Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    1:39:00 PM

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

  • election mamata banerjee first statement

    ਸੂਰਜ ਡੁੱਬ ਲੈਣ ਦਿਓ...! ਰੁਝਾਨਾਂ 'ਚ ਪਿੱਛੇ ਚੱਲ...

  • big news regarding rana balachauria murder case

    ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,...

  • tamil nadu  assembly elections  tvk  actor vijay  promises

    ਮੁਫ਼ਤ ਸੋਨਾ, ਫ੍ਰੀ ਸਿਲੰਡਰ..! ਵਿਜੇ ਦੇ ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਪੰਜਾਬ 'ਚ ਪਹਿਲਾ ਗ੍ਰੈਂਡ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਸੁਲਤਾਨਪੁਰ ਲੋਧੀ ਵਿਖੇ ਅੱਜ ਤੋਂ

PUNJAB News Punjabi(ਪੰਜਾਬ)

ਪੰਜਾਬ 'ਚ ਪਹਿਲਾ ਗ੍ਰੈਂਡ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਸੁਲਤਾਨਪੁਰ ਲੋਧੀ ਵਿਖੇ ਅੱਜ ਤੋਂ

  • Updated: 04 Nov, 2019 10:24 AM
Kapurthala
grand multimedia light and sound show  sultanpur lodhi
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਧੀਰ, ਜੋਸ਼ੀ,ਸੋਢੀ)—ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੀ ਤਰ੍ਹਾਂ ਦਾ ਪਹਿਲਾ ਗ੍ਰੈਂਡ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ 4 ਨਵੰਬਰ ਤੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਵਿਚ ਇਹ ਪਹਿਲਾ ਅਜਿਹਾ ਸ਼ੋਅ ਹੈ, ਜਿਸ ਵਿਚ ਜਿਥੇ ਨਾ ਕੇਵਲ ਡਿਜੀਟਲ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਉਪਦੇਸ਼ਾਂ ਤੇ ਜੀਵਨ ਬਾਰੇ ਚਾਨਣਾ ਪਾਇਆ ਜਾਵੇਗਾ, ਸਗੋਂ ਪੰਜਾਬੀ ਦੇ ਪ੍ਰਸਿੱਧ ਗਾਇਕਾਂ ਲਖਵਿੰਦਰ ਵਡਾਲੀ, ਹਰਭਜਨ ਮਾਨ ਤੇ ਪ੍ਰਸਿੱਧ ਕਵੀਸ਼ਰ ਹਰਦੇਵ ਸਿੰਘ ਵਲੋਂ ਆਪਣੀ ਪੇਸ਼ਕਾਰੀ ਵੀ ਦਿੱਤੀ ਜਾਵੇਗੀ।

ਸ਼ੋਅ ਲਈ ਕੀਤੇ ਪੁਖਤਾ ਪ੍ਰਬੰਧ : ਡੀ. ਸੀ.
ਡਿਪਟੀ ਕਮਿਸ਼ਨਰ ਡੀ. ਪੀ. ਐੱਸ. ਖਰਬੰਦਾ ਨੇ ਕਿਹਾ ਕਿ ਸ਼ੋਅ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 5000 ਤੋਂ ਜ਼ਿਆਦਾ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੋਅ ਲਈ ਦਾਖਲਾ ਬਿਲਕੁਲ ਮੁਫਤ ਹੈ ਅਤੇ ਲੋਕ ਇਸ ਬਾਕਮਾਲ ਸ਼ੋਅ ਨੂੰ ਦੇਖਣ ਲਈ ਪਰਿਵਾਰਾਂ ਸਮੇਤ ਹਾਜ਼ਰੀ ਭਰੋ।

  • ਸ਼ੋਅ ਦੀ ਟਾਈਮਿੰਗ
  • 4 ਨਵੰਬਰ ਤੋਂ 6 ਨਵੰਬਰ ਤਕ ਸ਼ੋਅ ਸ਼ਾਮ 7 ਵਜੇ ਤੋਂ 8 ਵਜੇ ਤਕ ਹੋਣਗੇ ਅਤੇ ਇਸ ਪਿੱਛੋਂ 8.15 ਤੋਂ 9.15 ਤਕ ਪ੍ਰਸਿੱਧ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵਲੋਂ ਪੇਸ਼ਕਾਰੀ ਦਿੱਤੀ ਜਾਵੇਗੀ।
  • 7 ਤੋਂ 9 ਨਵੰਬਰ ਤਕ ਉਕਤ ਸਮੇਂ ਅਨੁਸਾਰ ਹੀ ਸ਼ੋਅ ਹੋਵੇਗਾ ਤੇ 8.15 ਤੋਂ 9.15 ਤਕ ਕਵੀਸ਼ਰ ਭਾਈ ਹਰਦੇਵ ਸਿੰਘ ਵਲੋਂ ਕਵੀਸ਼ਰੀ ਨਾਲ ਸੰਗਤ ਨੂੰ ਆਨੰਦਿਤ ਕੀਤਾ ਜਾਵੇਗਾ।
  • 10 ਨਵੰਬਰ ਨੂੰ ਪਹਿਲਾ ਸ਼ੋਅ 7 ਤੋਂ 8 ਅਤੇ ਦੂਜਾ 8.15 ਤੋਂ 9.15 ਵਜੇ ਉਪਰੰਤ 9.30 ਤੋਂ 10.30 ਤਕ ਕਵੀਸ਼ਰ ਭਾਈ ਹਰਦੇਵ ਸਿੰਘ ਵਲੋਂ ਪੇਸ਼ਕਾਰੀ ਕੀਤੀ ਜਾਵੇਗੀ।
  • 11 ਤੇ 12 ਨਵੰਬਰ ਨੂੰ ਉਕਤ ਸਮੇਂ ਅਨੁਸਾਰ ਹੀ 2 ਸ਼ੋਅ ਹੋਣਗੇ ਅਤੇ 9.30 ਤੋਂ 10.30 ਤਕ ਪ੍ਰਸਿੱਧ ਗਾਇਕ ਹਰਭਜਨ ਮਾਨ ਸੰਗਤ ਨੂੰ ਨਿਹਾਲ ਕਰਨਗੇ।
  • 13 ਨਵੰਬਰ ਨੂੰ 7 ਤੋਂ 8 ਵਜੇ ਤਕ ਡਿਜੀਟਲ ਤੇ ਲਾਈਟ ਐਂਡ ਸਾਊਂਡ ਸ਼ੋਅ ਹੋਵੇਗਾ, ਜਦਕਿ 8.15 ਤੋਂ 9.15 ਤਕ ਪ੍ਰਸਿੱਧ ਗਾਇਕ ਹਰਭਜਨ ਮਾਨ ਪੇਸ਼ਕਾਰੀ ਦੇਣਗੇ।
  • 14 ਤੇ 15 ਨਵੰਬਰ ਨੂੰ ਸ਼ਾਮ 7 ਵਜੇ ਤੋਂ 8 ਵਜੇ ਤਕ ਸ਼ੋਅ ਉਪਰੰਤ 8.15 ਤੋਂ 9.15 ਤਕ ਪੰਜਾਬੀ ਗਾਇਕ ਪੰਮਾ ਡੂਮੇਵਾਲ ਵਲੋਂ ਪੇਸ਼ਕਾਰੀ ਦਿੱਤੀ ਜਾਵੇਗੀ।

  • Government of Punjab
  • Grand Multimedia Light and Sound Show
  • Sultanpur Lodhi
  • ਪੰਜਾਬ ਸਰਕਾਰ
  • ਗ੍ਰੈਂਡ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ
  • ਸੁਲਤਾਨਪੁਰ ਲੋਧੀ

550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਦੇ ਮੁੱਖ ਮਾਰਗ ਡਾਇਵਰਟ

NEXT STORY

Stories You May Like

  • clash over parking of trolley in sultanpur lodhi  sharp weapons
    ਸੁਲਤਾਨਪੁਰ ਲੋਧੀ 'ਚ ਟਰਾਲੀ ਖੜ੍ਹੀ ਕਰਨ ਨੂੰ ਲੈ ਕੇ ਝੜਪ, ਚੱਲੇ ਤੇਜ਼ਧਾਰ ਹਥਿਆਰ, 2 ਜ਼ਖ਼ਮੀ
  • fire breaks out near oxygen plant of sultanpur lodhi civil hospital
    ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਦੇ ਆਕਸੀਜਨ ਪਲਾਂਟ ਨੇੜੇ ਲੱਗੀ ਅੱਗ, ਜਨਰੇਟਰ ਦੀਆਂ ਤਾਰਾਂ ਸੜ ਕੇ ਸੁਆਹ
  • fire breaks out due to short circuit in a transformer on karamjitpur road
    ਸੁਲਤਾਨਪੁਰ ਲੋਧੀ: ਕਰਮਜੀਤਪੁਰ ਰੋਡ 'ਤੇ ਇੱਕ ਟਰਾਂਸਫਾਰਮਰ 'ਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਭਿਆਨਕ ਅੱਗ
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • firing in the presence of trump
    ਟਰੰਪ ਦੀ ਮੌਜੂਦਗੀ 'ਚ ਫਾਇਰਿੰਗ... ਤੁਰੰਤ ON ਹੋਈ ਇਹ ਲਾਈਟ, ਜਾਣੋ ਕੀ ਹੈ ਇਸਦਾ ਮਤਲਬ
  • youth dies in road accident at hallomajra light point
    ਹੱਲੋਮਾਜਰਾ ਲਾਈਟ ਪੁਆਇੰਟ ’ਤੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
  • elena rybakina wins porsche tennis grand prix title for second time
    ਏਲੀਨਾ ਰਿਬਾਕਿਨਾ ਨੇ ਦੂਜੀ ਵਾਰ ਜਿੱਤਿਆ ਪੋਰਸ਼ ਟੈਨਿਸ ਗ੍ਰੈਂਡ ਪ੍ਰੀ ਖ਼ਿਤਾਬ
  • punjab blackout
    ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
Trending
Ek Nazar
heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • meteorological department issues alert for rain thunderstorm in punjab
      ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ-ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ, ਇਨ੍ਹਾਂ...
    • 2 37 674 metric tons of wheat arrived in the grain markets of nawanshahr
      ਨਵਾਂਸ਼ਹਿਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ 2,37,674 ਮੀਟ੍ਰਿਕ ਟਨ ਕਣਕ ਦੀ ਆਮਦ,...
    • dera beas gets big relief from president
      ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ...
    • punjab shops closed
      ਭਾਰਤ ਬੰਦ: ਪੰਜਾਬ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ, ਤਾਰੀਖ਼ ਕਰ ਲਓ ਨੋਟ
    • punjab inflation hits people
      ਪੰਜਾਬ: ਆਨਲਾਈਨ ਬੁਕਿੰਗ ਅਜੇ ਵੀ ਬੰਦ, ਸਿਖ਼ਰ ’ਤੇ ਪਹੁੰਚੀ ਸਿਲੰਡਰਾਂ ਦੀ...
    • danger looms over the country s businessmen
      ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
    • former punjab international hockey player harjinder chahal attacked in america
      ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
    • punjab politics bjp
      ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਸ਼ਾਮਲ ਹੋਇਆ ਸਾਬਕਾ ਵੱਡਾ ਅਫ਼ਸਰ
    • two suspects in custody in chowkidar murder case
      ਚੌਂਕੀਦਾਰ ਦੇ ਕਤਲ ਮਾਮਲੇ ’ਚ ਦੋ ਸ਼ੱਕੀ ਲੋਕ ਹਿਰਾਸਤ 'ਚ
    • new direct flight from chandigarh to ahmedabad from today
      ਚੰਡੀਗੜ੍ਹ ਤੋਂ ਅਹਿਮਦਾਬਾਦ ਲਈ ਨਵੀਂ ਸਿੱਧੀ ਉਡਾਣ ਅੱਜ ਤੋਂ, ਸਿਰਫ 2 ਘੰਟਿਆਂ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +