Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:59:41 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਹੁਣ ਇਸ ਉਮਰ ਵਿਚ ਬੇਰੁਜ਼ਗਾਰ ਨਾ ਕਰੇ ਚੰਨੀ ਸਰਕਾਰ : ਮਨੀਸ਼ ਸਿਸੋਦੀਆ

PUNJAB News Punjabi(ਪੰਜਾਬ)

ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਹੁਣ ਇਸ ਉਮਰ ਵਿਚ ਬੇਰੁਜ਼ਗਾਰ ਨਾ ਕਰੇ ਚੰਨੀ ਸਰਕਾਰ : ਮਨੀਸ਼ ਸਿਸੋਦੀਆ

  • Edited By Gurminder Singh,
  • Updated: 24 Nov, 2021 04:28 PM
Chandigarh
guest faculty professor  manish sisodia
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਆਗੂ, ਦਿੱਲੀ ਦੇ ਸਿੱਖਿਆ ਮੰਤਰੀ ਅਤੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦਿਆ ਨੇ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਸਰਕਾਰ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਉੱਚ ਸਿੱਖਿਆ ਵਿਵਸਥਾ ਨੂੰ ਸਾਲਾਂ ਤੋਂ ਸੰਭਾਲ ਰਹੇ ਕਰੀਬ ਇਕ ਹਜ਼ਾਰ ਗੈੱਸਟ-ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਬੇਰੁਜ਼ਗਾਰ ਨਾ ਕੀਤੇ ਜਾਣ ਦੀ ਅਪੀਲ ਕੀਤੀ ਹੈ। ਸਿਸੋਦਿਆ ਨੇ ਕਿਹਾ ਕਿ ਸਾਲ 2002 ਤੋਂ ਜਿਨ੍ਹਾਂ ਸਹਾਇਕ ਪ੍ਰੋਫੈਸਰਾਂ ਨੇ ਰੈਗੂਲਰ ਅਤੇ ਪਾਰਟ ਟਾਈਮ ਪ੍ਰੋਫੈਸਰਾਂ ਦੀ ਤਰ੍ਹਾਂ ਮਿਹਨਤ ਨਾਲ ਸਿੱਖਿਆ ਵਿਵਸਥਾ ਦੀ ਮਜ਼ਬੂਤੀ ਲਈ ਨਿਗੂਣੇ ਤਨਖ਼ਾਹ ’ਤੇ ਕੰਮ ਕੀਤਾ, ਚੰਨੀ ਸਰਕਾਰ ਉਨ੍ਹਾਂ ਨਾਲ ਵਿਸ਼ਵਾਸਘਾਤ ਕਰਕੇ ਹੁਣ ਉਨ੍ਹਾਂ ਨੂੰ ਘਰ ਬਿਠਾਉਣ ਉੱਤੇ ਤੁਲੀ ਹੋਈ ਹੈ, ਜਿਨ੍ਹਾਂ ਵਿਚੋਂ ਕਈਆਂ ਦੀ ਨੌਕਰੀ ਲਈ ਨਿਰਧਾਰਿਤ ਉਮਰ ਸੀਮਾ ਵੀ ਲੰਘ ਚੁੱਕੀ ਹੈ। ਮਨੀਸ਼ ਸਿਸੋਦਿਆ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਦੇ ਗੈੱਸਟ ਫੈਕਲਟੀ ਪ੍ਰੋਫੈਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਪ੍ਰਤੀ ਕਾਂਗਰਸ ਸਰਕਾਰ ਦੇ ਰਵੱਈਏ ਨੂੰ ਅਣਮਨੁੱਖੀ ਅਤੇ ਬੇਇਨਸਾਫ਼ੀ ਦਾ ਅੰਤ ਕਰਾਰ ਦਿੱਤਾ ਹੈ।

ਪੰਜਾਬ ਦੇ ਸਿੱਖਿਆ ਵਿਭਾਗ ਉੱਤੇ ਮੰਡਰਾਏ ਸੰਕਟ ਉੱਤੇ ਮਨੀਸ਼ ਸਿਸੋਦਿਆ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਘਰ-ਘਰ ਰੋਜ਼ਗਾਰ ਦੇ ਵਾਅਦੇ ਉੱਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਇਹ ਵਾਅਦਾ ਉਦੋਂ ਪੂਰਾ ਹੋਵੇਗਾ, ਜਦੋਂ ਪੰਜਾਬ ਦੀ ਚੰਨੀ ਸਰਕਾਰ ਪਹਿਲ ਦੇ ਆਧਾਰ ’ਤੇ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਸੇਵਾਵਾਂ ਦੇ ਰਹੇ 906 ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਬਿਨਾਂ ਕਿਸੇ ਟੈੱਸਟ-ਸ਼ਰਤ 'ਡਾਇੰਗ ਕੇਡਰ'  ਦੇ ਆਧਾਰ ਉੱਤੇ ਵਨ-ਟਾਈਮ ਸੈਟਲਮੈਂਟ ਕਰਕੇ ਸੇਵਾਮੁਕਤੀ ਤੱਕ ਉਨ੍ਹਾਂ ਦੀ ਨੌਕਰੀਆਂ ਪੱਕੀ ਕਰੇ। ਸਿਸੋਦਿਆ ਨੇ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੀ ਕੈਪਟਨ ਸਰਕਾਰ ਅਤੇ ਹੁਣ ਚੰਨੀ ਸਰਕਾਰ ਨੇ ਕਰੀਬ 15 ਸਾਲ ਤੱਕ ਸੱਤਾ ਵਿਚ ਰਹਿਣ ਦੇ ਬਾਵਜੂਦ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਕੋਈ ਸੁੱਧ ਨਹੀਂ ਲਈ। ਮਨੀਸ਼ ਸਿਸੋਦਿਆ ਨੇ ਕਿਹਾ ਕਿ ਕਾਂਗਰਸ ਸਰਕਾਰ 15-20 ਸਾਲਾਂ ਤੋਂ ਅਸਥਾਈ ਰੂਪ ਵਿਚ ਸੇਵਾਵਾਂ ਦੇ ਰਹੇ ਸੈਂਕੜਿਆਂ-ਹਜ਼ਾਰਾਂ ਲੋਕਾਂ ਦਾ ਨਾ-ਮਾਤਰ (ਖਾਨਾਪੂਰਤੀ) ਦਾ ਰੋਜ਼ਗਾਰ ਵੀ ਖੋਹ ਰਹੀ ਹੈ । ਸਰਕਾਰੀ ਕਾਲਜਾਂ ਵਿਚ ਬਤੌਰ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਇਸ ਦੀ ਤਾਜ਼ਾ ਮਿਸਾਲ ਹਨ ।

ਸਿਸੋਦਿਆ ਨੇ ਕਿਹਾ ਕਿ ਜੇਕਰ ਚੰਨੀ ਸਰਕਾਰ ਸਹਾਇਕ ਪ੍ਰੋਫੈਸਰਾਂ ਨੂੰ ਰਾਹਤ ਪ੍ਰਦਾਨ ਨਹੀਂ ਕਰਦੀ ਤਾਂ ਪੰਜਾਬ ਵਿਚ 'ਆਪ' ਦੀ ਸਰਕਾਰ ਬਣਨ ਉੱਤੇ ਸਾਰੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਪਹਿਲ ਦੇ ਆਧਾਰ ਉੱਤੇ ਸੁਰੱਖਿਅਤ ਕੀਤੀ ਜਾਵੇਗੀ । ਇਸ ਤੋਂ ਪਹਿਲਾਂ ਗਵਰਨਮੈਂਟ ਕਾਲਜ ਗੈੱਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰ ਐਸੋਸੀਏਸ਼ਨ ਨੇ ਆਪਣੇ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਸਮੇਤ ਮਨੀਸ਼ ਸਿਸੋਦਿਆ ਨੂੰ ਮੰਗ ਪੱਤਰ ਸੌਂਪਿਆ। ਐਸੋਸੀਏਸ਼ਨ ਨੇ ਸਿਸੋਦਿਆ ਨਾਲ ਉਨ੍ਹਾਂ ਦੇ ਭਵਿੱਖ ਨਾਲ ਕੀਤੇ ਜਾਣ ਵਾਲੇ ਖਿਲਵਾੜ ਤੋਂ ਉਨ੍ਹਾਂ ਨੂੰ ਬਚਾਉਣ ਦੀ ਗੁਹਾਰ ਲਗਾਈ। ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਵਿਚ 300 ਰੈਗੂਲਰ ਪ੍ਰੋਫੈਸਰ 1.50 ਤੋਂ 2 ਲੱਖ ਰੁਪਏ ਮਾਸਿਕ ਤਨਖ਼ਾਹ ਉੱਤੇ ਕੰਮ ਕਰ ਰਹੇ ਹਨ ਅਤੇ 225 ਪਾਰਟ ਟਾਈਮ ਪ੍ਰੋਫੈਸਰ ਕਰੀਬ 60 ਹਜ਼ਾਰ ਰੁਪਏ ਮਾਸਿਕ ਤਨਖ਼ਾਹ ਉੱਤੇ ਹਨ , ਜਦੋਂ ਕਿ ਠੇਕੇ ਉੱਤੇ 11 ਪ੍ਰੋਫੈਸਰ ਸੇਵਾਵਾਂ ਦੇ ਰਹੇ ਹਨ ।  ਇਨਾਂ ਤੋਂ ਇਲਾਵਾ 906 ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਸਿਰਫ਼ 21,600 ਰੁਪਏ ਮਾਸਿਕ ਤਨਖ਼ਾਹ ਉੱਤੇ ਸੇਵਾਵਾਂ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਮਿਲਣ ਵਾਲੀ ਤਨਖ਼ਾਹ ਵੀ ਦੋ ਹਿੱਸਿਆਂ ਵਿਚ ਵੰਡੀ ਹੋਈ ਹੈ । ਤਨਖ਼ਾਹ ਦੇ 11,600 ਰੁਪਏ ਪੀਟੀਏ ਫ਼ੰਡ ਤੋਂ ਅਤੇ 10 ਹਜ਼ਾਰ ਰੁਪਏ ਸਰਕਾਰੀ ਕੋਸ਼ ਤੋਂ ਜਾਰੀ ਕੀਤੇ ਜਾਂਦੇ ਹਨ।

ਗੈੱਸਟ-ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦਿਆ ਨੂੰ ਦੱਸਿਆ ਕਿ ਪੰਜਾਬ ਉੱਚ ਸਿੱਖਿਆ ਵਿਭਾਗ ਵੱਲੋਂ 19 ਅਕਤੂਬਰ 2021 ਨੂੰ ਕੁੱਲ 1158 ਅਹੁਦੇ ਉੱਤੇ ਭਰਤੀ ਦਾ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ 10 ਤੋਂ 20 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਸਾਰੇ ਗੈੱਸਟ-ਫੈਕਲਟੀ ਸਹਾਇਕ ਪ੍ਰੋਫੈਸਰ ਬੇਰੁਜ਼ਗਾਰ ਹੋ ਜਾਣਗੇ । ਇਸ ਚਿੰਤਾ ਨੂੰ ਜ਼ਾਹਿਰ ਕਰਨ ਦੇ ਨਾਲ ਹੀ ਸਹਾਇਕ ਪ੍ਰੋਫੈਸਰਾਂ ਨੇ ਕਿਹਾ ਕਿ ਉੱਚ ਸਿੱਖਿਆ ਵਿਭਾਗ ਦੇ ਖ਼ਾਲੀ ਪਏ ਕਰੀਬ 591 ਅਹੁਦਿਆਂ ਲਈ ਹੀ ਲਿਖਤੀ ਟੈੱਸਟ ਲਿਆ ਜਾਵੇ ,  ਨਾਲ ਹੀ ਹਰਿਆਣਾ ਅਤੇ ਹੋਰ ਰਾਜਾਂ ਦੀ ਤਰ੍ਹਾਂ ਪੰਜਾਬ ਦੇ ਨੌਜਵਾਨਾਂ ਲਈ ਕੋਟਾ ਨਿਰਧਾਰਿਤ ਕੀਤਾ ਜਾਵੇ । ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣੇ ਖ਼ੁਦ ਦੀ ਅਣਹੋਂਦ ਖ਼ਤਰੇ ਵਿਚ ਪਾਉਣ ਦੀ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ 10 ਅਗਸਤ 2021 ਨੂੰ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਖੋਲੇ ਗਏ 16 ਨਵੇਂ ਕਾਲਜਾਂ ਵਿਚ ਤਬਾਦਲਾ ਕਰ ਦਿੱਤਾ ਗਿਆ ਹੈ। ਅਜਿਹੇ ਵਿਚ ਨਿਗੂਣੇ ਤਨਖ਼ਾਹ ਉੱਤੇ ਉਨ੍ਹਾਂ ਲਈ ਦੂਰ-ਦਰਾਜ ਕਾਲਜਾਂ ਵਿਚ ਜਾਣਾ, ਉੱਥੇ ਰਹਿਣਾ ਅਤੇ ਘਰ ਦਾ ਗੁਜ਼ਰ-ਬਸਰ ਕਰਨਾ ਕਾਫ਼ੀ ਮੁਸ਼ਕਲ ਹੈ ।

  • Guest Faculty Professor
  • Manish Sisodia
  • ਗੈੱਸਟ ਫੈਕਲਟੀ ਪ੍ਰੋਫੈਸਰ
  • ਮਨੀਸ਼ ਸਿਸੋਦੀਆ

ਮੁੱਖ ਮੰਤਰੀ ਚੰਨੀ ਦੇ ਬਿਆਨ 'ਤੇ ਕੇਬਲ ਆਪ੍ਰੇਟਰਾਂ ਨੇ ਚੁੱਕੇ ਸਵਾਲ, ਕਿਹਾ-ਸਰਕਾਰ ਨਹੀਂ ਕਰ ਰਹੀ ਮਦਦ

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • energy ceasefire reached between russia and ukraine
    'ਰੂਸ-ਯੂਕ੍ਰੇਨ 'ਚ ਹੋ ਗਿਆ ਐਨਰਜੀ ਸੀਜ਼ਫ਼ਾਇਰ' ! ਟਰੰਪ ਦਾ ਵੱਡਾ ਦਾਅਵਾ, ਕਿਹਾ- ਦੋਵੇਂ ਦੇਸ਼ ਹੁਣ ਇਸ ਨੂੰ ਨਾ ਤੋੜਨ
  • police stopped channi as he was on his way to meet parvinder jhota  s family
    ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲਣ ਜਾ ਰਹੇ ਚਰਨਜੀਤ ਚੰਨੀ ਨੂੰ ਪੁਲਸ ਨੇ ਰੋਕਿਆ (ਵੀਡੀਓ)
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • no more petrol only ev bike taxis allowed
    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ ਚੱਲਣਗੀਆਂ! ਇਸ ਸੂਬਾ ਸਰਕਾਰ ਨੇ ਦਿੱਤਾ ਆਦੇਸ਼
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +