Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:27:03 PM

  • bjp  narendra modi  sukhbir badal  alliance

    ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • advisory issued for passengers coming to india from abroad  fill form

    ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • World Cup ਜਿੱਤਣ ਵਾਲੀਆਂ ਪੰਜਾਬ ਦੀਆਂ ਧੀਆਂ ਦਾ ਜ਼ਬਰਦਸਤ ਸਵਾਗਤ, ਏਅਰਪੋਰਟ 'ਤੇ ਪਹੁੰਚੇ ਮੰਤਰੀ ਚੀਮਾ

PUNJAB News Punjabi(ਪੰਜਾਬ)

World Cup ਜਿੱਤਣ ਵਾਲੀਆਂ ਪੰਜਾਬ ਦੀਆਂ ਧੀਆਂ ਦਾ ਜ਼ਬਰਦਸਤ ਸਵਾਗਤ, ਏਅਰਪੋਰਟ 'ਤੇ ਪਹੁੰਚੇ ਮੰਤਰੀ ਚੀਮਾ

  • Edited By Shivani Attri,
  • Updated: 07 Nov, 2025 03:04 PM
Chandigarh
grand welcome for the daughters of punjab who won the world cup
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਭਾਰਤੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਟੀਮ ਦੀਆਂ ਖਿਡਾਰਣਾਂ ਅਮਨਜੋਤ ਕੌਰ ਅਤੇ ਹਰਲੀਨ ਕੌਰ ਦਿਓਲ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚ ਗਈਆਂ ਹਨ। ਪੰਜਾਬ ਦੀਆਂ ਚੈਂਪੀਅਨ ਧੀਆਂ ਦਾ ਚੰਡੀਗੜ੍ਹ ਏਅਰਪੋਰਟ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਵਾਈ ਅੱਡੇ 'ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

PunjabKesari

ਇਹ ਵੀ ਪੜ੍ਹੋ: Punjab:ਭਿਆਨਕ ਹਾਦਸੇ ਨੇ ਉਜਾੜ 'ਤਾ ਪਰਿਵਾਰ! ਮਾਂ-ਧੀ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ

ਚੰਡੀਗੜ੍ਹ ਏਅਰਪੋਰਟ 'ਤੇ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਵਿੱਤ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਸੰਸਦ ਮੈਂਬਰ ਮੀਤ ਹੇਅਰ ਵੱਲੋਂ ਸ਼ਾਨਦਾਰ ਸੁਆਗਤ ਕੀਤਾ ਗਿਆ। ਇਸ ਦੌਰਾਨ ਮੋਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਪਹੁੰਚੇ। ਢੋਲ ਵਜਾ ਕੇ ਗੁਲਦਸਤੇ ਦੇ ਕੇ, ਹਾਰ ਪਹਿਨਾ ਅਤੇ ਸ਼ਾਲ ਦੇ ਕੇ ਸ਼ਾਨਦਾਰ ਸੁਆਗਤ ਕਰਦੇ ਹੋਏ ਹਰਲੀਨ ਕੌਰ ਤੇ ਅਮਨਜੋਤ ਕੌਰ ਨੂੰ ਸਨਮਾਨਤ ਕੀਤਾ ਗਿਆ। ਦੋਵਾਂ ਮਹਿਲਾ ਖਿਡਾਰਣਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ 'ਤੇ ਪਹੁੰਚੇ।

PunjabKesari

ਇਹ ਵੀ ਪੜ੍ਹੋ: ਸ੍ਰੀ ਕੀਰਤਪੁਰ ਸਾਹਿਬ 'ਚ ਵੱਡੀ ਵਾਰਦਾਤ! ਰੇਲਵੇ ਸਟੇਸ਼ਨ ਨੇੜੇ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ

ਅਮਨਜੋਤ ਨੇ ਕਿਹਾ ਕਿ ਇਹ ਜਿੱਤ ਤੁਹਾਡੀ ਸਾਰਿਆਂ ਦੀ ਅਤੇ ਪੂਰੇ ਪੰਜਾਬ ਦੀ ਜਿੱਤ ਹੈ। ਮੈਚ ਤੋਂ ਇਕ ਦਿਨ ਪਹਿਲਾਂ ਨੀਂਦ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਸੈਮੀਫਾਈਨਲ ਤੋਂ ਬਾਅਦ ਸਾਡੇ ‘ਚ ਉਤਸ਼ਾਹ ਸੀ ਅਤੇ ਅਸੀਂ ਵਰਲਡ ਕੱਪ ਜਿੱਤ ਲਿਆ। ਜਿੱਤ ਤੋਂ ਬਾਅਦ ਸਾਨੂੰ ਇੰਨੀ ਖ਼ੁਸ਼ੀ ਸੀ ਕਿ ਕਿਸੇ ਨੂੰ ਨੀਂਦ ਤੱਕ ਨਹੀਂ ਆਈ। ਜਿੱਤ ਦਾ ਸਿਹਰਾ ਅਮਨਜੋਤ ਵੱਲੋਂ ਮਾਪਿਆਂ ਸਮੇਤ ਕੋਚ ਨੂੰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੈਂ ਕੋਚ ਤੋਂ ਬਿਨ੍ਹਾਂ ਅਧੂਰੀ ਹਾਂ। ਅਮਨਜੋਤ ਕੌਰ ਨੇ ਆਪਣੇ ਮਾਤਾ-ਪਿਤਾ ਅਤੇ ਕੋਚ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਤੋਂ ਬਿਨਾਂ ਮੈਂ ਇਥੇ ਤੱਕ ਨਹੀਂ ਪਹੁੰਚ ਸਕਦੀ ਸੀ।
ਹਰਲੀਨ ਦਿਓਲ ਨੇ ਕਿਹਾ ਕਿ ਇਹ ਪਲ ਬਹੁਤ ਵੱਡਾ ਹੈ। ਭਾਰਤੀ ਮਹਿਲਾ ਟੀਮ ਨੇ ਇਤਿਹਾਸ ਰਚਿਆ ਹੈ। ਮੈਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੀ ਹਾਂ ਜੋ ਇੰਨਾ ਸ਼ਾਨਦਾਰ ਸਵਾਗਤ ਕੀਤਾ। ਉਨ੍ਹਾਂ ਨੇ ਸੰਦੇਸ਼ ਦਿੱਤਾ ਕਿ ਸਭ ਨੂੰ ਮਿਹਨਤ ਕਰਨੀ ਚਾਹੀਦੀ ਹੈ ਤੇ ਆਪਣੇ ਪੈਸ਼ਨ ਨੂੰ ਫਾਲੋ ਕਰਨਾ ਚਾਹੀਦਾ ਹੈ। ਰੱਬ ਸੁਫ਼ਨੇ ਵਿਖਾਉਂਦਾ ਹੈ ਅਤੇ ਪੂਰੇ ਕਰਵਾਉਂਦਾ ਹੈ।

PunjabKesari

ਇਸ ਮੌਕੇ ਹਰਲੀਨ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖ਼ਾਸ ਹੈ ਅਤੇ ਬਹੁਤ ਹੀ ਵਧੀਆ ਲੱਗ ਰਿਹਾ ਹੈ ਕਿ ਪੰਜਾਬ ਸਰਕਾਰ ਇਥੇ ਪੰਜਾਬ ਦੀਆਂ ਧੀਆਂ ਦਾ ਸੁਆਗਤ ਕਰਨ ਲਈ ਆਈ ਹੈ। ਹਰਲੀਨ ਨੇ ਕਿਹਾ ਕਿ ਇਹ ਮਹਿਲਾ ਕ੍ਰਿਕਟ ਲਈ ਟਰਨਿੰਗ ਪੁਆਇੰਟ ਹੈ।  ਖਿਡਾਰੀਆਂ ਦੇ ਕਾਫਲੇ ਲਈ ਸੋਧੇ ਹੋਏ ਟਰੈਕਟਰ ਤਿਆਰ ਕੀਤੇ ਗਏ ਹਨ। ਵਾਹਨਾਂ 'ਤੇ ਉਨ੍ਹਾਂ ਦੇ ਨਾਵਾਂ ਵਾਲੇ ਪੋਸਟਰ ਲਗਾਏ ਗਏ ਹਨ। ਅਮਨਜੋਤ ਕੌਰ ਆਪਣੇ ਪਿਤਾ ਨਾਲ ਗੱਡੀ ਵਿੱਚ ਸਵਾਰ ਹੈ। ਚੰਡੀਗੜ੍ਹ ਏਅਪੋਰਟ ਤੋਂ ਇਹ ਦੋਵੇਂ ਖਿਡਾਰਣਾਂ ਗੱਡੀਆਂ ਦੇ ਕਾਫਲੇ ਚ ਚੰਡੀਗੜ੍ਹ ‘ਚ ਵਿਕਟਰੀ ਪਰੇਡ ਲਈ ਨਿਕਲ ਗਈਆਂ।

ਮੁੱਖ ਮੰਤਰੀ ਮਾਨ ਨੇ ਕੱਪ ਜਿੱਤਣ ਮਗਰੋਂ ਖਿਡਾਰੀਆਂ ਨੂੰ ਨਿੱਜੀ ਤੌਰ 'ਤੇ ਦਿੱਤੀ ਸੀ ਵਧਾਈ
ਅਮਨਜੋਤ ਕੌਰ ਅਤੇ ਹਰਲੀਨ ਕੌਰ ਦੋਵੇਂ ਮੋਹਾਲੀ ਵਿੱਚ ਰਹਿੰਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਲ ਰਾਹੀਂ ਵਿਸ਼ਵ ਕੱਪ ਜੇਤੂ ਟੀਮ ਦੇ ਖਿਡਾਰੀਆਂ ਨੂੰ ਨਿੱਜੀ ਤੌਰ 'ਤੇ ਵਧਾਈ ਦਿੱਤੀ ਸੀ। ਉਨ੍ਹਾਂ ਨੇ ਪੂਰੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਉਣ ਵਾਲੇ ਦਿਨਾਂ ਵਿੱਚ ਕਪਤਾਨ ਹਰਮਨਪ੍ਰੀਤ ਕੌਰ, ਅਮਨਜੋਤ ਕੌਰ ਅਤੇ ਫੀਲਡਿੰਗ ਕੋਚ ਮੁਨੀਸ਼ ਬਾਲੀ ਨੂੰ ਸਨਮਾਨਤ ਕਰੇਗੀ। ਇਨ੍ਹਾਂ ਖਿਡਾਰੀਆਂ ਨੂੰ ਹਰੇਕ ਨੂੰ 11-11ਲੱਖ ਰੁਪਏ ਜਦਕਿ ਫੀਲਡਿੰਗ ਕੋਚ ਮੁਨੀਸ਼ ਬਾਲੀ ਨੂੰ 5 ਲੱਖ ਦਾ ਨਕਦੀ ਇਨਾਮ ਮਿਲੇਗਾ।

ਇਹ ਵੀ ਪੜ੍ਹੋ:  ਜਲੰਧਰ: ਜਿਊਲਰ ਸ਼ਾਪ ਡਕੈਤੀ ਮਾਮਲੇ 'ਚ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਹੋਏ ਵੱਡੇ ਖ਼ੁਲਾਸੇ, ਬੱਸ ਤੋਂ ਉਤਰ ਕੇ ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • grand welcome
  • daughters
  • World Cup
  • Indian Womens Cricket World Cup
  • ਜ਼ਬਰਦਸਤ ਸਵਾਗਤ
  • ਭਾਰਤੀ ਮਹਿਲਾ ਕ੍ਰਿਕਟ ਵਿਸ਼ਵ ਕੱਪ
  • ਅਮਨਜੋਤ ਕੌਰ
  • ਹਰਲੀਨ ਕੌਰ
  • ਚੰਡੀਗੜ੍ਹ ਹਵਾਈ ਅੱਡਾ

ਪੰਜਾਬ : ਡਿਊਟੀ 'ਚ ਕੁਤਾਹੀ ਵਰਤਣ 'ਤੇ ਇੰਸਪੈਕਟਰ ਸਸਪੈਂਡ ਤੇ ਕਈ ਅਧਿਕਾਰੀਆਂ ਦੇ ਕੀਤੇ ਤਬਾਦਲੇ

NEXT STORY

Stories You May Like

  • thief snatches earrings from elderly woman sitting in shop and flees
    ਚੋਰ ਦੁਕਾਨ ’ਤੇ ਬੈਠੀ ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟ ਕੇ ਫ਼ਰਾਰ
  • woman targeted by robbers at a grocery store
    ਕਰਿਆਨੇ ਦੀ ਦੁਕਾਨ 'ਤੇ ਆਏ ਲੁਟੇਰਿਆਂ ਦਾ ਸ਼ਿਕਾਰ ਹੋਈ ਔਰਤ, ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਹੋਏ ਫਰਾਰ
  • snatchers emboldened in pathankot
    ਪਠਾਨਕੋਟ 'ਚ ਸਨੈਚਰਾਂ ਦੇ ਹੌਂਸਲੇ ਬੁਲੰਦ, ਘਰ ਦੇ ਬਾਹਰ ਝਾੜੂ ਲਗਾ ਰਹੀ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਖੋਹੀਆਂ
  • shubman gill world record has been broken
    ਟੁੱਟ ਗਿਆ ਸ਼ੁਭਮਨ ਗਿੱਲ ਦਾ World Record ! ਇਸ ਧਾਕੜ ਖਿਡਾਰੀ ਨੇ ਸਿਰਫ ਇੰਨੀਆਂ ਗੇਂਦਾਂ 'ਚ ਠੋਕਿਆ ਦੋਹਰਾ ਸੈਂਕੜਾ
  • punjab legislative assembly harpal cheema pargat singh
    ਪੰਜਾਬ ਵਿਧਾਨ ਸਭਾ 'ਚ ਭਾਰੀ ਹੰਗਾਮਾ, ਹਰਪਾਲ ਚੀਮਾ ਤੇ ਪਰਗਟ ਸਿੰਘ ਵਿਚਾਲੇ ਖੜਕੀ
  • arshdeep singh sets a world record in a losing match
    ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼
  • resolution against sir presented in punjab vidhan sabha
    ਪੰਜਾਬ ਵਿਧਾਨ ਸਭਾ 'ਚ SIR ਖ਼ਿਲਾਫ਼ ਮਤਾ ਪੇਸ਼, ਪੜ੍ਹੋ ਸਦਨ 'ਚ ਹਰਪਾਲ ਚੀਮਾ ਨੇ ਕੀ ਕਿਹਾ
  • mla dinesh chadha receives a warm welcome
    ਮੁੜ ਪਾਰਟੀ ਟਿਕਟ ਮਿਲਣ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਨੂਰਪੁਰਬੇਦੀ ਪਹੁੰਚਣ ’ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daljit singh s postmortem will be held tomorrow
      ਭਲਕੇ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ, ਸਸਕਾਰ ਬਾਰੇ ਹਾਈਕੋਰਟ ਨੇ ਜਾਰੀ ਕੀਤੇ...
    • man death case
      ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
    • punjab governor in fatehgarh sahib
      ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • divit auluck last rituals
      Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
    • raid in punjab
      DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ ਪੂਰਾ ਮਾਮਲਾ
    • neighbors assaulted a woman over a dispute regarding water
      ਪਾਣੀ ਦੇ ਝਗੜੇ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨਾਲ ਕੀਤੀ ਕੁੱਟਮਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +