Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 23, 2023

    3:53:09 PM

  • 12 trains running from jalandhar cantt railway station canceled 5 days

    ਅਹਿਮ ਖ਼ਬਰ: ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਚੱਲਣ...

  • big operation of nia on terrorist gurpatwant pannu

    ਅੱਤਵਾਦੀ ਗੁਰਪਤਵੰਤ ਪੰਨੂ ’ਤੇ ਐੱਨ. ਆਈ. ਏ. ਦੀ...

  • pm modi in varanasi gift kashi international cricket stadium

    ਖੇਡ ਪ੍ਰੇਮੀਆਂ ਲਈ ਕੇਂਦਰ ਦਾ ਵੱਡਾ ਤੋਹਫ਼ਾ, PM...

  • chief minister mann targets sukhbir badal

    ਮੁੱਖ ਮੰਤਰੀ ਮਾਨ ਦੀ ਸੁਖਬੀਰ ਬਾਦਲ 'ਤੇ ਚੁਟਕੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC News
  • ਦਰਸ਼ਨ ਟੀ.ਵੀ.
  • ਖੇਤੀਬਾੜੀ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਕੇਂਦਰ ਸਰਕਾਰ ਨੇ ਲਾਇਆ 12 ਫ਼ੀਸਦੀ GST, ਸੰਗਤਾਂ 'ਚ ਭਾਰੀ ਰੋਸ

AMRITSAR News Punjabi(ਅੰਮ੍ਰਿਤਸਰ)

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਕੇਂਦਰ ਸਰਕਾਰ ਨੇ ਲਾਇਆ 12 ਫ਼ੀਸਦੀ GST, ਸੰਗਤਾਂ 'ਚ ਭਾਰੀ ਰੋਸ

  • Edited By Harnek Seechewal,
  • Updated: 02 Aug, 2022 03:24 PM
Amritsar
gst on sri darbar sahib s sarawa
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਿਤ ਸਰਾਵਾਂ ਨੂੰ ਭਾਰਤ ਸਰਕਾਰ ਵੱਲੋਂ ਜੀ. ਐੱਸ. ਟੀ. ਦੇ ਘੇਰੇ ਵਿਚ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫ਼ੈਸਲਾ ਬੇਹੱਦ ਨਿੰਦਣਯੋਗ ਹੈ ਅਤੇ ਸੰਗਤ ਵਿਰੋਧੀ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਭਾਜਪਾ ਆਗੂ ਆਰ. ਪੀ. ਸਿੰਘ ਦੇ ਵਿਵਾਦਤ ਬਿਆਨ 'ਤੇ ਐਡਵੋਕੇਟ ਧਾਮੀ ਦੀ ਤਿੱਖੀ ਪ੍ਰਤੀਕਿਰਿਆ

ਉਨ੍ਹਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਨੀਆ ਭਰ ਤੋਂ ਰੋਜ਼ਾਨਾ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਨ੍ਹਾਂ ਦੇ ਠਹਿਰਣ ਲਈ ਸੰਸਥਾ ਵੱਲੋਂ ਪ੍ਰਬੰਧ ਕੀਤੇ ਜਾਂਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ ਸਰਾਵਾਂ ’ਤੇ ਜੀ. ਐੱਸ. ਟੀ. ਲਗਾ ਕੇ ਸੰਗਤ ’ਤੇ ਵਾਧੂ ਬੋਝ ਪਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤ ਵੱਲੋਂ ਚੜ੍ਹਾਈ ਜਾਂਦੀ ਭੇਟਾ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅਤੇ ਸੰਗਤਾਂ ਦੀ ਸਹੂਲਤ ਲਈ ਵਰਤਦੀ ਹੈ। ਇਸ ਤੋਂ ਇਲਾਵਾ ਸਮੇਂ-ਸਮੇਂ ’ਤੇ ਕੁਦਰਤੀ ਆਫ਼ਤਾਂ ਦੌਰਾਨ ਵੀ ਲੋਕ ਭਲਾਈ ਲਈ ਸੇਵਾਵਾਂ ਵਿਚ ਮੋਹਰੀ ਰਹਿੰਦੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ਵਿਚ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਸਰਾਵਾਂ ਵਪਾਰਕ ਨਹੀਂ ਹਨ, ਇਸ ਲਈ ਇਸ ’ਤੇ ਕਿਸੇ ਕਿਸਮ ਦਾ ਟੈਕਸ ਸਰਕਾਰੀ ਸਰਾਸਰ ਧੱਕਾ ਹੈ।

ਇਹ ਵੀ ਪੜ੍ਹੋ:  ਸੁਨੀਲ ਜਾਖੜ ਦੇ ਰਵੱਈਏ 'ਤੇ ਛਲਕਿਆ ਹਰਮਿੰਦਰ ਗਿੱਲ ਦਾ ਦਰਦ, ਦਿੱਤੀ ਇਹ ਨਸੀਹਤ

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਨਾਲ ਸੰਬਧਿਤ ਤਿੰਨ ਸਰਾਵਾਂ ਬਾਬਾ ਦੀਪ ਸਿੰਘ ਯਾਤਰੀ ਨਿਵਾਸ, ਮਾਤਾ ਭਾਗ ਕੌਰ ਨਿਵਾਸ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਐੱਨ. ਆਰ. ਆਈ. ਨਿਵਾਸ 'ਤੇ 12 ਫ਼ੀਸਦੀ ਜੀ. ਐੱਸ. ਟੀ. ਲਗਾਇਆ ਹੈ। ਇਨ੍ਹਾਂ ਤਿੰਨਾਂ ਸਰਾਵਾਂ ਦਾ ਸੰਚਾਲਨ ਸ੍ਰੀ ਦਰਬਾਰ ਸਾਹਿਬ ਵਲੋਂ ਕੀਤਾ ਜਾਂਦਾ ਹੈ। ਪਤਾ ਲੱਗਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਯਾਤਰੀਆਂ ਕੋਲੋਂ ਲਏ ਜਾਂਦੇ ਕਮਰਿਆਂ ਦੇ ਕਿਰਾਏ ਦੇ ਨਾਲ-ਨਾਲ 12 ਫ਼ੀਸਦੀ ਜੀ. ਐੱਸ. ਟੀ. ਵਸੂਲਿਆ ਜਾ ਰਿਹਾ ਹੈ। ਇਸ ਗੱਲ ਦੀ ਪੁਸ਼ਟੀ ਮੈਨੇਜਰ ਸਰਾਵਾਂ ਗੁਰਪ੍ਰੀਤ ਸਿੰਘ ਨੇ ਕੀਤੀ ਹੈ।

ਇਹ ਵੀ ਪੜ੍ਹੋ : ‘ਮਾਨ ਸਰਕਾਰ’ ਨੇ ਹੁਣ ਤਕ ਦੇ ਕਾਰਜਕਾਲ ਦੌਰਾਨ ਸਹੇੜੇ ਇਹ ਵੱਡੇ ਵਿਵਾਦ

ਜਾਣਕਾਰੀ ਮੁਤਾਬਕ ਬਾਬਾ ਦੀਪ ਸਿੰਘ ਨਿਵਾਸ ਵਿਖੇ ਯਾਤਰੀਆਂ ਕੋਲੋਂ ਪੰਜ ਸੋ ਰੁਪਏ ਪ੍ਰਤੀ ਕਮਰਾ ਕਿਰਾਇਆ ਲਿਆ ਜਾਂਦਾ ਹੈ ਜਿਸ ਦਾ ਕਿਰਾਇਆ ਹੁਣ ਜੀ. ਐੱਸ. ਟੀ. ਸਮੇਤ 560 ਰੁਪਏ ਪ੍ਰਤੀ ਕਮਰਾ ਹੋ ਗਿਆ ਹੈ। ਇਸੇ ਤਰ੍ਹਾਂ ਨਾਲ ਮਾਤਾ ਭਾਗ ਕੌਰ ਨਿਵਾਸ ਵਿਖੇ ਕਮਰੇ ਦਾ ਕਿਰਾਇਆ ਸਿਰਫ਼ 300 ਰੁਪਏ ਹੈ ਜੋ ਹੁਣ 336 ਰੁਪਏ ਹੋ ਗਿਆ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਐੱਨ. ਆਰ. ਆਈ. ਸਰਾਂ ਵਿਖੇ ਕਮਰੇ ਦਾ ਕਿਰਾਇਆ 700 ਰੁਪਏ ਪ੍ਰਤੀ ਕਮਰਾ ਹੈ ਜੋ ਹੁਣ ਵਧ ਕੇ 784 ਰੁਪਏ ਹੋ ਗਿਆ ਹੈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਮੁਤਾਬਕ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਈਆਂ ਸੰਗਤਾਂ ਲਈ ਰਿਹਾਇਸ਼ ਦਾ ਪ੍ਰਬੰਧ ਕਰਨਾ ਸਾਡੀ ਜ਼ਿੰਮੇਵਾਰੀ ਹੈ ਤੇ ਅਸੀਂ ਕਦੀ ਸਰਕਾਰ ਕੋਲੋਂ ਕਿਸੇ ਤਰ੍ਹਾਂ ਦੀ ਸਹੂਲਤ ਦੀ ਮੰਗ ਨਹੀਂ ਕੀਤੀ ਪਰ ਧਾਰਮਿਕ ਯਾਤਰਾ 'ਤੇ ਆਏ ਸ਼ਰਧਾਲੂਆਂ ਦੀ ਰਿਹਾਇਸ਼ ਲਈ ਕਮਰੇ ਦੇ ਕਿਰਾਏ 'ਤੇ ਜੀ. ਐੱਸ. ਟੀ. ਲਾਗੂ ਕਰਨਾ ਆਪਣੇ ਆਪ ਵਿਚ ਜਜੀਆ ਟੈਕਸ ਹੈ। ਜਿਸ ਨੂੰ ਤੁਰੰਤ ਵਾਪਿਸ ਲਿਆ ਜਾਣਾ ਚਾਹੀਦਾ ਹੈ।

ਨੋਟ : ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਤੁਸੀਂ ਕਿਵੇਂ ਵੇਖਦੇ ਹੋ ? ਕੁਮੈਂਟ ਕਰਕੇ ਦਿਓ ਆਪਣੀ ਰਾਏ

  • Sri Darbar Sahib
  • amritsar
  • Saravan
  • GST
  • ਸ੍ਰੀ ਦਰਬਾਰ ਸਾਹਿਬ
  • ਸਰਾਵਾਂ
  • ਜੀ. ਐੱਸ. ਟੀ.

ਭਾਜਪਾ ਆਗੂ ਆਰ. ਪੀ. ਸਿੰਘ ਦੇ ਵਿਵਾਦਤ ਬਿਆਨ 'ਤੇ ਐਡਵੋਕੇਟ ਧਾਮੀ ਦੀ ਤਿੱਖੀ ਪ੍ਰਤੀਕਿਰਿਆ

NEXT STORY

Stories You May Like

  • crude oil up 30 percent since june  most expensive since november 2022
    ਜੂਨ ਤੋਂ ਲੈ ਕੇ ਹੁਣ ਤੱਕ 30 ਫ਼ੀਸਦੀ ਚੜ੍ਹਿਆ ਕੱਚਾ ਤੇਲ, ਨਵੰਬਰ 2022 ਦੇ ਬਾਅਦ ਹੋਇਆ ਸਭ ਤੋਂ ਮਹਿੰਗਾ
  • efforts of sant balbir singh seechewal  5 girls returned from oman
    ਸੰਤ ਸੀਚੇਵਾਲ ਦੇ ਯਤਨਾਂ ਸਦਕਾ 5 ਕੁੜੀਆਂ ਮਸਕਟ ਓਮਾਨ ’ਚੋਂ ਵਾਪਸ ਪਰਤੀਆਂ, ਸੁਣਾਈ ਹੱਡਬੀਤੀ
  • big operation of nia on terrorist gurpatwant pannu
    ਅੱਤਵਾਦੀ ਗੁਰਪਤਵੰਤ ਪੰਨੂ ’ਤੇ ਐੱਨ. ਆਈ. ਏ. ਦੀ ਵੱਡੀ ਕਾਰਵਾਈ, ਜਾਇਦਾਦਾਂ ਜ਼ਬਤ
  • is canada really going to ban rss  know what is the truth of the viral video
    ਕੀ ਕੈਨੇਡਾ ਸੱਚ-ਮੁੱਚ ਲਗਾਉਣ ਜਾ ਰਿਹੈ RSS 'ਤੇ ਪਾਬੰਦੀ? ਜਾਣੋ ਕੀ ਹੈ ਵਾਇਰਲ ਵੀਡੀਓ ਦੀ ਸੱਚਾਈ
  • congress wants women reservation to be implemented today itself
    ਕਾਂਗਰਸ ਚਾਹੁੰਦੀ ਹੈ ਕਿ ਅੱਜ ਹੀ ਲਾਗੂ ਹੋਵੇ ਮਹਿਲਾ ਰਾਖਵਾਂਕਰਨ : ਰਾਹੁਲ ਗਾਂਧੀ
  • follow these home remedies to get rid of cough in children  get relief
    Child Care : ਬੱਚਿਆਂ ਦੀ ਖੰਘ ਨੂੰ ਮਿੰਟਾਂ 'ਚ ਛੂ-ਮੰਤਰ ਕਰਨ ਲਈ ਅਪਣਾਓ ਇਹ ਨੁਸਖ਼ੇ, ਮਿਲੇਗਾ ਆਰਾਮ
  • rahul gandhi rides scooty in jaipur
    ਜੈਪੁਰ ਪਹੁੰਚੇ ਰਾਹੁਲ ਗਾਂਧੀ, ਕਾਲਜ ਵਿਦਿਆਰਥਣ ਨਾਲ ਕੀਤੀ ਸਕੂਟੀ ਦੀ ਸਵਾਰੀ
  • sunday surya dev ji
    ਧਨ ਅਤੇ ਸੁੱਖ ਦੀ ਪ੍ਰਾਪਤੀ ਲਈ ਐਤਵਾਰ ਨੂੰ ਜ਼ਰੂਰ ਕਰੋ ਇਨ੍ਹਾਂ ਮੰਤਰਾਂ ਦਾ ਜਾਪ
  • 12 trains running from jalandhar cantt railway station canceled 5 days
    ਅਹਿਮ ਖ਼ਬਰ: ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ 12 ਟਰੇਨਾਂ 5 ਦਿਨਾਂ...
  • efforts of sant balbir singh seechewal  5 girls returned from oman
    ਸੰਤ ਸੀਚੇਵਾਲ ਦੇ ਯਤਨਾਂ ਸਦਕਾ 5 ਕੁੜੀਆਂ ਮਸਕਟ ਓਮਾਨ ’ਚੋਂ ਵਾਪਸ ਪਰਤੀਆਂ, ਸੁਣਾਈ...
  • data hack of 22 lakh people from restaurants in pakistan
    ਰੈਸਟੋਰੈਂਟਾਂ ਤੋਂ 22 ਲੱਖ ਲੋਕਾਂ ਦਾ ਡਾਟਾ ਹੈਕ, ਵੇਰਵਾ ਚੋਰੀ ਕਰਨ ਮਗਰੋਂ ਆਨਲਾਈਨ...
  • notice issued at hardeep singh nijjar s house in jalandhar
    ਏਜੰਸੀਆਂ ਦੀ ਸਖ਼ਤ ਕਾਰਵਾਈ, ਜਲੰਧਰ 'ਚ ਹਰਦੀਪ ਨਿੱਝਰ ਦੇ ਘਰ 'ਤੇ ਲਗਾਇਆ ਨੋਟਿਸ
  • local department buy machinery worth 23 crores beautification jalandhar
    9 ਹਜ਼ਾਰ ਸਟ੍ਰੀਟ ਲਾਈਟਾਂ ਨਾਲ ਰੌਸ਼ਨ ਹੋਵੇਗਾ ਮਹਾਨਗਰ, 23 ਕਰੋੜ ਦੀ ਮਸ਼ੀਨਰੀ ਨਾਲ...
  • discussion of firing in the hotel located on sodal road
    ਸੋਢਲ ਰੋਡ ’ਤੇ ਸਥਿਤ ਹੋਟਲ 'ਚ ਗੋਲ਼ੀ ਚੱਲਣ ਦੀ ਚਰਚਾ, ਪੁਲਸ ਪਹੁੰਚਣ ਤੋਂ ਪਹਿਲਾਂ...
  • cm bhagwant mann performed bhangra with newly recruited soldiers
    ਜਲੰਧਰ ਵਿਖੇ ਨਵੇਂ ਭਰਤੀ ਹੋਏ ਜਵਾਨਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਇਆ ਭੰਗੜਾ
  • cm mann handed over checks to families of martyred police personnel
    ਮੁੱਖ ਮੰਤਰੀ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ...
Trending
Ek Nazar
rahul gandhi rides scooty in jaipur

ਜੈਪੁਰ ਪਹੁੰਚੇ ਰਾਹੁਲ ਗਾਂਧੀ, ਕਾਲਜ ਵਿਦਿਆਰਥਣ ਨਾਲ ਕੀਤੀ ਸਕੂਟੀ ਦੀ ਸਵਾਰੀ

people suffering from joint pain should add these things to diet get relief

Health Tips: ਜੋੜਾਂ ਦੇ ਦਰਦ ਤੋਂ ਮਿਲੇਗੀ ਰਾਹਤ, ਡਾਇਟ 'ਚ ਸ਼ਾਮਲ ਕਰੋ ਇਹ 5...

priyanka chopra was seen having fun in the farm house

ਭੈਣ ਪਰਿਣੀਤੀ ਦਾ ਵਿਆਹ ਛੱਡ ਧੀ ਨਾਲ ਫਾਰਮ ’ਚ ਮਸਤੀ ਕਰਦੀ ਨਜ਼ਰ ਆਈ ਪ੍ਰਿਅੰਕਾ...

pnb introduces   pnb swagat    hassle free personal loan solution

PNB ਨੇ ਪੇਸ਼ ਕੀਤਾ ‘PNB ਸਵਾਗਤ’ : ਨਵੇਂ ਗਾਹਕਾਂ ਲਈ ਬਿਨਾਂ ਕਿਸੇ ਰੁਕਾਵਟ ਪਰਸਨਲ...

diljit dosanjh ghost album release date

ਇੰਤਜ਼ਾਰ ਖ਼ਤਮ! ਇਸ ਦਿਨ ਰਿਲੀਜ਼ ਹੋਵੇਗੀ ਦਿਲਜੀਤ ਦੋਸਾਂਝ ਦੀ ਐਲਬਮ Ghost

electricity came after 25 years in 7 naxal affected villages of sukma

ਸੁਕਮਾ ਦੇ 7 ਨਕਸਲ ਪ੍ਰਭਾਵਿਤ ਪਿੰਡਾਂ 'ਚ 25 ਸਾਲ ਬਾਅਦ ਆਈ ਬਿਜਲੀ, ਸਾਲਾਂ ਤੋਂ...

this woman talks to dead people

OMG! ਮਰ ਚੁੱਕੇ ਲੋਕਾਂ ਨਾਲ ਗੱਲਾਂ ਕਰਦੀ ਹੈ ਇਹ ਔਰਤ, ਦੱਸਿਆ- ਮਰਨ ਤੋਂ ਬਾਅਦ...

people troubled by stress problem follow these tips you will get relief

Health Tips: ਜੇਕਰ ਨਜ਼ਰ ਆਉਣ ਇਹ ਲੱਛਣ ਤਾਂ ਤੁਸੀਂ ਹੋ ਤਣਾਅ ਦੇ ਸ਼ਿਕਾਰ, ਜਾਣੋ...

china and syria will announce strategic partnership

ਚੀਨ ਅਤੇ ਸੀਰੀਆ ਰਣਨੀਤਕ ਸਾਂਝੇਦਾਰੀ ਦਾ ਕਰਨਗੇ ਐਲਾਨ

shani dev puja dharm

ਸ਼ਨੀ ਦੇਵ ਜੀ ਦੀ ਪੂਜਾ ਦੌਰਾਨ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ਨਹੀਂ ਤਾਂ ਹੋ...

strict action of british pm rishi sunak  12 khalistani arrested in two months

ਬ੍ਰਿਟਿਸ਼ PM ਰਿਸ਼ੀ ਸੁਨਕ ਦੀ ਸਖ਼ਤ ਕਾਰਵਾਈ, ਦੋ ਮਹੀਨਿਆਂ 'ਚ 12 ਖਾਲਿਸਤਾਨੀ...

heavy rain in new zealand  7 days emergency declared in this state

ਨਿਊਜ਼ੀਲੈਂਡ 'ਚ ਭਾਰੀ ਮੀਂਹ, ਇਸ ਸੂਬੇ 'ਚ 7 ਦਿਨਾਂ ਦੀ ਐਮਰਜੈਂਸੀ ਦਾ ਐਲਾਨ...

australia new qantas ceo apologises to customers made these promises

ਆਸਟ੍ਰੇਲੀਆ : 'ਕੰਤਾਸ' ਦੀ ਨਵੀਂ CEO ਨੇ ਗਾਹਕਾਂ ਤੋਂ ਮੰਗੀ ਮੁਆਫ਼ੀ, ਕੀਤੇ ਇਹ...

hindus in canada threatened statement of public safety department come out

ਕੈਨੇਡਾ 'ਚ ਹਿੰਦੂਆਂ ਨੂੰ ਮਿਲ ਰਹੀ ਦੇਸ਼ ਛੱਡਣ ਦੀ ਧਮਕੀ, ਪਬਲਿਕ ਸੇਫਟੀ ਵਿਭਾਗ ਦਾ...

justin trudeaul accept mistake in case of accusations against india

ਵਾਰ-ਵਾਰ ਮੁਆਫ਼ੀ ਮੰਗਣ ਵਾਲੇ ਜਸਟਿਨ ਟਰੂਡੋ ਕੀ ਭਾਰਤ ’ਤੇ ਲਗਾਏ ਗਏ ਦੋਸ਼ਾਂ ਦੇ...

gunmen open fire on buses in ghana  nine killed

ਘਾਨਾ 'ਚ ਬੰਦੂਕਧਾਰੀਆਂ ਨੇ ਬੱਸਾਂ 'ਤੇ ਕੀਤੀ ਗੋਲੀਬਾਰੀ, 9 ਲੋਕਾਂ ਦੀ ਮੌਤ

trudeau damaged relations with india to cover up his close relations with china

ਚੀਨ ਨਾਲ ਆਪਣੇ ਗੂੜ੍ਹੇ ਸਬੰਧਾਂ ’ਤੇ ਪਰਦਾ ਪਾਉਣ ਲਈ ਟਰੂਡੋ ਨੇ ਭਾਰਤ ਨਾਲ ਖਰਾਬ...

tanushree dutta made serious allegations against rakhi sawant

ਤਨੁਸ਼੍ਰੀ ਦੱਤਾ ਨੇ ਰਾਖੀ ਸਾਵੰਤ ’ਤੇ ਲਾਏ ਗੰਭੀਰ ਦੋਸ਼, ਕਿਹਾ– ‘ਉਸ ਦੇ ਕਾਰਨ ਦੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ayurvedic physical illness treament by roshan health care
      ਜ਼ਿਆਦਾਤਰ ਪੁਰਸ਼ ਮਰਦਾਨਾ ਤਾਕਤ ਵਧਾਉਣ ਦੇ ਇਸ ਦੇਸੀ ਨੁਸਖੇ ਬਾਰੇ ਨਹੀਂ ਜਾਣਦੇ
    • canada opened doors for nannies nurses apply soon
      ਕੈਨੇਡਾ ਨੇ ਕਰ 'ਤਾ ਵੱਡਾ ਐਲਾਨ, ਨੈਨੀ/ਨਰਸਾਂ ਲਈ ਖੋਲ੍ਹੇ ਦਰਵਾਜ਼ੇ, ਜਲਦ ਕਰੋ...
    • green tea side effects in pregnancy
      ਗਰਭ ਅਵਸਥਾ ਦੌਰਾਨ ਭੁੱਲ ਕੇ ਵੀ ਨਾ ਪੀਓ 'ਗ੍ਰੀਨ ਟੀ', ਜ਼ਿਆਦਾ ਸੇਵਨ ਕਰਨ ਵਾਲੇ ਵੀ...
    • 3 congress leaders can join bjp
      ਸਿਪਾਹਸਲਾਰ ਸਣੇ 3 ਕਾਂਗਰਸੀ ਨੇਤਾ ਭਾਜਪਾ ਦੇ ‘ਚਰਨਾਂ’ ’ਚ, ਕਿਸੇ ਸਮੇਂ ਵੀ ਹੋ...
    • ban on visa services for canadians these people can travel to india
      ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ 'ਤੇ ਪਾਬੰਦੀ ਦਾ ਮਾਮਲਾ, ਇਹ ਲੋਕ ਬਿਨਾਂ ਰੁਕਾਵਟ...
    • a young man from punjab joined the new zealand police force
      ਪੰਜਾਬ ਦੇ ਗੱਭਰੂ ਦੀਆਂ ਨਿਊਜ਼ੀਲੈਂਡ ਤੱਕ ਗੱਲਾਂ, ਹਾਸਲ ਕੀਤੀ ਵੱਡੀ ਪ੍ਰਾਪਤੀ
    • mother  s death four days after son  s death
      ਖ਼ੁਦਕੁਸ਼ੀ ਕਰ ਗਏ ਪੁੱਤ ਦਾ ਸਿਵਾ ਠੰਡਾ ਹੋਣ ਤੋਂ ਪਹਿਲਾਂ ਜਹਾਨੋਂ ਤੁਰ ਗਈ ਮਾਂ
    • important news for dera beas devotees
      ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ
    • nagar kirtan organized in batala on wedding anniversary of guru nanak dev ji
      ਸ੍ਰੀ ਗੁਰੂ ਨਾਨਕ ਦੇਵ ਜੀ ਦੇ 536ਵੇਂ ਵਿਆਹ ਪੁਰਬ 'ਤੇ ਬਟਾਲਾ 'ਚ ਸਜਾਇਆ ਮਹਾਨ...
    • india will become the world s third largest economy by the year 2027
      2027 ਤੱਕ ਭਾਰਤ ਬਣ ਜਾਵੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ : RBI...
    • boy murder in kapurthala
      ਕਪੂਰਥਲਾ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
    • ਅੰਮ੍ਰਿਤਸਰ ਦੀਆਂ ਖਬਰਾਂ
    • charanjit singh channi paid obeisance at sri darbar sahib
      ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ, ਭਾਰਤ-ਕੈਨੇਡਾ ਵਿਵਾਦ...
    • pakistan  s harim shah  s controversial statement about hindu idols goes viral
      ਪਾਕਿਸਤਾਨ ਦੀ ਹਰੀਮ ਸ਼ਾਹ ਦਾ ਹਿੰਦੂਆਂ ਦੀ ਮੂਰਤੀਆਂ ਬਾਰੇ ਵਿਵਾਦਿਤ ਬਿਆਨ ਵਾਇਰਲ
    • bikram singh majithia big statement on suspend visas of canadian citizens
      ਕੈਨੇਡੀਅਨ ਨਾਗਰਿਕਾਂ ਦੇ ਵੀਜ਼ੇ ਮੁਅੱਤਲ ਹੋਣ ਦੇ ਫ਼ੈਸਲੇ 'ਤੇ ਮਜੀਠੀਆ ਦਾ ਵੱਡਾ...
    • environment and culture conservation inaugural show launched
      ਪੰਜਾਬ ਆਰਟ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਐਡੀਸ਼ਨ ਵੱਲੋਂ ਵਾਤਾਵਰਨ ਤੇ ਸੱਭਿਆਚਾਰ...
    • amritsar rural police continue the search operation for gangster
      ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਤਲਾਸ਼ੀ ਅਭਿਆਨ ਜਾਰੀ, ਗੈਂਗਸਟਰ ਦੇ ਸਾਥੀਆਂ ਦੇ...
    • the gang that carried out the robberies was exposed  3 members were arrested
      ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼, 3 ਮੈਂਬਰ...
    • mla kunwar  angry after seeing the water shortage in baba deep singh avenue
      ਬਾਬਾ ਦੀਪ ਸਿੰਘ ਐਵੇਨਿਊ ’ਚ ਪਾਣੀ ਦੀ ਕਿੱਲਤ ਨੂੰ ਦੇਖ ਕੇ ਭੜਕੇ ਵਿਧਾਇਕ ਕੁੰਵਰ,...
    • commissioner s big action in the city demolition of illegal building
      ਕਮਿਸ਼ਨਰ ਦੀ ਸ਼ਹਿਰ 'ਚ ਵੱਡੀ ਕਾਰਵਾਈ, ਨਾਜਾਇਜ਼ ਬਿਲਡਿੰਗ ਦੀ ਕੀਤੀ ਭੰਨ-ਤੋੜ
    • jathedar of sri akal takht sahib reaction on trudeau statement
      ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਟਰੂਡੋ ਦੇ ਦੋਸ਼ਾਂ 'ਤੇ ਜਥੇਦਾਰ ਗਿਆਨੀ ਰਘਬੀਰ...
    • advocate dhami  s reaction in a case of sajjan kumar
      ਸੱਜਣ ਕੁਮਾਰ ਦੇ ਇਕ ਮਾਮਲੇ ’ਚ ਬਰੀ ਹੋਣ 'ਤੇ ਐਡਵੋਕੇਟ ਧਾਮੀ ਦੀ ਤਿੱਖੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +