Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    8:07:44 AM

  • a woman will not get maternity leave after having a fourth child

    ਚੌਥਾ ਬੱਚਾ ਹੋਣ 'ਤੇ ਔਰਤ ਨੂੰ ਨਹੀਂ ਮਿਲੇਗੀ...

  • leh ladakh shook with strong tremors of earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਾਵਧਾਨ : ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਤਾਲਿਬਾਨ ਲੜਾਕਿਆਂ ਕੋਲ ਵੇਚ ਰਹੇ ਏਜੰਟ!

PUNJAB News Punjabi(ਪੰਜਾਬ)

ਸਾਵਧਾਨ : ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਤਾਲਿਬਾਨ ਲੜਾਕਿਆਂ ਕੋਲ ਵੇਚ ਰਹੇ ਏਜੰਟ!

  • Edited By Rajwinder Kaur,
  • Updated: 11 Jul, 2021 04:34 PM
Ludhiana
greece youth taliban agents ransom
  • Share
    • Facebook
    • Tumblr
    • Linkedin
    • Twitter
  • Comment

ਫਿਲੌਰ (ਭਾਖੜੀ) - ਵਿਦੇਸ਼ ਭੇਜਣ ’ਤੇ ਨਾਂ ’ਤੇ ਏਜੰਟ ਭੋਲੇ-ਭਾਲੇ ਬੇਰੋਜ਼ਗਾਰ ਨੌਜਵਾਨਾਂ ਦਾ ਵੱਡੇ ਪੱਧਰ ’ਤੇ ਸੋਸ਼ਣ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਅੱਗੇ ਛੋਟੇ ਦੇਸ਼ਾਂ ਵਿੱਚ ਭੇਜ ਕੇ ਵੇਚ ਰਹੇ ਹਨ। ਅਜਿਹਾ ਹੀ ਤਾਜ਼ਾ ਕੇਸ ਸ਼ਹਿਰ ਦੇ ਪਿੰਡ ਰਾਮਗੜ੍ਹ ਦੇ ਰਹਿਣ ਵਾਲੇ ਕੁਲਦੀਪ ਸਿੰਘ ਦਾ ਹੈ, ਜੋ ਪਿਛਲੇ 3 ਹਫ਼ਤੇ ਤੋਂ ਏਜੰਟ ਦੇ ਕਰਿੰਦਿਆਂ (ਤਾਲਿਬਾਨ ਦੇ ਲੜਾਕਿਆਂ) ਦੀ ਹਿਰਾਸਤ ’ਚ ਭੁੱਖਾ-ਪਿਆਸਾ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਇਸ ਏਜੰਟ ਦੇ ਸਾਥੀ ਕੁਲਦੀਪ ਦੇ ਸਰੀਰ ਨੂੰ ਚਾਕੂਆਂ ਨਾਲ ਕੱਟ ਕੇ ਉਸ ’ਤੇ ਲੂਣ ਲਗਾ ਕੇ ਉਸ ਦੇ ਤੜਫਦੇ ਹੋਏ ਦੀ ਰੋਜ਼ਾਨਾ ਨਵੀਂ ਵੀਡੀਓ ਬਣਾ ਕੇ ਉਸ ਦੇ ਪਰਿਵਾਰ ਵਾਲਿਆਂ ਨੂੰ ਭੇਜਦੇ ਹਨ ਅਤੇ 5 ਲੱਖ ਰੁਪਏ ਫਿਰੌਤੀ ਦੀ ਮੰਗ ਕਰ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਢੋਗੀਂ ਬਾਬੇ ਦਾ ਸ਼ਰਮਨਾਕ ਕਾਰਾ : ਇੱਕੋ ਪਰਿਵਾਰ ਦੀਆਂ 3 ਜਨਾਨੀਆਂ ਲੈ ਕੇ ਹੋਇਆ ਫ਼ਰਾਰ

ਪੀੜਤ ਨੌਜਵਾਨ ਦੀ ਮਾਤਾ ਜੋਗਿੰਦਰ ਕੌਰ ਨੇ ਇਹ ਪੂਰਾ ਮਾਮਲਾ ਸਥਾਨਕ ਪੁਲਸ ਦੇ ਧਿਆਨ ’ਚ ਲਿਆਂਦਾ, ਜਿਸ ’ਤੇ ਥਾਣਾ ਮੁਖੀ ਇੰਸਪੈਕਟਰ ਸੰਜੀਵ ਕਪੂਰ ਨੇ ਉਕਤ ਏਜੰਟਾਂ ਨੂੰ ਫੜਨ ਲਈ ਪੁਲਸ ਪਾਰਟੀ ਭੇਜੀ। ਉਨ੍ਹਾਂ ਨੇ ਏਜੰਟ ਪ੍ਰੀਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਉਸ ਦਾ ਪੁੱਤ ਗਗਨ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਪਹਿਲਾਂ ਹੀ ਫਰਾਰ ਹੋ ਚੁੱਕਾ ਸੀ। ਪੁਲਸ ਕੁਲਦੀਪ ਨੂੰ ਸੁਰੱਖਿਅਤ ਘਰ ਵਾਪਸ ਪਹੁੰਚਾਉਣ ਲਈ ਏਜੰਟ ਗਗਨ ’ਤੇ ਦਬਾਅ ਬਣਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਰੂਹ ਕੰਬਾਊ ਵਾਰਦਾਤ: ਕੁਲਯੁੱਗੀ ਪਤੀ ਨੇ ਪਤਨੀ ਦਾ ‘ਕਤਲ’ ਕਰ ‘ਗਟਰ’ ’ਚ ਸੁੱਟੀ ਲਾਸ਼ 

5 ਫੀਸਦੀ ਵਿਆਜ ’ਤੇ ਪੈਸੇ ਫੜ ਕੇ ਭੇਜਿਆ ਸੀ ਵਿਦੇਸ਼
ਪੀੜਤ ਮੁੰਡੇ ਦੀ ਮਾਤਾ ਸ਼ਿਕਾਇਤਕਰਤਾ ਜੋਗਿੰਦਰ ਕੌਰ ਨੇ ਦੱਸਿਆ ਕਿ ਉਹ ਲੋਕਾਂ ਦੇ ਘਰਾਂ ’ਚ ਸਾਫ਼-ਸਫ਼ਾਈ ਦਾ ਕੰਮ ਕਰਦੀ ਹੈ। ਉਸ ਦੇ 2 ਪੁੱਤਰ, 2 ਕੁੜੀਆਂ ਹਨ, ਚਾਰੇ ਵਿਆਹੇ ਹੋਏ ਹਨ। ਉਸ ਦੇ ਪੁੱਤ ਕੁਲਦੀਪ (30) ਨੂੰ ਉਸ ਦੇ ਨਾਲ ਕੰਮ ਕਰਦੇ ਵਿਅਕਤੀ ਨੇ ਦੱਸਿਆ ਕਿ ਉਸ ਦੇ ਮੁੰਡੇ ਨੂੰ ਏਜੰਟ ਪ੍ਰੀਤਪਾਲ ਸਿੰਘ ਅਤੇ ਉਸ ਦੇ ਬੇਟੇ ਗਗਨ ਨੇ ਵਿਦੇਸ਼ ਗ੍ਰੀਸ ਭੇਜਿਆ ਸੀ। ਉਹ ਵੀ ਜੇਕਰ ਵਿਦੇਸ਼ ਚਲਾ ਜਾਵੇ ਹੈ ਤਾਂ ਉਥੇ ਪੈਸੇ ਕਮਾ ਕੇ ਪਰਿਵਾਰ ਦੀ ਗਰੀਬੀ ਦੂਰ ਕਰ ਸਕਦਾ ਹੈ, ਜਿਸ ’ਤੇ ਕੁਲਦੀਪ ਉਸ ਨਾਲ ਏਜੰਟ ਪ੍ਰੀਤਪਾਲ ਅਤੇ ਉਸ ਦੇ ਬੇਟੇ ਗਗਨ ਨੂੰ ਖਹਿਰਾ ਬੇਟ ਉਸ ਦੇ ਘਰ ਵਿੱਚ ਮਿਲੇ, ਜਿਥੇ 6 ਲੱਖ ਰੁਪਏ ਵਿੱਚ ਗ੍ਰੀਸ ਪਹੁੰਚਣ ਦੀ ਗੱਲ ਤੈਅ ਹੋ ਗਈ । ਉਸ ਨੇ 5 ਫੀਸਦੀ ਵਿਆਜ ’ਤੇ ਪੈਸੇ ਚੁੱਕ ਕੇ ਏਜੰਟ ਨੂੰ ਦੇ ਦਿੱਤੇ।

ਪੜ੍ਹੋ ਇਹ ਵੀ ਖ਼ਬਰ - ਇਸ 13 ਸਾਲਾ ਬੱਚੀ ਦੇ ਹੱਥਾਂ ’ਚ ਹੈ ਜਾਦੂ, ਪੰਜਾਬ ਤੋਂ ਕੈਨੇਡਾ ਤੱਕ ਹਨ ਪੇਂਟਿੰਗਾਂ ਦੇ ਚਰਚੇ (ਵੀਡੀਓ)

ਏਜੰਟ ਗਗਨ ਨੇ ਕੁਲਦੀਪ ਨੂੰ ਅੱਗੇ ਏਜੰਟ ਵਿੱਕੀ ਕੋਲ ਵੇਚਿਆ
ਜੋਗਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਬੇਟੇ ਦਾ ਦਿੱਲੀ ਤੋਂ 16 ਜੁਲਾਈ ਨੂੰ ਫੋਨ ਆਇਆ ਕਿ ਉਹ ਵਿਦੇਸ਼ ਜਾ ਰਿਹਾ ਹੈ। ਉਥੇ ਸਖ਼ਤ ਮਿਹਨਤ ਕਰ ਕੇ ਪਹਿਲਾਂ ਕਰਜ਼ਾ ਉਤਾਰੇਗਾ। ਇਸ ਤੋਂ ਬਾਅਦ ਉਸ ਦੇ ਬੇਟੇ ਦਾ ਉਸ ਨੂੰ ਫੋਨ ਆਇਆ ਕਿ ਏਜੰਟ ਗਗਨ ਨੇ ਉਸ ਨੂੰ ਗ੍ਰੀਸ ਨਹੀਂ ਕਿਸੇ ਹੋਰ ਦੇਸ਼ ਭੇਜ ਦਿੱਤਾ ਹੈ, ਜਿਥੇ ਉਸ ਕੋਲ ਜੋ ਕੁਝ ਵੀ ਸੀ, ਕੱਪੜੇ ਅਤੇ ਜੁੱਤੀਆਂ ਵੀ ਉਕਤ ਲੋਕਾਂ ਨੇ ਉਤਰਵਾ ਲਈਆਂ ਹਨ। ਉਸ ਤੋਂ ਬਾਅਦ ਵਿੱਕੀ ਨਾਮੀ ਵਿਅਕਤੀ ਨੇ ਉਸ ਨਾਲ ਫੋਨ ’ਤੇ ਗੱਲ ਕੀਤੀ ਅਤੇ ਧਮਕਾਉਂਦੇ ਹੋਏ ਕਿਹਾ ਕਿ ਉਸ ਦਾ ਬੇਟਾ ਉਨ੍ਹਾਂ ਦੀ ਹਿਰਾਸਤ ਵਿੱਚ ਹੈ। ਉਹ ਜੇਕਰ ਉਸ ਨੂੰ ਗ੍ਰੀਸ ਭੇਜਣਾ ਚਾਹੁੰਦੀ ਹੈ ਤਾਂ ਪਹਿਲਾਂ ਉਨ੍ਹਾਂ ਨੂੰ ਸਵਾ ਲੱਖ ਰੁਪਏ ਹੋਰ ਦੇਵੇ। ਕਿਸੇ ਤਰ੍ਹਾਂ ਉਸ ਨੇ ਫਿਰ ਹੋਰ ਵਿਆਜ਼ ’ਤੇ ਪੈਸੇ ਫੜੇ ਅਤੇ ਏਜੰਟ ਵਿੱਕੀ ਨੂੰ ਦਿੱਤੇ ਗਏ, ਜੋ ਉਸ ਦੇ ਖਾਤੇ ਵਿੱਚ ਪਾਏ। ਉਸ ਨੂੰ ਲੱਗਾ ਕਿ ਹੁਣ ਉਸ ਦਾ ਬੇਟਾ ਸੁਰੱਖਿਅਤ ਦੇਸ਼ ਪੁੱਜ ਜਾਵੇਗਾ ਪਰ ਵਿੱਕੀ ਨੇ ਉਸ ਨੂੰ ਅੱਗੇ ਤਾਲਿਬਾਨ ਦੇ ਲੜਾਕੂਆਂ ਕੋਲ ਵੇਚ ਦਿੱਤਾ।

ਪੜ੍ਹੋ ਇਹ ਵੀ ਖ਼ਬਰ -ਪੰਜਾਬ ’ਚ ਕਾਂਗਰਸ ਲਈ ਅਗਲਾ ਹਫ਼ਤਾ ਬੇਹੱਦ ਅਹਿਮ, ਹੋ ਸਕਦੀਆਂ ਨੇ ਕਈ ਤਬਦੀਲੀਆਂ

ਮਾਂ ਨੇ ਸੂਬਾ ਤੇ ਕੇਂਦਰ ਸਰਕਾਰ ਨੂੰ ਲਾਈ ਗੁਹਾਰ
ਪੀੜਤ ਦੀ ਮਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਗੁਹਾਰ ਲਾਉਂਦਿਆਂ ਕਿਹਾ ਕਿ ਉਸ ਦੇ ਬੇਟੇ ਨੂੰ ਸੁਰੱਖਿਅਤ ਘਰ ਵਾਪਸ ਲਿਆਂਦਾ ਜਾਵੇ। ਉਹ ਪਹਿਲਾਂ ਹੀ ਬੇਟੇ ਨੂੰ ਵਿਦੇਸ਼ ਭੇਜਣ ਦੇ ਚੱਕਰ ’ਚ ਕਰਜ਼ੇ ਵਿੱਚ ਡੁੱਬ ਚੁੱਕੇ ਹਨ।

  • Greece
  • youth
  • Taliban
  • agents
  • ransom
  • ਗ੍ਰੀਸ
  • ਨੌਜਵਾਨਾਂ
  • ਤਾਲਿਬਾਨ
  • ਏਜੰਟ
  • ਫਿਰੌਤੀ

ਮੱਧ ਪ੍ਰਦੇਸ਼ ’ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫਾਸ਼, ਮੁੱਖ ਸਪਲਾਇਰ ਗ੍ਰਿਫ਼ਤਾਰ

NEXT STORY

Stories You May Like

  • those using wi fi in hotels should be careful
    ਹੋਟਲਾਂ 'ਚ ਜਾਣ ਵਾਲੇ ਹੋ ਜਾਣ ਸਾਵਧਾਨ ! WI-FI ਨੂੰ ਹਥਿਆਰ ਬਣਾ ਰਹੇ ਹੈਕਰਜ਼, ਜਾਰੀ ਹੋਇਆ ਅਲਰਟ
  • whatsapp users beware
    WhatsApp ਯੂਜ਼ਰਸ ਸਾਵਧਾਨ ! AI ਏਜੰਟ ਖਾਲੀ ਕਰ ਰਹੇ ਨੇ Bank Account
  • dating apps young people face to face meetings
    ‘ਡੇਟਿੰਗ ਐਪਸ’ ਤੋਂ ਨੌਜਵਾਨਾਂ ਦਾ ਮੋਹ ਭੰਗ, ਹੁਣ ਆਹਮੋ-ਸਾਹਮਣੇ ਮੁਲਾਕਾਤਾਂ ਨੂੰ ਦੇ ਰਹੇ ਤਰਜੀਹ
  • a gift from a packet of kurkare snatched a piece of liver
    ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ ਜਿਗਰ ਦਾ ਟੋਟਾ, ਹੈਰਾਨ ਕਰੇਗਾ ਮਾਮਲਾ
  • those traveling in cabs should be careful
    ਕੈਬ 'ਚ ਸਫ਼ਰ ਕਰਨ ਵਾਲੇ ਹੋ ਜਾਣ ਸਾਵਧਾਨ ! ਡਰਾਈਵਰ ਦਾ ਕਾਰਾ ਸੁਣ ਤੁਸੀਂ ਵੀ ਰਹਿ ਜਾਓਗੇ ਦੰਗ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • why people are not selling their gold  taking loans against gold
    ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ ਰੁਝਾਨ
  • beware of those who set off firecrackers on the bullet motorcycles
    ਬੁਲਟ 'ਤੇ ਪਟਾਕੇ ਵਜਾਉਣ ਵਾਲੇ ਸਾਵਧਾਨ! SHO ਨੇ ਫਿਲਮੀ ਅੰਦਾਜ਼ ਖ਼ੁਦ ਦੌੜ ਕੇ ਹੀ ਮੁੰਡਿਆਂ ਨੂੰ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpg cylinder prices
      1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG ਸਿਲੰਡਰ! ਬਚਣ ਲਈ ਛੇਤੀ ਕਰ...
    • sukhbir singh badal appointments
      ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    •   made in india   train to run on bangladesh tracks
      ਯਾਤਰੀਆਂ ਲਈ ਖ਼ਾਸ ਖਬਰ: ਬੰਗਲਾਦੇਸ਼ ਦੀਆਂ ਪਟੜੀਆਂ 'ਤੇ ਚੱਲੇਗੀ 'ਮੇਡ ਇਨ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +