Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    9:35:25 PM

  • ind vs afg afghanistan sets india a target of 157 runs

    IND vs AFG : ਅਫਗਾਨਿਸਤਾਨ ਨੇ ਭਾਰਤ ਨੂੰ 157...

  • jawaak drowned in standing rain water in the street

    ਗਲੀ 'ਚ ਖੜ੍ਹੇ ਮੀਂਹ ਦੇ ਪਾਣੀ 'ਚ ਡੁੱਬ ਗਿਆ ਜਵਾਕ...

  • punjab police

    BIG BREAKING: ਪੰਜਾਬ 'ਚ 2 ਗੈਂਗਸਟਰ ਪੁਲਸ...

  • punjab boy jackpot

    ਪੰਜਾਬ: ਭੂਆ ਘਰ ਆਏ ਮੁੰਡੇ ਦੀ ਲੱਗ ਗਈ ਲਾਟਰੀ, ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਨੂੰ ਗਰੀਨ ਊਰਜਾ ਦੇ ਉਤਪਾਦਨ ’ਚ ਮੋਹਰੀ ਸੂਬਾ ਬਣਾਉਣ ਦੇ ਰਾਹ 'ਤੇ ਮਾਨ ਸਰਕਾਰ

PUNJAB News Punjabi(ਪੰਜਾਬ)

ਪੰਜਾਬ ਨੂੰ ਗਰੀਨ ਊਰਜਾ ਦੇ ਉਤਪਾਦਨ ’ਚ ਮੋਹਰੀ ਸੂਬਾ ਬਣਾਉਣ ਦੇ ਰਾਹ 'ਤੇ ਮਾਨ ਸਰਕਾਰ

  • Edited By Anuradha,
  • Updated: 08 Dec, 2023 06:25 PM
Chandigarh
green hydrogen policy will prove beneficial
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੰਜਾਬ ਨੂੰ ਦੇਸ਼ ਭਰ ’ਚ ਗਰੀਨ ਅਤੇ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ’ਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਤਿਆਰ ਕੀਤੀ ਗਰੀਨ ਹਾਈਡ੍ਰੋਜਨ ਨੀਤੀ ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਵਾਸਤੇ ਲਾਹੇਵੰਦ ਸਾਬਤ ਹੋਵੇਗੀ। ਖਰੜਾ ਗਰੀਨ ਹਾਈਡ੍ਰੋਜਨ ਨੀਤੀ 'ਤੇ ਇੱਥੇ ਸੀ. ਆਈ. ਆਈ. ਵਿਖੇ ਕਰਵਾਏ ਗਏ ਅੱਧੇ ਦਿਨ ਦੇ ਓਪਨ-ਹਾਊਸ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਸਾਲ 2030 ਤੱਕ 100 ਕਿੱਲੋ ਟਨ ਉਤਪਾਦਨ ਸਮਰੱਥਾ ਦੇ ਨਾਲ ਪੰਜਾਬ ਨੂੰ ਗਰੀਨ ਹਾਈਡ੍ਰੋਜਨ/ਅਮੋਨੀਆ ਦੇ ਉਤਪਾਦਨ ’ਚ ਮੋਹਰੀ ਸੂਬਾ ਬਣਾਉਣਾ ਹੈ। ਇਸ ਤੋਂ ਇਲਾਵਾ ਹਾਈਡ੍ਰੋਜਨ ਪੈਦਾ ਕਰਨ ਦੀਆਂ ਨਵੀਨਤਮ ਉਤਪਾਦਨ ਸਮਰੱਥਾਵਾਂ ਜਿਵੇਂ ਬਾਇਓਮਾਸ ਗੈਸੀਫ਼ਿਕੇਸ਼ਨ, ਸਟੀਮ ਮੀਥੇਨ ਰਿਫਾਰਮਿੰਗ, ਵੇਸਟ ਵਾਟਰ ਦੀ ਇਲੈਕਟ੍ਰੋਲਾਈਸਿਸ, ਹਾਈਡ੍ਰੋਜਨ ਫਿਊਲ ਬਲੈਂਡਿੰਗ ਆਦਿ ਵਿਕਸਤ ਕਰਨਾ ਹੈ। ਇਹ ਪਹਿਲਕਦਮੀ ਬਾਇਓਮਾਸ ਤੋਂ ਗਰੀਨ ਹਾਈਡ੍ਰੋਜਨ ਪੈਦਾ ਕਰਨ ਲਈ ਤਕਨੀਕਾਂ ਖੋਜਣ ਲਈ ਰਾਹ ਪੱਧਰਾ ਕਰੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਗਰੀਨ ਊਰਜਾ ਦੇ ਉਤਪਾਦਨ ’ਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਪੰਜਾਬ ਮੁੱਖ ਤੌਰ ’ਤੇ ਬਾਇਓਮਾਸ ਤੋਂ ਗਰੀਨ ਹਾਈਡ੍ਰੋਜਨ ਦੇ ਉਤਪਾਦਨ ’ਤੇ ਧਿਆਨ ਕੇਂਦਰਿਤ ਕਰ ਰਿਹਾ ਹੈ, ਜੋ ਭਵਿੱਖ ’ਚ ਜ਼ੀਰੋ-ਕਾਰਬਨ ਤਬਦੀਲੀ ਲਈ ਇੱਕ ਆਕਰਸ਼ਕ ਵਿਕਲਪ ਹੈ ਕਿਉਂਕਿ ਸੂਬੇ ’ਚ ਸਾਲਾਨਾ 20 ਮਿਲੀਅਨ ਟਨ ਪਰਾਲੀ ਪੈਦਾ ਹੁੰਦੀ ਹੈ।

ਇਹ ਵੀ ਪੜ੍ਹੋ : ਰੈਸਟੋਰੈਂਟ, ਕਲੱਬ ਅਤੇ ਖਾਣ-ਪੀਣ ਵਾਲੀਆਂ ਥਾਵਾਂ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ

ਗਰੀਨ ਹਾਈਡ੍ਰੋਜਨ ਦੀ ਮਹੱਤਤਾ ਅਤੇ ਇਸ ਦੀ ਵਰਤੋਂ ਦੀ ਲੋੜ ’ਤੇ ਜ਼ੋਰ ਦਿੰਦਿਆਂ ਪੇਡਾ ਦੇ ਚੇਅਰਮੈਨ ਐੱਚ.ਐੱਸ. ਹੰਸਪਾਲ ਨੇ ਕਿਹਾ ਕਿ ਇਸ ਨੀਤੀ ਜ਼ਰੀਏ ਸਿਰਫ਼ ਟੀਚੇ ਹੀ ਨਿਰਧਾਰਿਤ ਨਹੀਂ ਕੀਤੇ ਗਏ, ਸਗੋਂ ਇਹ ਸੂਬੇ ਦੇ ਸਸਟੇਨਬਲ ਭਵਿੱਖ ਲਈ ਸਾਡੀ ਵਚਨਬੱਧਤਾ ਦਾ ਪ੍ਰਮਾਣ ਹੈ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਭਵਿੱਖ ’ਚ ਗਰੀਨ ਊਰਜਾ ਦੇ ਉਤਪਾਦਨ ’ਚ ਅਹਿਮ ਯੋਗਦਾਨ ਪਾਉਣ ਵਾਸਤੇ ਦੇਸ਼ ਦਾ ਮੋਹਰੀ ਬਣਨ ਲਈ ਵਚਨਬੱਧ ਹੈ ਜਿਸ ਨਾਲ ਨਾ ਸਿਰਫ਼ ਖੁਸ਼ਹਾਲੀ ਆਵੇਗੀ ਸਗੋਂ ਦੇਸ਼ ਦੀ ਊਰਜਾ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਨੇ ਸੂਬੇ ਦੀ ਗਰੀਨ ਹਾਈਡ੍ਰੋਜਨ ਨੀਤੀ ਅਧੀਨ ਪ੍ਰਦਾਨ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰੋਤਸਾਹਨਾਂ ਬਾਰੇ ਵੀ ਜਾਣਕਾਰੀ ਦਿੱਤੀ। ਡਾਇਰੈਕਟਰ ਐੱਮ. ਪੀ. ਸਿੰਘ ਨੇ ਪੇਡਾ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਸਾਂਝਾ ਕੀਤਾ ਜੋ ਸੂਬੇ ਦੀਆਂ ਊਰਜਾ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਪਰਾਲੀ ਦੀ ਵਰਤੋਂ ਕਰਕੇ ਲਾਹੇਵੰਦ ਈਂਧਨ/ਊਰਜਾ ’ਚ ਤਬਦੀਲ ਕਰਨ ਸਬੰਧੀ ਰਣਨੀਤੀ ’ਤੇ ਆਧਾਰਿਤ ਹਨ।

ਇਹ ਵੀ ਪੜ੍ਹੋ : ਸਿਹਤ ਖੇਤਰ 'ਚ ਇੱਕ ਹੋਰ ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਪੰਜਾਬ ਸਰਕਾਰ

ਇੰਟਰਡਿਸਿਪਲਨਰੀ ਸੈਂਟਰ ਫਾਰ ਐਨਰਜੀ ਐਂਡ ਰਿਸਰਚ, ਆਈ. ਆਈ. ਐੱਸ. ਸੀ., ਬੰਗਲੌਰ ਦੇ ਚੇਅਰਮੈਨ ਪ੍ਰੋ. ਡਾ. ਐੱਸ. ਦਸੱਪਾ ਅਤੇ ਡਾਇਰੈਕਟਰ ਜਨਰਲ ਨੈਸ਼ਨਲ ਇੰਸਟੀਚਿਊਟ ਆਫ਼ ਬਾਇਓ-ਐਨਰਜੀ, ਐੱਮ. ਐੱਨ. ਆਰ. ਈ., ਭਾਰਤ ਸਰਕਾਰ ਡਾ. ਜੀ. ਸ੍ਰੀਧਰ ਨੇ ਗਰੀਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸਾਹਿਤ ਕਰਨ ਲਈ ਪੇਡਾ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਵੀ ਕੀਤੀ। ਡਾ. ਐਸ. ਦਸੱਪਾ ਨੇ ਬਾਇਓਮਾਸ ਤੋਂ ਹਾਈਡ੍ਰੋਜਨ ਪੈਦਾ ਕਰਨ ਲਈ ਨਵੀਨਤਮ ਤਕਨਾਲੋਜੀ ਬਾਰੇ ਇੱਕ ਪੇਸ਼ਕਾਰੀ ਦਿੱਤੀ। ਪੇਡਾ ਤੋਂ ਸ੍ਰੀ ਰੋਹਿਤ ਕੁਮਾਰ ਨੇ ਵੀ ਪੰਜਾਬ ਰਾਜ ਲਈ ਡਰਾਫਟ ਗਰੀਨ ਹਾਈਡ੍ਰੋਜਨ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਇੱਕ ਪੇਸ਼ਕਾਰੀ ਦਿੱਤੀ। ਇਸ ਸੈਸ਼ਨ ’ਚ ਐੱਨ. ਐੱਲ. ਟੀ., ਐੱਚ. ਐੱਮ. ਈ. ਐੱਲ., ਐੱਚ. ਪੀ. ਸੀ. ਐੱਲ., ਗੇਲ, ਇੰਡੀਅਨ ਆਇਲ, ਐੱਨ. ਐੱਫ. ਐੱਲ., ਵਰਧਮਾਨ, ਸਪੋਰਟਕਿੰਗ, ਐੱਚ. ਐੱਮ. ਈ. ਐੱਲ., ਨਾਹਰ ਗਰੁੱਪ ਅਤੇ ਉਦਯੋਗਿਕ ਐਸੋਸੀਏਸ਼ਨਾਂ, ਕੰਸਲਟੈਂਸੀ ਫਰਮਾਂ, ਅਕਾਦਮਿਕ ਸੰਸਥਾਵਾਂ, ਐਨਰਜੀ ਆਡੀਟਰਾਂ/ਪ੍ਰਬੰਧਕਾਂ ਸਮੇਤ ਉਦਯੋਗਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

ਇਹ ਵੀ ਪੜ੍ਹੋ : ਨੌਜਵਾਨਾਂ ਲਈ ਚੰਗੀ ਖ਼ਬਰ, ਇਹ ਸਕੀਮ ਸ਼ੁਰੂ ਕਰਨ ਜਾ ਰਹੀ ਹੈ ਪੰਜਾਬ ਸਰਕਾਰ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

  • Punjab
  • Government
  • Agriculture
  • Green Hydrogen
  • Aman Arora
  • ਖੇਤੀਬਾੜੀ
  • ਗਰੀਨ ਹਾਈਡ੍ਰੋਜਨ
  • ਅਮਨ ਅਰੋੜਾ

ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਫੇਰੀ ਦੌਰਾਨ ਕੋਤਾਹੀ ਵਰਤਣ ਵਾਲੇ ਅਫਸਰਾਂ ’ਤੇ ਕਾਰਵਾਈ ਲਈ ਸਮਾਂ ਮੰਗਿਆ

NEXT STORY

Stories You May Like

  • bjp leader nimisha mehta statement
    ਨਿਮਿਸ਼ਾ ਮਹਿਤਾ ਨੇ ਮਾਹਿਲਪੁਰ ਦੇ ਕੱਚੇ ਰਸਤਿਆਂ ਤੇ ਨਿਕਾਸੀ ਦੇ ਮਸਲੇ 'ਤੇ ਸਰਕਾਰ ਨੂੰ ਘੇਰਿਆ
  • nhrc takes cognizance of alleged custodial assault in punjab
    ਪੰਜਾਬ 'ਚ ਹਿਰਾਸਤੀ ਤਸ਼ੱਦਦ ਦੇ ਦੋਸ਼ਾਂ 'ਤੇ NHRC ਸਖ਼ਤ, ਪੰਜਾਬ ਸਰਕਾਰ ਤੇ ਪੁਲਸ ਕੋਲੋਂ ਮੰਗੀ ਰਿਪੋਰਟ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • relief for absent punjab employees
    ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in abohar veterinary doctor murdered
      ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ...
    • firing in zira
      ਜ਼ੀਰਾ 'ਚ ਫ਼ਾਇਰਿੰਗ! ਮੋਟਰਸਾਈਕਲ ਸਵਾਰਾਂ ਨੇ ਚਲਾਈ ਗੋਲ਼ੀ
    • top congress leaders to appear on the same stage amidst infighting
      ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
    • heavy rain warning for 8 districts of punjab today
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
    • major operation by gurdaspur police and a central agency
      ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰਾਂ ਦੀ...
    • horrific accident on jalandhar pathankot natonal highway
      ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
    • shameful incident in punjab boy miss behavior with a girl
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ...
    • punjab police
      ਪੰਜਾਬ: ਥਾਣੇ 'ਚ ਹੋਇਆ ਧਮਾਕਾ! ਪੁਲਸ ਨੇ ਸੀਲ ਕੀਤਾ ਇਲਾਕਾ
    • the 1980s trend on social media everyone past era ai generated images
      ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
    • sri muktsar sahib po
      ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +