Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    12:22:57 PM

  • major accident with pilgrims returning from mata vaishno devi

    ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ...

  • ashes stolen from nakodar crematorium

    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ...

  • foreign investors invested in india easy government gave many reliefs

    ਵਿਦੇਸ਼ੀ ਨਿਵੇਸ਼ਕਾਂ ਦਾ ਭਾਰਤ 'ਚ ਨਿਵੇਸ਼ ਹੋਇਆ ਸੌਖਾ,...

  • special bhandara to be held at dera beas on june 6 and 7

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ ਇਲਾਕਾ

PUNJAB News Punjabi(ਪੰਜਾਬ)

ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ ਇਲਾਕਾ

  • Edited By Shivani Attri,
  • Updated: 16 Mar, 2025 03:13 PM
Jalandhar
grenade attack on youtuber s house in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਨੀਲ)- ਪਾਕਿਸਤਾਨ ਦੇ ਡੌਨ ਸ਼ਹਿਜ਼ਾਦ ਭੱਟੀ ਨੇ ਜਲੰਧਰ ਦੇ ਰਾਏਪੁਰ ਰਸੂਲਪੁਰ ਵਿੱਚ ਮੁਸਲਿਮ ਭਾਈਚਾਰੇ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਵਿਅਕਤੀ ਦੇ ਘਰ 'ਤੇ ਗ੍ਰਨੇਡ ਹਮਲਾ ਕੀਤਾ ਹੈ। ਜਿਸ ਵਿਅਕਤੀ ਦੇ ਘਰ ਇਹ ਗ੍ਰਨੇਡ ਸੁੱਟਿਆ ਗਿਆ ਹੈ, ਉਹ ਹਿੰਦੂ ਵਿਚਾਰਧਾਰਾ ਵਾਲਾ ਵਿਅਕਤੀ ਹੈ।

ਇਸ ਗ੍ਰਨੇਡ ਹਮਲੇ ਵਿੱਚ ਪਾਕਿਸਤਾਨੀ ਡੌਨ ਭੱਟੀ ਦੀ ਮਦਦ ਕਿਸੇ ਹੋਰ ਨੇ ਨਹੀਂ ਸਗੋਂ ਜ਼ੀਸ਼ਾਨ ਅਖ਼ਤਰ ਉਰਫ਼ ਜੈਸ ਪੁਰੇਵਾਲ ਨੇ ਕੀਤੀ ਹੈ। ਇਹ ਹਮਲਾ ਮੁਸਲਿਮ ਭਾਈਚਾਰੇ ਵਿਰੁੱਧ ਅਸ਼ਲੀਲ ਟਿੱਪਣੀਆਂ ਕਰਨ ਦੇ ਸਬੰਧ ਵਿੱਚ ਕੀਤਾ ਗਿਆ ਹੈ। ਹਾਲਾਂਕਿ ਜਲੰਧਰ ਦਿਹਾਤੀ ਪੁਲਸ ਦੇ ਕਿਸੇ ਵੀ ਅਧਿਕਾਰੀ ਨੇ ਇਸ ਹਮਲੇ ਸੰਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਕਤ ਗ੍ਰਨੇਡ ਹਮਲਾ 5 ਨੌਜਵਾਨਾਂ ਨੇ ਇਕੱਠੇ ਕੀਤਾ ਸੀ। ਜਿਸ ਵਿਅਕਤੀ ਦੇ ਘਰ 'ਤੇ ਇਹ ਹਮਲਾ ਕੀਤਾ ਗਿਆ ਹੈ, ਉਹ ਯੂ-ਟਿਊਬਰ ਹੈ। 

PunjabKesari

ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਵੱਡਾ ਐਨਕਾਊਂਟਰ, ਬਦਮਾਸ਼ਾਂ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਖ਼ਬਰ ਮਿਲਦੇ ਹੀ ਜਲੰਧਰ ਦਿਹਾਤੀ ਪੁਲਸ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਆਪਣੀ ਟੀਮ ਸਮੇਤ ਘਟਨਾ ਵਾਲੀ ਥਾਂ ਦੀ ਜਾਂਚ ਕਰਨ ਲਈ ਮੌਕੇ 'ਤੇ ਪਹੁੰਚੇ। ਪੁਲਸ ਨੇ ਘਟਨਾ ਵਾਲੀ ਥਾਂ ਤੋਂ ਗ੍ਰਨੇਡ ਬਰਾਮਦ ਕਰ ਲਿਆ ਹੈ। ਗ੍ਰਨੇਡ ਦਾ ਪਿੰਨ ਬਾਹਰ ਸੀ। ਕਿਸੇ ਕਾਰਨ ਕਰਕੇ ਗ੍ਰਨੇਡ ਨਹੀਂ ਫਟਿਆ, ਇਸ ਤਰ੍ਹਾਂ ਜਾਨ ਬਚ ਗਈ।

PunjabKesari

ਵੀਡੀਓ ਜਾਰੀ ਕਰਕੇ ਪਾਕਿਸਾਨ ਦੇ ਡੌਨ ਸ਼ਹਿਜ਼ਾਦ ਨੇ ਲਈ ਹਮਲੇ ਦੀ ਜ਼ਿੰਮੇਵਾਰੀ 
ਜਾਰੀ ਕੀਤੀ ਗਈ ਵੀਡੀਓ ਵਿੱਚ ਸ਼ਹਿਜ਼ਾਦ ਭੱਟੀ ਨੇ ਦਾਅਵਾ ਕੀਤਾ ਹੈ ਕਿ ਉਸ ਵੱਲੋਂ ਜਲੰਧਰ ਵਿਚ ਗ੍ਰਨੇਡ ਹਮਲੇ ਨੂੰ ਅੰਜਾਮ ਦਿੱਤਾ ਗਿਆ ਹੈ। ਉਹ ਹਮਲਾ ਇਸ ਕਰਕੇ ਕਰਵਾਇਆ ਗਿਆ ਹੈ ਕਿਉਂਕਿ ਉਹ ਮੇਰੇ ਇਸਲਾਮ, ਮੇਰੇ ਕਾਬਾ, ਮੇਰੇ ਪੈਗੰਬਰਾਂ ਨੂੰ ਗਾਲ੍ਹਾਂ ਕੱਢਦਾ ਸੀ। ਇਹ ਲੋਕ ਸੋਚ ਰਹੇ ਸਨ ਕਿ ਅਸੀਂ ਉਨ੍ਹਾਂ ਦੀ ਇਸ ਦੀ ਹਰਕਤ ਨੂੰ ਭੁੱਲ ਗਏ ਹਾਂ। ਇਸ ਵਾਰ ਜੇਕਰ ਉਹ ਬਚ ਗਿਆ ਹੋਵੇਗਾ ਤਾਂ ਅਸੀਂ ਦੋਬਾਰਾ ਹਮਲਾ ਕਰਾਂਗੇ।

ਇਹ ਵੀ ਪੜ੍ਹੋ : ED ਨੇ ਪੰਜਾਬ ਦੇ ਏਜੰਟਾਂ ਦੀ ਸੂਚੀ ਕੀਤੀ ਤਿਆਰ, ਸਰਪੰਚ ਵੀ ਲਏ ਰਾਡਾਰ 'ਤੇ, ਹੋ ਗਏ ਵੱਡੇ ਖ਼ੁਲਾਸੇ

ਇਸ ਤੋਂ ਇਲਾਵਾ ਮੈਂ ਆਪਣੇ ਭਰਾ ਜ਼ੀਸ਼ਾਨ ਉਰਫ਼ ਜੈੱਸ ਪੁਰੇਵਾਲ (ਬਾਬਾ ਸਿੱਦੀਕੀ ਕਤਲ ਦਾ ਮਾਸਟਰਮਾਈਂਡ) ਅਤੇ ਖਾਲਿਸਤਾਨੀ ਅੱਤਵਾਦੀ ਹੈਪੀ ਪਾਸੀਆ ਦਾ ਵੀ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਇਸ ਕੰਮ ਵਿੱਚ ਮੇਰੀ ਮਦਦ ਕੀਤੀ। ਇਸ ਤੋਂ ਇਲਾਵਾ ਇਸ ਹਮਲੇ ਵਿੱਚ ਸਿਰਫ਼ ਇਕ ਜਾਂ ਦੋ ਲੋਕ ਨਹੀਂ, ਸਗੋਂ ਪੰਜ ਲੋਕ ਸ਼ਾਮਲ ਸਨ। ਭੱਟੀ ਨੇ ਧਮਕੀ ਦਿੰਦੇ ਹੋਏ ਕਿਹਾ ਕਿ ਪੁਲਸ ਚਾਹੁੰਦੀ ਹੈ ਕਿ ਅਜਿਹਾ ਖ਼ੂਨ-ਖਰਾਬਾ ਨਾ ਹੋਵੇ ਤਾਂ ਸਾਰਿਆਂ ਨੂੰ ਗ੍ਰਿਫ਼ਤਾਰ ਕਰੋ, ਨਹੀਂ ਤਾਂ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ। ਮੇਰੇ ਕੋਲ ਉਨ੍ਹਾਂ ਦੀਆਂ ਤਸਵੀਰਾਂ, ਨਾਮ ਅਤੇ ਸਭ ਕੁਝ ਹੈ। ਮੈਂ ਇਹ ਸਭ ਕੁਝ ਦੇਣ ਲਈ ਤਿਆਰ ਹਾਂ ਅਤੇ ਜੇਕਰ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਮੈਂ ਇੰਨੀ ਤਬਾਹੀ ਕਰਾਂਗਾ ਕਿ ਉਨ੍ਹਾਂ ਦੀਆਂ ਸੱਤ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਉਨ੍ਹਾਂ ਨੇ ਕਿਸੇ ਨਾਲ ਦੁਸ਼ਮਣੀ ਲਈ ਸੀ।

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫਿਰ ਪਰਿਵਾਰ ਸਾਹਮਣੇ...

ਵੀਡੀਓ ਵਿਚ ਭੱਟੀ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਤੁਹਾਨੂੰ ਸ਼ਾਇਦ ਹੁਣ ਖ਼ਬਰਾਂ ਦਾ ਪਤਾ ਨਾ ਲੱਗੇ ਪਰ ਮੈਂ ਤੁਹਾਨੂੰ ਇਸ ਦੀ ਵੀਡੀਓ ਵਿਖਾਵਾਂਗਾ। ਮੈਨੂੰ ਕਿਸੇ ਫੇਮ ਦੀ ਲੋੜ ਨਹੀਂ ਹੈ। ਜੇਕਰ ਕੋਈ ਮੇਰੇ ਧਰਮ ਬਾਰੇ ਦੋਬਾਰਾ ਇਸ ਤਰ੍ਹਾਂ ਬੋਲਦਾ ਹੈ ਤਾਂ ਮੈਂ ਅਜਿਹਾ ਕੁਝ ਕਰਾਂਗਾ, ਜਿਸ ਨੂੰ ਕੋਈ ਨਹੀਂ ਰੋਕ ਸਕਦਾ। ਇਸ ਲਈ ਉਸ ਨੂੰ ਸਮਾਂ ਰਹਿੰਦੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜੋ ਕੋਈ ਅਜਿਹਾ ਕਰੇਗਾ ਉਸ ਨਾਲ ਵੀ ਇਹੀ ਹੋਵੇਗਾ।
ਇਸਲਾਮ ਵਿਰੁੱਧ ਇਸ ਤਰ੍ਹਾਂ ਬੋਲਣ ਵਾਲਾ ਸਿਰਫ਼ ਇਕ ਵਿਅਕਤੀ ਨਹੀਂ ਸੀ, ਹੋਰ ਵੀ ਬਹੁਤ ਸਾਰੇ ਹਨ। ਸਾਡੇ ਕੋਲ ਸਾਰਿਆਂ ਦਾ ਹਿਸਾਬ-ਕਿਤਾਬ ਸਾਡੇ ਕੋਲ ਹੈ। ਮੈਂ ਕਿਸੇ ਨੂੰ ਨਹੀਂ ਬਖ਼ਸ਼ਾਂਗਾ। ਜਿਨ੍ਹਾਂ ਨੇ ਗਲਤੀ ਕੀਤੀ ਹੈ, ਉਨ੍ਹਾਂ ਨੂੰ ਇਸ ਦੀ ਸਜ਼ਾ ਭੁਗਤਣੀ ਪਵੇਗੀ। ਤੁਸੀਂ ਲੋਕਾਂ ਨੇ ਇਸਲਾਮ ਨੂੰ ਇਸ ਤਰ੍ਹਾਂ ਸਮਝਿਆ ਹੈ ਪਰ ਅਜਿਹਾ ਨਹੀਂ ਹੋਵੇਗਾ। ਜਿਸ ਨੇ ਮੇਰਾ ਜੋ ਕੁਝ ਕਰਨਾ ਚਾਹੁੰਦਾ ਹੈ, ਆ ਕੇ ਕਰ ਲਵੇ।

ਇਹ ਵੀ ਪੜ੍ਹੋ : Punjab: ਇੰਗਲੈਂਡ ਦੀ ਧਰਤੀ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤਰ, ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • Grenade attack
  • Youtubers house
  • Jalandhar
  • ਜਲੰਧਰ
  • ਵੱਡੀ ਖ਼ਬਰ
  • ਗ੍ਰਨੇਡ
  • ਹਮਲਾ
  • ਰਾਏਪੁਰ ਰਸੂਲਪੁਰ
  • ਇਤਰਾਜ਼ਯੋਗ ਟਿੱਪਣੀਆਂ

17 ਸਾਲਾਂ ਦੇ ਮੁੰਡੇ ਦਾ ਚਾਕੂ ਮਾਰ ਕੇ ਕਤਲ, 5 ਨਾਬਾਲਗ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • bullets fired at subedar s house in punjab mahilpur
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੂਬੇਦਾਰ ਦੇ ਘਰ 'ਤੇ ਚੱਲੀਆਂ ਗੋਲ਼ੀਆਂ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3 ਲੋਕ ਝੁਲਸੇ
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • attack on person  incident in ferozepur  punjab police
    ਵੱਡੀ ਵਾਰਦਾਤ, ਵਿਅਕਤੀ 'ਤੇ ਕਿਰਚਾਂ ਨਾਲ ਹਮਲਾ
  • four injured including elderly in horrific collision
    ਕਾਰ ਤੇ ਸਕੂਟਰੀ ਦੀ ਭਿਆਨਕ ਟੱਕਰ, ਬਜ਼ੁਰਗ ਸਮੇਤ ਚਾਰ ਜ਼ਖ਼ਮੀ; ਧਮਾਕੇ ਵਰਗੀ ਆਵਾਜ਼ ਨਾਲ ਕੰਬਿਆ ਇਲਾਕਾ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • threat to blow up ludhiana mayor s office and diljit dosanjh s house with a bomb
    ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼, ਪੂਰਾ ਮਾਮਲਾ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
Trending
Ek Nazar
trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather update
      ਪੰਜਾਬ 'ਚ ਮੀਂਹ-ਹਨੇਰੀ ਬਾਰੇ ਨਵੀਂ ਅਪਡੇਟ! ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ...
    • security increased after receiving bomb threats to blow up temples
      ਮੰਦਰਾਂ ਨੂੰ ਬੰਬ ਨਾਲ ਉਡਾਉਣ ਧਮਕੀ ਮਿਲਣ ’ਤੇ ਮਹਾਨਗਰ ’ਚ ਵਧਾਈ ਸੁਰੱਖਿਆ, ਪੁਲਸ...
    • mohali incident lover girlfriend 35 times
      ਮੋਹਾਲੀ 'ਚ ਵੱਡੀ ਵਾਰਦਾਤ: ਆਸ਼ਕ ਨੇ ਦਫ਼ਤਰ 'ਚ ਕਰ 'ਤਾ ਪ੍ਰੇਮਿਕਾ ਦਾ ਕਤਲ, 35 ਵਾਰ...
    • 50 rupees lottery motor mechanic won 21 lakhs
      50 ਰੁਪਏ ਦੀ ਲਾਟਰੀ ਨਾਲ ਲੱਖਪਤੀ ਬਣਿਆ ਮੋਟਰ ਮਕੈਨਿਕ, ਜਿੱਤਿਆ 21 ਲੱਖ ਦਾ ਪਹਿਲਾ...
    • power disrupted after storm
      ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
    • body of a person found in house of sher singh colony
      ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
    • tarun chugh rajya sabha candidate from mp
      ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਬਣਾਇਆ...
    • dispute between a police officer and his wife created a ruckus
      ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ ਵਾਧੂ ਪੁਲਸ ਫੋਰਸ, ਹੈਰਾਨ...
    • uproar at amrit hospital in moga
      ਮੋਗਾ ਦੇ ਅੰਮ੍ਰਿਤ ਹਸਪਤਾਲ 'ਚ ਹੰਗਾਮਾ: ਮਹਿਲਾ ਦੀ ਮੌਤ ਪਿੱਛੋਂ ਲਾਇਆ ਜਾਮ,...
    • major incident in kapurthala
      ਕਪੂਰਥਲਾ 'ਚ ਵੱਡੀ ਵਾਰਦਾਤ: ਸ਼ਾਤਿਰ ਲੁਟੇਰਿਆਂ ਨੇ ਪਲਕ ਝਪਕਦਿਆਂ ਵਿਅਕਤੀ ਦੀ ਜੇਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +