Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    1:25:19 PM

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

  • pr in canada for punjabis

    ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਤੋਂ ਆਈ ਖੁਸ਼ਖ਼ਬਰੀ...

  • gurdaspur fear of disaster in the rains

    ਗੁਰਦਾਸਪੁਰ ਦੀ ਅੱਧੀ ਆਬਾਦੀ ਸਿਰ ਮੰਡਰਾ ਰਿਹਾ ਹੜ੍ਹ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਆਪ' ਦੀ ਸਰਕਾਰ 'ਚ ਮੈਰਿਟ 'ਤੇ ਹੋਵੇਗੀ ਸਰਕਾਰੀ ਭਰਤੀ, ਜਾਰੀ ਹੋਇਆ ਕਰੇਗੀ ਵੇਟਿੰਗ ਲਿਸਟ : ਹਰਪਾਲ ਚੀਮਾ

PUNJAB News Punjabi(ਪੰਜਾਬ)

'ਆਪ' ਦੀ ਸਰਕਾਰ 'ਚ ਮੈਰਿਟ 'ਤੇ ਹੋਵੇਗੀ ਸਰਕਾਰੀ ਭਰਤੀ, ਜਾਰੀ ਹੋਇਆ ਕਰੇਗੀ ਵੇਟਿੰਗ ਲਿਸਟ : ਹਰਪਾਲ ਚੀਮਾ

  • Updated: 25 Jan, 2022 05:27 PM
Chandigarh
govt recruitment on merit in aap govt   cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਸੀਨੀਅਰ ਆਗੂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਮਹਿਕਮਿਆਂ ਅਤੇ ਸਿੱਖਿਆ ਸੰਸਥਾਵਾਂ 'ਚ ਨਵੀਂ ਭਰਤੀ ਦੀ ਪ੍ਰਕਿਰਿਆ 'ਚ ਵੱਡੇ ਸੁਧਾਰਾਂ ਦੀ ਲੋੜ ਹੈ ਤੇ ਸੂਬੇ 'ਚ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਸਾਰੇ ਸੁਧਾਰ ਯਕੀਨੀ ਬਣਾਏਗੀ। ਕੱਚੇ ਮੁਲਾਜ਼ਮਾਂ ਦੀ ਭਰਤੀ ਅਤੇ ਆਊਟ-ਸੋਰਸਿੰਗ ਵਰਗੀਆਂ ਕੁਰੀਤਾਂ ਬੰਦ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਪੰਜਾਬ ਦੇ ਨੌਜਵਾਨਾਂ ਦਾ ਸ਼ੋਸ਼ਣ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀ ਭਰਤੀ ਮੈਰਿਟ 'ਤੇ ਆਧਾਰਿਤ ਕਰੇਗੀ ਤੇ ਮੌਜੂਦਾ ਸਰਕਾਰਾਂ ਵੱਲੋਂ ਤਰਕਹੀਣਤਾ ਨਾਲ ਬੰਦ ਕੀਤੀ ਵੇਟਿੰਗ ਲਿਸਟ ਪ੍ਰਕਿਰਿਆ ਮੁੜ ਤੋਂ ਸ਼ੁਰੂ ਕੀਤੀ ਜਾਵੇਗੀ ਤਾਂ ਕਿ ਕੋਈ ਵੀ ਐਲਾਨੀ ਅਸਾਮੀ ਖ਼ਾਲੀ ਨਾ ਰਹੇ ਅਤੇ ਯੋਗ ਉਮੀਦਵਾਰਾਂ ਦੇ ਮੌਕੇ ਨਾ ਖੁੱਸਣ।

ਇਹ ਵੀ ਪੜ੍ਹੋ : ਜਾਣੋ ਮੋਹਾਲੀ ਤੋਂ 'ਆਪ' ਦੇ ਉਮੀਦਵਾਰ ਕੁਲਵੰਤ ਸਿੰਘ ਦਾ ਤੂੜੀ ਵੇਚਣ ਤੋਂ ਲੈ ਕੇ ਤੂਤੀ ਬੋਲਣ ਤੱਕ ਦਾ ਸਫਰ

ਚੀਮਾ ਨੇ ਕਿਹਾ, "ਭਾਈ-ਭਤੀਜਾਵਾਦ ਕਾਰਨ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਮੈਰਿਟ ਲਿਸਟਾਂ ਖ਼ਾਸ ਕਰਕੇ ਵੇਟਿੰਗ ਲਿਸਟ ਜਾਰੀ ਕਰਨ ਤੋਂ ਗੁਰੇਜ਼ ਕਰਦੀਆਂ ਹਨ। ਉਨ੍ਹਾਂ ਸਿਫਾਰਸ਼ੀ ਜਾਂ ਆਪਣੇ ਰਿਸ਼ਤੇਦਾਰਾਂ ਨੂੰ ਸਰਕਾਰੀ ਨੌਕਰੀਆਂ ਦੇਣੀਆਂ ਹੁੰਦੀਆਂ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਏਗੀ, ਜਿੱਥੇ ਉਨ੍ਹਾਂ ਦੇ ਸਾਰੇ ਹੱਕ ਸੁਰੱਖਿਅਤ ਹੋਣਗੇ। 'ਆਪ' ਦੀ ਸਰਕਾਰ ਵਿੱਚ ਮੈਰਿਟ ਲਿਸਟਾਂ ਅਤੇ ਵੇਟਿੰਗ ਲਿਸਟਾਂ ਨੂੰ ਪੂਰੀ ਪਾਰਦਰਸ਼ਿਤਾ ਨਾਲ ਸਮੇਂ ਸਿਰ ਜਨਤਕ ਕੀਤਾ ਜਾਇਆ ਕਰੇਗਾ।" ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਪੰਜਾਬ ਪੁਲਸ ਦੀਆਂ ਭਰਤੀਆਂ ਦੌਰਾਨ ਵੇਟਿੰਗ ਲਿਸਟਾਂ ਦੀ ਗੈਰ-ਮੌਜੂਦਗੀ ਨੇ ਬਹੁਤ ਸਾਰੇ ਨੌਜਵਾਨਾਂ ਦੇ ਭਵਿੱਖ ਨੂੰ ਪ੍ਰਭਾਵਿਤ ਕੀਤਾ ਹੈ।

ਇਹ ਵੀ ਪੜ੍ਹੋ : ਕੌਮੀ ਵੋਟਰ ਦਿਵਸ: ਪੰਜਾਬ ਦੇ ਸੀ. ਈ. ਓ. ਨੇ ਸੋਹਣਾ-ਮੋਹਨਾ ਨੂੰ ਸੌਂਪੇ ਵੋਟਰ ਸ਼ਨਾਖਤੀ ਕਾਰਡ

ਚੀਮਾ ਨੇ ਕਿਹਾ ਕਿ ਨਿੱਜੀਕਰਨ ਪ੍ਰਣਾਲੀ ਨੂੰ ਪ੍ਰਫੁਲਿਤ ਕਰਕੇ ਸਰਕਾਰੀ ਵਿਵਸਥਾ ਨੂੰ ਢਹਿ-ਢੇਰੀ ਕਰਨ ਲਈ ਕੰਟਰੈਕਟ ਤੇ ਆਊਟ-ਸੋਰਸਿੰਗ ਰਾਹੀਂ ਭਰਤੀਆਂ ਦੀ ਕੁਰੀਤ ਕਾਂਗਰਸ ਤੇ ਅਕਾਲੀ ਦਲ ਨੇ ਚਲਾਈ, ਜਿਸ ਨਾਲ ਪੰਜਾਬ ਦੇ ਸਰਕਾਰੀ ਵਿਭਾਗਾਂ ਅਤੇ ਲੱਖਾਂ ਯੋਗ ਨੌਜਵਾਨਾਂ ਨਾਲ ਧੱਕਾ ਹੋਇਆ। ਇਹ ਰਿਵਾਇਤੀ ਪਾਰਟੀਆਂ ਵੱਲੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਉਨ੍ਹਾਂ ਦੇ ਭਵਿੱਖ ਨੂੰ ਖ਼ਰਾਬ ਕਰਨ ਲਈ ਸ਼ੁਰੂ ਕੀਤੀ ਇਕ ਸ਼ੋਸ਼ਣ ਪ੍ਰਕਿਰਿਆ ਸੀ, ਜਿਸ ਨੂੰ ਆਮ ਆਦਮੀ ਪਾਰਟੀ ਪੰਜਾਬ ਅੰਦਰ ਸਰਕਾਰ ਬਣਾਉਂਦਿਆਂ ਹੀ ਖ਼ਤਮ ਕਰੇਗੀ। ਸਰਕਾਰੀ ਮੁਲਾਜ਼ਮ ਸਰਕਾਰੀ ਤੰਤਰ ਅਤੇ ਲੋਕ ਸੇਵਾ ਵਿੱਚ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ, ਉਨ੍ਹਾਂ ਦੇ ਕੰਮ ਅਨੁਸਾਰ ਸਨਮਾਨ, ਤਨਖ਼ਾਹ ਅਤੇ ਹੋਰ ਸੁਵਿਧਾਵਾਂ ਉਨ੍ਹਾਂ ਦਾ ਮੁੱਢਲਾ ਹੱਕ ਹੈ, ਜਿਨ੍ਹਾਂ ਤੋਂ ਕਾਂਗਰਸ ਤੇ ਅਕਾਲੀ ਸਰਕਾਰਾਂ ਹਮੇਸ਼ਾ ਭੱਜਦੀਆਂ ਰਹੀਆਂ ਹਨ। 

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਵੱਡਾ ਦਾਅਵਾ, ਕਿਹਾ-ਮਜੀਠੀਆ ਖ਼ਿਲਾਫ ਇਕ ਵੀ ਸਬੂਤ ਮਿਲਿਆ ਤਾਂ ਛੱਡ ਦੇਵਾਂਗਾ ਸਿਆਸਤ

ਅਮਨ ਅਰੋੜਾ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਹਜ਼ਾਰਾਂ ਖ਼ਾਲੀ ਅਸਾਮੀਆਂ ਲਈ ਜਾਣਬੁੱਝ ਕੇ ਅੱਧਵਾਟੇ ਛੱਡੀ ਭਰਤੀ ਪ੍ਰਕਿਰਿਆ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਨਾਂ ਕਾਰਨ ਰੋਕਿਆ ਜਾਂ ਰੱਦ ਨਹੀਂ ਕੀਤਾ ਜਾਵੇਗਾ। "ਬੱਚਿਆਂ ਅਤੇ ਨੌਜਵਾਨਾਂ ਨੇ ਪੇਪਰਾਂ ਲਈ ਫ਼ੀਸਾਂ ਭਰੀਆਂ ਹੁੰਦੀਆਂ ਹਨ, ਮਿਹਨਤ ਨਾਲ ਤਿਆਰੀ ਕੀਤੀ ਹੁੰਦੀ ਹੈ ਪਰ ਅਸੀਂ ਜਿਵੇਂ ਪਿਛਲੀਆਂ ਸਰਕਾਰਾਂ ਵਿੱਚ ਦੇਖਿਆ ਹੈ ਕਿ ਅਕਾਲੀ ਤੇ ਕਾਂਗਰਸੀ ਸਰਕਾਰ ਬਦਲਦੇ ਹੀ ਬਿਨਾਂ ਸੋਚੇ-ਸਮਝੇ ਭਰਤੀਆਂ ਨੂੰ ਵਿੱਚ-ਵਿਚਾਲੇ ਰੱਦ ਕਰ ਦਿੰਦੇ ਹਨ। ਇਸ ਨਾਲ ਲੋਕਾਂ ਦਾ ਪੈਸਾ ਤੇ ਸਮਾਂ ਦੋਵੇਂ ਬਰਬਾਦ ਹੁੰਦੇ ਹਨ। ਆਮ ਆਦਮੀ ਪਾਰਟੀ ਇਨ੍ਹਾਂ ਗੱਲਾਂ ਨੂੰ ਪੂਰੀ ਤਰ੍ਹਾਂ ਸਮਝਦੀ ਹੈ ਤੇ ਹਰ ਫ਼ੈਸਲਾ ਲੋਕਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖ ਕੇ ਹੀ ਲਿਆ ਜਾਵੇਗਾ।" ਉਨ੍ਹਾਂ ਕਿਹਾ ਕਿ ਸੂਬੇ ਅੰਦਰ ਇਕ ਸਾਜ਼ਿਸ਼ ਤਹਿਤ ਬਰਬਾਦ ਕੀਤੀਆਂ ਐੱਸ.ਐੱਸ.ਸੀ. ਅਤੇ ਪੀ.ਪੀ.ਐੱਸ.ਸੀ. ਵਰਗੀਆਂ ਸਰਕਾਰੀ ਨੌਕਰੀਆਂ ਲਈ ਸਥਾਪਿਤ ਕੀਤੀਆਂ ਸੰਸਥਾਵਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ ਤਾਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਉਨ੍ਹਾਂ ਦੀ ਕਾਬਲੀਅਤ ਅਨੁਸਾਰ ਰੁਜ਼ਗਾਰ ਮਿਲ ਸਕੇ ਤੇ ਇਸ ਨਾਲ ਸਰਕਾਰੀ ਤੰਤਰ ਦੀਆਂ ਜੜ੍ਹਾਂ ਤੱਕ ਪਹੁੰਚ ਚੁੱਕੇ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਨੂੰ ਖ਼ਤਮ ਕੀਤਾ ਜਾ ਸਕੇਗਾ।

ਇਹ ਵੀ ਪੜ੍ਹੋ : ਹਾਈਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ 3 ਦਿਨ ਲਈ ਲਾਈ ਰੋਕ

'ਆਪ' ਆਗੂਆਂ ਨੇ ਇਹ ਵੀ ਭਰੋਸਾ ਦਿੱਤਾ ਕਿ ਬੇਰੁਜ਼ਗਾਰ ਨੌਜਵਾਨਾਂ ਦੀ ਮੰਗ ਅਨੁਸਾਰ 'ਆਪ' ਦੀ ਸਰਕਾਰ ਸਰਕਾਰੀ ਨੌਕਰੀਆਂ 'ਚ ਉਮਰ ਸੀਮਾ 'ਤੇ ਵੀ ਵਿਸ਼ੇਸ਼ ਛੋਟ ਦੇਵੇਗੀ ਕਿਉਂਕਿ ਸੱਤਾਧਾਰੀ ਕਾਂਗਰਸ ਵੱਲੋਂ ਭਰਤੀ ਪ੍ਰਕਿਰਿਆ ਸਮੇਂ ਸਿਰ ਪੂਰੀ ਨਾ ਕਰਨ ਕਰਕੇ ਹਜ਼ਾਰਾਂ ਯੋਗ ਉਮੀਦਵਾਰ ਉਮਰ ਦੀ ਸੀਮਾ ਪਾਰ ਕਰਕੇ ਅਯੋਗ ਹੋ ਗਏ ਹਨ।

ਇਹ ਵੀ ਪੜ੍ਹੋ : 'ਮਜੀਠੀਆ' ਦੀ ਗ੍ਰਿਫ਼ਤਾਰੀ ਲਈ ਰਣਨੀਤੀ ਬਣਾਉਣ 'ਚ ਜੁੱਟੀ SIT, ਅਧਿਕਾਰੀਆਂ ਦੀ ਬੁਲਾਈ ਗਈ ਬੈਠਕ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • AAP
  • Government
  • Merit
  • Recruitment
  • Harpal Cheema
  • ਆਪ
  • ਸਰਕਾਰ
  • ਮੈਰਿਟ
  • ਭਰਤੀ
  • ਹਰਪਾਲ ਚੀਮਾ

ਨਵਜੋਤ ਸਿੱਧੂ ਦਾ ਵੱਡਾ ਦਾਅਵਾ, ਕਿਹਾ-ਪੰਜਾਬ ਮਾਡਲ ਤਹਿਤ 6 ਮਹੀਨਿਆਂ ’ਚ ਬਦਲ ਦੇਵਾਂਗੇ ਸੂਬੇ ਦੀ ਤਸਵੀਰ

NEXT STORY

Stories You May Like

  • yoga  questions  cm saini
    ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ ਅਹਿਮ ਬਿਆਨ
  • agniveer  police recruitment  reservation  delhi government
    ਅਗਨੀਵੀਰਾਂ ਨੂੰ ਪੁਲਸ ਭਰਤੀ 'ਚ ਮਿਲੇਗਾ Reservation ! ਦਿੱਲੀ ਸਰਕਾਰ ਨੇ ਕਰ'ਤਾ ਵੱਡਾ ਐਲਾਨ
  • june gst collection reached rs 1 94 lakh crore
    ਸਰਕਾਰੀ ਖਜ਼ਾਨੇ ’ਚ ਬੰਪਰ ਉਛਾਲ, ਜੂਨ ’ਚ ਜੀ. ਐੱਸ. ਟੀ. ਕੁਲੈਕਸ਼ਨ 1.94 ਲੱਖ ਕਰੋੜ ਰੁਪਏ ’ਤੇ ਪਹੁੰਚੀ
  • coaching center fire building demolition order year 2016
    ਕੋਚਿੰਗ ਸੈਂਟਰ ਅੱਗ ਮਾਮਲੇ 'ਚ ਵੱਡਾ ਖੁਲਾਸਾ! 10 ਸਾਲ ਪਹਿਲਾਂ ਹੀ ਜਾਰੀ ਹੋਇਆ ਸੀ ਇਹ 'ਸਰਕਾਰੀ ਹੁਕਮ'
  • saturn  s retrograde motion will bring prosperity to these zodiac signs
    ਸ਼ਨੀ ਦੀ ਉਲਟੀ ਚਾਲ ਕਰੇਗੀ ਇਨ੍ਹਾਂ ਰਾਸ਼ੀਆਂ ਨੂੰ ਕਰੇਗੀ ਮਾਲੋਮਾਲ ! ਹੋਵੇਗੀ ਅਪਾਰ ਕਿਰਪਾ ਤੇ ਨੋਟਾਂ ਦੇ ਲੱਗਣਗੇ ਢੇਰ
  • oil companies have become   energy shield
    ਹਰ ਸੰਕਟ ’ਚ ਦੇਸ਼ ਦੀ ‘ਊਰਜਾ ਢਾਲ’ ਬਣੀਆਂ ਸਰਕਾਰੀ ਤੇਲ ਕੰਪਨੀਆਂ
  • diesel and petrol cheaper
    ਡੀਜ਼ਲ 25 ਰੁਪਏ ਅਤੇ ਪੈਟਰੋਲ 20 ਰੁਪਏ ਹੋਇਆ ਸਸਤਾ ! ਗੁਆਂਢੀ ਮੁਲਕ ਦੀ ਸਰਕਾਰ ਨੇ ਕਰ'ਤਾ ਐਲਾਨ
  • government holiday in punjab on monday
    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in ludhiana
      ਅਜਮੇਰ ਸ਼ਰੀਫ਼ ਮੱਥਾ ਟੇਕਣ ਗਏ ਪਰਿਵਾਰ ਦੇ ਬੰਦ ਘਰ ’ਚ ਲੱਖਾਂ ਦੀ ਚੋਰੀ
    • fraud case
      ਕ੍ਰੈਡਿਟ ਕਾਰਡ ਲਿਮਿਟ ਵਧਾਉਣ ਦੇ ਨਾਂ ’ਤੇ 2.41 ਲੱਖ ਦੀ ਠੱਗੀ
    • post offices will open on sundays and government holidays in gurdaspur
      ਪੰਜਾਬ ਦੇ ਇਸ ਜ਼ਿਲ੍ਹੇ ਦੇ ਡਾਕ ਘਰਾਂ 'ਚ ਐਤਵਾਰ ਤੇ ਸਰਕਾਰੀ ਛੁੱਟੀਆਂ ਰੱਦ, ਜਾਣੋ...
    • surprising incident in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਚੱਲ ਰਿਹਾ ਸੀ ਹੈਰਾਨੀਜਨਕ ਕਾਰਾ, ਜੇਲ੍ਹ ਵਾਰਡਰ...
    • congress bhavan becomes arena for   name plate war
      ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
    • murderous mother attends children  s funeral in mohali
      ਮੋਹਾਲੀ 'ਚ ਬੱਚਿਆਂ ਦੀ ਅੰਤਿਮ ਵਿਦਾਈ 'ਚ ਪੁੱਜੀ ਕਾਤਲ ਮਾਂ, ਦਾਦਾ-ਦਾਦੀ ਨੇ ਲਾਏ...
    • 3 arrested with heroin from different places
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗ੍ਰਿਫ਼ਤਾਰ
    • boy murdered deadbody thrown into canal in jalandhar
      ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
    • big blow to house builders in punjab
      ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਕਈਆਂ ਨੇ ਟਾਲ ਦਿੱਤਾ ਪਲਾਨ,...
    • farmers met governor
      ਸਰਹੱਦੀ ਪਿੰਡਾਂ ਦੇ ਕਿਸਾਨਾਂ ਵੱਲੋਂ ਰਾਜਪਾਲ ਨਾਲ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +