Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    12:03:38 PM

  • another plane incident

    ਹਾਈਵੇ 'ਤੇ ਆ ਡਿੱਗਾ ਜਹਾਜ਼ ! ਟੁੱਟ ਕੇ ਹੋਇਆ 2...

  • citizenship in canada

    ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੀ 'ਨਾਗਰਿਕਤਾ' 'ਤੇ...

  • new orders issued for schools during summer vacations

    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਨਵੇਂ...

  • china prepares for war

    ਇਕ ਜੰਗ ਖ਼ਤਮ, ਦੂਜੀ ਤਿਆਰ ! ਹੁਣ ਚੀਨ ਨੇ ਖਿੱਚੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲਾਲ ਡੋਰੇ ਬਾਹਰ ਰਹਿੰਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਖ਼ਬਰ! 22 ਪਿੰਡਾਂ ਬਾਰੇ ਲਿਆ ਜਾ ਸਕਦੈ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਲਾਲ ਡੋਰੇ ਬਾਹਰ ਰਹਿੰਦੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਖ਼ਬਰ! 22 ਪਿੰਡਾਂ ਬਾਰੇ ਲਿਆ ਜਾ ਸਕਦੈ ਵੱਡਾ ਫ਼ੈਸਲਾ

  • Edited By Babita,
  • Updated: 03 Jun, 2026 01:07 PM
Chandigarh
great news for thousands of families living outside lal dore
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਪ੍ਰੀਤ) : ਚੰਡੀਗੜ੍ਹ ਦੇ 22 ਪਿੰਡਾਂ ’ਚ ਲਾਲ ਡੋਰੇ ਜਾਂ ਫਿਰਨੀ ਤੋਂ ਬਾਹਰ ਰਹਿਣ ਵਾਲੇ ਹਜ਼ਾਰਾਂ ਪਰਿਵਾਰਾਂ ਨੂੰ ਵੱਡੀ ਰਾਹਤ ਦੇਣ ਦੇ ਮਕਸਦ ਨਾਲ ਮੇਅਰ ਸੌਰਭ ਜੋਸ਼ੀ ਨੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ ਇਨ੍ਹਾਂ ਵਸਨੀਕਾਂ ਨੂੰ ਆਰਜ਼ੀ ਪਾਣੀ ਦੇ ਕੁਨੈਕਸ਼ਨ ਦੇਣ ਦੀ ਮਨਜ਼ੂਰੀ ਮੰਗੀ ਹੈ। ਪੱਤਰ ਰਾਹੀਂ ਮੇਅਰ ਨੇ ਸਪੱਸ਼ਟ ਕੀਤਾ ਕਿ ਪੀਣ ਵਾਲਾ ਸਾਫ਼ ਪਾਣੀ ਹਰ ਮਨੁੱਖ ਦੀ ਮੁੱਢਲੀ ਲੋੜ ਹੈ ਅਤੇ ਇਸਦੀ ਅਣਹੋਂਦ ਕਾਰਨ ਲਾਲ ਡੋਰੇ ਤੋਂ ਬਾਹਰ ਰਹਿੰਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦਾ ਸਿੱਧਾ ਅਸਰ ਉਨ੍ਹਾਂ ਦੀ ਸਿਹਤ, ਸਫ਼ਾਈ ਅਤੇ ਜੀਵਨ ਪੱਧਰ ’ਤੇ ਪੈ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਟੋਲ ਪਲਾਜ਼ਿਆਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ, NHAI ਅੱਗੇ ਰੱਖੀ ਗਈ...

ਦੱਸਣਯੋਗ ਹੈ ਕਿ 25 ਮਾਰਚ 2025 ਨੂੰ ਨਗਰ ਨਿਗਮ ਦੀ 347ਵੀਂ ਜਨਰਲ ਹਾਊਸ ਮੀਟਿੰਗ ’ਚ ਇਸ ਪ੍ਰਸਤਾਵ ਨੂੰ ਸਰਵ ਸੰਮਤੀ ਨਾਲ ਪਾਸ ਕਰਕੇ ਅੰਤਿਮ ਪ੍ਰਵਾਨਗੀ ਲਈ ਚੰਡੀਗੜ੍ਹ ਪ੍ਰਸ਼ਾਸਨ ਨੂੰ ਭੇਜਣ ਦੀ ਸਿਫਾਰਸ਼ ਕੀਤੀ ਗਈ ਸੀ। ਮੇਅਰ ਨੇ ਪ੍ਰਸ਼ਾਸਕ ਨੂੰ ਜਾਣਕਾਰੀ ਦਿੱਤੀ ਕਿ ਇਹ ਪਾਣੀ ਦੇ ਕੁਨੈਕਸ਼ਨ ਪੂਰੀ ਤਰ੍ਹਾਂ ਆਰਜ਼ੀ ਹੋਣਗੇ ਅਤੇ ਇਨ੍ਹਾਂ ਦੇ ਆਧਾਰ ’ਤੇ ਕਿਸੇ ਵੀ ਵਸਨੀਕ ਨੂੰ ਮਾਲਕੀ ਹੱਕ, ਰੈਗੂਲਰਾਈਜ਼ੇਸ਼ਨ ਦਾ ਲਾਭ ਜਾਂ ਕੋਈ ਕਾਨੂੰਨੀ ਦਾਅਵਾ ਕਰਨ ਦਾ ਅਧਿਕਾਰ ਨਹੀਂ ਮਿਲੇਗਾ।

ਇਹ ਵੀ ਪੜ੍ਹੋ : ਗਰਮੀ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਆਏ ਨਵੇਂ ਹੁਕਮ, ਸਿੱਖਿਆ ਵਿਭਾਗ ਵਲੋਂ ਸਖ਼ਤ ਹਦਾਇਤਾਂ ਜਾਰੀ

ਇਹ ਪ੍ਰਸਤਾਵ ਸਮਰੱਥ ਅਦਾਲਤਾਂ ਤੇ ਪ੍ਰਸ਼ਾਸਨ ਦੇ ਸਾਰੇ ਹੁਕਮਾਂ ਦੇ ਅਧੀਨ ਰਹੇਗਾ। ਸਾਰੇ ਲਾਭਪਾਤਰੀਆਂ ਨੂੰ ਪਾਣੀ, ਸੀਵਰੇਜ ਤੇ ਮੇਨਟੇਨੈਂਸ ਦੇ ਬਣਦੇ ਖ਼ਰਚੇ ਅਦਾ ਕਰਨੇ ਪੈਣਗੇ, ਕਿਸੇ ਵੀ ਨਿਯਮ ਦੀ ਉਲੰਘਣਾ ਹੋਣ ਦੀ ਸੂਰਤ ’ਚ ਨਿਗਮ ਕੋਲ ਇਹ ਕੁਨੈਕਸ਼ਨ ਕੱਟਣ ਦਾ ਪੂਰਾ ਅਧਿਕਾਰ ਰਾਖਵਾਂ ਹੋਵੇਗਾ। ਮੇਅਰ ਨੇ ਉਮੀਦ ਜਤਾਈ ਹੈ ਕਿ ਪ੍ਰਸ਼ਾਸਨ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ’ਤੇ ਹਮਦਰਦੀ ਨਾਲ ਵਿਚਾਰ ਕਰੇਗਾ ਤਾਂ ਜੋ ਕਾਨੂੰਨੀ ਤੇ ਮਨੁੱਖੀ ਪਹਿਲੂਆਂ ਦੇ ਸੰਤੁਲਨ ਵਾਲੇ ਇਸ ਮਤੇ ਰਾਹੀਂ ਹਜ਼ਾਰਾਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e
 

  • Thousands of families
  • 22 villages
  • big relief
  • administration
  • ਹਜ਼ਾਰਾਂ ਪਰਿਵਾਰ
  • 22 ਪਿੰਡ
  • ਵੱਡੀ ਰਾਹਤ
  • ਪ੍ਰਸ਼ਾਸਨ

ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ

NEXT STORY

Stories You May Like

  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • sbi customers  changes are going to be made in yono app
    SBI ਦੇ ਲੱਖਾਂ ਗਾਹਕਾਂ ਲਈ ਮਹੱਤਵਪੂਰਨ ਖ਼ਬਰ,  YONO ਐਪ 'ਚ ਹੋਣ ਜਾ ਰਹੇ ਹਨ ਬਦਲਾਅ
  • train passengers irctc website will be updated ashwini vaishnav announcement
    ਰੇਲ ਯਾਤਰੀਆਂ ਲਈ ਵੱਡੀ ਖ਼ਬਰ: IRCTC ਦੀ ਵੈੱਬਸਾਈਟ ਕਦੋਂ ਹੋਵੇਗੀ ਅੱਪਡੇਟ, ਅਸ਼ਵਨੀ ਵੈਸ਼ਨਵ ਨੇ ਕੀਤਾ ਵੱਡਾ ਐਲਾਨ
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
  • summer holidays  good news  punjab
    ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
  • teachers in lockdown
    ਟੀਚਰਾਂ ਲਈ LockDown ! ਹੁਣ ਨਹੀਂ ਹੋਵੇਗਾ ਪੇਪਰ 'ਲੀਕ', NEET-UG ਪ੍ਰੀਖਿਆ ਬਾਰੇ ਵੱਡੀ ਖ਼ਬਰ
  • punjab haryana highcourt s big decision for live in relationship
    ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
  • after kohli  another big player may be out of the team
    ਕੋਹਲੀ ਮਗਰੋਂ ਇਕ ਹੋਰ ਧਾਕੜ ਹੋ ਸਕਦੈ ਟੀਮ 'ਚੋਂ ਬਾਹਰ ! ਵਨਡੇ ਸੀਰੀਜ਼ ਤੋਂ ਪਹਿਲਾਂ ਮੁਸ਼ਕਲ 'ਚ ਟੀਮ ਇੰਡੀਆ
  • rain thunderstorm rain will occur in punjab
    ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
  • electrical shops will remain closed from 25th to 28th in jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
Trending
Ek Nazar
incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police job constable recruitment paper date announcement
      ਪੰਜਾਬ ਪੁਲਸ 'ਚ ਨੌਕਰੀਆਂ ! 3,298 ਕਾਂਸਟੇਬਲਾਂ ਦੀ ਭਰਤੀ ਲਈ ਇਸ ਦਿਨ ਹੋਵੇਗਾ ਪੇਪਰ
    • punjab  big problem with driving licenses
      ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਬਿਨੈਕਾਰਾਂ ਨੂੰ ਪਈ...
    • punjab congress leaders feedback high command
      ਪੰਜਾਬ ਕਾਂਗਰਸ ’ਤੇ ਦਿੱਲੀ ’ਚ ਮੰਥਨ ਜਾਰੀ, ਵੱਖ-ਵੱਖ ਆਗੂਆਂ ਤੋਂ ਫੀਡਬੈਕ ਲੈ ਰਹੀ...
    • power cut
      ਪੰਜਾਬ ਦੇ ਇਸ ਇਲਾਕੇ ’ਚ ਸਵੇਰ 7 ਵਜੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ
    • museum work to begin at takht sri patna sahib
      ਤਖ਼ਤ ਸ੍ਰੀ ਪਟਨਾ ਸਾਹਿਬ ’ਚ ਮਿਊਜ਼ੀਅਮ ਦੇ ਕੰਮ ਦੀ ਆਰੰਭਤਾ, ਪ੍ਰਕਾਸ਼ ਪੁਰਬ ਤੋਂ...
    • delhi gurdwara committee honours upsc topper rasneet kaur
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ UPSC ਟਾਪਰ ਰਸਨੀਤ ਕੌਰ ਦਾ ਸਨਮਾਨ
    • bbmb alert
      ਭਾਖੜਾ 'ਚ ਵਧਿਆ ਪਾਣੀ ਦਾ ਪੱਧਰ! ਛੱਡਿਆ ਗਿਆ 8 ਹਜ਼ਾਰ ਕਿਊਸਿਕ ਪਾਣੀ, BBMB...
    • now vande bharat express will run on new routes
      ਹੁਣ ਨਵੇਂ ਰੂਟਾਂ 'ਤੇ ਚਲੇਗੀ ਵੰਦੇ ਭਾਰਤ ਐਕਸਪ੍ਰੈਸ, ਮੰਤਰੀ ਰਵਨੀਤ ਬਿੱਟੂ ਨੇ...
    • punjabi in england youth in england
      ਹੁਣ ਇੰਗਲੈਂਡ ਤੋਂ ਆਈ ਦੁਖਦ ਖ਼ਬਰ, ਪਰਿਵਾਰ 'ਚ ਪੈ ਗਿਆ ਚੀਕ-ਚਿਹਾੜਾ
    • sukhjinder randhawa s big statement after meeting with the high command
      ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +