Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    2:25:50 AM

  • amarinder singh raja warring statement

    ਰੰਧਾਵਾ ਦੇ 'ਕੰਪ੍ਰੋਮਾਈਜ਼ਡ ਲੀਡਰ' ਵਾਲੇ ਬਿਆਨ...

  • ind vs eng 5th t20i england set india a target of 258 runs

    Ind vs Eng 5th T20I : ਇੰਗਲੈਂਡ ਨੇ ਭਾਰਤ ਨੂੰ...

  • ind vs eng 5th t20i

    IND vs ENG 5th T20I: ਭਾਰਤ ਨੇ ਟਾਸ ਜਿੱਤ ਕੇ...

  • punjab congress meeting

    'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 2500 ਤੋਂ ਵੱਧ ਸ਼ਰਧਾਲੂਆਂ ਦਾ ਜੱਥਾ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਪੈਦਲ ਰਵਾਨਾ

PUNJAB News Punjabi(ਪੰਜਾਬ)

2500 ਤੋਂ ਵੱਧ ਸ਼ਰਧਾਲੂਆਂ ਦਾ ਜੱਥਾ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਪੈਦਲ ਰਵਾਨਾ

  • Edited By Gurminder Singh,
  • Updated: 21 Mar, 2026 01:16 PM
Chandigarh
group of devotees  mata naina devi
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਸ੍ਰੀ ਦੁਰਗਾ ਸ਼ਕਤੀ ਮੰਦਰ ਕਮੇਟੀ ਵੱਲੋਂ ਹਰੇਕ ਸਾਲ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਮਾਛੀਵਾੜਾ ਤੋਂ ਪੈਦਲ ਜਾਂਦਾ ਜਥਾ ਅੱਜ ਤੜਕੇ 2 ਵਜੇ ਮੰਦਰ ਤੋਂ ਮਾਤਾ ਦੇ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ। ਅੱਜ 66ਵੀਂ ਸਲਾਨਾ ਪੈਦਲ ਯਾਤਰਾ ਲਈ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਦਿਖਾਈ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯਾਤਰਾ ਇੰਚਾਰਜ ਸ਼ਿਵਚਰਨ ਸ਼ਰਮਾ ਅਤੇ ਅਸ਼ੋਕ ਲੀਹਲ ਨੇ ਦੱਸਿਆ ਕਿ ਅੱਜ ਪੈਦਲ ਯਾਤਰਾ ਵਿਚ ਪੁਰਸ਼ਾਂ ਤੋਂ ਇਲਾਵਾ ਔਰਤਾਂ ਅਤੇ ਬੱਚਿਆਂ ਸਮੇਤ 2500 ਤੋਂ ਵੀ ਵੱਧ ਸ਼ਰਧਾਲੂ ਇਕ ਵੱਡੇ ਜੱਥੇ ਦੇ ਰੂਪ ਵਿਚ ਨੈਣਾ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਹੋਏ। ਇਹ ਪੈਦਲ ਯਾਤਰਾ ਕਰ ਰਹੇ ਸ਼ਰਧਾਲੂਆਂ ਲਈ ਹੰਬੋਵਾਲ, ਰੋਡ ਮਾਜਰੀ, ਰਾਜੇਵਾਲ ਰਾਜਪੂਤਾਂ ਤੇ ਸਤਲੁਜ ਦਰਿਆ ਕਿਨਾਰੇ ਪਿੰਡਾਂ ਦੇ ਨਿਵਾਸੀਆਂ ਵੱਲੋਂ ਲੰਗਰ ਲਗਾਏ ਗਏ ਸਨ। 

ਸ਼ਰਧਾਲੂਆਂ ਦਾ ਇਹ ਜੱਥਾ ਅੱਜ ਪੈਦਲ ਯਾਤਰਾ ਕਰਦਾ ਹੋਇਆ ਸ਼ਾਮ ਨੂੰ ਪਿੰਡ ਥਾਣੇ ਦੇ ਪੱਤਣ ਪਹੁੰਚੇਗਾ ਜਿੱਥੇ ਰਾਤ ਨੂੰ ਅਰਾਮ ਕਰਨ ਤੋਂ ਬਾਅਦ ਸ਼ਰਧਾਲੂ ਆਪਣੀ ਅਗਲੀ ਯਾਤਰਾ ਸ਼ੁਰੂ ਕਰਨਗੇ। 22 ਮਾਰਚ ਦੀ ਸ਼ਾਮ ਨੂੰ ਸ਼ਰਧਾਲੂ ਨੈਣਾ ਦੇਵੀ ਮੰਦਿਰ ਵਿਖੇ ਪਹੁੰਚ ਜਾਣਗੇ ਜਿੱਥੇ ਰਾਤ ਨੂੰ ਮਾਤਾ ਦੇ ਦਰਬਾਰ ਵਿਚ ਚੌਂਕੀ ਲਗਾਈ ਜਾਵੇਗੀ ਅਤੇ 23 ਮਾਰਚ ਨੂੰ ਸਵੇਰੇ 8 ਵਜੇ ਸ਼ਰਧਾਲੂ ਮਾਤਾ ਨੈਣਾ ਦੇਵੀ ਦੀ ਪਵਿੱਤਰ ਪਿੰਡੀ ਦੇ ਦਰਸ਼ਨ ਕਰਨ ਉਪਰੰਤ ਮਾਤਾ ਦੇ ਭਵਨ ਤੇ ਝੰਡਾ ਝੜਾਉਣਗੇ।

  • Group of devotees
  • Mata Naina Devi
  • walking tour
  • ਸ਼ਰਧਾਲੂਆਂ ਦਾ ਜੱਥਾ
  • ਮਾਤਾ ਨੈਣਾ ਦੇਵੀ
  • ਪੈਦਲ ਯਾਤਰਾ

ਗਗਨਦੀਪ ਸਿੰਘ ਖੁਦਕੁਸ਼ੀ ਮਾਮਲੇ ਵਿਚ ਬਿਕਰਮ ਮਜੀਠੀਆ ਨੇ ਕਰ 'ਤਾ ਸਨਸਨੀਖੇਜ਼ ਖ਼ੁਲਾਸਾ

NEXT STORY

Stories You May Like

  • amarnath yatra  9000 pilgrims  10th batch
    ਜੰਮੂ ਤੋਂ ਅਮਰਨਾਥ ਯਾਤਰਾ ਲਈ 9000 ਤੋਂ ਵੱਧ ਸ਼ਰਧਾਲੂਆਂ ਦਾ 10ਵਾਂ ਜੱਥਾ ਰਵਾਨਾ
  • amarnath yatra  3800 pilgrims  second batch
    ਅਮਰਨਾਥ ਯਾਤਰਾ: 3800 ਤੋਂ ਵੱਧ ਸ਼ਰਧਾਲੂਆਂ ਦਾ ਦੂਜਾ ਜੱਥਾ ਜੰਮੂ ਤੋਂ ਹੋਇਆ ਰਵਾਨਾ
  • women accounts rs 2500 every month
    ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ, ਰੇਖਾ ਸਰਕਾਰ ਦਾ ਵੱਡਾ ਐਲਾਨ
  • amarnath yatra  5000 pilgrims  third batch
    ਅਮਰਨਾਥ ਯਾਤਰਾ ਲਈ ਕਰੀਬ 5000 ਸ਼ਰਧਾਲੂਆਂ ਦਾ ਤੀਜਾ ਜੱਥਾ ਜੰਮੂ ਤੋਂ ਕਸ਼ਮੀਰ ਲਈ ਰਵਾਨਾ
  • amarnath yatra 9837 pilgrims baba barfani
    ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 9837 ਸ਼ਰਧਾਲੂਆਂ ਦਾ ਸਭ ਤੋਂ ਵੱਡਾ ਜੱਥਾ ਜੰਮੂ ਤੋਂ ਰਵਾਨਾ
  • jammu  amarnath yatra  devotees  baba barfani  amarnath yatra 2026
    2 ਦਿਨਾਂ 'ਚ 26 ਹਜ਼ਾਰ ਤੋਂ ਸ਼ਿਵ ਭਗਤਾਂ ਨੇ ਕੀਤੇ ਬਾਬਾ ਬਰਫ਼ਾਨੀ ਦੇ ਦਰਸ਼ਨ, ਸ਼ਰਧਾਲੂਆਂ ਦਾ ਚੌਥਾ ਜੱਥਾ ਜੰਮੂ ਤੋਂ...
  • 8150 pilgrims amarnath yatra  baba barfani
    8150 ਸ਼ਰਧਾਲੂਆਂ ਦਾ ਜੱਥਾ ਅਮਰਨਾਥ ਯਾਤਰਾ ਲਈ ਰਵਾਨਾ, ਹਰ ਹਰ ਮਹਾਦੇਵ ਦੇ ਲਾਏ ਜੈਕਾਰੇ
  • amarnath yatra  5794 pilgrims  5th batch  jammu
    ਅਮਰਨਾਥ ਯਾਤਰਾ ਲਈ 5794 ਸ਼ਰਧਾਲੂਆਂ ਦਾ 5ਵਾਂ ਜੱਥਾ ਜੰਮੂ ਤੋਂ ਰਵਾਨਾ, ਬਮ-ਬਮ ਭੋਲੇ ਦੇ ਗੂੰਜੇ ਜੈਕਾਰੇ
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi boy dies in romania
      ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ...
    • good news people of punjab railway board approves kartoli ambala city express
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ
    • congress meeting story
      ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ ਤਕ; ਜਾਣੋ ਭੂਪੇਸ਼ ਬਘੇਲ ਨਾਲ...
    • punjab girl canada
      ਕੈਨੇਡਾ ਗਈ ਪੰਜਾਬਣ ਨੂੰ ਭੁੱਲੇ ਰਿਸ਼ਤੇ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • ludhiana police raid
      ਲੁਧਿਆਣਾ ਪੁਲਸ ਨੇ ਜੰਮੂ-ਕਸ਼ਮੀਰ 'ਚ ਮਾਰੀ ਰੇਡ, 20 ਲੱਖ ਦੀ ਠੱਗੀ ਮਾਰਨ ਵਾਲੇ...
    • bloody incident in batala
      ਬਟਾਲਾ ’ਚ ਖੂਨੀ ਵਾਰਦਾਤ,  ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ ਨੌਜਵਾਨ
    • youth love girl deception
      ਪਿਆਰ 'ਚ ਮਿਲੇ ਧੋਖੇ ਤੋਂ ਬਾਅਦ 25 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ
    • drug de addiction center raided  52 boys rescued
      ਪੰਜਾਬ: ਨਸ਼ਾ ਛੁਡਾਊ ਕੇਂਦਰ 'ਚ ਪੈ ਗਿਆ ਛਾਪਾ, 52 ਮੁੰਡੇ ਛੁਡਾਏ
    • truck driver commits suicide in tamil nadu
      ਬੁਢਲਾਡਾ ਦੇ ਟਰੱਕ ਡਰਾਈਵਰ ਗੁਰਲਾਲ ਸਿੰਘ ਨੇ ਤਾਮਿਲਨਾਡੂ 'ਚ ਕੀਤੀ ਖੁਦਕੁਸ਼ੀ
    • new on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +