Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:04:22 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਧੋਖੇ ਨਾਲ ਰਜਿਸਟ੍ਰੇਸ਼ਨ ਕਰਾਉਣ ਵਾਲਿਆਂ ਵਿਰੁੱਧ GST ਵਿਭਾਗ ਦੀ ਸਖ਼ਤੀ, FIR ਦਰਜ

PUNJAB News Punjabi(ਪੰਜਾਬ)

ਧੋਖੇ ਨਾਲ ਰਜਿਸਟ੍ਰੇਸ਼ਨ ਕਰਾਉਣ ਵਾਲਿਆਂ ਵਿਰੁੱਧ GST ਵਿਭਾਗ ਦੀ ਸਖ਼ਤੀ, FIR ਦਰਜ

  • Edited By Anmol Tagra,
  • Updated: 05 Dec, 2022 04:04 AM
Ludhiana
gst department in action
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਸੂਬੇ ਦੇ ਜੀ. ਐੱਸ. ਟੀ. ਵਿਭਾਗ ਵੱਲੋਂ ਲੁਧਿਆਣਾ ਵਿਚ ਧੋਖਾਧੜੀ ਵਾਲੇ ਰਜਿਸਟ੍ਰੇਸ਼ਨਾਂ ਕਰਾਉਣ ਦੇ ਮਾਮਲੇ 'ਚ ਸ਼ਾਮਲ ਵਿਅਕਤੀਆਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 420, 465, 467,468 ਆਦਿ ਦੇ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਕਰ ਕਮਿਸ਼ਨਰ ਪੰਜਾਬ ਕਮਲ ਕਿਸ਼ੋਰ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਰਾਜ ਜੀ.ਐਸ.ਟੀ. ਵਿਭਾਗ ਵਲੋਂ ਔਨਲਾਈਨ ਪੋਰਟਲ ਰਾਹੀਂ ਪ੍ਰਾਪਤ ਹੋਈਆਂ ਨਵੀਆਂ ਰਜਿਸਟ੍ਰੇਸ਼ਨ ਅਰਜ਼ੀਆਂ ਦੀ ਡੂੰਘਾਈ ਨਾਲ ਜਾਂਚ ਅਤੇ ਪੜਤਾਲ ਕੀਤੀ, ਜਿੱਥੇ ਕਈ ਗੜਬੜੀਆਂ ਦਾ ਪਤਾ ਲਗਾਇਆ ਗਿਆ।

ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਦੀ ਲੜਾਈ ਬਣੀ ਦਾਦੀ ਦਾ ਕਾਲ, ਕਤਲ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ

ਰਣਧੀਰ ਕੌਰ ਡੀ. ਸੀ. ਐੱਸ. ਟੀ. ਨੇ ਦੱਸਿਆ ਕਿ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਅਤੇ ਜਾਅਲੀ ਤਰੀਕਿਆਂ ਨਾਲ ਜੀ.ਐਸ.ਟੀ. ਐਕਟ ਤਹਿਤ ਰਜਿਸਟਰੇਸ਼ਨ ਕਰਵਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - 19 ਸਾਲਾ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ, ਖੇਤਾਂ ’ਚੋਂ ਮਿਲੀ ਲਾਸ਼

ਐਫ.ਆਈ.ਆਰ. ਦਰਜ ਕਰਨ ਵਾਲੀ ਲੁਧਿਆਣਾ-4 ਦੇ ਸਹਾਇਕ ਕਮਿਸ਼ਨਰ ਡਾ. ਸੁਮਨਦੀਪ ਕੌਰ ਨੇ ਕਿਹਾ ਕਿ ਰਜਿਸਟ੍ਰੇਸ਼ਨ ਅਰਜ਼ੀਆਂ ਦੀ ਪੜਤਾਲ ਦੌਰਾਨ ਦੇਖਿਆ ਗਿਆ ਕਿ ਕੁਝ ਬੇਈਮਾਨ ਲੋਕਾਂ ਵਲੋਂ ਫਰਜ਼ੀ ਫਰਮਾਂ ਲਈ ਜੀ.ਐੱਸ.ਟੀ. ਰਜਿਸਟ੍ਰੇਸ਼ਨ ਪ੍ਰਾਪਤ ਕਰਨ ਲਈ ਆਨਲਾਈਨ ਪ੍ਰਣਾਲੀਆਂ ਵਿਚ ਹੇਰਾਫੇਰੀ ਕਰਨ ਲਈ ਗਲਤ ਹੱਥਕੰਡੇ ਅਪਣਾਉਣ ਦੀ ਕੋਸ਼ਿਸ਼ ਕੀਤੀ ਹੈ। ਵਿਭਾਗ ਨੇ ਅਜਿਹੇ ਅਨਸਰਾਂ ਖਿਲਾਫ ਕਾਰਵਾਈ ਕੀਤੀ ਹੈ। ਲੁਧਿਆਣਾ-4 ਵਿਚ ਜੀ. ਐੱਸ. ਟੀ. ਅਧੀਨ ਤਿੰਨ ਰਜਿਸਟ੍ਰੇਸ਼ਨ ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿੱਥੇ 3 ਵੱਖ-ਵੱਖ ਸਥਾਨਾਂ ਲਈ ਕਿਰਾਏ ਦੀਆਂ ਡੀਡਾਂ ਲਈ ਇੱਕੋ ਸੀਰੀਅਲ ਨੰਬਰ ਵਾਲੇ ਸਟੈਂਪ ਪੇਪਰ ਦੀ ਵਰਤੋਂ ਕੀਤੀ ਗਈ ਸੀ ਅਤੇ ਇਨ੍ਹਾਂ ਰਜਿਸਟ੍ਰੇਸ਼ਨ ਅਰਜ਼ੀਆਂ ਵਿੱਚ ਵਰਤੇ ਗਏ ਬਿਜਲੀ ਦੇ ਬਿੱਲਾਂ ਵਿੱਚ ਵੀ ਉਪਭੋਗਤਾ ਨੰਬਰ ਇੱਕੋ ਹੀ ਹੈ। ਜਦੋਂ ਬਿਜਲੀ ਵਿਭਾਗ ਰਾਹੀਂ ਸੰਪਰਕ ਕੀਤਾ ਗਿਆ ਤਾਂ ਪਤਾ ਲੱਗਾ ਕਿ ਉਕਤ ਬਿਜਲੀ ਬਿੱਲ ਦੇ ਮਾਲਕ ਦੀ ਇਨ੍ਹਾਂ ਥਾਵਾਂ 'ਤੇ ਕੋਈ ਜਾਇਦਾਦ ਨਹੀਂ ਹੈ ਅਤੇ ਉਹ ਵਿਦੇਸ਼ ਵਿਚ ਵਸਿਆ ਹੋਇਆ ਹੈ। ਰਣਧੀਰ ਕੌਰ ਡੀ.ਸੀ.ਐਸ.ਟੀ. ਨੇ ਕਿਹਾ ਕਿ ਭਵਿੱਖ ਵਿਚ ਅਜਿਹੇ ਕਿਸੇ ਵੀ ਅਨਸਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਰਾਜ ਦੇ ਮਾਲੀਏ ਨਾਲ ਧੋਖਾਧੜੀ ਕਰਨ ਦੀ ਕੋਸ਼ਿਸ਼ ਕਰਨਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • GST
  • Action
  • FIR
  • Fraud
  • Registration
  • ਜੀਐੱਸਟੀ
  • ਸਖ਼ਤੀ
  • ਪਰਚਾ
  • ਮਾਮਲਾ
  • ਰਜਿਸਟ੍ਰੇਸ਼ਨ
  • ਧੋਖਾ
  • ਧੋਖਾਧੜੀ

ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਜ਼ਿਲ੍ਹਾ ਤੇ ਯੂਨੀਵਰਸਿਟੀ ਪੱਧਰ ਤੱਕ ਵਧਾਇਆ ਜਾਵੇਗਾ MLF ਦਾ ਦਾਇਰਾ

NEXT STORY

Stories You May Like

  • fir registered against imran khan
    ਮਸ਼ਹੂਰ ਬਾਲੀਵੁੱਡ ਅਦਾਕਾਰ Imran Khan ਵਿਰੁੱਧ FIR ਦਰਜ ! ਜਾਣੋ ਕੀ ਹੈ ਪੂਰਾ ਮਾਮਲਾ
  • rahul gandhi  fir  medal  post
    'ਹਰ FIR ਮੇਰੇ ਲਈ ਇਕ 'ਮੈਡਲ'..!' ਪ੍ਰਦਰਸ਼ਨਾਂ 'ਚ FIR ਦਰਜ ਹੋਣ 'ਤੇ ਰਾਹੁਲ ਗਾਂਧੀ ਦਾ ਵੱਡਾ ਬਿਆਨ
  • viksit bharat and gst
    'ਵਿਕਸਿਤ ਭਾਰਤ' ਦੀ ਆਰਥਿਕ ਸ਼ਕਤੀ ਦੇ ਨਿਰਮਾਣ 'ਚ ਸਹਾਇਕ GST
  • kerala  former chief minister  vijayan fir registered
    ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ FIR ਦਰਜ ਕਰਨ ਦੇ ਹੁਕਮ
  • fir in ludhiana
    SIR ਦੌਰਾਨ BLO ਨਾਲ ਬਦਸਲੂਕੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ
  • deadly attacked on boys
    ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਹੋਇਆ ਦਰਜ
  • italy  woman  person  euro  love  fir  police
    ਵਿਅਕਤੀ ਨੇ ਪਿਆਰ ਦਾ ਝਾਂਸਾ ਦੇ ਕੇ ਇਤਾਲਵੀ ਔਰਤ ਤੋਂ ਠੱਗੇ 1,000 ਯੂਰੋ, FIR ਦਰਜ
  • rahul gandhi  priyanka gandhi  fir  delhi police
    ਰਾਹੁਲ-ਪ੍ਰਿਯੰਕਾ ਗਾਂਧੀ ਖ਼ਿਲਾਫ਼ ਦਰਜ ਹੋਈ FIR, ਪੜ੍ਹੋ ਕਿਉਂ ਹੋਈ ਕਾਰਵਾਈ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +