Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    1:45:15 AM

  • rajasthan royals beat mumbai indians

    IPL 2026: ਯਸ਼ਸਵੀ-ਵੈਭਵ ਦੇ ਤੂਫ਼ਾਨ 'ਚ ਉੱਡੀ...

  • ipl 2026 rr vs mi

    ਜੈਸਵਾਲ-ਵੈਭਵ ਦੀ ਤੂਫ਼ਾਨੀ ਬੱਲੇਬਾਜ਼ੀ; RR ਨੇ 11...

  • russia and china used veto on the proposal to open the strait of hormuz

    ਆਖਰੀ ਉਮੀਦ ਵੀ ਖਤਮ, ਹੋਰਮੁਜ਼ ਜਲਡਮਰੂ ਖੋਲ੍ਹਣ ਦੇ...

  • indian embassy in iran issue advisory

    "ਅਗਲੇ 48 ਘੰਟੇ ਘਰੋਂ ਬਾਹਰ ਨਾ ਨਿਕਲੋ": ਈਰਾਨ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ੁਸ਼ਖਬਰੀ, ਸਰਕਾਰ ਦੇ ਇਸ ਕਦਮ ਨਾਲ ਹੋਵੇਗਾ ਵੱਡਾ ਲਾਭ

PUNJAB News Punjabi(ਪੰਜਾਬ)

ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ੁਸ਼ਖਬਰੀ, ਸਰਕਾਰ ਦੇ ਇਸ ਕਦਮ ਨਾਲ ਹੋਵੇਗਾ ਵੱਡਾ ਲਾਭ

  • Edited By Gurminder Singh,
  • Updated: 03 Oct, 2024 06:25 PM
Chandigarh
great news for the youth of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਉਪਰਾਲੇ ਨਾਲ ਸੂਬੇ ਦੀਆਂ ਛੇ  ਆਈ.ਟੀ.ਆਈਜ. ਨੂੰ ਰਾਜ ਸਭਾ ਮੈਂਬਰ ਵਿਕਰਮ ਜੀਤ ਸਿੰਘ ਸਾਹਨੀ ਵਲੋਂ ਅਪਨਾਉਣ ਸਬੰਧੀ ਅੱਜ ਐੱਮ.ਓ.ਯੂ. ਸਾਈਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਤਕਨੀਕੀ ਸਿੱਖਿਆ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਪ੍ਰੰਤੂ ਦਿਨੋਂ-ਦਿਨ ਤਕਨੀਕੀ ਵਿਕਾਸ ਕਾਰਨ ਸਾਡੀਆਂ ਆਈ.ਟੀ.ਆਈਜ਼. ਨਵੀਨਤਮ ਸਿੱਖਿਆ ਦੇਣ ਵਿਚ ਕੁਝ ਘਾਟ ਮਹਿਸੂਸ ਹੋ ਰਹੀ ਸੀ ਜਿਸ ਲਈ ਉਨ੍ਹਾਂ ਨੇ ਵਿਕਰਮਜੀਤ ਸਿੰਘ ਸਾਹਨੀ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਕਿਹਾ ਕਿ ਉਹ ਇਸ ਮਾਮਲੇ ਵਿਚ ਸਾਡੀ ਮਦਦ ਕਰਨ ਜਿਸ ਨੂੰ ਸਵੀਕਾਰ ਕਰਦਿਆਂ ਸਾਹਨੀ ਨੇ ਸੂਬੇ ਦੀਆਂ ਛੇ ਆਈ.ਟੀ.ਆਈਜ਼ ਨੂੰ ਅਪਨਾਉਣ ਸਬੰਧੀ ਅੱਜ ਐੱਮ.ਓ.ਯੂ. ਸਾਈਨ ਕੀਤਾ ਗਿਆ ਹੈ। ਇਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ। 
ਐੱਮ.ਓ. ਯੂ ਅਨੁਸਾਰ ਡਾ. ਸਾਹਨੀ ਜਿਨ੍ਹਾਂ ਛੇ ਆਈ. ਟੀ.ਆਈ. ਦੇ ਅਪਗ੍ਰੇਡੇਸ਼ਨ ਲਈ 11 ਕਰੋੜ ਰੁਪਏ ਖਰਚ ਕਰਕੇ ਅਪਗ੍ਰੇਡ ਕਰਨਗੇ ਉਨ੍ਹਾਂ ਵਿਚ ਆਈਂ. ਟੀ.ਆਈ.ਲੁਧਿਆਣਾ,  ਆਈਂ. ਟੀ.ਆਈ. ਪਟਿਆਲਾ, ਆਈਂ. ਟੀ.ਆਈ. ਮਾਣਕਪੁਰ ਸ਼ਰੀਫ਼ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਈਂ. ਟੀ.ਆਈ. ਸੁਨਾਮ ਕਰੋੜ, ਅਤੇ ਆਈਂ. ਟੀ.ਆਈ. ਲਾਲੜੂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਬਦਲ ਰਹੇ ਮੌਸਮ ਦਰਮਿਆਨ ਵੱਡੀ ਅਪਡੇਟ, ਇਨ੍ਹਾਂ ਤਾਰੀਖਾਂ ਨੂੰ ਪਵੇਗਾ ਮੀਂਹ

ਬੈਂਸ ਨੇ ਦੱਸਿਆ ਕਿ ਇਨ੍ਹਾਂ ਆਈਂ. ਟੀ.ਆਈਜ਼. ਨੂੰ ਸਥਾਨਕ ਉਦਯੋਗਾਂ ਨਾਲ ਜੋੜਿਆ ਜਾਵੇਗਾ ਅਤੇ ਆਈਂ. ਟੀ.ਆਈ. ਵਿਦਿਆਰਥੀਆਂ ਲਈ ਪਲੇਸਮੈਂਟ ਅਤੇ ਅਪ੍ਰੈਂਟਿਸਸ਼ਿਪਾਂ ਲਈ ਇਕ ਮਜ਼ਬੂਤ ​​ਉਦਯੋਗ-ਕਨੈਕਟ ਨੂੰ ਯਕੀਨੀ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਾਮੀ ਨਵੰਬਰ  ਮਹੀਨੇ ਲੁਧਿਆਣਾ ਦਾ ਆਈ.ਟੀ.ਆਈ.ਐਕਸੀਲੈਂਸ ਸੈਂਟਰ ਲਾਂਚ ਕੀਤਾ ਜਾਵੇਗਾ। ਇਸ ਸਮਝੌਤੇ ਅਧੀਨ ਮੋਹਾਲੀ ਆਈ ਟੀ.ਆਈ.ਵੂਮੈਨ ਇੰਪਾਵਰਮੈਂਟ ਦੀ ਦਿਸ਼ਾ ਵਿਚ ਏਅਰ ਹੋਸਟਸ, ਬਿਊਟੀ ਵੈਲਨੈਸ ਯੂਨੀਅਰ ਨਰਸ,ਦਾ ਕੋਰਸ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਪਰਾਲਿਆਂ ਨਾਲ ਦਸ ਹਜ਼ਾਰ ਨੋਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਬੈਂਸ ਨੇ ਦੱਸਿਆ ਕਿ ਲਾਲੜੂ ਅਤੇ ਮਾਨਕਪੁਰ ਸ਼ਰੀਫ਼ ਆਈਂ.ਟੀ.ਆਈ. ਨੂੰ ਡ੍ਰੋਨ ਅਕੈਡਮੀ ਵਜੋਂ ਵਿਕਸਤ ਕੀਤਾ ਜਾਵੇਗਾ ਜ਼ੋ ਕਿ ਡ੍ਰੋਨ ਤਕਨਾਲੋਜੀ ਦੇ ਖੇਤਰ ਵਿਚ ਦੇਸ਼ ਦੇ ਮੋਹਰੀ ਸੰਸਥਾਵਾਂ ਹੋਣਗੀਆਂ।

ਇਹ ਵੀ ਪੜ੍ਹੋ : ਪੰਜਾਬ ਨੂੰ ਲੈ ਕੇ ਕੰਗਨਾ ਦੇ ਵਿਵਾਦਤ ਬਿਆਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਾ ਵੱਡਾ ਬਿਆਨ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਜੀ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਦੀ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ ਜਿਸ ਉਦਹਾਰਨ ਆਈ.ਟੀ.ਆਈਜ ਵਿਚ ਸੀਟਾਂ ਦੀ ਗਿਣਤੀ 28000 ਤੋਂ ਵਧਾ ਕੇ 35000 ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਉਦਯੋਗਿਕ ਇਕਾਈਆਂ ਨੂੰ ਸਿੱਖਿਅਤ ਕਾਮੇ ਮਿਲਣਗੇ ਉਸ ਦੇ ਨਾਲ ਹੀ ਸੂਬੇ ਵਿਚ ਬੇਰੁਜ਼ਗਾਰੀ ਨੂੰ ਠੱਲ੍ਹ ਪਾਵੇਗਾ ਅਤੇ ਨਸ਼ਿਆਂ ਦੀ ਸਮੱਸਿਆਂ ਨੂੰ ਖ਼ਤਮ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ਨੇ ਹਾਸਲ ਕੀਤਾ ਇਹ ਵੱਡਾ ਮੁਕਾਮ, ਭਾਰਤ ਦੇ ਤਿੰਨ ਮੋਹਰੀ ਸੂਬਿਆਂ ’ਚੋਂ ਇਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Youth of Punjab
  • good news for youth
  • Punjab Govt
  • ਪੰਜਾਬ ਦੇ ਨੌਜਵਾਨ
  • ਨੌਜਵਾਨਾਂ ਲਈ ਖ਼ੁਸ਼ਖਬਰੀ
  • ਪੰਜਾਬ ਸਰਕਾਰ

ਪੰਜਾਬ ਨੇ ਹਾਸਲ ਕੀਤਾ ਇਹ ਵੱਡਾ ਮੁਕਾਮ, ਭਾਰਤ ਦੇ ਤਿੰਨ ਮੋਹਰੀ ਸੂਬਿਆਂ ’ਚੋਂ ਇਕ

NEXT STORY

Stories You May Like

  • big weather forecast for punjab
    ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗਾ ਵੱਡਾ ਬਦਲਾਅ! ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
  • central government  punjab farmers
    ਕੇਂਦਰ ਵੱਲੋਂ ਪੰਜਾਬ ਲਈ ਵੱਡੀ ਰਾਹਤ, ਹਾਲਾਤ ਨੂੰ ਦੇਖਦਿਆਂ ਲਿਆ ਗਿਆ ਵੱਡਾ ਫ਼ੈਸਲਾ
  • punjab big news for drinkers
    ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ ਦੇ ਰੇਟ
  • state pensioners punjab employees
    ਸੂਬੇ ਦੇ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ, ਹਾਈਕੋਰਟ ਨੇ ਮੁਲਾਜ਼ਮਾਂ ਲਈ ਸੁਣਾਇਆ ਵੱਡਾ ਫ਼ੈਸਲਾ
  • ration depots  punjab depots  punjab families
    ਪੰਜਾਬ 'ਚ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ, ਸੂਬੇ ਦੇ ਵੱਡੀ ਗਿਣਤੀ ਪਰਿਵਾਰ...
  • moga dc  punjab situation
    ਪੰਜਾਬ 'ਚ ਬਣੇ ਤਾਜ਼ਾ ਹਾਲਾਤ ਦਰਮਿਆਨ ਮੋਗਾ ਦੇ ਡੀ. ਸੀ. ਦਾ ਵੱਡਾ ਬਿਆਨ
  • iran on donald trump
    ਜੰਗ ਵਿਚਾਲੇ ਇਰਾਨ ਦਾ ਵੱਡਾ ਕਦਮ ! ਗੱਲਬਾਤ ਲਈ ਟਰੰਪ ਨਹੀਂ, ਇਸ ਆਗੂ 'ਤੇ ਜਤਾਇਆ ਭਰੋਸਾ
  • land expensive collector rates 75 increase
    ਜ਼ਮੀਨ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ, ਇਸ ਸੂਬੇ ਦੀ ਸਰਕਾਰ ਦਾ ਵੱਡਾ ਫ਼ੈਸਲਾ
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
Trending
Ek Nazar
7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • april 9 should be declared a holiday
      ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ
    • volleyball player national player
      ਵਾਲੀਬਾਲ ਦੇ ਚੋਟੀ ਦੇ ਖਿਡਾਰੀ ਰਹੇ ਜਸਵੀਰ ਸਿੰਘ ਦੀ ਹਾਦਸੇ 'ਚ ਮੌਤ
    • night clubs ludhiana
      ਕਲੱਬਾਂ 'ਚ ਸ਼ਰੇਆਮ ਉੱਡ ਰਹੀਆਂ ਕਾਨੂੰਨ ਦੀਆਂ ਧੱਜੀਆਂ! ਹੁੱਕੇ ਦੇ ਧੂੰਏਂ ਅਤੇ...
    • elections in punjab election code of conduct
      ਪੰਜਾਬ 'ਚ ਇਸੇ ਮਹੀਨੇ ਹੋ ਸਕਦਾ ਵੋਟਾਂ ਦਾ ਐਲਾਨ, ਲੱਗ ਸਕਦਾ ਹੈ ਚੋਣ ਜ਼ਾਬਤਾ
    • shiromani committee  sikh devotees
      ਸ਼੍ਰੋਮਣੀ ਕਮੇਟੀ ਵੱਲੋਂ ਵਿਸਾਖੀ ਮੌਕੇ 10 ਨੂੰ 1763 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ...
    • young man commits suicide after fiancée refuses to marry him
      ਮੰਗੇਤਰ ਵਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • ferozepur police arrest drug smuggler with heroin worth crores
      ਫਿਰੋਜ਼ਪੁਰ ਪੁਲਸ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ
    • heartbreaking incident in crowded markets in mohali
      ਮੋਹਾਲੀ 'ਚ ਭਰੇ ਬਜ਼ਾਰ ਦਿਲ ਕੰਬਾਊ ਵਾਰਦਾਤ, ਪਤਨੀ 'ਤੇ ਚਾਕੂਆਂ ਨਾਲ ਹਮਲਾ, CCTV...
    • sukhbir badal s big claim in save punjab rally
      ਸੁਖਬੀਰ ਬਾਦਲ ਦਾ ਵੱਡਾ ਦਾਅਵਾ: ਸਰਕਾਰ ਬਣੀ ਤਾਂ ਨਵੇਂ ਪ੍ਰੋਜੈਕਟਾਂ ਦੀ ਲੱਗੇਗੀ ਲੜੀ
    • former dsp s son turns out to be the one who robbed punjab national bank
      PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +