਹੀਂ ਕਰ ਸਕਦੇ। ਚੰਡੀਗੜ੍ਹ 'ਚ ਮੀਡੀਆ ਨੂੰ ਸੰਬੋਧਨ ਕਰਦਿਆਂ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਅਤੇ ਪੰਜਾਬ ਦੇ ਜਨਰਲ ਸਕੱਤਰ ਦਿਨੇਸ਼ ਚੱਢਾ ਅਤੇ ਪੰਜਾਬ ਦੇ ਯੂਥ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਇਹ ਬਿਆਨ ਦੇ ਰਹੇ ਹਨ ਕਿ ਜਦੋਂ ਪ੍ਰਾਈਵੇਟ ਸਕੂਲਾਂ 'ਚ ਬੱਚਿਆਂ ਦੀ ਪੜ੍ਹਾਈ ਲਈ ਮਾਤਾ-ਪਿਤਾ ਲੱਖਾਂ ਰੁਪਏ ਖ਼ਰਚ ਕਰਦੇ ਹਨ ਤਾਂ ਡਾਕਟਰ ਬਣਨ ਲਈ ਵੀ ਅਦਾ ਕਰ ਸਕਦੇ ਹਨ। ਜਿਸ ਦਾ ਮਤਲਬ ਇਹ ਹੈ ਕਿ ਹੁਣ ਪ੍ਰਾਈਵੇਟ ਸਕੂਲਾਂ 'ਚ ਮੋਟੀਆਂ ਫ਼ੀਸਾਂ ਅਦਾ ਕਰਨ ਵਾਲਿਆਂ ਨੂੰ ਹੀ ਸਰਕਾਰ ਡਾਕਟਰ ਬਣਾਏਗੀ। ਦੂਜੇ ਪਾਸੇ ਸਰਕਾਰੀ ਅਤੇ ਛੋਟੇ ਸਕੂਲਾਂ 'ਚ ਪੜ੍ਹਨ ਵਾਲੇ ਗ਼ਰੀਬ, ਦਲਿਤ ਅਤੇ ਮੱਧ ਵਰਗੀ ਘਰਾਂ ਦੇ ਬੱਚਿਆਂ ਨੂੰ ਡਾਕਟਰ ਬਣਨ ਦਾ ਮੌਕਾ ਵੀ ਨਹੀਂ ਦੇ ਰਹੀ ਬੇਸ਼ੱਕ ਉਹ ਕਿੰਨੀ ਵੀ ਹੁਸ਼ਿਆਰ ਅਤੇ ਹੋਣਹਾਰ ਕਿਉਂ ਨਾ ਹੋਣ। ਉਨ੍ਹਾਂ ਕਿਹਾ ਕਿ 2010 ਦੇ 'ਚ ਸਰਕਾਰੀ ਕਾਲਜਾਂ ਦੀ ਐੱਮ. ਬੀ. ਬੀ. ਐੱਸ. ਦੀ ਫ਼ੀਸ 13 ਹਜ਼ਾਰ ਰੁਪਏ ਸਾਲਾਨਾ ਸੀ, ਜੋ 10 ਸਾਲ ਬਾਅਦ ਅੱਜ 12 ਗੁਣਾ ਵਧਾ ਕੇ 1 ਲੱਖ 56 ਹਜ਼ਾਰ ਰੁਪਏ ਸਾਲਾਨਾ ਕਰ ਦਿੱਤੀ ਹੈ। ਜਦਕਿ ਇਨ੍ਹਾਂ ਵਰ੍ਹਿਆਂ 'ਚ ਡਾਕਟਰਾਂ ਦੀਆਂ ਤਨਖ਼ਾਹਾਂ ਅਤੇ ਸਟਾਈਫਨ 'ਚ ਨਾ-ਮਾਤਰ ਵਾਧਾ ਕੀਤਾ ਗਿਆ।

ਫ਼ੀਸਾਂ ਵਧਾਏ ਬਿਨਾਂ ਕਾਲਜ ਨਹੀਂ ਚੱਲ ਸਕਦੇ ਅਤੇ ਫ਼ੀਸਾਂ ਵਧਾਉਣ ਦਾ ਮਕਸਦ ਮੈਡੀਕਲ ਕਾਲਜਾਂ ਦੇ ਡਾਕਟਰਾਂ ਨੂੰ ਵਧੀਆ ਸਹੂਲਤਾਂ ਦੇਣਾ ਹੈ। ਸਰਕਾਰ ਦੇ ਇਸ ਤਰਕ ਨੂੰ ਸਿਰੇ ਤੋਂ ਖ਼ਾਰਜ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਜੇਕਰ ਗੁਆਂਢੀ ਸੂਬੇ ਹਿਮਾਚਲ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਮੈਡੀਕਲ ਕਾਲਜ ਬਹੁਤ ਹੀ ਘੱਟ ਫ਼ੀਸਾਂ ਨਾਲ ਮੈਡੀਕਲ ਕਾਲਜ ਚਲਾ ਸਕਦੇ ਹਨ ਤਾਂ ਪੰਜਾਬ ਕਿਉਂ ਨਹੀਂ? ਮੀਤ ਹੇਅਰ ਨੇ ਕਿਹਾ ਕਿ ਸਰਕਾਰ ਸਕੂਲਾਂ, ਕਾਲਜਾਂ ਅਤੇ ਮੈਡੀਕਲ ਕਾਲਜਾਂ ਦੀਆਂ ਫ਼ੀਸਾਂ ਵਧਾ ਕੇ ਖ਼ਜ਼ਾਨੇ ਨਹੀਂ ਭਰ ਸਕਦੀ। ਖ਼ਜ਼ਾਨੇ ਭਰਨ ਲਈ ਸਰਕਾਰ ਨੂੰ ਸ਼ਰਾਬ ਮਾਫ਼ੀਆ, ਰੇਤ ਮਾਫ਼ੀਆ ਅਤੇ ਟਰਾਂਸਪੋਰਟ ਮਾਫ਼ੀਆ ਸਮੇਤ ਸਾਰੇ ਤਰ੍ਹਾਂ ਦੇ ਮਾਫ਼ੀਆ ਨੂੰ ਨੱਥ ਪਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਬੇਸ਼ੱਕ ਇਕੱਠ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਪਰੰਤੂ ਕੋਰੋਨਾ ਵਾਇਰਸ ਦੀ ਆੜ 'ਚ ਸਰਕਾਰ ਵਲੋਂ ਲਏ ਜਾ ਰਹੇ ਲੋਕ ਵਿਰੋਧੀ ਫ਼ੈਸਲਿਆਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਲਈ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਨੇ ਪੰਜਾਬ ਦੇ ਆਮ ਘਰਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਹੱਕ 'ਚ ਅੰਮ੍ਰਿਤਸਰ ਵਿਖੇ ਮੰਤਰੀ ਓ.ਪੀ. ਸੋਨੀ ਦੀ ਕੋਠੀ ਦਾ ਘਿਰਾਓ ਕਰਨ ਦਾ ਫ਼ੈਸਲਾ ਲਿਆ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਗਾਉਂਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਫ਼ੀਸਾਂ 'ਚ ਵਾਧਾ ਸਿੱਧੇ ਤੌਰ 'ਤੇ ਵੱਡਾ ਘਪਲਾ ਹੈ। ਚੱਢਾ ਨੇ ਕਾਗ਼ਜ਼ ਪੇਸ਼ ਕਰਦਿਆਂ ਖ਼ੁਲਾਸਾ ਕੀਤਾ ਕਿ ਉਨ੍ਹਾਂ ਵਲੋਂ ਦਾਇਰ ਕੀਤੀ ਗਈ ਜਨਹਿਤ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੂੰ ਪੰਜਾਬ ਦੇ ਗੈਰ ਸਰਕਾਰੀ ਕਾਲਜਾਂ ਦੇ ਵਿੱਤੀ ਖਾਤੇ ਜਾਂਚ ਕਰਨ ਲਈ ਕਿਹਾ ਸੀ। ਯੂ. ਜੀ. ਸੀ. ਨੇ ਆਪਣੇ 3 ਮੈਂਬਰੀ ਕਮੇਟੀ ਤੋਂ ਕਰਵਾਈ ਜਾਂਚ 'ਚ ਪੰਜਾਬ ਦੇ ਗੈਰ-ਸਰਕਾਰੀ ਕਾਲਜਾਂ 'ਚ ਵੱਡੀਆਂ ਵਿੱਤੀ ਬੇਨਿਯਮੀਆਂ ਪਾਈਆਂ ਸਨ। ਪੰਜਾਬ ਦੇ ਗੈਰ-ਸਰਕਾਰੀ ਕਾਲਜ ਟਰੱਸਟਾਂ ਦੇ ਖਾਤਿਆਂ 'ਚੋਂ ਮਰਸਿਡੀਜ਼ ਵਰਗੀਆਂ ਸ਼ਾਹੀ ਗੱਡੀਆਂ ਖ਼ਰੀਦ ਕੇ, ਟਰੱਸਟਾਂ ਦੇ ਖਾਤਿਆਂ 'ਚੋਂ ਸੰਪਤੀਆਂ ਖ਼ਰੀਦ ਕੇ, ਆਪਣੇ ਪਰਿਵਾਰਿਕ ਮੈਂਬਰਾਂ ਨੂੰ 25-25 ਲੱਖ ਦੀਆਂ ਤਨਖ਼ਾਹਾਂ ਦੇ ਕੇ ਅਤੇ ਆਪਣੇ ਮਨ-ਮਰਜ਼ੀ ਦੇ ਖ਼ਰਚੇ ਲਿਖਣ ਦੇ ਬਾਵਜੂਦ ਵੀ ਸਾਲਾਨਾ 9 ਕਰੋੜ ਰੁਪਏ ਤੱਕ ਸਰਪਲੱਸ ਸਨ। ਜਿਸ ਉਪਰੰਤ ਯੂ. ਜੀ. ਸੀ. ਨੇ 2014 'ਚ ਪੰਜਾਬ ਸਰਕਾਰ ਨੂੰ ਬਣਦੀ ਕਾਰਵਾਈ ਕਰਨ ਲਈ ਕਿਹਾ ਸੀ, ਪਰੰਤੂ ਬਾਰ-ਬਾਰ ਪੈਰਵੀ ਕਰਨ 'ਤੇ ਵੀ ਨਾ ਤਾਂ ਪਿਛਲੀ ਸਰਕਾਰ ਨੇ ਅਤੇ ਨਾ ਹੀ ਕਾਂਗਰਸ ਨੇ ਇਸ ਸਬੰਧੀ ਕੋਈ ਕਾਰਵਾਈ ਕੀਤੀ। ਸਗੋਂ ਇਸ ਯੂ. ਜੀ. ਸੀ. ਦੀ ਹਿਦਾਇਤ ਨੂੰ ਅਣਗੌਲਿਆ ਕਰਕੇ ਪ੍ਰਾਈਵੇਟ ਮੈਡੀਕਲ ਕਾਲਜਾਂ ਨੂੰ ਫ਼ੀਸਾਂ ਵਧਾਉਣ ਦੀ ਆਗਿਆ ਦੇ ਦਿੱਤੀ। ਜੋ ਕਿ ਸਿੱਧੇ ਤੌਰ 'ਤੇ ਪੰਜਾਬ ਦੇ ਲੋਕਾਂ ਨਾਲ ਠੱਗੀ ਹੈ। ਮੀਤ ਹੇਅਰ ਸਮੇਤ 'ਆਪ' ਆਗੂਆਂ ਨੇ ਮੰਗ ਕੀਤੀ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਤੋਂ ਲੈ ਕੇ ਹੁਣ ਤੱਕ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਲੋਂ ਐੱਮ. ਬੀ. ਬੀ. ਐੱਸ, ਐੱਮ. ਐੱਸ./ਐੱਮ. ਡੀ, ਡੈਂਟਲ ਅਤੇ ਨਰਸਿੰਗ ਕਾਲਜਾਂ ਵਲੋਂ ਵਸੂਲੀਆਂ ਗਈਆਂ ਫ਼ੀਸਾਂ ਦੀ ਜਾਂਚ ਪੜਤਾਲ ਲਈ ਹਾਈਕੋਰਟ ਦੀ ਨਿਗਰਾਨੀ ਹੇਠ ਜੁਡੀਸ਼ੀਅਲ ਕਮਿਸ਼ਨ ਗਠਿਤ ਕੀਤਾ ਜਾਵੇ। ਆਦੇਸ਼ ਯੂਨੀਵਰਸਿਟੀ ਸਮੇਤ ਜਿੰਨ੍ਹਾ ਵੀ ਕਾਲਜਾਂ ਵਲੋਂ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਕੇ ਪ੍ਰਤੀ ਵਿਦਿਆਰਥੀ ਕਰੋੜਾਂ ਰੁਪਏ ਦੀਆਂ ਵਾਧੂ ਫ਼ੀਸਾਂ ਵਸੂਲੀਆਂ ਗਈਆਂ ਹਨ। ਉਹ ਵਿਆਜ ਸਮੇਤ ਵਿਦਿਆਰਥੀਆਂ ਨੂੰ ਵਾਪਸ ਕਰਵਾਈਆਂ ਜਾਣ।

  • Medical colleges
  • fees increase
  • ਮੈਡੀਕਲ ਕਾਲਜਾਂ
  • ਫੀਸਾਂ ਵਧ

ਮੁੱਖ ਮੰਤਰੀ ਵਲੋਂ ਸਾਧਾਰਨ ਬੱਸਾਂ ਨੂੰ ਰਾਹਤ, ਟੈਕਸ ਦਰਾਂ 'ਚ ਕਟੌਤੀ ਦੇ ਹੁਕਮ ਜਾਰੀ

NEXT STORY

Stories You May Like

  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • airstrike on the homes
    ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ 'ਤੇ ਕਰ'ਤੀ Airstrike ! 9 ਮੌਤਾਂ
  • fitch raises india  s gdp growth forecast to 6 9
    Fitch ਨੇ ਭਾਰਤ ਦੇ GDP ਵਿਕਾਸ ਅਨੁਮਾਨ ਨੂੰ ਵਧਾ ਕੇ ਕੀਤਾ 6.9%
  • fda bans advertisements and offers of baby food issues these guidelines
    FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼
  • doctors medicine  test slip write in hindi
    ਹੁਣ ਹਿੰਦੀ 'ਚ ਪਰਚੀਆਂ ਲਿਖ ਕੇ ਦੇਣਗੇ ਡਾਕਟਰ ! ਅੰਗਰੇਜ਼ੀ ਦੀ ਛੁੱਟੀ ਕਰਨ ਦੀ ਤਿਆਰੀ 'ਚ UP ਸਰਕਾਰ
  • orders issued imposing a complete ban on burning paddy stubble crop residue
    ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
  • congress burned sikhs alive using tires
    ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ ਬੱਚਿਆਂ ਨੂੰ ਮਾਰ ਰਹੀ : ਫੂਲਕਾ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • satnam singh sandhu honored
      'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ...
    • sir work 100  complete in gurdaspur district
      ਜ਼ਿਲ੍ਹਾ ਗੁਰਦਾਸਪੁਰ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
    • punjab police police checkpoints officers
      ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
    • amarinder singh raja warring rahul gandhi resignation
      ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
    • gherao of sdm office by bharatiya kisan union
      5 ਅਕਤੂਬਰ ਤੋਂ ਡੀ. ਸੀ ਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +