Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:12:57 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਬੱਚਿਆਂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ! ਕੇਂਦਰੀ ਯੂਨੀਵਰਸਿਟੀ ਪੰਜਾਬ ਨੇ ਕੀਤਾ ਵੱਡਾ ਖ਼ੁਲਾਸਾ

PUNJAB News Punjabi(ਪੰਜਾਬ)

ਬੱਚਿਆਂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ! ਕੇਂਦਰੀ ਯੂਨੀਵਰਸਿਟੀ ਪੰਜਾਬ ਨੇ ਕੀਤਾ ਵੱਡਾ ਖ਼ੁਲਾਸਾ

  • Edited By Babita,
  • Updated: 11 May, 2026 01:49 PM
Bathinda-Mansa
great news about children s health
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ : ਭਾਰਤ ਸਰਕਾਰ ਦੇ ਇੱਕ ਅਹਿਮ ਪ੍ਰੋਗਰਾਮ ਤਹਿਤ ਕੇਂਦਰੀ ਯੂਨੀਵਰਸਿਟੀ ਪੰਜਾਬ (CUP) ਅਤੇ ਹੋਰ ਸਹਿਯੋਗੀ ਸੰਸਥਾਵਾਂ ਨੇ ਚਾਰ ਸਾਲਾਂ ਦੀ ਖੋਜ ਤੋਂ ਬਾਅਦ ਬੱਚਿਆਂ 'ਚ 49 ਦੁਰਲੱਭ ਅਤੇ ਪਹਿਲਾਂ ਅਣਪਛਾਤੀਆਂ ਜੈਨੇਟਿਕ ਬੀਮਾਰੀਆਂ ਦੀ ਪਛਾਣ ਕੀਤੀ ਹੈ। ਇਹ ਖੋਜ ਬਾਇਓਟੈਕਨਾਲੋਜੀ ਵਿਭਾਗ ਵਲੋਂ ਫੰਡ ਕੀਤੇ ਗਏ 'ਪ੍ਰੋਗਰਾਮ ਆਨ ਪੀਡੀਆਟ੍ਰਿਕ ਰੇਅਰ ਜੈਨੇਟਿਕ ਡਿਸਆਰਡਰਜ਼' ਦੇ ਤਹਿਤ ਕੀਤੀ ਗਈ ਹੈ, ਜਿਸ 'ਚ ਦੇਸ਼ ਭਰ ਦੀਆਂ 16 ਸੰਸਥਾਵਾਂ ਸ਼ਾਮਲ ਹਨ। ਪੰਜਾਬ ਸਮੇਤ ਉੱਤਰੀ ਭਾਰਤ ਦੇ ਸੂਬਿਆਂ 'ਤੇ ਕੇਂਦਰਿਤ ਖੋਜ ਇਸ ਪ੍ਰਾਜੈਕਟ ਦੀ ਮੁੱਖ ਖੋਜਕਰਤਾ ਡਾ. ਅੰਜਨਾ ਮੁਨਸ਼ੀ ਨੇ ਦੱਸਿਆ ਕਿ ਟੀਮਾਂ 2022 ਤੋਂ ਅਣਜਾਣ ਬੀਮਾਰੀਆਂ ਤੋਂ ਪੀੜਤ ਬੱਚਿਆਂ ਦੀ ਪਛਾਣ ਕਰਨ ਲਈ ਕੰਮ ਕਰ ਰਹੀਆਂ ਸਨ। ਖੋਜ ਦੌਰਾਨ ਪੰਜਾਬ, ਹਰਿਆਣਾ, ਰਾਜਸਥਾਨ, ਚੰਡੀਗੜ੍ਹ ਅਤੇ ਜੰਮੂ-ਕਸ਼ਮੀਰ ਦੇ 247 ਪਰਿਵਾਰਾਂ ਦੀ ਵਿਸਤ੍ਰਿਤ ਕਲੀਨੀਕਲ ਜਾਂਚ ਕੀਤੀ ਗਈ। ਭਾਰਤ 'ਚ ਅਜਿਹੀ ਬੀਮਾਰੀ ਨੂੰ ਦੁਰਲੱਭ ਮੰਨਿਆ ਜਾਂਦਾ ਹੈ ਜੋ 5,000 ਵਿੱਚੋਂ ਇੱਕ ਤੋਂ ਵੀ ਘੱਟ ਵਿਅਕਤੀ ਨੂੰ ਪ੍ਰਭਾਵਿਤ ਕਰਦੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਦਿਲ ਕੰਬਾਊ ਘਟਨਾ : ਪੁੱਤ ਨੂੰ ਦੌੜਾ-ਦੌੜਾ ਗੋਲੀਆਂ ਨਾਲ ਭੁੰਨ੍ਹਿਆ, ਫਿਰ ਖ਼ੁਦ ਵੀ ਪਿਓ ਨੇ...
ਬੀਮਾਰੀਆਂ ਦਾ ਵੇਰਵਾ ਅਤੇ ਸਹਿਯੋਗ 
ਪਛਾਣੇ ਗਏ 49 ਮਾਮਲਿਆਂ ਵਿੱਚੋਂ 21 ਮਾਮਲੇ ਨਿਊਰੋਲੌਜੀਕਲ ਵਿਕਾਰਾਂ (ਦਿਮਾਗੀ ਪ੍ਰਣਾਲੀ) ਨਾਲ ਸਬੰਧਿਤ ਹਨ। ਹੋਰਨਾਂ 'ਚ ਵਿਕਾਸ ਅਤੇ ਜਿਣਸੀ ਵਿਕਾਰ, ਦਿਲ ਦੀਆਂ ਅਸਧਾਰਨਤਾਵਾਂ ਅਤੇ ਬੋਧਾਤਮਕ ਕਮਜ਼ੋਰੀਆਂ ਸ਼ਾਮਲ ਹਨ। ਇਹ ਪ੍ਰਾਜੈਕਟ ਏਮਜ਼ (AIIMS) ਬਠਿੰਡਾ, ਪੀ. ਜੀ. ਆਈ. ਐੱਮ. ਈ. ਆਰ. ਚੰਡੀਗੜ੍ਹ ਅਤੇ ਫਰੀਦਕੋਟ ਮੈਡੀਕਲ ਕਾਲਜ ਦੇ ਸਹਿਯੋਗ ਨਾਲ ਚਲਾਇਆ ਗਿਆ ਹੈ।

ਇਹ ਵੀ ਪੜ੍ਹੋ : PSEB 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਅੱਜ, ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ
ਪਰਿਵਾਰਾਂ ਨੂੰ ਮਿਲੇਗੀ ਰਾਹਤ 
ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਘਵੇਂਦਰ ਪੀ. ਤਿਵਾੜੀ ਨੇ ਕਿਹਾ ਕਿ ਅਜਿਹੀਆਂ ਬੀਮਾਰੀਆਂ ਦੀ ਸਹੀ ਪਛਾਣ ਨਾ ਹੋਣ ਕਾਰਨ ਪਰਿਵਾਰਾਂ 'ਤੇ ਮਾਨਸਿਕ ਅਤੇ ਵਿੱਤੀ ਦਬਾਅ ਪੈਂਦਾ ਸੀ। ਡਾ. ਮੁਨਸ਼ੀ ਅਨੁਸਾਰ ਇਨ੍ਹਾਂ ਵਿਕਾਰਾਂ ਦੀ ਪਛਾਣ ਹੋਣ ਨਾਲ ਹੁਣ ਪ੍ਰਭਾਵਿਤ ਪਰਿਵਾਰਾਂ ਨੂੰ ਸਹੀ ਡਾਕਟਰੀ ਪ੍ਰਬੰਧਨ ਅਤੇ ਜੈਨੇਟਿਕ ਕੌਂਸਲਿੰਗ ਪ੍ਰਦਾਨ ਕੀਤੀ ਜਾ ਸਕੇਗੀ, ਜਿਸ ਨਾਲ ਭਵਿੱਖ 'ਚ ਅਜਿਹੀਆਂ ਬੀਮਾਰੀਆਂ ਦੇ ਦੁਬਾਰਾ ਹੋਣ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e



 

  • Children
  • Health
  • Diseases
  • Central University
  • Bathinda
  • Big Reveal
  • ਬੱਚੇ
  • ਸਿਹਤ
  • ਬੀਮਾਰੀਆਂ
  • ਸੈਂਟਰਲ ਯੂਨੀਵਰਸਿਟੀ
  • ਬਠਿੰਡਾ
  • ਵੱਡਾ ਖ਼ੁਲਾਸਾ

ਪੰਜਾਬ: ਸਰਪੰਚ ਤੋਂ ਮੰਗੀ 50 ਲੱਖ ਦੀ ਫਿਰੌਤੀ, ਨਾ ਦੇਣ 'ਤੇ ਘਰ 'ਚ ਸੁੱਟ'ਤਾ ਬੰਬ

NEXT STORY

Stories You May Like

  • big relief for sc students
    ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...
  • a big alarm bell for doctors
    ਡਾਕਟਰਾਂ ਲਈ ਵੱਡੇ ਖ਼ਤਰੇ ਦੀ ਘੰਟੀ! ਲੰਬੀਆਂ ਡਿਊਟੀਆਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ, ਪੜ੍ਹੋ ਕੀ ਹੈ ਪੂਰੀ ਖ਼ਬਰ
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ ਸਾਂਝੀ ਕੀਤੀ ਖ਼ਾਸ ਵੀਡੀਓ
  • junk food will no longer be sold outside schools
    ਸਕੂਲਾਂ ਦੇ ਬਾਹਰ ਹੁਣ ਨਹੀਂ ਵਿਕੇਗਾ ਜੰਕ ਫੂਡ ! ਬੱਚਿਆਂ ਦੀ ਸਿਹਤ ਨੂੰ ਲੈ ਕੇ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ
  • punjab transport department takes major action regarding school buses
    ਪੰਜਾਬ : ਸਕੂਲੀ ਬੱਸਾਂ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਜਾਰੀ ਕੀਤੀ  ਵੱਡੀ ਚਿਤਾਵਨੀ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • big announcement for the family after the death of research scholar at pu
    ਪੰਜਾਬ ਯੂਨੀਵਰਸਿਟੀ 'ਚ ਰਿਸਰਚ ਸਕਾਲਰ ਜੋਤੀ ਦੀ ਮੌਤ ਮਗਰੋਂ ਪਰਿਵਾਰ ਲਈ ਵੱਡਾ ਐਲਾਨ
  • big news for 16 villages of punjab
    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ ਲੈ ਕੇ ਲੱਗੀ ਆਹ ਰੋਕ, ਪੜ੍ਹੋ ਹਾਈਕੋਰਟ ਦਾ ਸਖ਼ਤ ਫ਼ੈਸਲਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +