Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:34:40 PM

  • murder of sikh youth parvinder singh who raised his voice against drugs

    ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ...

  • pilots detained in uae

    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ...

  • rbi will continue efforts to control excessive fluctuations in rupee

    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ...

  • parvinder jhota  dig  accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਡਨੀ ਦੇ ਮਰੀਜ਼ਾਂ ਲਈ ਵੱਡੀ ਉਮੀਦ! PGI ਨੇ ਕਿਡਨੀ ਟਰਾਂਸਪਲਾਂਟ ਖੋਜ 'ਚ ਗੱਡੇ ਝੰਡੇ

PUNJAB News Punjabi(ਪੰਜਾਬ)

ਕਿਡਨੀ ਦੇ ਮਰੀਜ਼ਾਂ ਲਈ ਵੱਡੀ ਉਮੀਦ! PGI ਨੇ ਕਿਡਨੀ ਟਰਾਂਸਪਲਾਂਟ ਖੋਜ 'ਚ ਗੱਡੇ ਝੰਡੇ

  • Edited By Babita,
  • Updated: 12 Oct, 2026 11:35 AM
Chandigarh
great hope for kidney patients
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ੀਨਾ) : ਅੰਗ ਟਰਾਂਸਪਲਾਂਟ ਦੇ ਖੇਤਰ ’ਚ ਖੋਜ ਅਤੇ ਇਲਾਜ ਦੀਆਂ ਨਵੀਆਂ ਸੰਭਾਵਨਾਵਾਂ ਨੂੰ ਲੈ ਕੇ ਪੀ. ਜੀ. ਆਈ. ਚੰਡੀਗੜ੍ਹ ਦੀ ਟੀਮ ਨੇ ਕੌਮੀ ਪੱਧਰ ’ਤੇ ਆਪਣੀ ਮਿਹਨਤ ਦਾ ਲੋਹਾ ਮੰਨਵਾਇਆ ਹੈ। ਹੈਦਰਾਬਾਦ ’ਚ ਹੋਈ ਇੰਡੀਅਨ ਸੁਸਾਇਟੀ ਆਫ਼ ਆਰਗਨ ਟਰਾਂਸਪਲਾਂਟੇਸ਼ਨ (ਆਈ. ਐੱਸ. ਓ. ਟੀ.) ਦੀ 36ਵੀਂ ਸਲਾਨਾ ਕਾਨਫਰੰਸ ਦੌਰਾਨ ਸੰਸਥਾ ਦੇ ਡਾਕਟਰਾਂ ਨੂੰ ਵੱਖ-ਵੱਖ ਖੋਜ ਕਾਰਜਾਂ ਲਈ ਪੁਰਸਕਾਰ ਮਿਲੇ, ਜਦਕਿ ਪੀ. ਜੀ. ਆਈ. ਨੂੰ ‘ਸਟਾਰ ਸਵੈਪ ਟਰਾਂਸਪਲਾਂਟ ਸੈਂਟਰ ਐਵਾਰਡ-2026’ ਨਾਲ ਵੀ ਸਨਮਾਨਿਤ ਕੀਤਾ ਗਿਆ। ਕਾਨਫਰੰਸ ਦੇ ਉਦਘਾਟਨੀ ਸਮਾਗਮ ਦੌਰਾਨ ਕੇਂਦਰੀ ਯੁਵਾ ਮਾਮਲੇ ਤੇ ਖੇਡ ਰਾਜ ਮੰਤਰੀ ਰਕਸ਼ਾ ਨਿਖਿਲ ਖਡਸੇ ਨੇ ਐਵਾਰਡ ਪ੍ਰਦਾਨ ਕੀਤੇ। ਪੀ. ਜੀ. ਆਈ. ਦੇ ਰੀਨਲ ਟਰਾਂਸਪਲਾਂਟ ਸਰਜਰੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਦੇਵਪ੍ਰਕਾਸ਼ ਚੌਧਰੀ ਨੂੰ ਭਾਰਤ ’ਚ ਨੌਰਮੋਥਰਮਿਕ ਮਸ਼ੀਨ ਪਰਫਿਊਜ਼ਨ ਦੇ ਖੇਤਰ ’ਚ ਮੋਹਰੀ ਕੰਮ ਲਈ ‘ਟੈਂਕਰ ਯੰਗ ਇਨਵੈਸਟੀਗੇਟਰ ਐਵਾਰਡ-2026’ ਦਿੱਤਾ ਗਿਆ। ਇਸ ਤਕਨੀਕ ਰਾਹੀਂ ਉਨ੍ਹਾਂ ਨੇ ਦਾਨ ’ਚ ਮਿਲੇ ਉਨ੍ਹਾਂ ਗੁਰਦਿਆਂ ਦੀ ਵਰਤੋਂ ਸੰਭਵ ਬਣਾਉਣ ਲਈ ਕੰਮ ਕੀਤਾ, ਜਿਨ੍ਹਾਂ ਨੂੰ ਹੋਰਨਾਂ ਹਾਲਾਤ ’ਚ ਰੱਦ ਕਰ ਦਿੱਤਾ ਜਾਂਦਾ। ਡਾ. ਚੌਧਰੀ ਨੇ ਇਹ ਐਵਾਰਡ ਆਪਣੇ ਗੁਰੂ ਡਾ. ਆਸ਼ੀਸ਼ ਸ਼ਰਮਾ ਨੂੰ ਸਮਰਪਿਤ ਕੀਤਾ।

ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
ਚਾਰ ਮੈਂਟਰ-ਮੈਂਟੀ ਐਵਾਰਡ ਵੀ ਮਿਲੇ
ਪੀ. ਜੀ. ਆਈ. ਨੂੰ ਖੋਜ ਦੇ ਖੇਤਰ ’ਚ ਚਾਰ ਆਈ. ਐੱਸ. ਓ. ਟੀ. ਮੈਂਟਰ-ਮੈਂਟੀ ਐਵਾਰਡ ਮਿਲੇ। ਫਾਰਮਾਕੋਲੋਜੀ ਵਿਭਾਗ ਦੀ ਪ੍ਰੋ. ਸਮਿਤਾ ਪਟਨਾਇਕ ਅਤੇ ਰਿਤਿਕਾ ਪੰਵਾਰ ਨੂੰ ਕਿਡਨੀ ਟਰਾਂਸਪਲਾਂਟ ਕਰਵਾਉਣ ਵਾਲੇ ਮਰੀਜ਼ਾਂ ’ਚ ਟੈਕਰੋਲਿਮਸ ਦਵਾਈ ਦੀ ਵਰਤੋਂ ਅਤੇ ਵਿਅਕਤੀਗਤ ਲੋੜ ਮੁਤਾਬਕ ਇਮਿਊਨੋਸਪ੍ਰੈਸ਼ਨ ਇਲਾਜ ਬਾਰੇ ਖੋਜ ਲਈ ਸਨਮਾਨਿਤ ਕੀਤਾ ਗਿਆ। ਰੀਨਲ ਟਰਾਂਸਪਲਾਂਟ ਸਰਜਰੀ ਵਿਭਾਗ ਦੇ ਤਿੰਨ ਹੋਰ ਖੋਜ ਕਾਰਜਾਂ ਨੂੰ ਵੀ ਐਵਾਰਡ ਮਿਲੇ। ਪ੍ਰੋ. ਦੀਪੇਸ਼ ਕੇਨਵਰ ਅਤੇ ਡਾ. ਕਪਿਲ ਗੋਥਵਾਲ ਨੂੰ ਵਧੇਰੇ ਉਮਰ ਵਾਲੇ ਜੀਵਤ ਕਿਡਨੀ ਦਾਨੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਤੋਂ ਕਿਡਨੀ ਪ੍ਰਾਪਤ ਕਰਨ ਵਾਲੇ ਮਰੀਜ਼ਾਂ ਦੇ ਨਤੀਜਿਆਂ ਦੇ ਮੁਲਾਂਕਣ ਸਬੰਧੀ ਖੋਜ ਲਈ ਸਨਮਾਨਿਤ ਕੀਤਾ ਗਿਆ। ਡਾ. ਸਰਬਪ੍ਰੀਤ ਸਿੰਘ ਅਤੇ ਡਾ. ਬੇਲਮਿਨ ਵਿੰਸਟਨ ਨੂੰ ਟਰਾਂਸਪਲਾਂਟ ਤੋਂ ਬਾਅਦ ਸ਼ੂਗਰ ਹੋਣ ਦੇ ਖ਼ਤਰੇ ਦਾ ਅੰਦਾਜ਼ਾ ਲਗਾਉਣ ਲਈ ਲਗਾਤਾਰ ਗਲੂਕੋਜ਼ ਨਿਗਰਾਨੀ ਤਕਨੀਕ ਦੀ ਵਰਤੋਂ ਬਾਰੇ ਖੋਜ ਲਈ ਐਵਾਰਡ ਦਿੱਤਾ ਗਿਆ। ਇਸੇ ਤਰ੍ਹਾਂ ਡਾ. ਦੇਵਪ੍ਰਕਾਸ਼ ਚੌਧਰੀ ਅਤੇ ਡਾ. ਰੋਹਨ ਰਾਓ ਨੂੰ ਜੀਵਤ ਦਾਨੀ ਦੀ ਸਰਜਰੀ ਅਤੇ ਟ੍ਰਾਂਸਪਲਾਂਟ ਦੇ ਨਤੀਜਿਆਂ ਵਿਚਕਾਰ ਸਬੰਧਾਂ ਬਾਰੇ ਅਧਿਐਨ ਲਈ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ : DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਨਵੀਂ ਅਪਡੇਟ, ਪਹਿਲੀ ਵਾਰ ਇਸ ਬੈਂਚ ਸਾਹਮਣੇ ਪੇਸ਼ ਹੋਵੇਗਾ ਮਾਮਲਾ
ਪੀ.ਜੀ.ਆਈ. ਨੂੰ ਸਟਾਰ ਸਵੈਪ ਟਰਾਂਸਪਲਾਂਟ ਸੈਂਟਰ ਐਵਾਰਡ
ਅਲਾਇੰਸ ਫਾਰ ਪੇਅਰਡ ਕਿਡਨੀ ਡੋਨੇਸ਼ਨ ਵੱਲੋਂ ਪੀ. ਜੀ. ਆਈ. ਨੂੰ ‘ਸਟਾਰ ਸਵੈਪ ਟਰਾਂਸਪਲਾਂਟ ਸੈਂਟਰ ਐਵਾਰਡ-2026’ ਨਾਲ ਨਿਵਾਜਿਆ ਗਿਆ। ਸੰਸਥਾ ਵੱਲੋਂ ਇਮਿਊਨੋਪੈਥੋਲੋਜੀ ਵਿਭਾਗ ਦੀ ਡਾ. ਲੇਖਾ ਰਾਣੀ ਨੇ ਇਹ ਐਵਾਰਡ ਪ੍ਰਾਪਤ ਕੀਤਾ। ਕਾਨਫਰੰਸ ਦੀ ਅਗਵਾਈ ਆਈ.ਐੱਸ.ਓ.ਟੀ. ਦੇ ਪ੍ਰਧਾਨ ਡਾ. ਸੰਜੇ ਕੋਲਤੇ ਅਤੇ ਆਨਰੇਰੀ ਸਕੱਤਰ ਡਾ. ਮਨਿਸ਼ ਆਰ. ਬਲਵਾਨੀ ਕਰ ਰਹੇ ਹਨ। ਸਮਾਗਮ ’ਚ ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਸੀ। ਸੂਬੇ ਦੇ ਸਿਹਤ ਮੰਤਰੀ ਸੀ. ਦਾਮੋਦਰ ਰਾਜਨਰਸਿੰਹਾ, ਕੇਂਦਰੀ ਰਾਜ ਮੰਤਰੀ ਰਕਸ਼ਾ ਖਡਸੇ ਅਤੇ ਨੈਸ਼ਨਲ ਆਰਗਨ ਐਂਡ ਟਿਸ਼ੂ ਟ੍ਰਾਂਸਪਲਾਂਟ ਆਰਗੇਨਾਈਜ਼ੇਸ਼ਨ (ਨੋਟੋ) ਦੇ ਡਾਇਰੈਕਟਰ ਡਾ. ਅਨਿਲ ਕੁਮਾਰ ਨੂੰ ਵਿਸ਼ੇਸ਼ ਮਹਿਮਾਨਾਂ ਵਜੋਂ ਦਰਸਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
 

  • Kidney transplant
  • PGI
  • great honor
  • patient
  • hope
  • ਕਿਡਨੀ ਟਰਾਂਸਪਲਾਂਟ
  • ਪੀਜੀਆਈ
  • ਵੱਡਾ ਸਨਮਾਨ
  • ਮਰੀਜ਼
  • ਉਮੀਦ

ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ, 5 ਮਸ਼ੀਨਾਂ ਸਣੇ 5 ਮੁਲਜ਼ਮ ਕੀਤੇ ਗ੍ਰਿਫ਼ਤਾਰ

NEXT STORY

Stories You May Like

  • balwant singh rajoana  pgi  patiala jail
    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI
  • attention those heading to pgi chandigarh
    ਚੰਡੀਗੜ੍ਹ PGI ਜਾਣ ਵਾਲੇ ਸਾਵਧਾਨ! ਅੱਜ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ, ਪੜ੍ਹੋ ਇਹ ਐਡਵਾਈਜ਼ਰੀ
  • punjab boy  harjot singh virk  officer  canadian air force
    ਪੰਜਾਬ ਦੇ ਮੁੰਡੇ ਨੇ ਕੈਨੇਡਾ ’ਚ ਗੱਡੇ ਝੰਡੇ, ਹਰਜੋਤ ਸਿੰਘ ਵਿਰਕ ਬਣਿਆ ਏਅਰ ਫੋਰਸ ਦਾ ਅਫ਼ਸਰ
  • india  s daughters shine in the asian games archery competition
    ਏਸ਼ੀਅਨ ਗੇਮਸ 'ਚ ਤੀਰਅੰਦਾਜ਼ੀ ਪ੍ਰਤੀਯੋਗਿਤਾ 'ਚ ਭਾਰਤ ਦੀਆਂ ਧੀਆਂ ਨੇ ਗੱਡੇ ਝੰਡੇ, ਜਿੱਤਿਆ ਗੋਲਡ
  • uproar over getting card made in pgi  s new opd
    PGI ਦੀ ਨਿਊ OPD ’ਚ ਕਾਰਡ ਬਣਵਾਉਣ ਨੂੰ ਲੈ ਕੇ ਹੰਗਾਮਾ
  • tony sandhu won  gold medal
    ਅਮਰੀਕਾ ’ਚ ਟੋਨੀ ਸੰਧੂ ਨੇ ਮੁੜ ਗੱਡੇ ਜਿੱਤ ਦੇ ਝੰਡੇ, ਓਲੰਪੀਆ ’ਚ ਦੂਜੀ ਵਾਰ ਜਿੱਤਿਆ ਗੋਲਡ ਮੈਡਲ
  • major concern for heart patients
    ਹਾਰਟ ਦੇ ਮਰੀਜ਼ਾਂ ਲਈ ਵੱਡੀ ਚਿੰਤਾ ! 70% ਮਰੀਜ਼ਾਂ ਕੋਲ ਨਹੀਂ ਹੈ ਇਲਾਜ ਲਈ ਬੀਮਾ
  • sri lanka  tb patients 52 million  medicine
    ਸ਼੍ਰੀਲੰਕਾ 'ਚ ਟੀਬੀ ਨੇ ਪਸਾਰੇ ਪੈਰ, ਮਰੀਜ਼ਾਂ ਦੇ ਇਲਾਜ ਭਾਰਤ ਨੇ ਭੇਜੀ 52 ਮਿਲੀਅਨ ਦੀ ਦਵਾਈ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • father refuses to perform parvinder jhota s cremation
      ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ, ਪੂਰੇ ਸ਼ਹਿਰ 'ਚ ਤਣਾਅ ਵਾਲਾ...
    • parvinder jhota s son became emotional after his father s death
      ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ...
    • dig s major statement on the parvinder jhota murder case
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ...
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • fraud case
      ਬੀਮਾ ਕੰਪਨੀ ਦਾ ਮੈਨੇਜਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ
    • ban on carrying weapons during wedding ceremonies in ferozepur
      ਫਿਰੋਜ਼ਪੁਰ 'ਚ ਵਿਆਹ ਸਮਾਗਮਾਂ ਦੌਰਾਨ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ
    • uproar over political poster in the name of punjab board
      ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ...
    • hotel room couple
      ਪੰਜਾਬ: ਵਿਆਹੀ ਹੋਈ ਪ੍ਰੇਮਿਕਾ ਨੂੰ ਹੋਟਲ ਦੇ ਕਮਰੇ 'ਚ ਲਿਜਾ ਕੇ ਕਤਲ ਕਰਨ ਵਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +