ਜ਼ੀਰਾ (ਅਕਾਲੀਆਂ ਵਾਲਾ) : ਪਿੰਡ ਮਨਸੂਰਵਾਲ ਕਲਾਂ ਦੇ ਅਮਰਜੀਤ ਸਿੰਘ ਗਿੱਲ ਅਤੇ ਅਵਤਾਰ ਸਿੰਘ ਗਿੱਲ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੀ ਮਾਤਾ ਸ਼੍ਰੀ ਮਤੀ ਸੁਰਜੀਤ ਕੌਰ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ 'ਤੇ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ, ਸਾਬਕਾ ਵਿਧਾਇਕ ਹਰੀ ਸਿੰਘ ਸਿੰਘ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜਸਪਾਲ ਸਿੰਘ ਪੰਨੂੰ, ਸਾਬਕਾ ਸਰਪੰਚ ਗੁਰਮੇਲ ਸਿੰਘ, ਦਰਸ਼ਨ ਸਿੰਘ, ਬਿੱਕਰ ਸਿੰਘ, ਤੀਰਥ ਸਿੰਘ, ਸੁਰਜੀਤ ਸਿੰਘ , ਜਗਦੀਪ ਸਿੰਘ ਗਿੱਲ, ਗੁਰਬਖ਼ਸ ਸਿੰਘ ਰਟੋਲ, ਸੁਰਜੀਤ ਸਿੰਘ ਖੋਸਾ, ਬੋਹੜ ਸਿੰਘ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਨ੍ਹਾਂ ਦਾ ਸ਼ਰਧਾਂਜਲੀ ਸਮਾਗਮ ਮਿਤੀ 28 ਅਕਤੂਬਰ ਨੂੰ ਪਿੰਡ ਮਨਸੂਰਵਾਲ ਕਲਾਂ ਵਿਖੇ ਬਾਬਾ ਸੁੰਦਰ ਦਾਸ ਜੀ ਦੇ ਤਪ ਸਥਾਨ 'ਤੇ ਪੈਣਗੇ।
ਪੁਲਸ ਯਾਦਗਾਰੀ ਦਿਵਸ ਮੌਕੇ ਸ਼ਹੀਦ ਜਵਾਨਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
NEXT STORY