Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:17:44 AM

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

  • gold silver became expensive

    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ...

  • airstrike on the homes

    ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ 'ਤੇ ਕਰ'ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਵਿਸਾਖੀ ਮਨਾ ਕੇ ਪਾਕਿਸਤਾਨ ਤੋਂ ਪਰਤਿਆ ਸਿੱਖ ਸ਼ਰਧਾਲੂਆਂ ਦਾ ਜੱਥਾ, ਵਾਹਗਾ ਸਰਹੱਦ 'ਤੇ ਵੇਖਣ ਨੂੰ ਮਿਲੀ ਭਾਰੀ ਖੁਸ਼ੀ

PUNJAB News Punjabi(ਪੰਜਾਬ)

ਵਿਸਾਖੀ ਮਨਾ ਕੇ ਪਾਕਿਸਤਾਨ ਤੋਂ ਪਰਤਿਆ ਸਿੱਖ ਸ਼ਰਧਾਲੂਆਂ ਦਾ ਜੱਥਾ, ਵਾਹਗਾ ਸਰਹੱਦ 'ਤੇ ਵੇਖਣ ਨੂੰ ਮਿਲੀ ਭਾਰੀ ਖੁਸ਼ੀ

  • Edited By Sandeep Kumar,
  • Updated: 20 Apr, 2026 01:21 AM
Amritsar
group of sikh pilgrims returned india from pakistan after visiting gurudwaras
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ‘ਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦਾ ਜੱਥਾ ਵਾਹਗਾ ਅਟਾਰੀ ਬਾਰਡਰ ਰਸਤੇ ਭਾਰਤ ਵਾਪਸ ਪਰਤ ਆਇਆ ਹੈ। ਪਾਕਿਸਤਾਨ ਸਥਿਤ ਗੁਰੂ ਧਾਮਾਂ ਦੇ ਦਰਸ਼ਨ ਕਰਕੇ ਵਾਪਸ ਆਏ ਸ਼ਰਧਾਲੂਆਂ ਦੇ ਜੱਥੇ ਵਿੱਚ ਕੁੱਲ 2238 ਸ਼ਰਧਾਲੂ ਸ਼ਾਮਲ ਸਨ, ਜੋ ਧਾਰਮਿਕ ਤਿਉਹਾਰਾਂ ਨੂੰ ਮਨਾਉਣ ਅਤੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਗਏ ਸਨ। ਸ਼ਰਧਾਲੂਆਂ ਦੀ ਵਾਪਸੀ ‘ਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਸੰਗਤਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ : ਲੁਧਿਆਣਾ 'ਚ ਦਵਾਈਆਂ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਰੁਪਏ ਦਾ ਨੁਕਸਾਨ

ਪਾਕਿਸਤਾਨ ਤੋਂ ਵਾਪਸ ਆਏ ਸ਼ਰਧਾਲੂਆਂ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਯਾਤਰਾ ਬਹੁਤ ਹੀ ਸੁਖਦ ਅਤੇ ਸ਼ਾਂਤਮਈ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉੱਥੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਈ ਸਗੋਂ ਪਾਕਿਸਤਾਨ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਰਹਿਣ-ਸਹਿਣ, ਸੁਰੱਖਿਆ ਅਤੇ ਲੰਗਰ ਸਮੇਤ ਸਾਰੀਆਂ ਜ਼ਰੂਰੀ ਸੁਵਿਧਾਵਾਂ ਦਾ ਵਧੀਆ ਪ੍ਰਬੰਧ ਕੀਤਾ ਗਿਆ ਸੀ। ਸ਼ਰਧਾਲੂਆਂ ਨੇ ਦੱਸਿਆ ਕਿ ਉਹ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ, ਸ੍ਰੀ ਡੇਰਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਸਮੇਤ ਕਈ ਪਵਿੱਤਰ ਸਥਾਨਾਂ ‘ਤੇ ਨਤਮਸਤਕ ਹੋਏ ਅਤੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਧਾਮਾਂ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਅਤੇ ਅੰਦਰੂਨੀ ਸੁੱਖ ਦਾ ਅਨੁਭਵ ਹੋਇਆ। ਸ਼ਰਧਾਲੂਆਂ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਧਾਰਮਿਕ ਯਾਤਰਾਵਾਂ ਲਈ ਹੋਰ ਲਾਂਘੇ ਅਤੇ ਸੁਵਿਧਾਵਾਂ ਵਧਾਈਆਂ ਜਾਣ, ਤਾਂ ਜੋ ਭਵਿੱਖ ਵਿੱਚ ਸਿੱਖ ਸ਼ਰਧਾਲੂਆਂ ਨੂੰ ਆਪਣੇ ਗੁਰੂ ਧਾਮਾਂ ਦਾ ਆਸਾਨੀ ਨਾਲ ਦਰਸ਼ਨ ਕਰਨ ਦਾ ਮੌਕਾ ਮਿਲ ਸਕੇ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਖ਼ਿਲਾਫ਼ ਨਹੀਂ ਦਰਜ ਹੋਵੇਗੀ FIR, ਹਾਈ ਕੋਰਟ ਨੇ ਆਪਣੇ ਹੀ ਫੈਸਲੇ 'ਤੇ ਲਾਈ ਰੋਕ!

ਇਸ ਦੌਰਾਨ ਸ਼ਰਧਾਲੂਆਂ ਨੇ ਪੰਜਾਬ 'ਚ ਹਾਲ ਹੀ ਵਿੱਚ ਲਾਗੂ ਕੀਤੇ ਗਏ ਬੇਅਦਬੀ ਕਾਨੂੰਨ ‘ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ ਕਾਬਿਲ-ਏ-ਤਾਰੀਫ਼ ਹੈ, ਕਿਉਂਕਿ ਇਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ‘ਤੇ ਸਖ਼ਤ ਰੋਕ ਲੱਗੇਗੀ। ਉਨ੍ਹਾਂ ਕਿਹਾ ਕਿ ਹੁਣ ਜੋ ਵੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰੇਗਾ, ਉਸ ਨੂੰ ਸਖ਼ਤ ਸਜ਼ਾ ਮਿਲੇਗੀ, ਜਿਸ ਵਿੱਚ ਉਮਰ ਕੈਦ ਵੀ ਸ਼ਾਮਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਸਖ਼ਤ ਕਾਨੂੰਨ ਦੀ ਕਮੀ ਮਹਿਸੂਸ ਹੁੰਦੀ ਸੀ, ਪਰ ਹੁਣ ਇਸ ਕਾਨੂੰਨ ਨਾਲ ਲੋਕਾਂ ਵਿੱਚ ਜਾਗਰੂਕਤਾ ਵਧੇਗੀ ਅਤੇ ਕੋਈ ਵੀ ਅਜਿਹਾ ਕੰਮ ਕਰਨ ਤੋਂ ਪਹਿਲਾਂ ਸੋਚੇਗਾ। ਸ਼ਰਧਾਲੂਆਂ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਵਿੱਚ ਧਾਰਮਿਕ ਸਾਂਝ ਅਤੇ ਅਮਨ-ਸ਼ਾਂਤੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sikh pilgrims
  • Vaisakhi and Khalsa Creation Day
  • Visit to Gurudhams
  • Pakistan
  • Jatha returns to India
  • ਸਿੱਖ ਸ਼ਰਧਾਲੂ
  • ਵਿਸਾਖੀ ਤੇ ਖਾਲਸਾ ਸਾਜਨਾ ਦਿਵਸ
  • ਗੁਰੂਧਾਮਾਂ ਦੇ ਦਰਸ਼ਨ
  • ਪਾਕਿਸਤਾਨ
  • ਜੱਥਾ ਭਾਰਤ ਪਰਤਿਆ

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਪੂਰਾ ਦਿਨ ਬੰਦ ਰਹੇਗੀ ਬੱਤੀ

NEXT STORY

Stories You May Like

  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • sikh marriage act
    ਪਾਕਿਸਤਾਨ 'ਚ ਵੀ ਲਾਗੂ ਹੋਵੇਗਾ 'ਸਿੱਖ ਮੈਰਿਜ ਐਕਟ' ! ਪ੍ਰਸਤਾਵਿਤ ਬਿੱਲ 'ਤੇ ਹੋਈ ਸਮੀਖਿਆ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • border  pistol  magazine
    ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਜਿਗਾਣਾ ਪਿਸਤੌਲ, 2 ਮੈਗਜ਼ੀਨ ਅਤੇ 50 ਜ਼ਿੰਦਾ ਰੌਂਦ ਬਰਾਮਦ
  • dabur india gets nclt approval for merger with sesa care
    Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • apprehension regarding construction on sikh heritage site in lahore
    ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bathinda  lover  wife incident
      ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
    • operations at the automated driving test center were disrupted
      ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
    • multi crore bank fraud  people  s earnings squandered on romance
      ਕਰੋੜਾਂ ਦਾ ਬੈਂਕ ਘਪਲਾ: ਆਸ਼ਕੀ 'ਚ ਰੋੜ੍ਹ 'ਤੀ ਲੋਕਾਂ ਦੀ ਕਮਾਈ, ਮਾਸਟਰਮਾਈਂਡ...
    • fear of polio in pakistan
      ਪਾਕਿਸਤਾਨ 'ਚ ਪੋਲੀਓ ਦਾ ਖ਼ੌਫ: 2026 ਦਾ 5ਵਾਂ ਮਾਮਲਾ ਆਇਆ ਸਾਹਮਣੇ, 17 ਮਹੀਨਿਆਂ...
    • spree of battery thefts continues in the dorangla area
      ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ...
    • big theft at a ready made shop in hanuman chowk
      ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ...
    • punjab congress president raja warring resigns
      ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
    • punjab politics congress high command
      ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
    • robbery case solved
      ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝੀ! 3 ਮੁਲਜ਼ਮ ਗ੍ਰਿਫ਼ਤਾਰ
    • daljit kaur team india
      ਜੈਤੋ ਖੇਤਰ ਦੀ ਪੇਸਾਪਾਲੋ ਖਿਡਾਰਨ ਦਲਜੀਤ ਕੌਰ ਦਬੜੀਖਾਨਾ ਦੀ ਭਾਰਤੀ ਟੀਮ ‘ਚ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +