Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    5:28:17 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿੱਤੀ ਸਾਲ 2025-26 ਦੌਰਾਨ GST ਪ੍ਰਾਪਤੀ 'ਚ 16 ਫ਼ੀਸਦੀ ਦਾ ਵਾਧਾ : ਹਰਪਾਲ ਚੀਮਾ

PUNJAB News Punjabi(ਪੰਜਾਬ)

ਵਿੱਤੀ ਸਾਲ 2025-26 ਦੌਰਾਨ GST ਪ੍ਰਾਪਤੀ 'ਚ 16 ਫ਼ੀਸਦੀ ਦਾ ਵਾਧਾ : ਹਰਪਾਲ ਚੀਮਾ

  • Edited By Babita,
  • Updated: 23 Dec, 2025 05:17 PM
Chandigarh
gst collection to increase by 16 percent during financial year 2025 26
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ ਇੱਕ ਵੱਡੀ ਵਿੱਤੀ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਸੂਬੇ ਨੇ ਜੀ. ਐੱਸ. ਟੀ. ਪ੍ਰਾਪਤੀ 'ਚ 16.03 ਫ਼ੀਸਦੀ ਦਾ ਵਾਧਾ ਦਰਜ ਕਰਦਿਆਂ 17,860.09 ਕਰੋੜ ਰੁਪਏ ਪ੍ਰਾਪਤ ਕੀਤੇ, ਜਦੋਂ ਕਿ ਆਬਕਾਰੀ ਮਾਲੀਆ 7,401 ਕਰੋੜ ਰੁਪਏ ਰਿਹਾ। ਵਿੱਤ ਮੰਤਰੀ ਨੇ ਇਸ ਸਫ਼ਲਤਾ ਦਾ ਸਿਹਰਾ ਵਿਭਾਗ ਦੀ ਨਵੀਨਤਾ ਅਤੇ ਚੌਕਸੀ ਨੂੰ ਦਿੰਦਿਆਂ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਨਾ ਸਿਰਫ਼ ਪੁਰਾਣੇ ਰਿਕਾਰਡ ਤੋੜੇ ਹਨ, ਸਗੋਂ ਯਕਮੁਸ਼ਤ ਨਿਪਟਾਰਾ ਸਕੀਮ-2025 ਅਤੇ ਆਧੁਨਿਕ ਡਾਟਾ ਐਨਾਲਿਟਿਕਸ ਰਾਹੀਂ ਟੈਕਸ ਚੋਰੀ ਨੂੰ ਰੋਕਣ ਵਿੱਚ ਵੀ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਖੇਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜੀ. ਐੱਸ. ਟੀ. ਪ੍ਰਾਪਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 2,467.30 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਤੰਬਰ 2025 ਵਿੱਚ ਜੀ. ਐੱਸ. ਟੀ. ਦਰਾਂ ਵਿੱਚ ਕੀਤੇ ਸੁਧਾਰਾਂ (ਜਿਸ ਨਾਲ ਜ਼ਰੂਰੀ ਵਸਤਾਂ 'ਤੇ ਟੈਕਸ 12 ਫ਼ੀਸਦੀ ਤੋਂ ਘਟਾ ਕੇ 5 ਫ਼ੀਸਦੀ ਕੀਤਾ ਗਿਆ ਸੀ) ਦੇ ਬਾਵਜੂਦ, ਵਿਭਾਗ ਦੀਆਂ ਨੀਤੀਆਂ ਕਾਰਨ ਟੈਕਸ ਪ੍ਰਾਪਤੀ ਸਥਿਰ ਰਹੀ। ਇਸ ਦੇ ਨਾਲ ਹੀ ਵੈਟ ਅਤੇ ਸੀ. ਐੱਸ. ਟੀ. ਪ੍ਰਾਪਤੀ 5,451.76 ਕਰੋੜ ਰੁਪਏ ਰਹੀ, ਜੋ ਕਿ ਪਿਛਲੇ ਸਾਲ ਨਾਲੋਂ 3.35 ਫ਼ੀਸਦੀ ਵੱਧ ਹੈ।

ਆਬਕਾਰੀ ਵਿਭਾਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 'ਆਬਕਾਰੀ ਨੀਤੀ 2025-26' ਤਹਿਤ 11,020 ਕਰੋੜ ਰੁਪਏ ਦਾ ਸਾਲਾਨਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਵਿਭਾਗ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ 8.64 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਮੁਹਿੰਮ ਤਹਿਤ ਇਸ ਸਾਲ 3,860 ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਅਤੇ 3,795 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
 ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਯਕਮੁਸ਼ਤ ਨਿਪਟਾਰਾ ਸਕੀਮ-2025 ਇੱਕ ਵੱਡੀ ਪ੍ਰਾਪਤੀ ਰਹੀ ਹੈ, ਜਿਸ ਤਹਿਤ 18 ਦਸੰਬਰ 2025 ਤੱਕ 3,574 ਕੇਸਾਂ ਦਾ ਨਿਪਟਾਰਾ ਕਰਕੇ 52 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ ਅਤੇ ਵਪਾਰੀਆਂ ਨੂੰ ਟੈਕਸ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ। ਟੈਕਸ ਇੰਟੈਲੀਜੈਂਸ ਯੂਨਿਟ ਦੀ ਮਦਦ ਨਾਲ 344.06 ਕਰੋੜ ਰੁਪਏ ਦਾ ਟੈਕਸ ਅਤੇ ਜੁਰਮਾਨਾ ਵਸੂਲਿਆ ਗਿਆ ਹੈ। ਇਸ ਤੋਂ ਇਲਾਵਾ, ਜੀ. ਐੱਸ. ਟੀ.ਆਰ-3ਬੀ ਰਿਟਰਨ ਨਾ ਭਰਨ ਵਾਲਿਆਂ 'ਤੇ ਨਿਗਰਾਨੀ ਰੱਖ ਕੇ 2,185.96 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।

 ਵਿੱਤ ਮੰਤਰੀ ਚੀਮਾ ਨੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਅਪ੍ਰੈਲ ਤੋਂ ਨਵੰਬਰ 2025 ਦਰਮਿਆਨ 618.53 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਲਈ 5,111 ਅਧਿਕਾਰੀਆਂ ਨੂੰ 144 ਵਿਸ਼ੇਸ਼ ਪ੍ਰੋਗਰਾਮਾਂ ਰਾਹੀਂ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਣਨੀਤੀਆਂ ਵਿੱਤੀ ਸਾਲ ਦੇ ਬਾਕੀ ਰਹਿੰਦੇ ਮਹੀਨਿਆਂ ਵਿੱਚ ਵੀ ਮਾਲੀਏ ਦੇ ਵਾਧੇ ਨੂੰ ਬਰਕਰਾਰ ਰੱਖਣਗੀਆਂ।

  • Harpal Singh Cheema
  • GST
  • Financial Year
  • ਹਰਪਾਲ ਸਿੰਘ ਚੀਮਾ
  • ਜੀਐੱਸਟੀ
  • ਵਿੱਤੀ ਸਾਲ

ਬਿਕਰਮ ਮਜੀਠੀਆ ਮਾਮਲੇ ਨੂੰ ਲੈ ਕੇ 3 ਜਨਵਰੀ ਨੂੰ ਹੋਵੇਗੀ ਮੋਹਾਲੀ ਅਦਾਲਤ 'ਚ ਸੁਣਵਾਈ

NEXT STORY

Stories You May Like

  • the finale of indian idol season 16 will be held on july 26
    26 ਜੁਲਾਈ ਨੂੰ ਹੋਵੇਗਾ ਇੰਡੀਅਨ ਆਈਡਲ ਸੀਜ਼ਨ-16 ਦਾ ਫਾਈਨਲ, ਟ੍ਰਾਫੀ ਲਈ ਭਿੜਨਗੇ 6 ਫਾਈਨਲਿਸਟ
  • phonepe  s revenue increased to rs 7 920 crore in the financial year 2025 26
    ਫ਼ੋਨਪੇ ਦਾ ਮਾਲੀ ਸਾਲ 2025-26 ’ਚ ਮਾਲੀਆ ਵਧ ਕੇ 7,920 ਕਰੋੜ ਰੁਪਏ ’ਤੇ ਪਹੁੰਚਿਆ
  • 16 metro station closed
    ਦਿੱਲੀ ਜਾਣ ਵਾਲੇ ਦੇਣ ਧਿਆਨ ! 16 ਮੈਟਰੋ ਸਟੇਸ਼ਨ ਕੀਤੇ ਗਏ ਬੰਦ
  • 16 metro stations closed
    ਅੱਜ ਵੀ ਬੰਦ ਰਹਿਣਗੇ 16 ਮੈਟਰੋ ਸਟੇਸ਼ਨ, ਦਿੱਲੀ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • rs 5 5 crore  gst refund fraud
    5.5 ਕਰੋੜ ਰੁਪਏ ਦੇ GST ਰਿਫੰਡ ਧੋਖਾਧੜੀ 'ਚ ਦਿੱਲੀ ਦੇ 3 ਟੈਕਸ ਅਧਿਕਾਰੀਆਂ ਸਣੇ 5 ਗ੍ਰਿਫ਼ਤਾਰ
  • big news for 16 villages of punjab
    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ ਲੈ ਕੇ ਲੱਗੀ ਆਹ ਰੋਕ, ਪੜ੍ਹੋ ਹਾਈਕੋਰਟ ਦਾ ਸਖ਼ਤ ਫ਼ੈਸਲਾ
  • 16 naxalites  surrender
    ਝਾਰਖੰਡ ਪੁਲਸ ਦੀ ਵੱਡੀ ਕਾਰਵਾਈ: 11 ਹਥਿਆਰਾਂ ਤੇ 1562 ਗੋਲੀਆਂ ਨਾਲ 16 ਨਕਸਲੀਆਂ ਨੇ ਕੀਤਾ ਆਤਮ ਸਮਰਪਣ
  • lalit modi to return to india after 16 years  ed fine cancelled
    16 ਸਾਲ ਬਾਅਦ ਭਾਰਤ ਪਰਤਣਗੇ ਲਲਿਤ ਮੋਦੀ, ਈ. ਡੀ. ਦਾ ਜੁਰਮਾਨਾ ਰੱਦ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +