Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    3:42:48 PM

  • visa fraud ban canada

    ਕੈਨੇਡਾ 'ਚ ਵੀਜ਼ਾ ਧੋਖਾਧੜੀ ਕਰਨ ਵਾਲਿਆਂ 'ਤੇ...

  • vaishno devi yatra special train

    ਵੈਸ਼ਨੋ ਦੇਵੀ ਯਾਤਰਾ 'ਤੇ ਜਾਣ ਵਾਲਿਆਂ ਲਈ ਵੱਡੀ...

  • iran writes to americans

    ਜੰਗ ਵਿਚਾਲੇ ਇਰਾਨ ਦਾ ਅਨੋਖਾ ਕਦਮ ! ਅਮਰੀਕੀ...

  • gurdaspur young boy in america

    ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੋਣਹਾਰ ਵਿਦਿਆਰਥੀ ਇੰਝ ਕਰ ਸਕਦੇ ਹਨ ਸਕਾਲਰਸ਼ਿਪ ਲਈ ਅਪਲਾਈ

PUNJAB News Punjabi(ਪੰਜਾਬਂ)

ਹੋਣਹਾਰ ਵਿਦਿਆਰਥੀ ਇੰਝ ਕਰ ਸਕਦੇ ਹਨ ਸਕਾਲਰਸ਼ਿਪ ਲਈ ਅਪਲਾਈ

  • Updated: 04 Oct, 2018 04:59 PM
Jalandhar
graceful students  scholarships
  • Share
    • Facebook
    • Tumblr
    • Linkedin
    • Twitter
  • Comment

ਜਲੰਧਰ  - ਹੋਣਹਾਰ ਵਿਦਿਆਰਥੀਆਂ ਦੇ ਭਵਿੱਖ 'ਚ ਸਿੱਖਿਆ ਸਬੰਧੀ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਬਡੀ ਫਾਰ ਸਟੱਡੀ ਵਲੋਂ ਜਗ ਬਾਣੀ ਦੇ ਸਹਿਯੋਗ ਨਾਲ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਕਈ ਹੋਣਹਾਰ ਵਿਦਿਆਰਥੀ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ। ਅਜਿਹੇ ਵਿਦਿਆਰਥੀਆਂ ਨੂੰ ਹੱਲਾ-ਸ਼ੇਰੀ ਦੇਣ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਬਡੀ ਫਾਰ ਸਟੱਡੀ ਵਲੋਂ ਕਈ ਤਰ੍ਹਾਂ ਦੇ ਕੋਰਸ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਕੋਰਸਾਂ ਦੇ ਤਹਿਤ ਵਿਦਿਆਰਥੀਆਂ ਨੂੰ ਵਜੀਫੇ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਪੜਾਈ ਦੇ ਨਾਲ-ਨਾਲ ਪੜ੍ਹਾਈ 'ਚ ਆਉਣ ਵਾਲੇ ਖਰਚ ਲਈ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆ ਸਕੇ।

1.  
ਪੱਧਰ: ਰਾਸ਼ਟਰੀ ਪੱਧਰ
ਸਕਾਲਰਸ਼ਿਪ: ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਮਾਇਨਾਰਿਟੀਜ਼ 2018-19
ਬਿਓਰਾ: ਘੱਟ ਗਿਣਤੀ ਭਾਈਚਾਰੇ (ਮੁਸਲਿਮ, ਸਿੱਖ, ਕ੍ਰਿਸ਼ਚੀਅਨ, ਬੋਧੀ, ਜੈਨ ਅਤੇ ਪਾਰਸੀ) ਦੇ ਪਹਿਲੀ ਤੋਂ 10ਵੀਂ ਕਲਾਸ ਤਕ ਦੇ ਵਿਦਿਆਰਥੀ ਦੋ ਮਨਿਸਟਰੀ ਆਫ ਮਾਇਨਾਰਿਟੀ ਅਫੇਅਰਜ਼, ਗੌਰਮਿੰਟ ਆਫ ਇੰਡੀਆ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸਕਾਲਰਸ਼ਿਪ ਪ੍ਰਾਪਤ ਕਰ ਕੇ ਸਿੱਖਿਆ ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨੀ ਚਾਹੁੰਦੇ ਹੋਣ, ਉਹ ਉਕਤ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਇਸ ਸਕਾਲਰਸ਼ਿਪ ਵਿਚ 30 ਫ਼ੀਸਦੀ ਸੀਟਾਂ ਵਿਦਿਆਰਥਣਾਂ ਲਈ ਰਾਖਵੀਆਂ ਹਨ।
ਯੋਗਤਾ: ਪਹਿਲੀ ਤੋਂ 10ਵੀਂ ਜਮਾਤ ਤਕ ਦੇ ਵਿਦਿਆਰਥੀ, ਜਿਨ੍ਹਾਂ ਨੇ ਪਿਛਲੀ ਕਲਾਸ ਵਿਚ 50 ਫ਼ੀਸਦੀ ਅੰਕ ਪ੍ਰਾਪਤ ਕੀਤੇ ਹੋਣ ਅਤੇ ਪਰਿਵਾਰਕ ਆਮਦਨ ਇਕ ਲੱਖ ਰੁਪਏ ਤੋਂ ਗੱਟ ਹੋਵੇ, ਉਹ ਅਪਲਾਈ ਕਰ ਸਕਦੇ ਹਨ।
ਵਜ਼ੀਫ਼ਾ/ਲਾਭ: 6ਵੀਂ ਤੋਂ 10ਵੀਂ ਕਲਾਸ ਦੇ ਹੋਸਟਲ ਅਤੇ ਡੇਅ-ਸਕਾਲਰ ਿਵਿਦਿਆਰਥੀਆਂ ਨੂੰ ਟਿਊਸ਼ਨ ਫੀਸ ਲਈ 350 ਰੁਪਏ ਅਤੇ ਦਾਖ਼ਲਾ ਫ਼ੀਸ ਵਾਸਤੇ 500 ਰੁਪਏ ਪ੍ਰਤੀ ਮਹੀਨਾ ਪ੍ਰਾਪਤ ਹੋਣਗੇ ਅਤੇ ਸਾਰੇ ਵਿਦਿਆਰਥੀਆਂ ਨੂੰ ਹੋਸਟਲ ਅਤੇ ਡੇਅ ਸਕਾਲਰ ਦੇ ਆਧਾਰ 'ਤੇ 100 ਤੋਂ 600 ਰੁਪਏ ਤਕ ਦਾ ਰੱਖ-ਰਖਾਓ ਭੱਤਾ ਹਰ ਵਿੱਦਿਅਕ ਸੈਸ਼ਨ ਵਿਚ 10 ਮਹੀਨੇ ਲਈ ਮਿਲੇਗਾ।
ਆਖ਼ਰੀ ਤਰੀਕ: 15 ਅਕਤੂਬਰ 2018
ਕਿਵੇਂ ਕਰੀਏ ਅਪਲਾਈ: ਚਾਹਵਾਨ ਵਿਦਿਆਰਥੀ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਪਲਾਈ ਕਰਨ ਲਈ ਲਿੰਕ http://www.b4s.in/bani/PMS45

 

2.  
ਪੱਧਰ: ਰਾਸ਼ਟਰੀ ਪੱਧਰ
ਸਕਾਲਰਸ਼ਿਪ: ਮੈਰਿਟ ਕਮ ਮੀਨਜ਼ ਸਕਾਲਰਸ਼ਿਪ ਫਾਰ ਪ੍ਰੋਫੈਸ਼ਨਲ ਐਂਡ ਟੈਕਨੀਕਲ ਕੋਰਸਿਜ਼ ਸੀਐੱਸ (ਮਾਇਨਾਰਿਟੀਜ਼) 2018-19
ਬਿਓਰਾ: ਘੱਟ ਗਿਣਤੀ ਭਾਈਚਾਰੇ (ਮੁਸਲਿਮ, ਕ੍ਰਿਸ਼ਚੀਅਨ, ਸਿੱਖ, ਜੈਨ, ਬੋਧੀ ਅਤੇ ਪਾਰਸੀ) ਦੇ ਅਜਿਹੇ ਹੋਣਹਾਰ ਵਿਦਿਆਰਥੀ, ਜੋ ਪ੍ਰੋਫੈਸ਼ਨਲ ਅਤੇ ਤਕਨੀਕੀ ਸਿੱਖਿਆ ਪ੍ਰਾਪਤ ਕਰ ਰਹੇ ਹੋਣ ਅਤੇ ਇਸ ਨੂੰ ਜਾਰੀ ਰੱਖਣ ਲਈ ਵਿੱਤੀ ਸਹਾਇਤਾ ਪ੍ਰਾਪਤ ਕਰਨੀ ਚਾਹੁੰਦੇ ਹੋਣ, ਉਹ ਭਾਰਤ ਸਰਕਾਰ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਉਕਤ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ।
ਯੋਗਤਾ:

ਉਹ ਵਿਦਿਆਰਥੀ, ਜੋ ਐਂਟਰੈਂਸ ਐਗਜ਼ਾਮ ਦੇ ਆਧਾਰ 'ਤੇ ਜਾਂ 12ਵੀਂ ਕਲਾਸ ਅਤੇ ਗ੍ਰੈਜੂਏਸ਼ਨ 'ਚ ਹਾਸਲ ਕੀਤੇ ਅੰਕਾਂ ਦੇ ਆਧਾਰ 'ਤੇ ਗ੍ਰੈਜੂਏਸ਼ਨ ਜਾਂ ਪੋਸਟ ਗ੍ਰੈਜੂਏਸ਼ਨ ਪੱਧਰ ਦੇ ਤਕਨੀਕੀ ਅਤੇ ਪ੍ਰੋਫੈਸ਼ਨਲ ਕੋਰਸ ਕਰ ਰਹੇ ਹੋਣ। ਪਿਛਲੀ ਪ੍ਰੀਖਿਆ ਵਿਚ 50 ਫ਼ੀਸਦੀ ਅੰਕ ਪ੍ਰਾਪਤ ਕੀਤੇ ਹੋਣ। ਪਰਿਵਾਰਕ ਆਮਦਨ ਢਾਈ ਲੱਖ ਰੁਪਏ ਸਾਲਾਨਾ ਤੋਂ ਜ਼ਿਆਦਾ ਨਾ ਹੋਵੇ।

ਵਜ਼ੀਫ਼ਾ/ਲਾਭ: ਚੁਣੇ ਗਏ ਹੋਸਟਲਰਜ਼ ਨੂੰ 1,000 ਅਤੇ ਡੇਅ ਸਕਾਲਰਜ਼ ਨੂੰ 500 ਰੁਪਏ ਪ੍ਰਤੀ ਮਹੀਨਾ ਦਾ ਰੱਖ-ਰਖਾਓ ਭੱਚਾ 10 ਮਹੀਨਿਆਂ ਲਈ ਪ੍ਰਾਪਤ ਹੋਵੇਗਾ। ਇਸ ਤੋਂ ਇਲਾਵਾ ਫੀਸ ਲਈ 20,000 ਰੁਪਏ ਹਰ ਵਰ੍ਹੇ ਪ੍ਰਾਪਤ ਹੋਣਗੇ।
ਆਖ਼ਰੀ ਤਰੀਕ: 31 ਅਕਤੂਬਰ 2018
ਕਿਵੇਂ ਕਰੀਏ ਅਪਲਾਈ: ਇਸ ਸਕਾਲਰਸ਼ਿਪ ਲਈ ਚਾਹਵਾਨ ਵਿਦਿਆਰਥੀ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਪਲਾਈ ਕਰਨ ਲਈ ਲਿੰਕ http://www.b4s.in/bani/MCM14

 

3.  
ਪੱਧਰ: ਅੰਤਰਰਾਸ਼ਟਰੀ ਪੱਧਰ
ਸਕਾਲਰਸ਼ਿਪ: ਪ੍ਰਾਈਮ ਮਨਿਸਟਰ ਸਕਾਲਰਸ਼ਿਪ ਸਕੀਮ ਫਾਰ ਆਰਪੀਐੱਫ/ਆਰਪੀਐੱਸਐੱਫ 2018-19
ਬਿਓਰਾ: ਸੁਰੱਖਿਆ ਨਿਰਦੇਸ਼ਾਲਿਆ, ਰੇਲ ਮੰਤਰਾਲਾ, ਭਾਰਤ ਸਰਕਾਰ ਦੁਆਰਾ ਆਰਪੀਐੱਫ/ਆਰਪੀਐੱਸਐੱਫ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਦੇ ਆਸ਼ਰਿਤ ਬੱਚਿਆਂ ਨੂੰ ਟੈਕਨੀਕਲ ਅਤੇ ਪ੍ਰੋਫੈਸ਼ਨਲ ਐਜੂਕੇਸ਼ਨ ਵਾਸਤੇ ਸਹਾਇਤਾ ਦੇਣ ਦੇ ਮਨੋਰਥ ਨਾਲ ਆਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਕਾਲਰਸ਼ਿਪ ਦੀਆਂ 50 ਫ਼ੀਸਦੀ ਸੀਟਾਂ ਮਹਿਲਾਵਾਂ ਲਈ ਰਾਖਵੀਆਂ ਹਨ।
ਯੋਗਤਾ:

ਆਰਪੀਐੱਫ/ਆਰਪੀਐੱਸਐੱਫ ਦੇ ਗਜ਼ਟਿਡ ਰੈਂਕ ਤੋਂ ਹੇਠਲੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਦੇ ਆਸ਼ਰਿਤ ਬੱਚੇ, ਜਿਨ੍ਹਾਂ ਨੇ ਘੱਟੋ ਘੱਟ ਵਿੱਦਿਅਕ ਯੋਗਤਾ, ਜਿਵੇਂ 12ਵੀਂ ਜਮਾਤ, ਡਿਪਲੋਮਾ ਜਾਂ ਗ੍ਰੈਜੂਏਸ਼ਨ ਵਿਚ 60 ਫ਼ੀਸਦੀ ਜਾਂ ਇਸ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹੋਣ ਅਤੇ ਏਆਈਸੀਟੀਈ, ਐੱਮਸੀਆਈ, ਯੂਜੀਸੀ, ਐੱਮਸੀਟੀਈ ਆਦਿ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਸੰਸਥਾਵਾਂ ਤੋਂ ਟੈਕਨੀਕਲ ਜਾਂ ਪ੍ਰੋਫੈਸ਼ਨ ਕੋਰਸ ਕਰ ਰਹੇ ਹੋਣ।

ਵਜ਼ੀਫ਼ਾ/ਲਾਭ: ਚੁਣੇ ਗਏ ਵਿਦਿਆਰਥੀਆਂ ਨੂੰ 2,000 ਅਤੇ ਵਿਦਿਆਰਥਣਾਂ ਨੂੰ 2,250 ਰੁਪਏ ਦੀ ਰਾਸ਼ੀ ਹਰ ਮਹੀਨੇ ਪ੍ਰਾਪਤ ਹੋਵੇਗੀ।
ਆਖ਼ਰੀ ਤਰੀਕ: 15 ਅਕਤੂਬਰ 2018
ਕਿਵੇਂ ਕਰੀਏ ਅਪਲਾਈ: ਚਾਹਵਾਨ ਵਿਦਿਆਰਥੀ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਪਲਾਈ ਕਰਨ ਲਈ ਲਿੰਕ http://www.b4s.in/bani/PMS50

  • jalandhar
  • Graceful students
  • scholarships
  • ਹੋਣਹਾਰ ਵਿਦਿਆਰਥੀ
  • ਸਕਾਲਰਸ਼ਿਪ

ਚੰਡੀਗੜ੍ਹ 'ਚ 60:40 ਫਾਰਮੂਲੇ ਦੀ ਬਹਾਲੀ ਲਈ ਪ੍ਰਧਾਨ ਮੰਤਰੀ ਦਖਲ ਦੇਣ : ਹਰਸਿਮਰਤ

NEXT STORY

Stories You May Like

  • ipl 2026  dhoni returns to practice nets
    IPL 2026: ਪ੍ਰੈਕਟਿਸ ਨੇਟਸ 'ਚ ਪਰਤੇ ਧੋਨੀ; PBKS ਵਿਰੁੱਧ ਮੁਕਾਬਲੇ 'ਚ ਕਰ ਸਕਦੇ ਹਨ ਵਾਪਸੀ
  • student brutally murdered in kharar
    ਖਰੜ 'ਚ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ, ਕਰ ਰਿਹਾ ਸੀ ਵਕਾਲਤ ਦੀ ਪੜ੍ਹਾਈ
  • now your money can be lost if railway passengers cancel their tickets
    ਰੇਲਵੇ ਯਾਤਰੀਆਂ ਨੂੰ ਲੱਗੇਗਾ ਝਟਕਾ! ਹੁਣ ਟਿਕਟ ਕੈਂਸਲ ਕਰਵਾਉਣ 'ਤੇ ਡੁੱਬ ਸਕਦੇ ਹਨ ਤੁਹਾਡੇ ਪੈਸੇ
  • youth can play an important role in nation building  atul limaye
    ਨੌਜਵਾਨ ਹੀ ਰਾਸ਼ਟਰ ਨਿਰਮਾਣ 'ਚ ਅਹਿਮ ਭੂਮਿਕਾ ਨਿਭਾ ਸਕਦੇ ਹਨ : ਅਤੁਲ ਲਿਮਯੇ
  • stomach ulcers can become life threatening
    ਪੇਟ ਦੇ ਅਲਸਰ ਬਣ ਸਕਦੇ ਹਨ ਜਾਨਲੇਵਾ! ਜਾਣੋ ਇਸ ਦੇ ਮੁੱਖ ਕਾਰਨ ਅਤੇ ਬਚਾਅ ਦੇ ਤਰੀਕੇ
  • we will not send troops but we can destroy iran in 2 minutes
    ਫੌਜ ਨਹੀਂ ਭੇਜਾਂਗੇ ਪਰ 2 ਮਿੰਟਾਂ 'ਚ ਖ਼ਤਮ ਕਰ ਸਕਦੇ ਹਾਂ ਈਰਾਨ, ਟਰੰਪ ਦੀ ਸਿੱਧੀ ਚਿਤਾਵਨੀ
  • audit exemption bet risks backfire  rules may become stricter
    ਆਡਿਟ ਛੋਟ ਦਾ ਦਾਅ ਉਲਟਾ ਪੈਣ ਦਾ ਖਤਰਾ, ਸ਼ੈੱਲ ਕੰਪਨੀਆਂ ਕਾਰਨ ਨਿਯਮ ਹੋਰ ਹੋ ਸਕਦੇ ਹਨ ਸਖ਼ਤ
  • dhami cabinet expansion to take place in uttarakhand
    ਉੱਤਰਾਖੰਡ 'ਚ ਅੱਜ ਹੋਵੇਗਾ ਧਾਮੀ ਕੈਬਨਿਟ ਦਾ ਵਿਸਥਾਰ, 5 ਨਵੇਂ ਚਿਹਰੇ ਲੈ ਸਕਦੇ ਹਨ ਮੰਤਰੀ ਅਹੁਦੇ ਦੀ ਸਹੁੰ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
Trending
Ek Nazar
heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • fraud case
      ਵੀਡੀਓ ਕਾਲ ਕਰਕੇ ਵਿਅਕਤੀ ਦੇ ਕ੍ਰੈਡਿਟ ਕਾਰਡ ਤੋਂ 12,71,693 ਰੁਪਏ ਠੱਗੇ
    • punjab students school certificate
      ਪੰਜਾਬ ਦੇ ਵਿਦਿਆਰਥੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਸਰਟੀਫਿਕੇਟ ਨੂੰ ਲੈ ਕੇ ਪਿਆ...
    • gunfire erupted inside and outside the civil hospital in phagwara
      ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਫਗਵਾੜਾ ਦਾ ਸਿਵਲ ਹਸਪਤਾਲ! ਬਣਿਆ ਦਹਿਸ਼ਤ ਦਾ...
    • sangrur industry election
      ਸਜੀਵ ਸੂਦ ਸਰਬਸੰਮਤੀ ਨਾਲ ਬਣੇ ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਪ੍ਰਧਾਨ
    • punjab police  police officer  revolver
      ਘਰ ਅੰਦਰ ਦਾਖਲ ਹੋ ਕੇ ਪੰਜਾਬ ਪੁਲਸ ਦੇ ਮੁਲਾਜ਼ਮ ਦੇ ਸਿਰ 'ਤੇ ਤਾਣ ਦਿੱਤੀ...
    • golden opportunity for farmers of punjab
      ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ,  24 ਅਪ੍ਰੈਲ ਤੱਕ...
    • raghav chadha
      'ਆਪ' ਨੇ ਰਾਘਵ ਚੱਢਾ ਨੂੰ ਰਾਜ ਸਭਾ 'ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ
    • new twist in murder case of influencer nancy grewal the last video has surfaced
      ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
    • punjab haryana high court
      ਭਾਜਪਾ ਦਫ਼ਤਰ ਅੱਗੇ ਧਮਾਕੇ ਮਗਰੋਂ ਹੁਣ ਹਾਈ ਕੋਰਟ ਨੂੰ BOMB THREAT! RED ALERT...
    • firing in mohali
      ਰਾਜ਼ੀਨਾਮੇ ਲਈ ਆਈਆਂ ਦੋ ਧਿਰਾਂ ’ਚ ਚੱਲੀਆਂ ਗੋਲੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +