Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    10:53:16 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ: ਹੁਣ ਦਫ਼ਤਰ ਜਾਣ ਦੀ ਨਹੀਂ ਪਵੇਗੀ ਲੋੜ

MALWA News Punjabi(ਮਾਲਵਾ)

ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ: ਹੁਣ ਦਫ਼ਤਰ ਜਾਣ ਦੀ ਨਹੀਂ ਪਵੇਗੀ ਲੋੜ

  • Edited By Shivani Bassan,
  • Updated: 23 Sep, 2023 10:53 AM
Chandigarh
great news for passport makers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪਾਸਪੋਰਟ ਬਣਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਹੈ। ਵਿਦੇਸ਼ ਜਾਣ ਲਈ ਸਭ ਤੋਂ ਜ਼ਰੂਰੀ ਦਸਤਾਵੇਜ਼ ਪਾਸਪੋਰਟ ਹੈ ਜਿਸ ਦੀ ਸਭ ਤੋਂ ਪਹਿਲਾਂ ਲੋੜ ਹੁੰਦੀ ਹੈ, ਅਜਿਹੇ 'ਚ ਹੁਣ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਹੁਣ ਚੰਡੀਗੜ੍ਹ 'ਚ ਪਾਸਪੋਰਟ ਬਣਵਾਉਣ ਲਈ ਤੁਹਾਨੂੰ ਪਾਸਪੋਰਟ ਦਫ਼ਤਰ ਨਹੀਂ ਜਾਣਾ ਪਵੇਗਾ। ਦਰਅਸਲ, ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਚੰਡੀਗੜ੍ਹ ਖੇਤਰੀ ਪਾਸਪੋਰਟ ਦਫ਼ਤਰ ਦੀ ਚੋਣ ਕੀਤੀ ਹੈ ਅਤੇ ਪਾਇਲਟ ਪ੍ਰੋਜੈਕਟ ਵਜੋਂ ਸ਼ਹਿਰ ਵਿੱਚ ਪਾਸਪੋਰਟ ਸੇਵਾ ਐਕਸੀਲੈਂਸ ਵੈਨ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ ਕਾਂਗਰਸ ਨੂੰ ਝਟਕਾ, ਯੂਥ ਕਾਂਗਰਸ ਦੇ ਮੀਤ ਪ੍ਰਧਾਨ ਨੇ ਫੜਿਆ ਭਾਜਪਾ ਦਾ ਪੱਲਾ

ਇਸ ਸੇਵਾ ਦੇ ਸ਼ੁਰੂ ਹੋਣ ਨਾਲ ਹੁਣ ਬਿਨੈਕਾਰ ਨੂੰ ਦਫ਼ਤਰ ਆਉਣ ਦੀ ਲੋੜ ਨਹੀਂ ਪਵੇਗੀ। ਵਿਦੇਸ਼ ਮੰਤਰਾਲੇ ਨੇ ਸਰਵਿਸ ਐਕਸੀਲੈਂਸ ਵੈਨਾਂ ਨਾਲ 4 ਪਾਸਪੋਰਟ ਸੇਵਾਵਾਂ ਜਾਰੀ ਕੀਤੀਆਂ ਹਨ। ਇਹ ਅਤਿ-ਆਧੁਨਿਕ ਵੈਨ ਮੋਬਾਈਲ ਪਾਸਪੋਰਟ ਦਫ਼ਤਰ ਵਾਂਗ ਹੈ। ਵੀਰਵਾਰ ਤੋਂ ਸ਼ੁਰੂ ਹੋਈ ਇਸ ਸੇਵਾ ਦਾ ਲਾਭ ਲੈਂਦਿਆਂ ਪਹਿਲੇ ਦਿਨ 80 ਉਮੀਦਵਾਰਾਂ ਨੇ ਅਪਲਾਈ ਕੀਤਾ।  ਇਸ ਸੇਵਾ ਦਾ ਇਕ ਵੱਡਾ ਫਾਇਦਾ ਇਹ ਹੈ ਕਿ ਪਾਸਪੋਰਟ ਬਣਾਉਣ ਦੇ ਚਾਹਵਾਨ ਉਮੀਦਵਾਰਾਂ ਨੂੰ ਆਪਣੇ ਫਿੰਗਰਪ੍ਰਿੰਟ ਲਈ ਮਹੀਨਿਆਂ ਤੱਕ ਇੰਤਜ਼ਾਰ ਨਹੀਂ ਕਰਨਾ ਪਵੇਗਾ। ਬਿਨੈਕਾਰ ਦੀਆਂ ਸਾਰੇ ਕੰਮ ਰਜਿਸਟ੍ਰੇਸ਼ਨ ਦੇ ਸਿਰਫ਼ 7 ਦਿਨਾਂ ਦੇ ਅੰਦਰ ਪੂਰੀ ਹੋ ਜਾਣਗੀਆਂ।

PunjabKesari

ਪਾਸਪੋਰਟ ਸੇਵਾ ਐਕਸੀਲੈਂਸ ਵੈਨ ਰਾਹੀਂ ਪਾਸਪੋਰਟ ਬਣਵਾਉਣ ਲਈ, ਤੁਹਾਨੂੰ passportindia.gov.in ਵੈੱਬਸਾਈਟ 'ਤੇ ਲਾਗਇਨ ਕਰਨਾ ਹੋਵੇਗਾ। ਇਸ ਤੋਂ ਬਾਅਦ ਵੈੱਬਸਾਈਟ 'ਤੇ ਅਪਲਾਈ ਕਰਨ ਲਈ ਤੁਹਾਨੂੰ ਵੱਖ-ਵੱਖ ਪ੍ਰਕਿਰਿਆਵਾਂ 'ਚੋਂ WAN ਦਾ ਆਪਸ਼ਨ ਚੁਣਨਾ ਹੋਵੇਗਾ। ਜਿਵੇਂ ਹੀ ਵੇਰਵੇ ਭਰੇ ਜਾਣਗੇ, ਫਿੰਗਰਪ੍ਰਿੰਟ ਅਤੇ ਫੋਟੋ ਦੀ ਮਿਤੀ ਤੈਅ ਹੋ ਜਾਵੇਗੀ।

ਇਹ ਵੀ ਪੜ੍ਹੋ-  ਪਿੰਡ ਕਲੇਰ ਘੁੰਮਾਣ ਦੇ ਨੌਜਵਾਨ ਨੇ ਪੰਜਾਬ ਦਾ 'ਚ ਚਮਕਾਇਆ ਨਾਂ, ਨਿਊਜ਼ੀਲੈਂਡ ਪੁਲਸ ਫੋਰਸ 'ਚ ਹੋਇਆ ਭਰਤੀ

ਇਸ ਸਕੀਮ ਤਹਿਤ ਇਕ ਵੈਨ 'ਚ ਰੋਜ਼ਾਨਾ 80 ਰਜਿਸਟ੍ਰੇਸ਼ਨਾਂ ਹੋਣਗੀਆਂ। ਪਾਸਪੋਰਟ ਅਧਿਕਾਰੀ ਅਨੁਸਾਰ ਇੱਕ ਮਹੀਨੇ 'ਚ ਕਰੀਬ 9000 ਲੋਕ ਇਸ ਵੈਨ ਤੋਂ ਪਾਸਪੋਰਟ ਬਣਾਉਣ ਦੀ ਸਹੂਲਤ ਲੈ ਸਕਣਗੇ। ਫਿਲਹਾਲ ਇਹ ਵੈਨ ਕੁਝ ਦਿਨ ਸੈਕਟਰ-34 ਪਾਸਪੋਰਟ ਦਫ਼ਤਰ ਦੇ ਬਾਹਰ ਹੀ ਰਹੇਗੀ। ਤੁਸੀਂ ਆਸਾਨੀ ਨਾਲ ਪਾਸਪੋਰਟ ਲਈ ਅਪਲਾਈ ਕਰ ਸਕਦੇ ਹੋ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • passport
  • office
  • Passport Service Excellence Van
  • ਪਾਸਪੋਰਟ
  • ਦਫਤਰ
  • ਪਾਸਪੋਰਟ ਸਰਵਿਸ ਐਕਸੀਲੈਂਸ ਵੈਨ

ਸ਼ੁੱਭ ਦੇ ਹੱਕ 'ਚ ਨਿਤਰੀ ਹਰਸਿਮਰਤ ਕੌਰ ਬਾਦਲ, ਟਵੀਟ ਕਰ ਕਹੀਆਂ ਇਹ ਗੱਲਾਂ

NEXT STORY

Stories You May Like

  • big relief for lakhs of pgi patients
    PGI ਦੇ ਲੱਖਾਂ ਮਰੀਜ਼ਾਂ ਲਈ ਵੱਡੀ ਰਾਹਤ, ਹੁਣ ਰਿਪੋਰਟ ਲਈ ਹਰ ਵਾਰ ਹਸਪਤਾਲ ਜਾਣ ਦੀ ਲੋੜ ਨਹੀਂ
  • there will be no need for hormuz  uae
    ਨਹੀਂ ਪਵੇਗੀ ਹੋਰਮੁਜ਼ ਦੀ ਲੋੜ, UAE ਕਰ ਰਿਹਾ ਨਵੇਂ ਬਦਲ ਦੀ ਤਿਆਰੀ
  • uidai gives big relief  now you won  t hassle of updating aadhaar
    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ ਲਈ ਨਹੀਂ ਲਗਾਉਣੇ ਪੈਣਗੇ ਚੱਕਰ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • punjab big relief for those getting driving licenses
    ਪੰਜਾਬ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਨੂੰ ਵੱਡੀ ਰਾਹਤ, RTO ਨੇ ਹਜ਼ਾਰਾਂ ਲਾਇਸੈਂਸ ਸੇਵਾਵਾਂ...
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • earthquake in venezuela
    ਵੱਡੀ ਖ਼ਬਰ : ਵੈਨੇਜ਼ੁਏਲ਼ਾ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 3500 ਤੋਂ ਪਾਰ
  • big trouble for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ! ਬਿੱਲਾਂ ਨੇ ਵਧਾਈ ਪਰੇਸ਼ਾਨੀ, ਪਾਵਰਕਾਮ ਦਫ਼ਤਰ 'ਚ...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • akali leader  gangster encounter
      ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • punjab lottery rs 5 lakh rs 7 ticket
      ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
    • pm modi in chandigarh
      PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ ਤੋਹਫ਼ੇ, ਜਲੰਧਰ ਦੌਰੇ ਤੋਂ ਪਹਿਲਾਂ...
    • punjab youth congress president arrested
      ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ! ਵਰਕਰਾਂ ਨੇ ਨੈਸ਼ਨਲ...
    • neet exam  moga  s daughter  ramneet kaur
      ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
    • the skies of punjab meteor village mysterious lights
      ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ, ਰਾਤ ਨੂੰ ਚੜ੍ਹ ਗਿਆ ਦਿਨ
    • neet exam neet exam results village of punjab
      ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ...
    • shameful incident in chandigarh
      ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +