Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    10:16:03 PM

  • two injured in gunfire brawl in corridor area near darbar sahib

    ਦਰਬਾਰ ਸਾਹਿਬ ਨੇੜੇ ਗਲਿਆਰਾ ਇਲਾਕੇ 'ਚ ਹੁੱਲੜਬਾਜ਼ੀ,...

  • minister arun shankar fatally attacked stones pelted on convoy in madhubani

    ਮੰਤਰੀ ਅਰੁਣ ਸ਼ੰਕਰ 'ਤੇ ਜਾਨਲੇਵਾ ਹਮਲਾ! ਮਧੂਬਨੀ 'ਚ...

  • phagwara religious place priest son arrested pocso act

    ਫਗਵਾੜਾ 'ਚ ਵਰਗਲਾ ਕੇ ਕੁੜੀ ਨਾਲ 'ਗਲਤ ਹਰਕਤ'!...

  • kapurthala youth drowns river after saving the lives of two friends

    ਦੋਸਤੀ ਨੂੰ ਸਲਾਮ! ਦੋ ਦੋਸਤਾਂ ਦੀ ਜਾਨ ਬਚਾ ਕੇ ਖੁਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨਾਨੀ ਵੀ ਨਾਬਾਲਗ ਬੱਚੇ ਲਈ ਮੰਗ ਸਕਦੀ ਹੈ ਗੁਜ਼ਾਰਾ ਭੱਤਾ : ਪੰਜਾਬ-ਹਰਿਆਣਾ ਹਾਈਕੋਰਟ ਦਾ ਅਹਿਮ ਫ਼ੈਸਲਾ

PUNJAB News Punjabi(ਪੰਜਾਬ)

ਨਾਨੀ ਵੀ ਨਾਬਾਲਗ ਬੱਚੇ ਲਈ ਮੰਗ ਸਕਦੀ ਹੈ ਗੁਜ਼ਾਰਾ ਭੱਤਾ : ਪੰਜਾਬ-ਹਰਿਆਣਾ ਹਾਈਕੋਰਟ ਦਾ ਅਹਿਮ ਫ਼ੈਸਲਾ

  • Edited By Babita,
  • Updated: 08 May, 2026 02:49 PM
Chandigarh
grandmother can also ask for maintenance allowance for a minor child
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਮਹੱਤਵਪੂਰਨ ਫ਼ੈਸਲਾ ਸੁਣਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਨਾਬਾਲਗ ਬੱਚਾ ਆਪਣੀ ਨਾਨੀ ਦੀ ਦੇਖਭਾਲ 'ਚ ਰਹਿ ਰਿਹਾ ਹੈ ਤਾਂ ਨਾਨੀ ਵੀ ਉਸ ਵੱਲੋਂ ਗੁਜ਼ਾਰਾ ਭੱਤੇ (ਮੇਨਟੇਨੈਂਸ) ਲਈ ਅਦਾਲਤ 'ਚ ਪਟੀਸ਼ਨ ਦਾਇਰ ਕਰ ਸਕਦੀ ਹੈ। ਜਸਟਿਸ ਨੀਰਜਾ ਕਲਸਨ ਨੇ ਕਿਹਾ ਕਿ ਜਦੋਂ ਵਿਆਹੁਤਾ ਰਿਸ਼ਤੇ ਟੁੱਟ ਚੁੱਕੇ ਹੋਣ ਅਤੇ ਨਾਨੀ ਹੀ ਅਸਲ 'ਚ ਬੱਚੇ ਦੀ ਪਰਵਰਿਸ਼ ਅਤੇ ਖ਼ਰਚਾ ਉਠਾ ਰਹੀ ਹੋਵੇ ਤਾਂ ਉਸ ਨੂੰ ਬੱਚੇ ਦੇ ਹੱਕਾਂ ਲਈ ਅਦਾਲਤ ਜਾਣ ਦਾ ਪੂਰਾ ਅਧਿਕਾਰ ਹੈ।

ਅਦਾਲਤ ਅਨੁਸਾਰ ਗੁਜ਼ਾਰਾ ਭੱਤਾ ਸਿਰਫ ਦੋ ਵਕਤ ਦੀ ਰੋਟੀ ਤੱਕ ਸੀਮਤ ਨਹੀਂ ਹੈ, ਸਗੋਂ ਇਸ 'ਚ ਭੋਜਨ, ਕੱਪੜੇ, ਰਿਹਾਇਸ਼, ਸਿੱਖਿਆ ਅਤੇ ਡਾਕਟਰੀ ਸਹੂਲਤਾਂ ਸਮੇਤ ਸਨਮਾਨਜਨਕ ਜੀਵਨ ਜਿਊਣ ਦਾ ਅਧਿਕਾਰ ਸ਼ਾਮਲ ਹੈ। ਹਾਈਕੋਰਟ ਨੇ ਪਿਤਾ ਦੀ ਉਸ ਦਲੀਲ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਕਿ ਤਲਾਕ ਸਮੇਂ ਹੋਏ ਇੱਕਮੁਸ਼ਤ ਸਮਝੌਤੇ 'ਚ ਬੱਚੇ ਦਾ ਹਿੱਸਾ ਵੀ ਸ਼ਾਮਲ ਸੀ। ਅਦਾਲਤ ਨੇ ਕਿਹਾ ਕਿ ਬੱਚੇ ਦਾ ਭਰਣ-ਪੋਸ਼ਣ ਪਾਉਣ ਦਾ ਅਧਿਕਾਰ ਇੱਕ ਸੁਤੰਤਰ, ਨਿਰੰਤਰ ਅਤੇ ਗਤੀਸ਼ੀਲ ਅਧਿਕਾਰ ਹੈ, ਜਿਸ ਨੂੰ ਮਾਪਿਆਂ ਦੇ ਨਿੱਜੀ ਸਮਝੌਤਿਆਂ ਨਾਲ ਖ਼ਤਮ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਜ਼ੋਰ ਦੇ ਕੇ ਕਿਹਾ ਕਿ ਬਦਲਦੇ ਸਮਾਜਿਕ ਢਾਂਚੇ 'ਚ ਕਈ ਵਾਰ ਨਾਨੀ ਹੀ ਬੱਚੇ ਦੀ ਅਸਲ ਸਰਪ੍ਰਸਤ ਬਣ ਜਾਂਦੀ ਹੈ, ਇਸ ਲਈ ਸਿਰਫ਼ ਤਕਨੀਕੀ ਆਧਾਰ 'ਤੇ ਉਸ ਨੂੰ ਅਦਾਲਤ ਜਾਣ ਤੋਂ ਰੋਕਣਾ ਬੱਚੇ ਦੇ ਹਿੱਤਾਂ ਦੇ ਖ਼ਿਲਾਫ਼ ਹੋਵੇਗਾ। ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਪਰਿਵਾਰਕ ਕਾਨੂੰਨਾਂ ਵਿੱਚ ਬੱਚੇ ਦੀ ਭਲਾਈ ਸਭ ਤੋਂ ਉੱਪਰ ਹੈ।
 

  • Grandmother
  • child
  • maintenance allowance
  • Highcourt
  • ਨਾਨੀ
  • ਬੱਚਾ
  • ਗੁਜ਼ਾਰਾ ਭੱਤਾ
  • ਹਾਈਕੋਰਟ

ਪੰਜਾਬ ਦੇ ਇਸ ਏਅਰ ਫੋਰਸ ਸਟੇਸ਼ਨ ਦੀ ਵਧਾਈ ਗਈ ਸੁਰੱਖਿਆ, ਵੱਡੀ ਗਿਣਤੀ 'ਚ ਫੋਰਸਾਂ ਤਾਇਨਾਤ

NEXT STORY

Stories You May Like

  • important news about permanent status of prtc employees
    PRTC ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ ਪੰਜਾਬ-ਹਰਿਆਣਾ ਹਾਈਕੋਰਟ ਦਾ ਕੀ ਆਇਆ ਫ਼ੈਸਲਾ
  • big relief for people regarding electricity connections
    ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲੋਕਾਂ ਨੂੰ ਵੱਡੀ ਰਾਹਤ! ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
  • relief news for punjab employees
    ਡੀ. ਏ. ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਫ਼ੈਸਲਾ ਰੱਖਿਆ ਬਰਕਰਾਰ, ਇਸ ਤਾਰੀਖ਼ ਤੱਕ...
  • congress     plan   ready for 2027
    2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ ਅਹਿਮ ਜ਼ਿੰਮੇਵਾਰੀ
  • municipal council elections  high court  punjab elections
    ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਅਹਿਮ ਫ਼ੈਸਲਾ
  • warning bell for the people of punjab fear of floods looms
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ ਮੁਸੀਬਤ
  • highcourt  s big decision in favor of employees
    ਮੁਲਾਜ਼ਮਾਂ ਦੇ ਹੱਕ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ, ਕਰਮਚਾਰੀਆਂ ਨੂੰ 'ਯੂਜ਼ ਐਂਡ ਥਰੋ' ਵਾਂਗ ਨਹੀਂ...
  • punjab haryana high court job recruitment apply
    ਪੰਜਾਬ-ਹਰਿਆਣਾ ਹਾਈਕੋਰਟ 'ਚ ਨਿਕਲੀਆਂ ਭਰਤੀਆਂ ! 1265 ਅਹੁਦਿਆਂ 'ਤੇ ਕੀਤੀ ਜਾਵੇਗੀ ਨਿਯੁਕਤੀ
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dies after stone operation in private hospital of patiala
      ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ ਮਗਰੋਂ ਮਹਿਲਾ ਦੀ ਮੌਤ, ਪਰਿਵਾਰ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ ਕਤਲ ਕਰਕੇ ਬਿਆਸ ਦਰਿਆ 'ਚ...
    • change in punjab s weather thunderstorm alert in 6 districts
      6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
    • haryana chief minister naib singh saini
      ਧੂਰੀ ਪੁੱਜੇ ਹਰਿਆਣਾ ਦੇ CM ਨਾਇਬ ਸੈਣੀ, ਕਿਹਾ-ਹਰਿਆਣਾ 'ਚ ਸਾਰੀਆਂ ਫ਼ਸਲਾਂ 'ਤੇ...
    • retired asi commits suicide makes major revelations in suicide note
      ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ
    • thieves loot farmer s house in amritsar
      ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ, ਕਰੀਬ 40 ਤੋਲੇ ਸੋਨਾ ਤੇ...
    • ar rahman will create history at the attari border
      ਅਟਾਰੀ ਬਾਰਡਰ 'ਤੇ AR ਰਹਿਮਾਨ ਰਚਣਗੇ ਇਤਿਹਾਸ! ਬੀਟਿੰਗ ਰਿਟਰੀਟ 'ਚ ਪਹਿਲੀ ਵਾਰ...
    • big theft in nurpur bet milk plant
      ਨੂਰਪੁਰ ਬੇਟ ਮਿਲਕ ਪਲਾਂਟ 'ਚ ਵੱਡੀ ਚੋਰੀ! ਲੱਖਾਂ ਦਾ ਸਾਮਾਨ ਤੇ ਲੱਖਾਂ ਦੀ ਨਕਦੀ...
    • bhagwant mann will not contest re election from dhuri  kewal singh dhillon
      ਭਗਵੰਤ ਮਾਨ ਧੂਰੀ ਤੋਂ ਦੁਬਾਰਾ ਚੋਣ ਨਹੀਂ ਲੜਨਗੇ, ਉਨ੍ਹਾਂ ਨੇ ਹਲਕੇ ਨੂੰ ਛੱਡ...
    • uncle and nephew arrested for committing thefts
      Punjab: ਚਾਚਾ-ਭਤੀਜੇ ਦਾ ਕਾਰਾ ਜਾਣ ਹੋਵੋਗੇ ਹੈਰਾਨ! ਚੱਕਰਾਂ 'ਚ ਪਾ ਦਿੱਤੀ ਪੁਲਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +