Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    3:07:54 PM

  • bjp new appointments

    ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ,...

  • bjp state incharges co incharges nitin nabin

    ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ...

  • big stir in punjab politics before elections

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

  • sa incident

    SA ; ਚੱਲਦੀ ਪਾਰਟੀ ਦੌਰਾਨ ਘਰ 'ਚ ਆ ਵੜੇ 'ਬੰਦੇ' !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦਾਦੇ ਤੋਂ ਪੋਤੇ ਨੂੰ ਲੱਗੀ ਕਿਸਾਨੀ ਘੋਲ ਦੀ ਲੋਅ,ਮੁਜ਼ਾਹਰੇ ਚ ਨਿੱਤਰੀਆਂ ਤਿੰਨ ਪੀੜ੍ਹੀਆਂ,ਵੇਖੋ ਤਸਵੀਰਾਂ

PUNJAB News Punjabi(ਪੰਜਾਬ)

ਦਾਦੇ ਤੋਂ ਪੋਤੇ ਨੂੰ ਲੱਗੀ ਕਿਸਾਨੀ ਘੋਲ ਦੀ ਲੋਅ,ਮੁਜ਼ਾਹਰੇ ਚ ਨਿੱਤਰੀਆਂ ਤਿੰਨ ਪੀੜ੍ਹੀਆਂ,ਵੇਖੋ ਤਸਵੀਰਾਂ

  • Updated: 03 Dec, 2020 05:39 PM
Jalandhar
grandfather grandson farmer protest
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਹਰਨੇਕ ਸਿੰਘ ਸੀਚੇਵਾਲ): ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਡੇਰੇ ਲਾਈ ਬੈਠੇ ਨੇ।ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਖੇਤੀ ਬਿੱਲਾਂ 'ਤੇ ਕੋਈ ਠੋਸ ਫ਼ੈਸਲਾ ਨਹੀਂ ਹੋ ਜਾਂਦਾ ਅਸੀਂ ਵਾਪਸ ਨਹੀਂ ਮੁੜਾਂਗੇ।ਤਕਰੀਬਨ ਤਿੰਨ ਮਹੀਨਿਆਂ ਤੋਂ ਪੂਰੇ ਪੰਜਾਬ ਅੰਦਰ ਧਰਨਿਆਂ ਦਾ ਦੌਰ ਜੋਬਨ 'ਤੇ ਸੀ ਪਰ ਮਜਾਲ ਏ ਕੇਂਦਰ ਦੇ ਕੰਨ 'ਤੇ ਜੂੰ ਸਰਕੀ ਹੋਵੇ।ਰੇਲਾਂ ਰੋਕੀਆਂ,ਪੰਜਾਬ ਬੰਦ ਕੀਤਾ,ਭਾਰਤ ਬੰਦ ਦਾ ਐਲਾਨ।ਸਰਕਾਰਾਂ ਤੱਕ ਰੋਸ ਪਹੁੰਚਾਉਣ ਲਈ ਕਿਸਾਨਾਂ ਨੇ ਕਈ ਹੀਲੇ ਵਰਤੇ ਪਰ ਪੰਚਾਂ ਦਾ ਕਿਹਾ ਸਿਰ ਮੱਥੇ ਪਰਨਾਲਾ ਉਥੇ ਦਾ ਉਥੇ।ਖੇਤੀਬਾੜੀ ਬਿੱਲ ਪਾਸ,ਕਿਸਾਨ ਹੈਰਾਨ।ਜਿਨ੍ਹਾਂ ਲਈ ਬਿੱਲ ਬਣਾਏ ਉਨ੍ਹਾਂ ਨੂੰ ਪੁੱਛਿਆ ਤੱਕ ਵੀ ਨਹੀਂ। ਐਨੀ ਛੇਤੀਂ ਤਾਂ ਕੋਈ ਘੜੇ ਤੋਂ ਢੱਕਣ ਨੀ ਚੱਕਦਾ ਜਿੰਨੀ ਜਲਦੀ ਮੋਦੀ ਸਰਕਾਰ ਨੇ ਕੋਰੋਨਾ ਦੀ ਛਾਂ ਹੇਠ ਖੇਤੀਬਾੜੀ ਬਿੱਲ ਪਾਸ ਕਰ ਦਿੱਤੇ।ਕੋਰੋਨਾ ਨੇ ਮੂੰਹਾਂ ਤੇ ਮਾਸਕ ਪਾਉਣ ਲਈ ਮਜ਼ਬੂਰ ਕੀ ਕੀਤਾ ਸਰਕਾਰਾਂ ਨੂੰ ਲੱਗਾ ਕਿ ਸਭ ਨੇ ਬੁੱਲ੍ਹਾਂ ਨੂੰ ਤਾਲੇ ਮਾਰ ਲਏ ਨੇ। ਜਿੱਥੇ ਪੂਰੀ ਦੁਨੀਆ ਘਰਾਂ ਚ ਡੱਕ ਦਿੱਤੀ ਸੀ ਉਥੇ ਪੰਜਾਬੀ ਕੀਹਦੇ ਪਾਣੀਹਾਰ ਸੀ।ਵਗਦੀ ਗੰਗਾ 'ਚ ਸਾਰੇ ਈ ਹੱਥ ਧੋਣ ਨੂੰ ਕਾਹਲੇ ਹੁੰਦੇ ਨੇ।ਫਿਰ ਸਰਕਾਰਾਂ ਕਿਉਂ ਪਿੱਛੇ ਰਹਿਣ।ਪਾਸ ਹੈ ਪਾਸ ਹੈ ਪਾਸ ਹੈ।ਸੰਸਦ ਨੇ ਬਿੱਲਾਂ ਨੂੰ ਪ੍ਰਵਾਨਗੀ ਦੇ ਦਿੱਤੀ।

PunjabKesari
 
ਪੰਜਾਬੀਆਂ ਕੋਲ 'ਮਾਣ' ਬੜੇ ਨੇ।ਇੱਕ ਮਾਨ ਗਾਉਂਦਾ,ਕਿਹੜਾ ਬੰਨ੍ਹ ਮਾਰੂ ਯਾਰੋ ਵਗਦੇ ਦਰਿਆਵਾਂ ਨੂੰ।ਇੱਕ ਸ਼ਾਇਰ ਲਿਖਦੈ,ਆਖਰੀ ਦਾਓ ਸੀ ਮੇਰੀ ਮੈਂ ਦੀ ਵਾਰੀ ਆ ਗਈ ਹੋਰ ਕੁਝ ਬਚਿਆ ਨਾ ਸੀ ਮੇਰੇ ਕੋਲ ਹਾਰਨ ਲਈ।ਕਿਸਾਨਾਂ ਨੇ ਕਿਹਾ ਕੋਰੋਨਾ ਖ਼ਤਰਾ ਤਾਂ ਹੈ ਪਰ ਤਾਂ ਜੇ ਜਿਊਂਦੇ ਰਹੇ।ਕਿਸਾਨਾਂ ਨੇ ਸੜਕਾਂ ਮੱਲ ਲਈਆਂ।ਅਖ਼ੀਰ ਦਿੱਲੀ ਵੱਲ ਚਾਲੇ ਪਾਏ।

ਇਹ ਵੀ ਪੜ੍ਹੋ: ਹੱਕਾਂ ਲਈ ਡਟੇ ਹਾਂ, ਹੁਣ ਤਾਂ ਰੋਕਿਆਂ ਨਹੀਂ ਰੁਕਦੇ, ਵੇਖੋ ਕਿਸਾਨਾਂ ਦਾ ਸੰਘਰਸ਼ ਤਸਵੀਰਾਂ ਦੀ ਜ਼ੁਬਾਨੀ

PunjabKesari

ਸਦੀਆਂ ਤੋਂ ਦਿੱਲੀ ਨਾਲ ਭਾਵਨਾਤਮਕ ਰਿਸ਼ਤੇ।ਦੁੱਖਾਂ ਦੇ,ਜ਼ਖ਼ਮਾਂ ਦੇ,ਦਰਦਾਂ ਦੇ।ਜੋ ਬਾਬਿਆਂ ਆਪਣੇ ਪਿੰਡਿਆਂ 'ਤੇ ਹੰਢਾਏ।ਲੋੜ ਪਈ ਤਾਂ ਬਾਬੇ ਫਿਰ ਮੋਹਰੇ। ਕਹਿੰਦੇ ਪੁੱਤਰੋ ਤੁਸੀਂ ਸੰਭਾਲੋ ਘਰ ਤੇ ਖੇਤ ਅਸੀਂ ਸਿੱਝਦੇ ਆ ਦਿੱਲੀ ਦੇ ਹਾਕਮਾਂ ਨਾਲ।

ਇਹ ਵੀ ਪੜ੍ਹੋ: ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ 'ਤੇ ਲਾਏ ਡੇਰੇ (ਤਸਵੀਰਾਂ)

PunjabKesari

ਬਾਬਿਆਂ ਯੋਗਰਾਜ ਤੇ ਗੱਗੂ ਗਿੱਲ ਦੀਆਂ ਫ਼ਿਲਮਾਂ ਵੇਖੀਆਂ।ਇਨ੍ਹਾਂ ਫ਼ਿਲਮਾਂ 'ਚ ਕੁਝ ਡਾਇਲਾਗਾਂ ਬਿਨਾਂ ਫ਼ਿਲਮ ਅਧੂਰੀ ਜਾਪਦੀ, ਜਿੰਨਾ ਚਿਰ ਹੀਰੋ ਇਹ ਨਾ ਕਹਿੰਦਾ-ਤੂੰ ਜਾਣਦਾ ਨੀ ਓਏ ਜੱਟ ਤੇ ਜ਼ਮੀਨ ਦਾ ਰਿਸ਼ਤਾ ਮਾਂ ਤੇ ਪੁੱਤ ਦਾ ਰਿਸ਼ਤਾ ਹੁੰਦੈ।ਕਹਿੰਦੇ ਵਾਢੀ ਵੇਲੇ ਪਹਿਲਾ ਬੂਟਾ ਵੱਢ ਕੇ ਧਰਤੀ ਤੇ ਰੱਖਿਆ ਜਾਂਦੈ।ਵਰ੍ਹੇ ਦਿਨਾਂ ਦੇ ਦਿਨ ਮੋਟਰ ਤੇ ਖਵਾਜ਼ੇ ਦੇ ਨਾਂ ਦਾ ਦੀਵਾ ਜ਼ਰੂਰ ਜਗਦਾ। ਇਹ ਰਿਸ਼ਤੇ ਬਾਬਿਆਂ ਲਈ ਜਿਊਂਦੇ ਜੀਅ ਟੁੱਟਣ ਵਾਲੇ ਥੋੜ੍ਹੋ।

PunjabKesari

ਦਾਦਿਆਂ ਮਗਰ ਪੁੱਤ ਵੀ ਉੱਠ ਖੜੇ ਹੋਏ।ਕਹਿੰਦੇ ਖੇਤ ਤਾਂ ਈ ਸੰਭਾਲਾਂਗੇ ਜੇ ਅਡਾਨੀ-ਅੰਬਾਨੀ ਛੱਡਣਗੇ।ਮਗਰੇ ਪੋਤਿਆਂ ਕਮਾਨ ਸੰਭਾਲ ਲਈ।ਇਤਿਹਾਸ ਯਾਦ ਕੀਤਾ।ਬਾਬੇ ਨਾਨਕ ਨੇ ਖ਼ੁਦ ਖੇਤੀ ਕੀਤੀ।ਦਿਲਜੀਤ ਦੋਸਾਂਝ ਗਾਉਂਦਾ-ਗੁਰੂ ਨਾਨਕ ਦੇ ਖੇਤਾਂ 'ਚੋਂ ਬਰਕਤ ਨੀ ਜਾ ਸਕਦੀ।ਇਹ ਵਿਸ਼ਵਾਸ ਹੈ।ਸ਼ਰਧਾ ਹੈ।ਹੌਂਸਲਾ ਹੈ।ਗੁਰੂ ਨਾਨਕ ਸਾਹਿਬ ਤੋਂ ਗੁਰੂ ਗੋਬਿੰਦ ਸਿੰਘ ਜੀ ਦੀਆਂ ਮਿਸਾਲਾਂ ਨੇ ਪੰਜਾਬੀਆਂ ਨੂੰ ਜੰਗਜੂ ਬਣਾਇਆ ਹੈ।ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ਮੀਨਾਂ ਦੀ ਮਾਲਕੀ ਬਖ਼ਸ਼ੀ ਸੀ ਜੋ ਕਾਰਪੋਰੇਟ ਖੋਹਣ ਨੂੰ ਫਿਰਦੇ ਨੇ।

PunjabKesari

ਹਰਿਆਣਾ ਨੇ ਅਟਕਲਾਂ ਪਾਈਆਂ ਕਿਸੇ ਕੰਮ ਨਾ ਆਈਆਂ।ਸੰਘਰਸ਼ੀ ਯੋਧੇ ਦਿੱਲੀ ਦੇ ਦਰਵਾਜ਼ੇ ਜਾ ਅੱਪੜੇ। ਕੋਈ ਕਹਿੰਦਾ ਇਹ ਖ਼ਾਲਿਸਤਾਨੀ ਹਨ।ਕੋਈ ਕਹਿੰਦਾ ISIS  ਦੀ ਸ਼ਹਿ ਹੈ।ਜਾਣਨ ਵਾਲੇ ਜਾਣਦੇ ਨੇ ਇਹ ਤਾਂ ਰਿਸ਼ਤਾ ਹੈ ਪੁੱਤ ਤੇ ਜ਼ਮੀਨ ਦਾ। ਅਣਖ ਤੇ ਜ਼ਮੀਰ ਦਾ। ਇਹ ਸਦੀਆਂ ਦੀ ਤੋਰ ਹੈ।ਇਹ ਸੰਘਰਸ਼ ਦੀ ਰਵਾਨਗੀ ਹੈ ਜੋ ਪੀੜ੍ਹੀਓ ਪੀੜ੍ਹੀ ਤੁਰੀਂ ਆਉਂਦੀ ਹੈ।ਇਸੇ ਨੂੰ ਪ੍ਰੋ.ਪੂਰਨ ਸਿੰਘ ਕਹਿੰਦਾ ਪੰਜਾਬ ਵੱਸਦਾ ਗੁਰੂ ਦੇ ਨਾਮ 'ਤੇ।ਸ਼ਾਲਾ ਖ਼ੈਰ ਹੋਵੇ।ਮਾਨਵਤਾ ਦੇ ਰਹਿਬਰਾਂ ਨੂੰ ਪੂਰੀ ਕਾਇਨਾਤ ਪਿਆਰੀ ਹੈ। ਜੋ ਘਰਾਂ ਵੱਲ ਪਿੱਠ ਕਰਕੇ ਖੜੇ ਨੇ ਜਲਦ ਮੁੜ ਆਉਣ।

PunjabKesari

ਨੋਟ:ਕਿਸਾਨ ਸੰਘਰਸ਼ 'ਚ ਬਾਬਿਆਂ ਤੋਂ ਪੋਤਿਆਂ ਵੱਲ ਮੁੜੀ ਸੰਘਰਸ਼ ਦੀ ਲੋਅ ਸਬੰਧੀ ਕੀ ਹੈ ਤੁਹਾਡੀ ਰਾਏ,ਕੁਮੈਂਟ ਕਰਕੇ ਜ਼ਰੂਰ ਦੱਸੋ

  • Farmerprotest
  • Farmer
  • Protest
  • Delhi
  • ਕਿਸਾਨ ਸੰਘਰਸ਼
  • ਦਿੱਲੀ
  • ਹਰਨੇਕ ਸੀਚੇਵਾਲ

ਵੱਡੇ ਬਾਦਲ ਤੋਂ ਬਾਅਦ ਹੁਣ 'ਢੀਂਡਸਾ' ਵੱਲੋਂ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ

NEXT STORY

Stories You May Like

  • threat to agriculture from gm crops
    ਜੀ.ਐੱਮ. ਫ਼ਸਲਾਂ ਤੋਂ ਕੀ ਖ਼ਤਰੇ ਵਿਚ ਹੈ ਕਿਸਾਨੀ?
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ
  • sri harmandir sahib adorned with exotic flowers
    ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • annual total sales of   amazon now   in india surpass  1 billion
    ‘Amazon now’ ਦੀ ਭਾਰਤ ’ਚ ਸਾਲਾਨਾ ਅੰਦਾਜ਼ਨ ਕੁਲ ਵਿਕਰੀ 1 ਅਰਬ ਡਾਲਰ ਤੋਂ ਪਾਰ
  • dumper  crane  auto rickshaw  people  injured  delhi
    ਡੰਪਰ ਨੇ ਕ੍ਰੇਨ ਅਤੇ ਆਟੋ-ਰਿਕਸ਼ਾ ਨੂੰ ਮਾਰੀ ਟੱਕਰ, ਤਿੰਨ ਦੀ ਮੌਤ, ਤਿੰਨ ਜ਼ਖ਼ਮੀ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • sml mahindra expects margin improvement by q4
    SML ਮਹਿੰਦਰਾ ਨੂੰ ਚੌਥੀ ਤਿਮਾਹੀ ਤੱਕ ‘ਮਾਰਜਿਨ’ ’ਚ ਸੁਧਾਰ ਦੀ ਉਮੀਦ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
Trending
Ek Nazar
crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • government holiday declared on friday in jalandhar
      ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
    • man falls into water from canal bridge
      ਨਹਿਰ ਦੇ ਪੁਲ ਤੋਂ ਪਾਣੀ ’ਚ ਡਿੱਗਿਆ ਵਿਅਕਤੀ, ਭਾਲ ਜਾਰੀ
    • tax  property tax  defaulter
      ਡਿਫਾਲਟਰਾਂ ਖਿਲਾਫ਼ ਵੱਡੀ ਕਾਰਵਾਈ ਦੀ ਤਿਆਰੀ, ਹਜ਼ਾਰਾਂ ਲੋਕਾਂ ਨੂੰ ਨੋਟਿਸ ਜਾਰੀ
    • amit shah will visit jalandhar on 30th september
      30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
    • new hope in treatment of gurmoh
      ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ ਆਸ, ਕੈਨੇਡਾ ਸਰਕਾਰ ਦੇਵੇਗੀ 30...
    • no job eligibility without a recognized diploma  highcourt
      ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ
    • accident in tarntaran
      ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ
    • electricity bills advisory electricity department
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ...
    • cbse released sample papers
      10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ ਜਾਰੀ ਕੀਤੇ ਸੈਂਪਲ ਪੇਪਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +